logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਜਿਲਾ ਪੱਧਰੀ ਧਰਨੇ ਦਿੱਤੇ ਜਾਣਗੇ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜਿਲਾ ਪਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿੱਚ ਪੁਜਣ ਦੀ ਅਪੀਲ ਕੀਤੀ ਗਈ।ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸਕਲਾ ਖੜੀਆ ਕਰ ਰਹੀ ਹੈ ਬਿਜਲੀ ਬਿੱਲ 2025 ਲਾਗੂ ਕਰ ਕੇ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿਪ ਵਾਲੇ ਮੀਟਰ ਲਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਾ ਦੀ ਨਿਖੇਧੀ ਕਰਦਿਆਂ ਓਹਨਾਂ ਕਿਹਾ ਕਿ ਇਸ ਨਾਲ ਭਾਰਤੀ ਕਿਸਾਨਾ ਦੀਆਂ ਮੁਸਕਲਾ ਵਿੱਚ ਵਾਧਾ ਹੋਵੇਗਾ। ਅੱਜ ਦੀ ਮੀਟਿੰਗ ਨੂੰ ਜਥੇਬੰਦੀ ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਸੀਡ ਬਿਲ ਲਾਗੂ ਕਰਕੇ ਕੇਦਰ ਸਰਕਾਰ ਬੀਜ ਦਾ ਸਾਰਾ ਪਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੋਪਣ ਤੇ ਤੁਲੀ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ ਸੰਤੋਖ ਸਿੰਘ ਤਜਿੰਦਰ ਸਿੰਘ ਦੇਣੋਵਾਲ ਕਲਾ, ਪ੍ਰਮਿੰਦਰ ਸਿੰਘ ਗੋਲੇਵਾਲ, ਗੁਰਨਾਮ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਬਾਬਾ ਪਿਆਰਾ ਸਿੰਘ ਆਦਿ ਕਿਸਾਨ ਹਾਜਰ ਸਨ।

2 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•

More news from ਪੰਜਾਬ and nearby areas
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਗੜਸ਼ੰਕਰ ਚ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ ਬੀਐਸਪੀ ਨੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਡੀਐਸਪੀ ਦਫ਼ਤਰ ਗੜਸ਼ੰਕਰ ਅੱਗੇ ਧਰਨਾ ਦਿੱਤਾ ਗਿਆ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਗੜਸ਼ੰਕਰ ਚ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨਾਲ ਕੀਤੀ ਗਈ ਛੇੜਛਾੜ ਦੇ ਖਿਲਾਫ ਬੀਐਸਪੀ ਨੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੀ ਅਗਵਾਈ ਹੇਠ ਡੀਐਸਪੀ ਦਫ਼ਤਰ ਗੜਸ਼ੰਕਰ ਅੱਗੇ ਧਰਨਾ ਦਿੱਤਾ ਗਿਆ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
  • ਮਰੀਆਂ ਜਮੀਰਾਂ ਵਾਲੇ ਜਾ ਰਹੇ ਆ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਵਿੱਚ #socailmedia #canada #usa
    1
    ਮਰੀਆਂ ਜਮੀਰਾਂ ਵਾਲੇ ਜਾ ਰਹੇ ਆ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਵਿੱਚ #socailmedia #canada #usa
    user_Gursewak Singh
    Gursewak Singh
    Local Politician ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    5 hrs ago
  • Post by ਹਰਦੀਪ ਸਿੰਘ
    1
    Post by ਹਰਦੀਪ ਸਿੰਘ
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    6 hrs ago
  • Post by Sanchi Khosla
    1
    Post by Sanchi Khosla
    user_Sanchi Khosla
    Sanchi Khosla
    Ludhiana (East), Punjab•
    12 hrs ago
  • यह लुधियाना Ram Chandra
    1
    यह लुधियाना Ram Chandra
    user_Ram chandra
