logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੱਚੀ ਹਵੇਲੀ ਮੋਗਾ ਕੱਚੀ ਹਵੇਲੀ ਪ੍ਰੀ ਵੈਡਿੰਗ ਸ਼ੂਟਿੰਗ ਦੇ ਲਈ ਬਹੁਤ ਵਧੀਆ ਪੁਰਾਣੇ ਸਮੇਂ ਦੀ ਯਾਦ ਦਵਾਉਂਦੀ ਹੈ ਆਓ ਕਰੀਏ ਇਸ ਹਵੇਲੀ ਦੀ ਸੈਰ

1 hr ago
user_SONA TV PUNJAB
SONA TV PUNJAB
Architect ਧਰਮਕੋਟ, ਮੋਗਾ, ਪੰਜਾਬ•
1 hr ago

ਕੱਚੀ ਹਵੇਲੀ ਮੋਗਾ ਕੱਚੀ ਹਵੇਲੀ ਪ੍ਰੀ ਵੈਡਿੰਗ ਸ਼ੂਟਿੰਗ ਦੇ ਲਈ ਬਹੁਤ ਵਧੀਆ ਪੁਰਾਣੇ ਸਮੇਂ ਦੀ ਯਾਦ ਦਵਾਉਂਦੀ ਹੈ ਆਓ ਕਰੀਏ ਇਸ ਹਵੇਲੀ ਦੀ ਸੈਰ

More news from Punjab and nearby areas
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    3 hrs ago
  • सिरफिरे आशिक ने दुल्हन को स्टेज पर मारी गोली... Bihar के बक्सर में शादी का पूरा माहौल मातम में उस वक्त बदल गया, जब सिरफिरे आशिक ने जयमाला के स्टेज पर दुल्हन को गोली मार दी. दुल्हन को अस्पताल ले जाया गया, जहां उसकी मौत हो गई.
    1
    सिरफिरे आशिक ने दुल्हन 
को स्टेज पर मारी गोली...
Bihar के बक्सर में शादी का पूरा माहौल मातम में उस वक्त बदल गया, जब सिरफिरे आशिक ने जयमाला के स्टेज पर दुल्हन को गोली मार दी. दुल्हन को अस्पताल ले जाया गया, जहां उसकी मौत हो गई.
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    22 hrs ago
  • Post by The Virsa Punjab
    1
    Post by The Virsa Punjab
    user_The Virsa Punjab
    The Virsa Punjab
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    51 min ago
  • ਅੰਮ੍ਰਿਤਸਰ ਗਿਆਨੀ ਮੋਹਣ ਸਿੰਘ ਜੀ ਦੀ ਪਵਿੱਤਰ ਯਾਦ ’ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰ ਸੁਸ਼ੋਭਿਤ ਕਰਨ ਦਾ ਐਲਾਨ ਸੇਵਾ, ਸਿਮਰਨ ਅਤੇ ਵਸੀਅਤ ਰਾਹੀਂ ਗੁਰੂ ਘਰ ਨਾਲ ਜੋੜੀ ਵਡਮੁੱਲੀ ਦਾਤ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਵੱਲੋਂ ਜੀਵਨ ਤੋਂ ਪ੍ਰੇਰਨਾ ਲੈਣ ਦਾ ਸਨੇਹਾ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਜੀਉਣ ਵਾਲੇ ਸੇਵਾਦਾਰ ਹੀ ਲੋਕ ਤੇ ਪਰਲੋਕ ਦੋਵੇਂ ਸਵਾਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ-ਅਰਦਾਸ ਉਪਰੰਤ ਸ਼ਰਧਾਂਜਲੀ ਭੇਟ ਕੀਤੀ ਗਈ। ਧਾਮੀ ਨੇ ਕਿਹਾ ਕਿ ਗਿਆਨੀ ਮੋਹਣ ਸਿੰਘ ਜੀ ਨੇ ਆਪਣੀ ਪੂਰੀ ਜ਼ਿੰਦਗੀ ਗੁਰੂ ਘਰ ਦੀ ਨਿਸ਼ਕਾਮ ਸੇਵਾ ਵਿੱਚ ਲਗਾਈ। ਰਿਟਾਇਰਮੈਂਟ ਤੋਂ ਬਾਅਦ ਵੀ ਉਹ ਲਗਾਤਾਰ ਦਰਸ਼ਨ-ਦੀਦਾਰ ਅਤੇ ਸਿਮਰਨ ਕਰਦੇ ਰਹੇ। ਉਨ੍ਹਾਂ ਨੇ ਆਪਣੇ ਜੀਊਂਦੇ ਜੀ ਵਸੀਅਤ ਕਰਕੇ ਆਪਣਾ ਪਵਿੱਤਰ ਰਹਿਣ ਬਸੇਰਾ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਇਸ ਅਸਥਾਨ ਨਾਲ ਜੋੜ ਦਿੱਤਾ, ਜੋ ਸਿੱਖ ਸੇਵਾ ਦੀ ਬੇਮਿਸਾਲ ਮਿਸਾਲ ਹੈ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰ—ਪੁੱਤਰ ਸਰਦਾਰ ਤਰਲੋਚਨ ਸਿੰਘ ਅਤੇ ਮਾਤਾ ਸੁਰਜੀਤ ਕੌਰ—ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਮਕਾਨ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ। ਇਸ ਮੌਕੇ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਗਿਆਨੀ ਮੋਹਣ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਸੇਵਾ-ਸਿਮਰਨ ਭਰੀ ਜੀਵਨ-ਪਾਥ ਤੋਂ ਪ੍ਰੇਰਨਾ ਲੈ ਸਕਣ। ਸਮਾਗਮ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਬੁੰਗੇ ਵਿਖੇ ਹੋਇਆ, ਜਿੱਥੇ ਖਾਲਸਾ ਪੰਥ ਨੇ ਇਕੱਠੇ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉੱਥੇ ਹੀ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਇਹ ਉਪਰਾਲੇ ਸਿੱਖ ਜੀਵਨ ਦੀ ਅਸਲੀ ਸੇਧ ਦਿਖਾਉਂਦੇ ਹਨ। ਉਨ੍ਹਾਂ ਦੱਸਿਆ ਕਿ ਗਿਆਨੀ ਮੋਹਣ ਸਿੰਘ ਜੀ ਸਟੇਜਾਂ ’ਤੇ ਘੱਟ ਬੋਲਦੇ ਸਨ ਪਰ ਗੁਰਬਾਣੀ ਦਾ ਲੰਬੇ ਸਮੇਂ ਤੱਕ ਅਭਿਆਸ ਕਰਦੇ ਰਹੇ। ਗੁਰੂ ਰਾਮਦਾਸ ਜੀ ਪ੍ਰਤੀ ਉਨ੍ਹਾਂ ਦੀ ਅਥਾਹ ਸ਼ਰਧਾ ਸਾਨੂੰ ਸਿਖਾਉਂਦੀ ਹੈ ਕਿ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਜੀਉਣਾ ਹੀ ਅਸਲ ਕਾਮਯਾਬੀ ਹੈ। ਬਾਈਟ:-- ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਬਾਈਟ:--- ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
