Shuru
Apke Nagar Ki App…
ਫੋਟੋ ਕੈਪਸ਼ਨ ਸਿਵਲ ਹਸਪਤਾਲ ਭਲੱਥ ਵਿਖੇ ਚੱਲ ਰਹੇ ਸ਼੍ਰੀ ਗੁਰੂ ਨਾਨਕ ਦੇਵ ਫ੍ਰੀ ਡਾਇਲਸਿਸ ਸੈਂਟਰ ਵਾਸਤੇ ਐਲ ਆਈ ਸੀ ਅਫਸਰ ਸੰਜੀਵ ਕੁਮਾਰ ਵੱਲੋਂ ਆਪਣੀ ਪੋਤਰੀ ਦੇ ਜਨਮ ਦਿਨ ਮੌਕੇ 11000 ਰੁਪਏ ਸਹਾਇਤਾ ਰਾਸ਼ੀ ਭੇਟ ਕੀਤੀ ਗਈ, ਸੈਂਟਰ ਦੇ ਚੇਅਰਮੈਨ ਸੁਰਿੰਦਰ ਕੁਮਾਰ ਕੱਕੜ ਤੇ ਗੁਰਮਤਿ ਪ੍ਰਚਾਰਕ ਡਾਕਟਰ ਮਾਨ ਸਿੰਘ ਸੈਕਟਰੀ ਆਲ ਗੁਰਦੁਆਰਾ ਪ੍ਰਬੰਧਕ ਕਮੇਟੀ ਭੁਲੱਰ ਰਾਹੀਂ ਹੈ ਸਹਾਇਤਾ ਰਾਸ਼ੀ ਭੇਟ ਕਰਦੇ ਹੋਏ ਸੰਜੀਵ ਕੁਮਾਰ ਤਸਵੀਰ : ਗੋਬਿੰਦ ਸੁਖੀਜਾ
ਗੋਬਿੰਦ ਸੁਖੀਜਾ
ਫੋਟੋ ਕੈਪਸ਼ਨ ਸਿਵਲ ਹਸਪਤਾਲ ਭਲੱਥ ਵਿਖੇ ਚੱਲ ਰਹੇ ਸ਼੍ਰੀ ਗੁਰੂ ਨਾਨਕ ਦੇਵ ਫ੍ਰੀ ਡਾਇਲਸਿਸ ਸੈਂਟਰ ਵਾਸਤੇ ਐਲ ਆਈ ਸੀ ਅਫਸਰ ਸੰਜੀਵ ਕੁਮਾਰ ਵੱਲੋਂ ਆਪਣੀ ਪੋਤਰੀ ਦੇ ਜਨਮ ਦਿਨ ਮੌਕੇ 11000 ਰੁਪਏ ਸਹਾਇਤਾ ਰਾਸ਼ੀ ਭੇਟ ਕੀਤੀ ਗਈ, ਸੈਂਟਰ ਦੇ ਚੇਅਰਮੈਨ ਸੁਰਿੰਦਰ ਕੁਮਾਰ ਕੱਕੜ ਤੇ ਗੁਰਮਤਿ ਪ੍ਰਚਾਰਕ ਡਾਕਟਰ ਮਾਨ ਸਿੰਘ ਸੈਕਟਰੀ ਆਲ ਗੁਰਦੁਆਰਾ ਪ੍ਰਬੰਧਕ ਕਮੇਟੀ ਭੁਲੱਰ ਰਾਹੀਂ ਹੈ ਸਹਾਇਤਾ ਰਾਸ਼ੀ ਭੇਟ ਕਰਦੇ ਹੋਏ ਸੰਜੀਵ ਕੁਮਾਰ ਤਸਵੀਰ : ਗੋਬਿੰਦ ਸੁਖੀਜਾ
More news from ਪੰਜਾਬ and nearby areas
- Relax Body, Pain Relief,3
- ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।1
- Post by ਜਸਕਰਨ ਸਿੰਘ1
- भारत ने रचा इतिहास: AMRITSAR की श्रीमती गीतांजलि ओम प्रकाश जी बनीं। Mrs International World Classic 20261
- ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ1
- गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime1
- ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ1