logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।

5 hrs ago
user_Harmesh kumar
Harmesh kumar
Photographer Sunam, Sangrur•
5 hrs ago

ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।

More news from ਪੰਜਾਬ and nearby areas
  • ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ ਦੀ ਅਪੀਲ ਕਿ ਵਾਰਡ ਵਿੱਚ ਕਿਤੇ ਵੀ ਕੋਈ ਵੀ ਅਵਾਰਾ ਬੇਸਹਾਰਾ ਪਸ਼ੂ ਹੋਵੇ ਤਾਂ ਉਹਨਾਂ ਨੂੰ ਸੰਪਰਕ ਕੀਤਾ ਜਾਵੇ...
    1
    ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ
ਵਾਰਡ ਨੰਬਰ 15 ਵਿੱਚੋਂ ਬੇਸਹਾਰਾ ਤੇ ਸਾਂਡਾ ਨੂੰ ਲੈ ਜਾਣ ਦੇ ਮੁਹਿਮ ਸ਼ੁਰੂ....ਕੌਂਸਲਰ ਮੀਨਾ ਰਾਣੀ ਅਤੇ ਰਿੰਕੂ ਆਲਮਪੁਰੀਆ ਦੀ ਅਪੀਲ ਕਿ ਵਾਰਡ ਵਿੱਚ ਕਿਤੇ ਵੀ ਕੋਈ ਵੀ ਅਵਾਰਾ ਬੇਸਹਾਰਾ ਪਸ਼ੂ ਹੋਵੇ ਤਾਂ ਉਹਨਾਂ ਨੂੰ ਸੰਪਰਕ ਕੀਤਾ ਜਾਵੇ...
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    2 hrs ago
  • ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ. ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਭਾਜਪਾ ਆਗੂਆਂ ਨੇ ਇਸ ਨੂੰ ਸਿੱਧੇ ਤੌਰ 'ਤੇ ਅੱਤਵਾਦੀ ਗਤੀਵਿਧੀ ਕਰਾਰ ਦਿੱਤਾ ਹੈ ਅਤੇ ਪੰਜਾਬ ਸਰਕਾਰ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। VO 1: ਇਹ ਤਸਵੀਰਾਂ ਸੰਗਰੂਰ ਦੇ ਭਾਜਪਾ ਦਫ਼ਤਰ ਤੋਂ ਹਨ, ਜਿੱਥੇ ਦੇਰ ਰਾਤ ਤਕਰੀਬਨ ਢਾਈ ਵਜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਮੁਤਾਬਕ, ਹਮਲਾਵਰਾਂ ਨੇ ਦਫ਼ਤਰ ਦੀ ਰਸੋਈ (ਕਿਚਨ) ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਰੋਜ਼ਾਨਾ ਸੈਂਕੜੇ ਵਰਕਰ ਆਉਂਦੇ ਹਨ ਅਤੇ ਗੈਸ ਸਿਲੰਡਰ ਵੀ ਮੌਜੂਦ ਸਨ। ਖੁਸ਼ਕਿਸਮਤੀ ਰਹੀ ਕਿ ਬੰਬ ਲਗਾਉਂਦੇ ਸਮੇਂ ਅੱਗ ਤੇਜ਼ੀ ਨਾਲ ਭੜਕ ਗਈ ਅਤੇ ਨਿਸ਼ਾਨਾ ਖੁੰਝਣ ਕਾਰਨ ਬੰਬ ਅੰਦਰ ਜਾਣ ਦੀ ਬਜਾਏ ਬਾਹਰ ਹੀ ਫਟ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਵਾਈਟ ਰਵਨੀਤ ਬਿੱਟੂ VO 2: ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਗੂਆਂ ਅਤੇ ਦਫ਼ਤਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਚੰਡੀਗੜ੍ਹ ਹੈੱਡ ਆਫਿਸ ਤੋਂ ਲੈ ਕੇ ਕਈ ਪੁਲਿਸ ਸਟੇਸ਼ਨਾਂ ਅਤੇ ਸੀਨੀਅਰ ਨੇਤਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਦੋਂ ਵੀ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ, ਤਾਂ ਸਰਕਾਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾਂਦੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਭਾਜਪਾ ਦੇ ਆਉਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ। ਬਾਈਟ ਰਵਨੀਤ ਬਿੱਟੂ VO 3: ਜਦੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਅਤੇ CBI ਜਾਂਚ ਬਾਰੇ ਸਵਾਲ ਪੁੱਛਿਆ ਗਿਆ, ਤਾਂ ਭਾਜਪਾ ਆਗੂ ਨੇ ਪੰਜਾਬ ਪੁਲਿਸ ਨੂੰ ਬਹਾਦਰ ਦੱਸਦਿਆਂ ਕਿਹਾ ਕਿ ਸਮੱਸਿਆ ਪੁਲਿਸ ਵਿੱਚ ਨਹੀਂ, ਬਲਕਿ ਮੌਜੂਦਾ ਸਰਕਾਰ ਦੀ ਨੀਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ ਅਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ FIR ਦਰਜ ਕਰਕੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ। ਵਾਈਟ ਰਵਨੀਤ ਬਿੱਟੂ
    3
    ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ
ਸੰਗਰੂਰ ਭਾਜਪਾ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ, ਸੁਰੱਖਿਆ ਨੂੰ ਲੈ ਕੇ ਉੱਠੇ ਸਵਾਲ.
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਇੱਕ ਵਾਰ ਫਿਰ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਜ਼ਿਲ੍ਹੇ ਸੰਗਰੂਰ ਵਿੱਚ ਦੇਰ ਰਾਤ ਭਾਰਤੀ ਜਨਤਾ ਪਾਰਟੀ (BJP) ਦੇ ਦਫ਼ਤਰ 'ਤੇ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਭਾਜਪਾ ਆਗੂਆਂ ਨੇ ਇਸ ਨੂੰ ਸਿੱਧੇ ਤੌਰ 'ਤੇ ਅੱਤਵਾਦੀ ਗਤੀਵਿਧੀ ਕਰਾਰ ਦਿੱਤਾ ਹੈ ਅਤੇ ਪੰਜਾਬ ਸਰਕਾਰ 'ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਨਾ ਕਰਨ ਦੇ ਗੰਭੀਰ ਦੋਸ਼ ਲਾਏ ਹਨ। 
VO 1:
ਇਹ ਤਸਵੀਰਾਂ ਸੰਗਰੂਰ ਦੇ ਭਾਜਪਾ ਦਫ਼ਤਰ ਤੋਂ ਹਨ, ਜਿੱਥੇ ਦੇਰ ਰਾਤ ਤਕਰੀਬਨ ਢਾਈ ਵਜੇ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਾਜਪਾ ਆਗੂਆਂ ਮੁਤਾਬਕ, ਹਮਲਾਵਰਾਂ ਨੇ ਦਫ਼ਤਰ ਦੀ ਰਸੋਈ (ਕਿਚਨ) ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚੀ ਸੀ, ਜਿੱਥੇ ਰੋਜ਼ਾਨਾ ਸੈਂਕੜੇ ਵਰਕਰ ਆਉਂਦੇ ਹਨ ਅਤੇ ਗੈਸ ਸਿਲੰਡਰ ਵੀ ਮੌਜੂਦ ਸਨ। ਖੁਸ਼ਕਿਸਮਤੀ ਰਹੀ ਕਿ ਬੰਬ ਲਗਾਉਂਦੇ ਸਮੇਂ ਅੱਗ ਤੇਜ਼ੀ ਨਾਲ ਭੜਕ ਗਈ ਅਤੇ ਨਿਸ਼ਾਨਾ ਖੁੰਝਣ ਕਾਰਨ ਬੰਬ ਅੰਦਰ ਜਾਣ ਦੀ ਬਜਾਏ ਬਾਹਰ ਹੀ ਫਟ ਗਿਆ, ਜਿਸ ਨਾਲ ਇੱਕ ਵੱਡਾ ਹਾਦਸਾ ਟਲ ਗਿਆ।
ਵਾਈਟ ਰਵਨੀਤ ਬਿੱਟੂ 
VO 2:
ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਆਗੂਆਂ ਅਤੇ ਦਫ਼ਤਰਾਂ 'ਤੇ ਲਗਾਤਾਰ ਹਮਲੇ ਹੋ ਰਹੇ ਹਨ। ਚੰਡੀਗੜ੍ਹ ਹੈੱਡ ਆਫਿਸ ਤੋਂ ਲੈ ਕੇ ਕਈ ਪੁਲਿਸ ਸਟੇਸ਼ਨਾਂ ਅਤੇ ਸੀਨੀਅਰ ਨੇਤਾਵਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਦਿਆਂ ਕਿਹਾ ਕਿ ਜਦੋਂ ਵੀ ਸੁਰੱਖਿਆ ਦੀ ਮੰਗ ਕੀਤੀ ਜਾਂਦੀ ਹੈ, ਤਾਂ ਸਰਕਾਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਕੀਤੀ ਜਾਂਦੀ ਹੈ। ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਭਾਜਪਾ ਦੇ ਆਉਣ ਦਾ ਡਰ ਸਤਾ ਰਿਹਾ ਹੈ, ਜਿਸ ਕਾਰਨ ਅਜਿਹੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ।
ਬਾਈਟ  ਰਵਨੀਤ ਬਿੱਟੂ 
VO 3:
ਜਦੋਂ ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਅਤੇ CBI ਜਾਂਚ ਬਾਰੇ ਸਵਾਲ ਪੁੱਛਿਆ ਗਿਆ, ਤਾਂ ਭਾਜਪਾ ਆਗੂ ਨੇ ਪੰਜਾਬ ਪੁਲਿਸ ਨੂੰ ਬਹਾਦਰ ਦੱਸਦਿਆਂ ਕਿਹਾ ਕਿ ਸਮੱਸਿਆ ਪੁਲਿਸ ਵਿੱਚ ਨਹੀਂ, ਬਲਕਿ ਮੌਜੂਦਾ ਸਰਕਾਰ ਦੀ ਨੀਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਜਨਤਾ ਇਸ ਦਾ ਜਵਾਬ ਦੇਵੇਗੀ ਅਤੇ ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਾ ਮੁਕਤ ਬਣਾਇਆ ਜਾਵੇਗਾ। ਫਿਲਹਾਲ ਪੁਲਿਸ ਨੇ ਮਾਮਲੇ ਦੀ FIR ਦਰਜ ਕਰਕੇ ਜਾਂਚ ਲਈ ਟੀਮਾਂ ਗਠਿਤ ਕਰ ਦਿੱਤੀਆਂ ਹਨ।
ਵਾਈਟ ਰਵਨੀਤ ਬਿੱਟੂ
    user_Honey kohli
    Honey kohli
    ਸੰਗਰੂਰ, ਸੰਗਰੂਰ, ਪੰਜਾਬ•
    12 hrs ago
  • ਕਿਸਾਨਾ ਬਿਜਲੀ ਸਪਲਾਈ ਚਾਲੂ ਕਰਵਾਉਣ ਲਈ ਹਮੀਰਗੜ੍ਹ ਬਿਜਲੀ ਗਰਿੱਡ ਲਾਇਆ ਸੀ ਧਰਨਾ
    1
    ਕਿਸਾਨਾ ਬਿਜਲੀ ਸਪਲਾਈ ਚਾਲੂ ਕਰਵਾਉਣ ਲਈ ਹਮੀਰਗੜ੍ਹ ਬਿਜਲੀ ਗਰਿੱਡ ਲਾਇਆ ਸੀ ਧਰਨਾ
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    12 hrs ago
  • ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਖਿਲਾਫ ਕੀਤੀ ਨਾਰੇਬਾਜੀ
    1
    ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ 
ਪੰਜਾਬ ਸਰਕਾਰ ਖਿਲਾਫ  ਕੀਤੀ ਨਾਰੇਬਾਜੀ
ਦੋਰਾਹਾ ਵਿਖੇ ਬਿਜਲੀ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ 
ਪੰਜਾਬ ਸਰਕਾਰ ਖਿਲਾਫ  ਕੀਤੀ ਨਾਰੇਬਾਜੀ
    user_BNN Best News Network
    BNN Best News Network
    Local News Reporter Khanna, Ludhiana•
    5 hrs ago
  • ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਤੋਂ ਬਾਅਦ ਇਲਾਕੇ ਦੇ ਕੋਚਿੰਗ ਸੈਂਟਰਾਂ ਵਿੱਚ ਫਾਇਰ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ। ​. ਸਰਹਿੰਦ ਦੇ ਫਾਇਰ ਅਫਸਰ ਸ਼ਿਵ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਡੀਸ਼ੀਅਲ ਫਾਰ ਰਜਿਸਟ੍ਰਾਰ ਪੰਜਾਬ ਸਰਕਾਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 26 ਜੂਨ 2026 ਨੂੰ ਫਾਇਰ ਆਡਿਟ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਫਾਇਰਮੈਨ ਅਮਨਦੀਪ ਸਿੰਘ ਅਤੇ ਚਰਨਜੀਤ ਸਿੰਘ ਦੀ ਟੀਮ ਨੇ ਸਰਹਿੰਦ, ਬੱਸੀ ਪਠਾਣਾਂ, ਚੁੰਨੀ ਅਤੇ ਬਡਾਲੀ ਆਲਾ ਸਿੰਘ ਖੇਤਰਾਂ ਵਿੱਚ ਚੈਕਿੰਗ ਕੀਤੀ। ​ਜਾਂਚ ਦੌਰਾਨ ਸਾਹਮਣੇ ਆਇਆ ਕਿ ਕਿਸੇ ਵੀ ਕੋਚਿੰਗ ਸੈਂਟਰ ਕੋਲ ਫਾਇਰ ਵਿਭਾਗ ਦੀ ਅਧਿਕਾਰਤ ਐਨ.ਓ.ਸੀ. (NOC) ਨਹੀਂ ਸੀ। ਫਾਇਰ ਵਿਭਾਗ ਨੇ ਜਾਂਚ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਂਟਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਅੰਤਿਮ ਰਿਪੋਰਟ ਡਿਪਟੀ ਕਮਿਸ਼ਨਰ ਫ਼ਤੇਹਗੜ੍ਹ ਸਾਹਿਬ ਨੂੰ ਭੇਜ ਕੇ ਸੈਂਟਰਾਂ ਨੂੰ ਸੀਲ ਕੀਤਾ ਜਾ ਸਕਦਾ ਹੈ।
    1
    ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ ਤੋਂ ਬਾਅਦ ਇਲਾਕੇ ਦੇ ਕੋਚਿੰਗ ਸੈਂਟਰਾਂ ਵਿੱਚ ਫਾਇਰ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਪਣਾ ਲਿਆ ਹੈ। ਸਰਹਿੰਦ ਫਾਇਰ ਵਿਭਾਗ ਵੱਲੋਂ ਚਲਾਈ ਗਈ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 43 ਆਈਲੈਟਸ (IELTS) ਕੋਚਿੰਗ ਸੈਂਟਰਾਂ ਵਿੱਚ ਅੱਗ ਬੁਝਾਊ ਸੁਰੱਖਿਆ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ ਹਨ।
​. ਸਰਹਿੰਦ ਦੇ ਫਾਇਰ ਅਫਸਰ ਸ਼ਿਵ ਕੁਮਾਰ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਡੀਸ਼ੀਅਲ ਫਾਰ ਰਜਿਸਟ੍ਰਾਰ ਪੰਜਾਬ ਸਰਕਾਰ ਅਤੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ 26 ਜੂਨ 2026 ਨੂੰ ਫਾਇਰ ਆਡਿਟ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਤਹਿਤ ਫਾਇਰਮੈਨ ਅਮਨਦੀਪ ਸਿੰਘ ਅਤੇ ਚਰਨਜੀਤ ਸਿੰਘ ਦੀ ਟੀਮ ਨੇ ਸਰਹਿੰਦ, ਬੱਸੀ ਪਠਾਣਾਂ, ਚੁੰਨੀ ਅਤੇ ਬਡਾਲੀ ਆਲਾ ਸਿੰਘ ਖੇਤਰਾਂ ਵਿੱਚ ਚੈਕਿੰਗ ਕੀਤੀ।
​ਜਾਂਚ ਦੌਰਾਨ ਸਾਹਮਣੇ ਆਇਆ ਕਿ ਕਿਸੇ ਵੀ ਕੋਚਿੰਗ ਸੈਂਟਰ ਕੋਲ ਫਾਇਰ ਵਿਭਾਗ ਦੀ ਅਧਿਕਾਰਤ ਐਨ.ਓ.ਸੀ. (NOC) ਨਹੀਂ ਸੀ। ਫਾਇਰ ਵਿਭਾਗ ਨੇ ਜਾਂਚ ਰਿਪੋਰਟ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਕੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸੈਂਟਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਅੰਤਿਮ ਰਿਪੋਰਟ ਡਿਪਟੀ ਕਮਿਸ਼ਨਰ ਫ਼ਤੇਹਗੜ੍ਹ ਸਾਹਿਬ ਨੂੰ ਭੇਜ ਕੇ ਸੈਂਟਰਾਂ ਨੂੰ ਸੀਲ ਕੀਤਾ ਜਾ ਸਕਦਾ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    1 hr ago
  • ਬਰਨਾਲਾ ਲਾਠੀਚਾਰਜ ਪੀੜਤਾ ਨੂੰ ਮਿਲੇ ਸੁਖਬੀਰ ਬਾਦਲ ਨੇ ਦਿੱਤਾ ਅੱਗੇ ਹੋ ਕੇ ਇਨਸਾਫ ਦਿਵਾਉਣ ਦਾ ਭਰੋਸਾ
    1
    ਬਰਨਾਲਾ ਲਾਠੀਚਾਰਜ ਪੀੜਤਾ ਨੂੰ ਮਿਲੇ ਸੁਖਬੀਰ ਬਾਦਲ ਨੇ ਦਿੱਤਾ ਅੱਗੇ ਹੋ ਕੇ ਇਨਸਾਫ ਦਿਵਾਉਣ ਦਾ ਭਰੋਸਾ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    4 hrs ago
  • ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ, ਸੰਗਤਾਂ ਵੱਲੋਂ ਨਿੱਘਾ ਸਵਾਗਤ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ, ਸੰਗਤਾਂ ਵੱਲੋਂ ਨਿੱਘਾ ਸਵਾਗਤ ਸੰਗਰੂਰ, 28 ਜੁਲਾਈ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਗਰੂਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ, ਭਾਜਪਾ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਅਤੇ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਸੰਗਤਾਂ ਨੇ ਵੀ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ। ਦੌਰੇ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਹਾਜ਼ਰ ਸੰਗਤਾਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ। ਮਸਤੂਆਣਾ ਸਾਹਿਬ ਵਿਖੇ ਹੋਏ ਇਸ ਦੌਰੇ ਦੌਰਾਨ ਭਾਜਪਾ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮਾਗਮ ਸ਼ਰਧਾ ਅਤੇ ਸਾਦਗੀ ਭਰੇ ਮਾਹੌਲ ਵਿੱਚ ਸੰਪੰਨ ਹੋਇਆ।
    1
    ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ, ਸੰਗਤਾਂ ਵੱਲੋਂ ਨਿੱਘਾ ਸਵਾਗਤ
ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਮਸਤੂਆਣਾ ਸਾਹਿਬ ਵਿਖੇ ਟੇਕਿਆ ਮੱਥਾ, ਸੰਗਤਾਂ ਵੱਲੋਂ ਨਿੱਘਾ ਸਵਾਗਤ
ਸੰਗਰੂਰ, 28 ਜੁਲਾਈ: ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਸੰਗਰੂਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਸਰਬੱਤ ਦੇ ਭਲੇ, ਪੰਜਾਬ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ।
ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ, ਭਾਜਪਾ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵੱਲੋਂ ਕੇਵਲ ਸਿੰਘ ਢਿੱਲੋਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਅਤੇ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ। ਸੰਗਤਾਂ ਨੇ ਵੀ ਉਨ੍ਹਾਂ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ।
ਦੌਰੇ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਹਾਜ਼ਰ ਸੰਗਤਾਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਆਗੂ, ਵਰਕਰ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।
ਮਸਤੂਆਣਾ ਸਾਹਿਬ ਵਿਖੇ ਹੋਏ ਇਸ ਦੌਰੇ ਦੌਰਾਨ ਭਾਜਪਾ ਵਰਕਰਾਂ ਵਿੱਚ ਖਾਸਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਮਾਗਮ ਸ਼ਰਧਾ ਅਤੇ ਸਾਦਗੀ ਭਰੇ ਮਾਹੌਲ ਵਿੱਚ ਸੰਪੰਨ ਹੋਇਆ।
    user_Harmesh kumar
    Harmesh kumar
    Photographer Sunam, Sangrur•
    5 hrs ago
  • ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ। ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।
    1
    ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ।
ਬ੍ਰੇਕਿੰਗ ਨਿਊਜ਼ | ਸੰਗਰੂਰ ਪੁਲਿਸ ਦਾ ਵੱਡਾ ਖੁਲਾਸਾ
ਸੰਗਰੂਰ ਵਿਖੇ ਭਾਜਪਾ ਦਫ਼ਤਰ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਸੰਗਰੂਰ ਪੁਲਿਸ ਨੇ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪੁਲਿਸ ਮੁਤਾਬਕ, ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਨੌਜਵਾਨਾਂ ਦਾ ਸੋਸ਼ਲ ਮੀਡੀਆ ਰਾਹੀਂ ਵਿਦੇਸ਼ ਵਿੱਚ ਬੈਠੇ ਹੈਂਡਲਰ "ਰਾਣਾ ਭਾਈ" ਨਾਲ ਸੰਪਰਕ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣ ਲਈ ਕਿਹਾ ਗਿਆ ਸੀ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਘਟਨਾ ਦੀ ਵੀਡੀਓ ਬਣਾਕੇ ਵਿਦੇਸ਼ ਭੇਜੀ ਅਤੇ ਬਦਲੇ ਵਿੱਚ ਆਨਲਾਈਨ ਭੁਗਤਾਨ ਵੀ ਪ੍ਰਾਪਤ ਕੀਤਾ।
ਪੁਲਿਸ ਅਨੁਸਾਰ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਦਾ ਮਕਸਦ ਸਿਰਫ਼ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਣਾ ਸੀ ਜਾਂ ਲੋਕਾਂ ਵਿੱਚ ਦਹਿਸ਼ਤ ਫੈਲਾਉਣੀ ਵੀ ਸੀ।
ਪੁਲਿਸ ਨੇ ਇਹ ਵੀ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਪਹਿਲਾਂ ਹੋਏ ਇਸੇ ਤਰ੍ਹਾਂ ਦੇ ਪੈਟਰੋਲ ਬੰਬ ਹਮਲਿਆਂ ਨਾਲ ਵੀ ਇਸ ਮਾਮਲੇ ਦੇ ਸੰਭਾਵਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਏਜੰਸੀਆਂ ਇਹ ਪਤਾ ਲਗਾ ਰਹੀਆਂ ਹਨ ਕਿ ਕੀ ਉਨ੍ਹਾਂ ਘਟਨਾਵਾਂ ਵਿੱਚ ਵੀ ਵਿਦੇਸ਼ੀ ਹੈਂਡਲਰ "ਰਾਣਾ ਭਾਈ" ਦੀ ਕੋਈ ਭੂਮਿਕਾ ਸੀ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਉਮੀਦ ਹੈ।
    user_Harmesh kumar
    Harmesh kumar
    Photographer Sunam, Sangrur•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.