    2
    ਅੰਮ੍ਰਿਤਸਰ ਗਿਆਨੀ ਮੋਹਣ ਸਿੰਘ ਜੀ ਦੀ ਪਵਿੱਤਰ ਯਾਦ ’ਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ
ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ’ਚ ਤਸਵੀਰ ਸੁਸ਼ੋਭਿਤ ਕਰਨ ਦਾ ਐਲਾਨ
ਸੇਵਾ, ਸਿਮਰਨ ਅਤੇ ਵਸੀਅਤ ਰਾਹੀਂ ਗੁਰੂ ਘਰ ਨਾਲ ਜੋੜੀ ਵਡਮੁੱਲੀ ਦਾਤ
ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਵੱਲੋਂ ਜੀਵਨ ਤੋਂ ਪ੍ਰੇਰਨਾ ਲੈਣ ਦਾ ਸਨੇਹਾ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਜੀਉਣ ਵਾਲੇ ਸੇਵਾਦਾਰ ਹੀ ਲੋਕ ਤੇ ਪਰਲੋਕ ਦੋਵੇਂ ਸਵਾਰ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸਾਬਕਾ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕੀਰਤਨ-ਅਰਦਾਸ ਉਪਰੰਤ ਸ਼ਰਧਾਂਜਲੀ ਭੇਟ ਕੀਤੀ ਗਈ।
ਧਾਮੀ ਨੇ ਕਿਹਾ ਕਿ ਗਿਆਨੀ ਮੋਹਣ ਸਿੰਘ ਜੀ ਨੇ ਆਪਣੀ ਪੂਰੀ ਜ਼ਿੰਦਗੀ ਗੁਰੂ ਘਰ ਦੀ ਨਿਸ਼ਕਾਮ ਸੇਵਾ ਵਿੱਚ ਲਗਾਈ। ਰਿਟਾਇਰਮੈਂਟ ਤੋਂ ਬਾਅਦ ਵੀ ਉਹ ਲਗਾਤਾਰ ਦਰਸ਼ਨ-ਦੀਦਾਰ ਅਤੇ ਸਿਮਰਨ ਕਰਦੇ ਰਹੇ। ਉਨ੍ਹਾਂ ਨੇ ਆਪਣੇ ਜੀਊਂਦੇ ਜੀ ਵਸੀਅਤ ਕਰਕੇ ਆਪਣਾ ਪਵਿੱਤਰ ਰਹਿਣ ਬਸੇਰਾ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਇਸ ਅਸਥਾਨ ਨਾਲ ਜੋੜ ਦਿੱਤਾ, ਜੋ ਸਿੱਖ ਸੇਵਾ ਦੀ ਬੇਮਿਸਾਲ ਮਿਸਾਲ ਹੈ। ਅੱਜ ਉਨ੍ਹਾਂ ਦੇ ਪਰਿਵਾਰਕ ਮੈਂਬਰ—ਪੁੱਤਰ ਸਰਦਾਰ ਤਰਲੋਚਨ ਸਿੰਘ ਅਤੇ ਮਾਤਾ ਸੁਰਜੀਤ ਕੌਰ—ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਮਕਾਨ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਮੈਨੇਜਰ ਸਰਦਾਰ ਭਗਵੰਤ ਸਿੰਘ ਧੰਗੇੜਾ ਨੂੰ ਸੌਂਪੀਆਂ।
ਇਸ ਮੌਕੇ ਧਾਮੀ ਨੇ ਇਹ ਵੀ ਐਲਾਨ ਕੀਤਾ ਕਿ ਗਿਆਨੀ ਮੋਹਣ ਸਿੰਘ ਜੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਜਾਵੇਗੀ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਸੇਵਾ-ਸਿਮਰਨ ਭਰੀ ਜੀਵਨ-ਪਾਥ ਤੋਂ ਪ੍ਰੇਰਨਾ ਲੈ ਸਕਣ। ਸਮਾਗਮ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਬੁੰਗੇ ਵਿਖੇ ਹੋਇਆ, ਜਿੱਥੇ ਖਾਲਸਾ ਪੰਥ ਨੇ ਇਕੱਠੇ ਹੋ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਉੱਥੇ ਹੀ ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੇ ਗਏ ਇਹ ਉਪਰਾਲੇ ਸਿੱਖ ਜੀਵਨ ਦੀ ਅਸਲੀ ਸੇਧ ਦਿਖਾਉਂਦੇ ਹਨ। ਉਨ੍ਹਾਂ ਦੱਸਿਆ ਕਿ ਗਿਆਨੀ ਮੋਹਣ ਸਿੰਘ ਜੀ ਸਟੇਜਾਂ ’ਤੇ ਘੱਟ ਬੋਲਦੇ ਸਨ ਪਰ ਗੁਰਬਾਣੀ ਦਾ ਲੰਬੇ ਸਮੇਂ ਤੱਕ ਅਭਿਆਸ ਕਰਦੇ ਰਹੇ। ਗੁਰੂ ਰਾਮਦਾਸ ਜੀ ਪ੍ਰਤੀ ਉਨ੍ਹਾਂ ਦੀ ਅਥਾਹ ਸ਼ਰਧਾ ਸਾਨੂੰ ਸਿਖਾਉਂਦੀ ਹੈ ਕਿ ਗੁਰੂ ਦੀ ਰਜ਼ਾ ਅਨੁਸਾਰ ਜੀਵਨ ਜੀਉਣਾ ਹੀ ਅਸਲ ਕਾਮਯਾਬੀ ਹੈ।
ਬਾਈਟ:-- ਕਥਾ ਵਾਚਕ ਗਿਆਨੀ ਪਿੰਦਰਪਾਲ ਸਿੰਘ 
ਬਾਈਟ:--- ਸ਼੍ਰੌਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • Post by Rohit Jatav
    1
    Post by Rohit Jatav
    user_Rohit Jatav
    Rohit Jatav
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਚੰਡੀਗੜ੍ਹ ਪੰਜਾਬ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਡੀਸੀ ਸਾਹਿਬ ਨੂੰ ਸੌਂਪਿਆ ਮੰਗ ਪੱਤਰ ।
    1
    ਚੰਡੀਗੜ੍ਹ ਪੰਜਾਬ ਪੱਤਰਕਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰ ਜਸਬੀਰ ਸਿੰਘ ਭੱਟੀ ਦੀ ਅਗਵਾਈ ਹੇਠ ਪੱਤਰਕਾਰਾਂ ਦੇ ਹੱਕਾਂ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਡੀਸੀ ਸਾਹਿਬ ਨੂੰ ਸੌਂਪਿਆ ਮੰਗ ਪੱਤਰ ।
    user_YBN
    YBN
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਜੈਤੋ ਰੋਡ ਰਜਬਾਹੇ ਦਾ ਲਗਭਗ 12:50 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵ ਨਿਰਮਾਣ
    1
    ਜੈਤੋ ਰੋਡ ਰਜਬਾਹੇ ਦਾ ਲਗਭਗ 12:50 ਕਰੋੜ ਰੁਪਏ ਦੀ ਲਾਗਤ ਨਾਲ  ਹੋਵੇਗਾ ਨਵ ਨਿਰਮਾਣ
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    14 hrs ago
  • सच आया सामने सेक्टर 32 हॉस्पिटल में HUMAN RIGHTS COMMISSION MEMBER पहुंचे तो खुद देखा. 👉 देखें वीडियो 👈
    1
    सच आया सामने 
सेक्टर  32  हॉस्पिटल में   HUMAN RIGHTS COMMISSION MEMBER   पहुंचे तो खुद देखा.   👉 देखें वीडियो 👈