    Ram chandra
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    12 hrs ago
  • ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
    1
    ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • Post by Ashkumar
    1
    Post by Ashkumar
    user_Ashkumar
    Ashkumar
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    23 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜਿਲਾ ਪਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿੱਚ ਪੁਜਣ ਦੀ ਅਪੀਲ ਕੀਤੀ ਗਈ।ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸਕਲਾ ਖੜੀਆ ਕਰ ਰਹੀ ਹੈ ਬਿਜਲੀ ਬਿੱਲ 2025 ਲਾਗੂ ਕਰ ਕੇ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿਪ ਵਾਲੇ ਮੀਟਰ ਲਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਾ ਦੀ ਨਿਖੇਧੀ ਕਰਦਿਆਂ ਓਹਨਾਂ ਕਿਹਾ ਕਿ ਇਸ ਨਾਲ ਭਾਰਤੀ ਕਿਸਾਨਾ ਦੀਆਂ ਮੁਸਕਲਾ ਵਿੱਚ ਵਾਧਾ ਹੋਵੇਗਾ। ਅੱਜ ਦੀ ਮੀਟਿੰਗ ਨੂੰ ਜਥੇਬੰਦੀ ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਸੀਡ ਬਿਲ ਲਾਗੂ ਕਰਕੇ ਕੇਦਰ ਸਰਕਾਰ ਬੀਜ ਦਾ ਸਾਰਾ ਪਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੋਪਣ ਤੇ ਤੁਲੀ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ ਸੰਤੋਖ ਸਿੰਘ ਤਜਿੰਦਰ ਸਿੰਘ ਦੇਣੋਵਾਲ ਕਲਾ, ਪ੍ਰਮਿੰਦਰ ਸਿੰਘ ਗੋਲੇਵਾਲ, ਗੁਰਨਾਮ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਬਾਬਾ ਪਿਆਰਾ ਸਿੰਘ ਆਦਿ ਕਿਸਾਨ ਹਾਜਰ ਸਨ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 6 ਅਪ੍ਰੈਲ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਦਿਤੇ ਜਾ ਰਹੇ ਜਿਲਾ ਪਧਰੀ ਧਰਨਿਆਂ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਗੋਲੇਵਾਲ ਵਿਖੇ ਹੋਈ ਜਿਸ ਵਿੱਚ ਸਮੂਹ ਕਿਸਾਨਾ ਨੂੰ ਧਰਨੇ ਵਿੱਚ ਪੁਜਣ ਦੀ ਅਪੀਲ ਕੀਤੀ ਗਈ।ਕਿਸਾਨਾ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਹੋਰ ਮੁਸਕਲਾ ਖੜੀਆ ਕਰ ਰਹੀ ਹੈ ਬਿਜਲੀ ਬਿੱਲ 2025 ਲਾਗੂ ਕਰ ਕੇ ਬਿਜਲੀ ਦਾ ਪ੍ਰਬੰਧ ਆਪਣੇ ਅਧੀਨ ਕਰਨਾ ਚਾਹੁੰਦੀ ਹੈ ਅਤੇ ਚਿਪ ਵਾਲੇ ਮੀਟਰ ਲਾ ਕੇ ਬਿਜਲੀ ਦੀ ਸਬਸਿਡੀ ਬੰਦ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਮਰੀਕਾ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਾ ਦੀ ਨਿਖੇਧੀ ਕਰਦਿਆਂ ਓਹਨਾਂ ਕਿਹਾ ਕਿ ਇਸ ਨਾਲ ਭਾਰਤੀ ਕਿਸਾਨਾ ਦੀਆਂ ਮੁਸਕਲਾ ਵਿੱਚ ਵਾਧਾ ਹੋਵੇਗਾ। ਅੱਜ ਦੀ ਮੀਟਿੰਗ ਨੂੰ ਜਥੇਬੰਦੀ  ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਕਿਹਾ ਕੇ ਸੀਡ ਬਿਲ ਲਾਗੂ ਕਰਕੇ ਕੇਦਰ ਸਰਕਾਰ ਬੀਜ ਦਾ ਸਾਰਾ ਪਰਬੰਧ ਕਾਰਪੋਰੇਟ ਘਰਾਣਿਆਂ ਨੂੰ ਸੋਪਣ ਤੇ ਤੁਲੀ ਹੋਈ ਹੈ ਅੱਜ ਦੀ ਮੀਟਿੰਗ ਵਿੱਚ ਮੀਤ ਪ੍ਰਧਾਨ ਹਰਬੰਸ ਸਿੰਘ ਰਸੂਲਪੁਰ ਸੰਤੋਖ ਸਿੰਘ ਤਜਿੰਦਰ ਸਿੰਘ ਦੇਣੋਵਾਲ ਕਲਾ, ਪ੍ਰਮਿੰਦਰ ਸਿੰਘ ਗੋਲੇਵਾਲ, ਗੁਰਨਾਮ ਸਿੰਘ, ਸਰਵਣ ਸਿੰਘ, ਜਸਪਾਲ ਸਿੰਘ, ਸੁਰਿੰਦਰ ਸਿੰਘ, ਬਾਬਾ ਪਿਆਰਾ ਸਿੰਘ ਆਦਿ ਕਿਸਾਨ ਹਾਜਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.