Shuru
Apke Nagar Ki App…
ਰਾਜਾ ਵੜਿੰਗ ਵੱਲੋਂ ਗਲਤ ਬਿਆਨਬਾਜੀ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਧਰਨਾ ਤੇ ਕੀਤਾ ਤੀਖਾ ਵਿਰੋਧ | PUNJAB 24 NEWS | #AAPJalandhar #AamAadmiParty #JalandharProtest #ShriRamChowk #AAPWorkersUnite #SCCommunityRespect #AgainstCasteDiscrimination #AAPPunjab #VoiceOfThePeople #JusticeForCommunity #ProtestForEquality #StandWithSCCommunity #AAPRally #SocialJustice #NoToHateSpeech #PunjabPolitics #WeStandTogether #UnityForJustice #AAPMovement #JalandharNews #Punjab24News
Punjab 24 News
ਰਾਜਾ ਵੜਿੰਗ ਵੱਲੋਂ ਗਲਤ ਬਿਆਨਬਾਜੀ ਕਰਨ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਧਰਨਾ ਤੇ ਕੀਤਾ ਤੀਖਾ ਵਿਰੋਧ | PUNJAB 24 NEWS | #AAPJalandhar #AamAadmiParty #JalandharProtest #ShriRamChowk #AAPWorkersUnite #SCCommunityRespect #AgainstCasteDiscrimination #AAPPunjab #VoiceOfThePeople #JusticeForCommunity #ProtestForEquality #StandWithSCCommunity #AAPRally #SocialJustice #NoToHateSpeech #PunjabPolitics #WeStandTogether #UnityForJustice #AAPMovement #JalandharNews #Punjab24News
- User1259Chandigarh🙏on 5 November
More news from ਪੰਜਾਬ and nearby areas
- ਸੁਲਤਾਨਪੁਰ ਲੋਧੀ ਦੇ ਪਿੰਡ ਰੂਰਲ ਚੰਡੀਗੜ੍ਹ ਬਸਤੀ ਵਿਖੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਤਾਂ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ਦੀ ਅਚਾਨਕ ਸਿਹਤ ਵਿਗੜਨ ਤੇ ਉਸ ਨੂੰ ਹਸਪਤਾਲ ਲਜਾਇਆ ਗਿਆ ਸੀ ਪਰ ਉਸ ਦੀ ਮੌਤ ਹੋ ਗਈ, ਸੁਲਤਾਨਪੁਰ ਲੋਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਚ ਰਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।1
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ4
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।1
- Post by ਹਰਦੀਪ ਸਿੰਘ1
- ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ1
- Post by Md Usman Raja1
- ਪੁਰਾਣੀ ਜੇਲ ਨੇੜੇ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੁਨਸਾਨ ਇਲਾਕੇ ਵਿੱਚ ਲਾਸ਼ ਮਿਲਣ ਨਾਲ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਸਥਾਨਕ ਲੋਕਾਂ ਨੇ ਸ਼ੱਕ ਜਤਾਇਆ ਕਿ ਵਿਅਕਤੀ ਦੀ ਮੌਤ ਕਥਿਤ ਤੌਰ ਤੇ ਨਸ਼ੇ ਦੀ ਓਵਰਡੋਜ ਨਾਲ ਹੋਈ ਹੈ। ਮੌਕੇ ਤੇ ਪਹੁੰਚੇ ਪੁਲਿਸ ਜਾਂਚ ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਚ ਰਖਵਾ ਦਿੱਤੇ ਗਈ ਹੈ। ਵਿਅਕਤੀ ਦੇ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਲੱਗੇਗਾ। ਉਹਨਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।1