Shuru
Apke Nagar Ki App…
kharar jhungian🙏🙏🙏
SainiHardeep Singh
kharar jhungian🙏🙏🙏
More news from ਪੰਜਾਬ and nearby areas
- ਹੁਸ਼ਿਆਰਪੁਰ ਨਿਊ ਚੰਡੀਗੜ੍ਹ ਵਿਖੇ ਬੀਤੇ ਦਿਨੀਂ ਇਕ ਪ੍ਰਾਪਰਟੀ ਡੀਲਰ ਦੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ।ਇਹ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਉਨ੍ਹਾਂ ਹੁਸ਼ਿਆਰਪੁਰ ਦੇ ਨਾਮੀ ਡੀਲਰ ਦੇ ਘਰ ਤੇ ਅੰਨੇਵਾਹ ਗੋਲੀਆਂ ਚਲਾਈਆਂ।1
- कही भी दिखा तो जरूर बताना मेरा फोन न 9392720509 हैं अमेरा बीबी और बच्चा हैं रहने वाला झारखण्ड का हैं2
- यह लुधियाना Ram Chandra1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲੱਡ ਬੈਂਕ ਬੰਦ ਕਰ ਗੜ੍ਹਸ਼ੰਕਰ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਹ ਸ਼ਬਦ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚ ਕੇ ਬੰਦ ਪਏ ਬਲੱਡ ਬੈਂਕ ਨੂੰ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਕਾਂਗਰਸ ਦੇ ਪੂਰਵ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਹੇ। ਉਹਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੋਈ ਵੀ ਬਲੱਡ ਬੈਂਕ ਨਾ ਹੋਣ ਕਾਰਨ ਲੋਕਾਂ ਨੂੰ ਖੂਨ ਦੀ ਲੋੜ ਪੈਣ 'ਤੇ ਦਿੱਕਤ ਹੁੰਦੀ ਸੀ। ਲੋਕਾਂ ਨੂੰ ਜਾਂ ਤਾਂ ਨਵਾਂਸ਼ਹਿਰ ਜਾਣਾ ਪੈਂਦਾ ਸੀ ਜਾਂ ਹੋਸ਼ਿਆਰਪੁਰ ਜਾਣਾ ਪੈਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰਕੇ ਮੈਂ ਕਾਂਗਰਸ ਦੀ ਸਰਕਾਰ ਦੇ ਸਮੇਂ ਤਤਕਾਲੀਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਮਨਜ਼ੂਰੀ ਲੈ ਕੇ ਅਤੇ ਦਿੱਲੀ ਤੋਂ ਸਾਰੀਆਂ ਮਨਜ਼ੂਰੀਆਂ ਦਿਵਾ ਕੇ ਬਲੱਡ ਬੈਂਕ ਸ਼ੁਰੂ ਕਰਵਾਇਆ ਸੀ। ਇਹ ਬਲੱਡ ਬੈਂਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ। ਮੌਜੂਦਾ ਵਿਧਾਇਕ ਵੀ ਇਸ ਲਈ ਜ਼ਿੰਮੇਵਾਰ ਹੈ।ਉਹਨਾਂ ਨੇ ਕਿਹਾ ਕਿ ਇਹ ਆਪ ਸਰਕਾਰ ਅਤੇ ਵਿਧਾਇਕ ਰੋਜ਼ਾਨਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ। ਪਰ ਜੋ ਕਾਂਗਰਸ ਸਰਕਾਰ ਦੇ ਸਮੇਂ ਲੋਕਾਂ ਲਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ, ਉਹ ਵੀ ਲਗਾਤਾਰ ਛੀਣੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਸ ਨੂੰ ਦੁਬਾਰਾ ਚਾਲੂ ਨਾ ਕੀਤਾ ਤਾਂ ਅਸੀਂ ਕਾਂਗਰਸ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਮੁੜ ਸ਼ੁਰੂ ਕਰਾਂਗੇ। ਇਸ ਦੌਰਾਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਪੂਰਵ ਚੇਅਰਮੈਨ ਮੋਹਨ ਸਿੰਘ ਥਿਆੜਾ, ਪੂਰਵ ਸਰਪੰਚ ਕਸ਼ਮੀਰ ਸਿੰਘ, ਪੂਰਵ ਸਰਪੰਚ ਜਗਤਾਰ ਸਿੰਘ ਸਾਧੋਵਾਲ ਆਦਿ ਮੌਜੂਦ ਸਨ।1
- ਮਰੀਆਂ ਜਮੀਰਾਂ ਵਾਲੇ ਜਾ ਰਹੇ ਆ ਅਕਾਲੀ ਦਲ ਬਾਦਲ ਦੀਆਂ ਰੈਲੀਆਂ ਵਿੱਚ #socailmedia #canada #usa1
- Post by ਹਰਦੀਪ ਸਿੰਘ1
- ਇੱਕ ਵਾਰ ਫਿਰ ਨਿਊ ਚੰਡੀਗੜ੍ਹ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਕਿਉਂਕਿ ਪਹਿਲਾਂ ਹੁਸ਼ਿਆਰਪੁਰ ਨਿਊ ਚੰਡੀਗੜ੍ਹ ਚ ਇੱਕ ਪ੍ਰੋਪਰਟੀ ਡੀਲਰ ਦੇ ਘਰ ਤੇ ਫਾਇਰਿੰਗ ਕੀਤੀ ਗਈ ਸੀ ਤੇ ਬੀਤੀ ਲੰਘੀ ਰਾਤ ਨੂੰ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਖਰੜ ਤੋਂ ਸੀਨੀਅਰ ਅਕਾਲੀ ਆਗੂ ਚੌਧਰੀ ਸ਼ਿਆਮ ਲਾਲ ਮਾਜਰੀਆਂ ਦੇ ਘਰ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ।ਜਿਸ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈਆਂ ਹਨ।1
- ਫ਼ਿਲੌਰ ਪੁਲਿਸ ਦੇ ਮੁਲਾਜ਼ਮਾਂ ਨੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਅਤੇ ਕਿਹਾ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ1
- Post by Ashkumar1