Shuru
Apke Nagar Ki App…
ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
REHANSHI ANGURAL

More news from ਪੰਜਾਬ and nearby areas
- ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ 11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ1
- ਗੜ੍ਹਸ਼ੰਕਰ ਦੇ ਪਿੰਡ ਪਨਾਮਾ ਵਿੱਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ। ਇਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਿੱਲਤ ਤੋਂ ਵੱਡੀ ਰਾਹਤ ਮਿਲੇਗੀ।1
- ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ1
- ਗੁਰਦਾਸਪੁਰ ਦੇ ਬਟਾਲਾ ਵਿੱਚ ਸਾਬਕਾ ਸਰਪੰਚ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ।1
- ਧਰਨੇ ਦੀ ਤਿਆਰੀ ਕਰਦਿਆਂ ਦੇ ਪੁਲਿਸ ਵੱਲੋਂ ਹੁਦੇੜੇ ਗਏ ਤੰਬੂ1
- ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਕੱਲ੍ਹ ਹੋਣਗੀਆਂ ਅਹਿਮ ਦਲੀਲਾਂ, ਡਿਸਚਾਰਜ ਅਰਜ਼ੀ ‘ਤੇ ਸਟੇਟ ਨੇ ਦਾਖ਼ਲ ਕੀਤਾ ਜਵਾਬ1
- ਕੇਕ ਖਾਣ ਵਾਲੇ ਦੇਖਣ ਇਹ ਵੀਡਿਉ ਧਿਆਨ ਨਾਲ1
- ਜ਼ਿਲਾ ਤਰਨ ਤਾਰਨ ਵਿਖੇ ਕੋਆਪ੍ਰਟਿਵ ਬੈਂਕ ਦੇ ਬਾਹਰ ਕਿਸਾਨ ਨਾਰੇਬਾਜੀ ਕਰਦੇ ਨਜ਼ਰ ਆ ਰਹੇ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ1
- ਪੁਲਿਸ ਮੁਲਾਜ਼ਮ ਦੇਖ਼ਲੋ ਕੱਢ ਲਿਆ ਬੱਸ ਵਿਚ ਹੀ ਪਿਸਤੋਲ , ਤੇ ਕੱਢੀਆਂ ਗਾਲ਼ਾਂ , ਇਹੋ ਜੇ ਮੁਲਾਜ਼ਮ ਤੋਂ ਆਪਾ ਆਪਣੀ ਸੇਫਟੀ ਲਈ ਕੀ ਉਮੀਦ ਕਰਾਂਗੇ ਜਦੋ ਆਪ ਹੀ ਧਮਕੀਆਂ ਦੇਈ ਜਾਂਦਾ ਵਰਦੀ ਪਾਕੇ ,1