ਦਿ ਕਲਾਸ ਫੋਰ ਗੋਰਮਿੰਟ ਇੰਪਲਾਇਜ ਯੂਨੀਅਨ ਕਪੂਰਥਲਾ ਵੱਲੋਂ ਅੱਜ ਮਜ਼ਦੂਰ ਦਿਵਸ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਦਿ ਕਲਾਸ ਫੋਰ ਗੋਰਮਿੰਟ ਇੰਪਲਾਇਜ ਯੂਨੀਅਨ ਕਪੂਰਥਲਾ ਵੱਲੋਂ ਅੱਜ ਮਜ਼ਦੂਰ ਦਿਵਸ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਮੌਕੇ ਸ਼ਿਕਾਗੋ ਦੇ ਸ਼ਹੀਦ ਮਜ਼ਦੂਰਾਂ ਨੂੰ ਯਾਦ ਕਰਦੇ ਹੋਏ ਮਾਲ ਰੋਡ ਸਥਿਤ ਯੂਨੀਅਨ ਦਫਤਰ ਵਿੱਚ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ, ਜਿਥੇ ਸਾਰੇ ਹਾਜ਼ਰੀਨ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਪੰਜਾਬ ਕਾਰਜਕਾਰੀ ਪ੍ਰਧਾਨ ਜਸਵਿੰਦਰ ਪਾਲ ਉਗੀ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਜ਼ਦੂਰ ਵਰਗ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਨੂੰ ਆਪਣੇ ਹੱਕਾਂ ਲਈ ਬੋਲਣ ਅਤੇ ਲੜਨ ਦਾ ਅਧਿਕਾਰ ਮਿਿਲਆ ਹੈ। ਉਨ੍ਹਾਂ ਨੇ ਦੱਸਿਆ ਕਿ ਸ਼ਿਕਾਗੋ ਦੇ ਸ਼ਹੀਦਾਂ ਦੀ ਲੜਾਈ ਨੇ ਦੁਨੀਆ ਭਰ ਵਿੱਚ ਮਜ਼ਦੂਰਾਂ ਲਈ ਨਵੇਂ ਰਸਤੇ ਖੋਲ੍ਹੇ ਅਤੇ ਅੱਜ ਵੀ ਉਹ ਸਾਡੇ ਲਈ ਪ੍ਰੇਰਣਾ ਸਰੋਤ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਮਜ਼ਦੂਰ ਵਰਗ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਯੂਨੀਅਨ ਹਮੇਸ਼ਾਂ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਲਈ ਵਚਨਬੱਧ ਰਹੇਗੀ ਅਤੇ ਸਰਕਾਰ ਅੱਗੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਜ਼ਬੂਤੀ ਨਾਲ ਰੱਖੇਗੀ। ਇਸ ਸਮਾਗਮ ਵਿੱਚ ਹੋਰ ਯੂਨੀਅਨ ਆਗੂਆਂ ਅਤੇ ਮੈਂਬਰਾਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਮਜ਼ਦੂਰ ਏਕਤਾ ਦਾ ਸੰਦੇਸ਼ ਦਿੱਤਾ। ਸਮਾਗਮ ਦੇ ਅੰਤ ਵਿੱਚ ਸਾਰੇ ਹਾਜ਼ਰੀਨ ਨੇ ਮਜ਼ਦੂਰ ਹੱਕਾਂ ਦੀ ਰੱਖਿਆ ਲਈ ਇਕਜੁੱਟ ਰਹਿਣ ਦਾ ਸੰਕਲਪ ਲਿਆ। ਇਸ ਮੌਕੇ ਤੇ ਜਨਰਲ ਸਕੱਤਰ ਸਤਪਾਲ ਸਿੰਘ ਭੱਟੀ, ਪ੍ਰੇਮ ਲਾਲ, ਕਸ਼ਮੀਰ ਸਿੰਘ, ਹਰਮਿੰਦਰ ਕੁਮਾਰ, ਗੁਰਮੇਲ ਚੰਦ, ਦੀਨੇਸ਼ ਰਾਵਤ, ਤਰਸੇਮ ਲਾਲ, ਸੋਮ ਨਾਥ, ਰਾਜ ਬਹਾਦੁਰ, ਗੁਰਜਾਰੀ, ਹੋਂਸਲਾ ਪ੍ਰਸਾਦ, ਧਰਮ ਚੰਦ, ਹਰਭਜਨ ਲਾਲ, ਨਰਿੰਦਰਜੀਤ ਸਿੰਘ, ਭੁਪਿੰਦਰ ਸਿੰਘ, ਸੁਖਪਾਲ ਸਿੰਘ, ਹਰਦਿਆਲ ਸਿੰਘ, ਹਰਮਿੰਦਰ ਸਿੰਘ, ਮੰਗਤ ਸਿੰਘ, ਰਣਜੀਤ ਸਿੰਘ, ਮੱਖਣ ਸਿੰਘ, ਮੰਗਤ ਰਾਮ, ਅਤੇ ਹੋਰ ਹਾਜ਼ਰ ਸਨ।

- Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime1
- ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ1
- ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ1
- 100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ #Punjab24News ##HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess1
- ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ। ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।1
- ਫਗਵਾੜੇ ਨ/ਸ਼ੇ ਨੇ ਉਜਾੜ੍ਹ ਦਿੱਤਾ ਇਕ ਹੋਰ ਘਰ, ਮਾਂ ਨੂੰ ਨਸ਼ੇ ਲਈ ਕਰਦਾ ਸੀ ਤੰਗ ਪ੍ਰੇਸ਼ਾਨ, ਤੇ ਮਾਂ ਨੇ ਬੁਲਾ ਲਈ ਪੁਲਿਸ, ਪੁਲਿਸ ਆਈ ਤਾ ਨੌਜਵਾਨ ਨੇ ਤੀਜੀ ਮੰਜਿਲ ਤੋਂ ਮਾਰਤੀ ਛਾਲ, ਦੇਖੋ ਕੀ ਕਿਹਾ SP ਫਗਵਾੜਾ ਮਾਧਵੀ ਸ਼ਰਮਾ ਨੇ #phagwaracitylive #manuchawla #kapurthalapolice #phagwaranews #phagwarakand1
- ਸਕੂਲ ਮਿਲੀ ਸਜ਼ਾ ਤੋਂ ਦੁਖੀ ਹੋ, 15 ਸਾਲਾਂ ਵਿਦਿਆਰਥੀ ਨੇ ਮੁਕਾਏ ਸਾਹ ! ਮੱਥੇ ਸਹਿਰਾ ਬਣ ਕੇ ਮਾਂ ਨੇ ਤੋਰਿਆ, ਟੁਟਾ ਪਰਿਵਾਰ ਤੇ ਦੁੱਖਾਂ ਦਾ ਪਹਾੜ। @Everyone @highlight @viral #Gurdaspur #StudentSuicide #SchoolPressure #PunjabNews #YGTVPunjab1
- Holy Heart Presidency School ਦਾ 100% ਰਿਜ਼ਲਟ — ICSE ਤੇ ISC ਵਿਦਿਆਰਥੀਆਂ ਨੇ ਬਣਾਇਆ ਕਾਮਯਾਬੀ ਦਾ ਨਵਾਂ ਰਿਕਾਰਡ #Punjab24News #HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess #ExamResults20261