    user_KRANTI NEWS SACH KI AWAAZ
    KRANTI NEWS SACH KI AWAAZ
    Social worker ਜਲੰਧਰ 2, ਜਲੰਧਰ, ਪੰਜਾਬ•
    22 hrs ago
  • ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਫੈਸਲਾ ਲਿਆ, ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ 72 ਘੰਟਿਆਂ ਦੇ ਨੋਟਿਸ ਬਾਵਜੂਦ ਜਵਾਬ ਨਾ ਮਿਲਿਆ, ਮਰਿਆਦਾ ਅਤੇ ਜ਼ਿੰਮੇਵਾਰੀ ਨਿਭਾਉਣ ‘ਚ ਕਮੀ – SGPC ਪ੍ਰਧਾਨ SGPC ਨੇ ਜਾਇਦਾਦਾਂ, ਧਰਮ ਪ੍ਰਚਾਰ ਅਤੇ ਵਿੱਤੀ ਹਾਲਤ ‘ਤੇ ਰੱਖਿਆ ਪੱਖ, 375 ਕਰੋੜ ਤੋਂ ਵੱਧ ਦਾ FDR ਵਾਧਾ ਦਾਅਵਾ ਅੰਮ੍ਰਿਤਸਰ ਵਿੱਚ ਹੋਈ SGPC ਦੀ ਅੰਤਰਿਮ ਕਮੇਟੀ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਫੈਸਲਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ SGPC ਖ਼ਿਲਾਫ਼ ਲਗਾਤਾਰ ਲਗਾਏ ਜਾ ਰਹੇ ਇਲਜ਼ਾਮਾਂ ਸਬੰਧੀ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਦਿੱਤਾ ਗਿਆ ਸੀ, ਪਰ ਨਿਰਧਾਰਿਤ ਸਮੇਂ ਅੰਦਰ ਕੋਈ ਵੀ ਜਵਾਬ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੇ ਪੱਖਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਨਤੀਜਾ ਨਿਕਲਿਆ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸਵੇਰੇ-ਸ਼ਾਮ ਦੀ ਸੇਵਾ ਨਿਯਮਤ ਤੌਰ ‘ਤੇ ਨਾ ਨਿਭਾਉਣਾ, ਅਤੇ ਮੁੱਖ ਗ੍ਰੰਥੀ ਵਰਗੇ ਉੱਚ ਸਤਿਕਾਰ ਅਤੇ ਜ਼ਿੰਮੇਵਾਰ ਅਹੁਦੇ ਨਾਲ ਇਨਸਾਫ਼ ਨਾ ਕਰਨਾ, ਗੁਰੂ ਘਰ ਦੀ ਮਰਿਆਦਾ ਦੇ ਖਿਲਾਫ਼ ਹੈ। ਇਸ ਕਾਰਨ ਅੰਤਰਿਮ ਕਮੇਟੀ ਨੇ ਇਕਮਤ ਨਾਲ ਫੈਸਲਾ ਲਿਆ ਕਿ ਗਿਆਨੀ ਰਘਬੀਰ ਸਿੰਘ ਨੂੰ ਅੱਜ ਤੋਂ ਸੇਵਾ ਮੁਕਤ (ਰਿਟਾਇਰ) ਕੀਤਾ ਜਾਂਦਾ ਹੈ। ਪ੍ਰਧਾਨ ਨੇ ਸਪਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਦਬਾਅ ਹੇਠ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਅਤੇ ਸੰਸਥਾ ਦੀ ਇਜ਼ਜ਼ਤ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ। ਇਸਦੇ ਨਾਲ ਹੀ SGPC ਨੇ ਇੱਕ ਵੱਖਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ, ਜੋ ਜਾਇਦਾਦਾਂ ਅਤੇ ਹੋਰ ਵਿਵਾਦਤ ਮਾਮਲਿਆਂ ਸਬੰਧੀ ਖੁੱਲ੍ਹੇ ਤੌਰ ‘ਤੇ ਸ਼ਿਕਾਇਤਾਂ ਸੁਣੇਗੀ, ਤਾਂ ਜੋ ਸੱਚਾਈ ਸਪਸ਼ਟ ਤੌਰ ‘ਤੇ ਸਾਹਮਣੇ ਆ ਸਕੇ। ਐਡਵੋਕੇਟ ਧਾਮੀ ਨੇ SGPC ਦੀ ਵਿੱਤੀ ਸਥਿਤੀ ‘ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ (2021–2026) ਦੌਰਾਨ SGPC ਅਤੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੀਆਂ FDRs ਵਿੱਚ ਸੈਂਕੜੇ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀਆਂ FDRs ਵਿੱਚ ਹੀ 375 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੰਸਥਾ ਦੀ ਪਾਰਦਰਸ਼ੀ ਅਤੇ ਮਜ਼ਬੂਤ ਪ੍ਰਬੰਧਕੀ ਨੀਤੀ ਨੂੰ ਦਰਸਾਉਂਦਾ ਹੈ। ਪ੍ਰਧਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ‘ਚ ਇੱਕ ਪੱਖੀ ਖ਼ਬਰਾਂ ਚਲਾਉਣ ਤੋਂ ਪਹਿਲਾਂ SGPC ਦਾ ਪੱਖ ਜ਼ਰੂਰ ਲਿਆ ਜਾਵੇ, ਤਾਂ ਜੋ ਸੰਗਤਾਂ ਤੱਕ ਸਹੀ ਅਤੇ ਸੰਤੁਲਿਤ ਜਾਣਕਾਰੀ ਪਹੁੰਚ ਸਕੇ। ਬਾਈਟ : ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)
    3
    ਅੰਮ੍ਰਿਤਸਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਫੈਸਲਾ ਲਿਆ, ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਸੇਵਾ ਮੁਕਤ
72 ਘੰਟਿਆਂ ਦੇ ਨੋਟਿਸ ਬਾਵਜੂਦ ਜਵਾਬ ਨਾ ਮਿਲਿਆ, ਮਰਿਆਦਾ ਅਤੇ ਜ਼ਿੰਮੇਵਾਰੀ ਨਿਭਾਉਣ ‘ਚ ਕਮੀ – SGPC ਪ੍ਰਧਾਨ
SGPC ਨੇ ਜਾਇਦਾਦਾਂ, ਧਰਮ ਪ੍ਰਚਾਰ ਅਤੇ ਵਿੱਤੀ ਹਾਲਤ ‘ਤੇ ਰੱਖਿਆ ਪੱਖ, 375 ਕਰੋੜ ਤੋਂ ਵੱਧ ਦਾ FDR ਵਾਧਾ ਦਾਅਵਾ
ਅੰਮ੍ਰਿਤਸਰ ਵਿੱਚ ਹੋਈ SGPC ਦੀ ਅੰਤਰਿਮ ਕਮੇਟੀ ਮੀਟਿੰਗ ਤੋਂ ਬਾਅਦ SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਵੱਡਾ ਫੈਸਲਾ ਸਾਂਝਾ ਕੀਤਾ। ਉਨ੍ਹਾਂ ਦੱਸਿਆ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ SGPC ਖ਼ਿਲਾਫ਼ ਲਗਾਤਾਰ ਲਗਾਏ ਜਾ ਰਹੇ ਇਲਜ਼ਾਮਾਂ ਸਬੰਧੀ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਦਿੱਤਾ ਗਿਆ ਸੀ, ਪਰ ਨਿਰਧਾਰਿਤ ਸਮੇਂ ਅੰਦਰ ਕੋਈ ਵੀ ਜਵਾਬ ਨਹੀਂ ਮਿਲਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੇ ਪੱਖਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਤੋਂ ਬਾਅਦ ਇਹ ਨਤੀਜਾ ਨਿਕਲਿਆ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸਵੇਰੇ-ਸ਼ਾਮ ਦੀ ਸੇਵਾ ਨਿਯਮਤ ਤੌਰ ‘ਤੇ ਨਾ ਨਿਭਾਉਣਾ, ਅਤੇ ਮੁੱਖ ਗ੍ਰੰਥੀ ਵਰਗੇ ਉੱਚ ਸਤਿਕਾਰ ਅਤੇ ਜ਼ਿੰਮੇਵਾਰ ਅਹੁਦੇ ਨਾਲ ਇਨਸਾਫ਼ ਨਾ ਕਰਨਾ, ਗੁਰੂ ਘਰ ਦੀ ਮਰਿਆਦਾ ਦੇ ਖਿਲਾਫ਼ ਹੈ। ਇਸ ਕਾਰਨ ਅੰਤਰਿਮ ਕਮੇਟੀ ਨੇ ਇਕਮਤ ਨਾਲ ਫੈਸਲਾ ਲਿਆ ਕਿ ਗਿਆਨੀ ਰਘਬੀਰ ਸਿੰਘ ਨੂੰ ਅੱਜ ਤੋਂ ਸੇਵਾ ਮੁਕਤ (ਰਿਟਾਇਰ) ਕੀਤਾ ਜਾਂਦਾ ਹੈ। ਪ੍ਰਧਾਨ ਨੇ ਸਪਸ਼ਟ ਕੀਤਾ ਕਿ ਇਹ ਫੈਸਲਾ ਕਿਸੇ ਦਬਾਅ ਹੇਠ ਨਹੀਂ, ਸਗੋਂ ਗੁਰੂ ਘਰ ਦੀ ਮਰਿਆਦਾ ਅਤੇ ਸੰਸਥਾ ਦੀ ਇਜ਼ਜ਼ਤ ਨੂੰ ਧਿਆਨ ‘ਚ ਰੱਖ ਕੇ ਲਿਆ ਗਿਆ ਹੈ। ਇਸਦੇ ਨਾਲ ਹੀ SGPC ਨੇ ਇੱਕ ਵੱਖਰੀ ਕਮੇਟੀ ਬਣਾਉਣ ਦਾ ਵੀ ਐਲਾਨ ਕੀਤਾ, ਜੋ ਜਾਇਦਾਦਾਂ ਅਤੇ ਹੋਰ ਵਿਵਾਦਤ ਮਾਮਲਿਆਂ ਸਬੰਧੀ ਖੁੱਲ੍ਹੇ ਤੌਰ ‘ਤੇ ਸ਼ਿਕਾਇਤਾਂ ਸੁਣੇਗੀ, ਤਾਂ ਜੋ ਸੱਚਾਈ ਸਪਸ਼ਟ ਤੌਰ ‘ਤੇ ਸਾਹਮਣੇ ਆ ਸਕੇ।
ਐਡਵੋਕੇਟ ਧਾਮੀ ਨੇ SGPC ਦੀ ਵਿੱਤੀ ਸਥਿਤੀ ‘ਤੇ ਗੱਲ ਕਰਦਿਆਂ ਕਿਹਾ ਕਿ ਪਿਛਲੇ ਪੰਜ ਸਾਲਾਂ (2021–2026) ਦੌਰਾਨ SGPC ਅਤੇ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੀਆਂ FDRs ਵਿੱਚ ਸੈਂਕੜੇ ਕਰੋੜ ਰੁਪਏ ਦਾ ਵਾਧਾ ਹੋਇਆ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸਿਰਫ਼ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੀਆਂ FDRs ਵਿੱਚ ਹੀ 375 ਕਰੋੜ ਰੁਪਏ ਤੋਂ ਵੱਧ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਸੰਸਥਾ ਦੀ ਪਾਰਦਰਸ਼ੀ ਅਤੇ ਮਜ਼ਬੂਤ ਪ੍ਰਬੰਧਕੀ ਨੀਤੀ ਨੂੰ ਦਰਸਾਉਂਦਾ ਹੈ।
ਪ੍ਰਧਾਨ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਮਾਮਲੇ ‘ਚ ਇੱਕ ਪੱਖੀ ਖ਼ਬਰਾਂ ਚਲਾਉਣ ਤੋਂ ਪਹਿਲਾਂ SGPC ਦਾ ਪੱਖ ਜ਼ਰੂਰ ਲਿਆ ਜਾਵੇ, ਤਾਂ ਜੋ ਸੰਗਤਾਂ ਤੱਕ ਸਹੀ ਅਤੇ ਸੰਤੁਲਿਤ ਜਾਣਕਾਰੀ ਪਹੁੰਚ ਸਕੇ।
ਬਾਈਟ : ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਧਾਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.