ਡੇਰਾ ਬਾਬਾ ਨਾਨਕ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁੰਬਦ ਤੇ ਸੋਨੇ ਦੀਆ ਕਲਸੀਆਂ ਲਗਾਉਣ ਦੀ ਕਾਰ ਸੇਵਾ ਸ਼ੁਰੂ । ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਨਵੀਂ ਬਣੀ ਇਮਾਰਤ ਦੇ ਗੁੰਬਦ ਤੇ ਸੋਨੇ ਦੀਆ ਕਲਸੀਆਂ ਲਗਾਉਣ ਦੀ ਕਾਰ ਸੇਵਾ ਅੱਜ ਸੇਵਾ ਦੇ ਪੁੰਜ ਪਦਮ ਵਿਭੂਸ਼ਨ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਸ਼੍ਰੀ ਖਡੂਰ ਸਾਹਿਬ ਵਾਲਿਆਂ ਵੱਲੋਂ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਮੈਂਬਰ ਐਸ.ਜੀ ਪੀ ਸੀ,ਬੀਬੀ ਜੋਗਿੰਦਰ ਕੌਰ ਮੈਂਬਰ ਐਸ ਜੀ ਪੀ ਸੀ ਅਤੇ ਮੈਨੇਜਰ ਸਤਨਾਮ ਸਿੰਘ ਗੋਸਲ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵੱਲੋਂ ਇਲਾਕੇ ਦੀਆਂ ਸੰਗਤਾਂ ਨੂੰ ਨਾਲ ਲੈ ਕੇ ਸਾਂਝੇ ਤੌਰ ਕੀਤੀ ਗਈ ।ਇਸ ਮੌਕੇ ਭਾਈ ਜਸਵਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਵੱਲੋਂ ਅਰਦਾਸ ਕਰਨ ਉਪਰੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਸ਼੍ਰੀ ਖਡੂਰ ਸਾਹਿਬ ਵਾਲੇ, ਜਥੇਦਾਰ ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ,ਬਾਬਾ ਗੁਰਪ੍ਰੀਤ ਸਿੰਘ ,ਬਾਬਾ ਸਾਹਿਬ ਸਿੰਘ , ਬਾਬਾ ਬਿਸ਼ਨ ਸਿੰਘ ਪੱਪੂ ,ਬਾਬਾ ਸਿਮਰਜੀਤ ਸਿੰਘ,ਬਾਬਾ ਨਿਰਮਲ ਸਿੰਘ,ਮੈਨੇਜਰ ਸਤਨਾਮ ਸਿੰਘ ਗੋਸਲ,ਕੈਪਟਨ ਬਲਵਿੰਦਰ ਸਿੰਘ ਉਦੋਵਾਲੀ, ਬਾਬਾ ਜਾਗੀਰ ਸਿੰਘ ਹਰੂਵਾਲ,ਜਥੇਦਾਰ ਰਜਿੰਦਰ ਸਿੰਘ ਵੇਰੋਕੇ,ਕੁਲਵਿੰਦਰ ਸਿੰਘ ਬੇਦੀ,ਗੁਰਪ੍ਰੀਤ ਸਿੰਘ ਬਾਦਲ,ਗੁਰਮੀਤ ਸਿੰਘ ਖਾਸਾਵਾਲੀ,ਜੋਗਿੰਦਰ ਸਿੰਘ ਹਰੂਵਾਲ, ਬਾਬਾ ਨਿਸ਼ਾਨ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਗੁਬੰਦ ਤੇ 20 ਸੋਨੇ ਦੀਆਂ ਕਲਸੀਆਂ ਲਗਾਉਣ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ ।ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਸ ਗੁਰਦੁਆਰਾ ਸਾਹਿਬ ਦੀ ਨਵੀ ਇਮਾਰਤ ਬਣਾਉਣ ਉਪਰੰਤ ਉਸ ਵਿੱਚ ਸੋਨੇ ਦੀ ਸੁੰਦਰ ਪਾਲਕੀ ਸੁਸ਼ੋਭਿਤ ਕੀਤੀ ਗਈ ਹੈ ਜਿਸ ਉੱਤੇ ਸੰਗਤਾਂ ਦੇ ਸਹਿਯੋਗ ਨਾਲ 4 ਕਿਲੋ ਸੋਨੇ ਦੀ ਸੇਵਾ ਕਰਵਾਈ ਗਈ ਹੈ ।ਉਨ੍ਹਾਂ ਦੱਸਿਆ ਕਿ ਅੱਜ ਕਾਰ ਸੇਵਾ ਦੇ ਚੌਥੇ ਪੜਾਅ ਤੇ ਚੱਲਦਿਆਂ ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਗੁੰਬਦ ਤੇ ਸੋਨੇ ਦੀਆਂ 20 ਕਲਸੀਆਂ ਲਗਾਉਣ ਦੀ ਕਾਰ ਸੇਵਾ ਸ਼ੁਰੂ ਕੀਤੀ ਗਈ ਹੈ ,ਉਸ ਤੋਂ ਬਾਅਦ 28 ਕਲਸੀਆਂ ,4 ਵੱਡੇ ਕਲਸ,ਸੋਨੇ ਦੇ ਨਿਸ਼ਾਨ ਸਾਹਿਬ ਦੀ ਸੇਵਾ ਹੋਰ ਕੀਤੀ ਜਾਵੇਗੀ । ਉਨਾਂ ਕਿਹਾ ਕਿ ਇਸ ਤੋ ਪਹਿਲਾਂ ਗੁੰਬਦ ਦੇ ਸੋਨੇ ਦੇ ਕਲਸ਼ ਲਗਾਏ ਗਏ ਸਨ ਜਿਸ ਤੇ ਕਰੀਬ 10 ਤੋਂ 12 ਕਿੱਲੋ ਸੋਨਾ ਲਗਾਇਆ ਗਿਆ ਹੈ ।ਉਨਾ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵੱਲੋ ਪਹਿਲਾ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੋਨਾ ਲਗਾਉਣ ਦੀ ਕਾਰ ਸੇਵਾ ਕੀਤੀ ਗਈ ਉਪਰੰਤ ਦੂਸਰੀ ਸੋਨਾ ਲਗਾਉਣ ਦੀ ਕਾਰ ਸੇਵਾ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੀ ਕੀਤੀ ਗਈ ਸੀ , ਉਸ ਤੋ ਬਾਅਦ ਇਸ ਗੁਰੂ ਘਰ ਵਿਖੇ ਸੋਨਾ ਲਗਾਉਣ ਦੀ ਕਾਰ ਸੇਵਾ ਸਾਨੂੰ ਸੰਗਤਾਂ ਦੇ ਸਹਿਯੋਗ ਨਾਲ ਪ੍ਰਾਪਤ ਹੋਈ ਹੈ । ਉਨ੍ਹਾਂ ਕਿਹਾ ਕਿ ਸਾਨੂੰ ਸੰਗਤਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ ,ਅਸੀਂ ਸੰਗਤਾਂ ਨੂੰ ਅਪੀਲ ਕਰਦੇ ਹਾਂ ਕਿ ਇਸ ਚੱਲ ਰਹੇ ਸੇਵਾ ਦੇ ਮਹਾਂਕੁੰਭ ਵਿਚ ਵੱਧ ਚਡ਼੍ਹ ਕੇ ਸੇਵਾ ਵਿੱਚ ਹਿੱਸਾ ਪਾਉਣ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।ਇਸ ਮੌਕੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਕਿਹਾ ਕਿ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਵੱਲੋਂ ਪਹਿਲਾ ਵੀ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ ਦੇ ਨਵੇਂ ਬਣੇ ਦਰਬਾਰ ਦੀ ਸੇਵਾ, ਲੰਗਰ ਹਾਲ ,ਸਰੋਵਰ , ਦੀਵਾਨ ਹਾਲ,ਅਤੇ ਸਰਾਵਾਂ ਦੀ ਸੇਵਾ ਸੰਪੂਰਨ ਹੋ ਚੁੱਕੀ ਹੈ ਅਤੇ ਅੱਜ ਉੱਨਾਂ ਵੱਲੋਂ ਗੁੰਬਦ ਤੇ 20 ਸੋਨੇ ਦੀਆਂ ਕਲਸੀਆਂ ਲਗਾਉਣ ਦੀ ਸੇਵਾ ਸ਼ੁਰੂ ਹੋ ਚੁੱਕੀ ਹੈ ਅਤੇ 28 ਹੋਰ ਕਲਸੀਆਂ ਲਗਾਉਣ ਦੀ ਸੇਵਾ ਕੀਤੀ ਜਾਣੀ ਹੈ,ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਸੇਵਾ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ । ਇਸ ਮੌਕੇ ਗੰਗਾ ਸਿੰਘ ਗੁਰਦਾਸਪੁਰ,ਮਾਸਟਰ ਚਰਨਜੀਤ ਸਿੰਘ ਬੇਦੀ, ਲੱਖਾ ਸਿੰਘ ਰੁਡਿਆਣਾ, ਪਲਵਿੰਦਰ ਸਿੰਘ ਹਰੂਵਾਲ, ਰਣਧੀਰ ਸਿੰਘ ਜੋਹਲ, ਰੁਪਿੰਦਰ ਸਿੰਘ ਰਿੰਪੀ, ਸਤਿੰਦਰ ਸਿੰਘ ਢੇਡ ,ਗਿਆਨੀ ਰਵੇਲ ਸਿੰਘ, ਜਗਜੀਤ ਸਿੰਘ ਜੱਗਾਂ, ਰਵਿੰਦਰ ਸਿੰਘ, ਅਮਰਜੀਤ ਸਿੰਘ ਗੋਰਾਇਆ , ਚਰਨਜੀਤ ਸਿੰਘ ਬੇਦੀ, ਮਹਿੰਦਰ ਸਿੰਘ ਭਗਠਾਣਾ ,ਬਲਜੀਤ ਸਿੰਘ ਦੋਲੋਵਾਲ, ਵਿਰਸਾ ਸਿੰਘ ਸ਼ਾਹਪੁਰ, ਸੁਰਜੀਤ ਸਿੰਘ ਘੁੰਮਣ,ਨਰਿੰਦਰ ਸਿੰਘ ਘੁੰਮਣ,ਰੂੜ ਸਿੰਘ ਨਬੀਨਗਰ, ਭਾਈ ਚਰਨਜੀਤ ਸਿੰਘ ਸੋਨੇ ਵਾਲੇ, ਅਮਰੀਕ ਸਿੰਘ ਅਕਾਊਟੈਂਟ, ਸੁਖਵਿੰਦਰ ਸਿੰਘ ਖਜਾਨਚੀ, ,ਮਨਪ੍ਰੀਤ ਸਿੰਘ ਦਾਦੂਜੋਧ, ਪਰਗਟ ਸਿੰਘ ਮੋਲੋਵਾਲੀ ,ਹਰਜਿੰਦਰ ਸਿੰਘ ਲਾਲੇਨੰਗਲ ,ਤੋਂ ਇਲਾਵਾ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ

- ਕ੍ਰਿਸਮਸ ਡੇ ਨੂੰ ਲੈ ਕੇ ਵਿਸ਼ਾਲ ਸ਼ੋਭਾ ਯਾਤਰਾ ਦਾ ਵਾਰਡ ਨੰਬਰ 26 ਵਿਚ ਕੀਤਾ ਗਿਆ ਭਰਵਾਂ ਸਵਾਗਤ1
- Post by Kulbhushan singh1
- ਤਰਕੀ ਘਾਟੇ ਝੱਲੇ ਕੇ ਹੀ ਹੁਦੀਆ ✅✅ newzealandwala87651
- ਪਵਿੱਤਰ ਕ੍ਰਿਸਮਸ ਤਿਊਹਾਰ ਤੇ ਗੁਰਦਾਸਪੁਰ ਕੱਢੀ ਸ਼ੋਭਾ ਯਾਤਰਾ1
- ਗੁਰਦਾਸਪੁਰ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਦੀ ਹੋਈ ਜਿੱਤ ਦੀ ਖੁਸ਼ੀ ਵਿੱਚ ਕਾਂਗਰਸੀ ਵਰਕਰਾਂ ਨੇ,ਆਪ, ਦਾ ਖਿਲਾਰਿਆ ਝਾੜੂ1
- Post by Tarsem Singh1
- ਗੁਰਦਾਸਪੁਰ ਦੇ ਵਾਰਡ ਨੰਬਰ 16 ਦੀਆਂ ਜਿਮਨੀ ਚੋਣਾਂ ਵਿੱਚ ਅਮਨ ਅਮਾਨ ਨਾਲ ਪੈ ਰਹੀਆਂ ਵੋਟਾਂਆਪ ਅਤੇ ਕਾਂਗਰਸ ਦੇ ਉ1
- GURDASPUR ਗਰੀਬੀ ਨੇ ਦੱਬ ਦਿੱਤੀ ਸੁਰੀਲੇ ਕਲਾਕਾਰ ਦੀ ਮਿੱਠੀ ਆਵਾਜ਼ |1