ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ
ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ
ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ
ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ
ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ
- ਮੰਗਾਂ ਨੂੰ ਲੈ ਕੇ ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਸ਼ਾਹਕੋਟ, 11 ਮਈ (ਜਸਵੀਰ ਸ਼ੀਰਾ)ਸਫ਼ਾਈ ਕਰਮਚਾਰੀ ਯੂਨੀਅਨ ਸ਼ਾਹਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਯੂਨੀਅਨ ਦੇ ਪ੍ਰਧਾਨ ਸੁਨੀਲ ਕੁਮਾਰ ਦੀ ਅਗਵਾਈ ‘ਚ ਨਗਰ ਪੰਚਾਇਤ ਦਫ਼ਤਰ ਸ਼ਾਹਕੋਟ ਵਿਖੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਰੋਸ ਧਰਨਾ ਸ਼ੁਰੂ ਕੀਤਾ ਗਿਆ। ਇਸ ਮੌਕੇ ਸਫ਼ਾਈ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਗਟ ਕਰਦਿਆ ਜੰਮ੍ਹ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਪ੍ਰਧਾਨ ਸੁਨੀਲ ਕੁਮਾਰ ਅਤੇ ਬੰਟੀ ਹੰਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਵਰਗ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਜਾ ਰਿਹਾ ਹੈ ਅਤੇ ਜਦੋਂ ਤੋਂ ‘ਆਪ’ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਦੇ ਮਸਲੇ ਤਾਂ ਕੀ ਹੱਲ ਕਰਨੇ, ਉਲਟਾਂ ਮੁਲਾਜ਼ਮ ਵਿਰੋਧੀ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਮੁਲਾਜ਼ਮ ਪਿੱਛਲੇ 15-20 ਸਾਲ ਤੋਂ ਸੇਵਾਵਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਨਾ ਤਾਂ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਬਹੁਤ ਹੀ ਘੱਟ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਠੇਕਾ ਸਿਸਟਮ ਬੰਦ ਕਰਕੇ ਸਫ਼ਾਈ ਮੁਲਾਜ਼ਮ ਪੱਕੇ ਤੌਰ ‘ਤੇ ਭਰਤੀ ਕੀਤੇ ਜਾਣ। ਸਫ਼ਾਈ ਮੁਲਾਜ਼ਮਾਂ ਦੀ ਕਾਬਲੀਅਤ ਅਤੇ ਇਮਾਨਦਾਰੀ ਨੂੰ ਦੇਖਦੇ ਹੋਏ ਤਰੱਕੀ ਦਿੱਤੀ ਜਾਵੇ। ਸਫ਼ਾਈ ਮੁਲਾਜ਼ਮਾਂ ਨੂੰ ਪੱਕੇ ਮੁਲਾਜ਼ਮਾਂ ਵਾਂਗ ਪੂਰੀ ਤਨਖਾਹ ਦਿੱਤੀ ਜਾਵੇ। ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਾਂ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੋਵੇਗੀ। ਇਸ ਮੌਕੇ ਉਨ੍ਹਾਂ ਈ.ਓ. ਨਗਰ ਪੰਚਾਇਤ ਰਾਹੀ ਪੰਜਾਬ ਸਰਕਾਰ ਨੂੰ ਇੱਕ ਮੰਗ ਪੱਤਰ ਵੀ ਭੇਜਿਆ, ਜਿਸ ਨੂੰ ਈ.ਓ. ਦੀ ਗੈਰ ਮੌਜੂਦਗੀ ਵਿੱਚ ਮਨਦੀਪ ਸਿੰਘ ਕੋਟਲੀ ਕਲਰਕ ਨਗਰ ਪੰਚਾਇਤ ਸ਼ਾਹਕੋਟ ਨੇ ਪ੍ਰਾਪਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਨੀਲ ਕੁਮਾਰ, ਸਨੀ ਕੁਮਾਰ, ਮੰਗਤ ਰਾਏ, ਵਿਕਰਮਜੀਤ, ਗੌਰਵ, ਰੋਹਿਤ, ਵਿੱਕੀ, ਚਰਨਜੀਤ, ਸਾਗਰ ਸਿੰਘ, ਅਮਨਦੀਪ ਕੁਮਾਰ, ਰਾਹੁਲ, ਲਛਮਣ, ਸਿ਼ੰਦਰਪਾਲ, ਵਿਕਾਸ, ਗੁਰਪ੍ਰੀਤ, ਸੋਨੂੰ, ਸੰਦੀਪ ਕੁਮਾਰ, ਰਾਣੀ, ਰਜਿੰਦਰ ਕੁਮਾਰ, ਹਰਪ੍ਰੀਤ, ਸੁਖਵਿੰਦਰ ਸਿੰਘ ਆਦਿ ਹਾਜਰ ਸਨ4
- ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,4
- ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ ਮੁੱਖ ਮੰਤਰੀ ਭਗਵੰਤ ਮਾਨ ਦੇ ਚਾਚੇ ਦਾ ਮੁੰਡਾ ਹੋਇਆ ਭਾਜਪਾ ਚ ਸ਼ਾਮਿਲ1
- ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ1
- तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"1
- ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ1
- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।1
- ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।1