logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡਿਪਟੀ ਕਮਿਸ਼ਨਰ ਵਲੋਂ ਹੰਡਿਆਇਆ ਅਤੇ ਗੁਰਸੇਵਕ ਨਗਰ ਪ੍ਰਾਇਮਰੀ ਸਕੂਲਾਂ ਦਾ ਦੌਰਾ, ਆਰਓ ਤੇ ਕੰਪਿਊਟਰ ਦਿੱਤੇ ਡਿਪਟੀ ਕਮਿਸ਼ਨਰ ਨੇ ਨੰਨ੍ਹੇ ਬੱਚਿਆਂ ਨਾਲ ਗੁਜ਼ਾਰਿਆ ਸਮਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਇਮਰੀ ਸਕੂਲਾਂ ਨੂੰ ਆਰ ਓ, ਕੰਪਿਊਟਰ ਅਤੇ ਇੰਟਰਨੈੱਟ ਦੀ ਸਹੂਲਤ ਕਰਾਈ ਜਾ ਰਹੀ ਹੈ ਮੁਹਈਆ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਬਰਨਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦਾ ਦੌਰਾ ਕੀਤਾ ਗਿਆ। ਓਹਨਾਂ ਵਿਦਿਆਰਥੀਆਂ ਦੀ ਲੋੜ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਸੇਵਕ ਨਗਰ ਸਕੂਲ ਨੂੰ 2 ਕੰਪਿਊਟਰ ਸੈੱਟ ਅਤੇ ਹੰਡਿਆਇਆ ਸਕੂਲ ਨੂੰ ਪੀਣ ਵਾਲੇ ਪਾਣੀ ਲਈ ਆਰ ਓ ਦਿੱਤਾ। ਓਹਨਾਂ ਦੱਸਿਆ ਕਿ ਕਈ ਸਕੂਲਾਂ ਵਿਚ ਪੀਣ ਵਾਲੇ ਪਾਣੀ ਲਈ ਆਰ ਓ ਅਤੇ ਕਈਂ ਸਕੂਲਾਂ ਵਿਚ ਕੰਪਿਊਟਰ ਅਤੇ ਇੰਟਰਨੈੱਟ ਦੀ ਮੰਗ ਓਹਨਾਂ ਕੋਲ ਆਈ ਸੀ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 12 ਪ੍ਰਾਇਮਰੀ ਸਕੂਲਾਂ ਨੂੰ ਆਰ ਓ, 3 ਸਕੂਲਾਂ ਨੂੰ ਕੰਪਿਊਟਰ ਅਤੇ 11 ਸਕੂਲਾਂ ਨੂੰ ਵਾਈ ਫਾਈ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਓਹਨਾਂ ਕਿਹਾ ਕਿ ਇਸ ਨਾਲ ਸਾਰੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿਚ ਇਹ ਸਹੂਲਤਾਂ 100 ਫੀਸਦੀ ਹੋ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਓਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਸਾਰੀਆਂ ਸਹੂਲਤਾਂ ਮੁਹਈਆ ਕਰਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੇ ਬੱਚਿਆਂ ਦੀ ਪੜਾਈ ਵਿੱਚ ਕੋਈ ਰੁਕਾਵਟ ਨੇ ਆਵੇ ਅਤੇ ਓਹਨਾਂ ਦਾ ਭਵਿੱਖ ਰੌਸ਼ਨ ਹੋਵੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਸਿਮਕ ਵੀ ਮੌਜੂਦ ਸਨ।

2 hrs ago
user_Press reporter Parveen rishi India tv
Press reporter Parveen rishi India tv
ਬਰਨਾਲਾ, ਬਰਨਾਲਾ, ਪੰਜਾਬ•
2 hrs ago
caa62d4d-a958-4b1a-a48d-9fa805fda065

ਡਿਪਟੀ ਕਮਿਸ਼ਨਰ ਵਲੋਂ ਹੰਡਿਆਇਆ ਅਤੇ ਗੁਰਸੇਵਕ ਨਗਰ ਪ੍ਰਾਇਮਰੀ ਸਕੂਲਾਂ ਦਾ ਦੌਰਾ, ਆਰਓ ਤੇ ਕੰਪਿਊਟਰ ਦਿੱਤੇ ਡਿਪਟੀ ਕਮਿਸ਼ਨਰ ਨੇ ਨੰਨ੍ਹੇ ਬੱਚਿਆਂ ਨਾਲ ਗੁਜ਼ਾਰਿਆ ਸਮਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਇਮਰੀ ਸਕੂਲਾਂ ਨੂੰ ਆਰ ਓ, ਕੰਪਿਊਟਰ ਅਤੇ ਇੰਟਰਨੈੱਟ ਦੀ ਸਹੂਲਤ ਕਰਾਈ ਜਾ ਰਹੀ ਹੈ ਮੁਹਈਆ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਬਰਨਾਲਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦਾ ਦੌਰਾ ਕੀਤਾ ਗਿਆ। ਓਹਨਾਂ ਵਿਦਿਆਰਥੀਆਂ ਦੀ ਲੋੜ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਰਸੇਵਕ ਨਗਰ

f12782f4-628d-4d66-bad4-787a82771c68

ਸਕੂਲ ਨੂੰ 2 ਕੰਪਿਊਟਰ ਸੈੱਟ ਅਤੇ ਹੰਡਿਆਇਆ ਸਕੂਲ ਨੂੰ ਪੀਣ ਵਾਲੇ ਪਾਣੀ ਲਈ ਆਰ ਓ ਦਿੱਤਾ। ਓਹਨਾਂ ਦੱਸਿਆ ਕਿ ਕਈ ਸਕੂਲਾਂ ਵਿਚ ਪੀਣ ਵਾਲੇ ਪਾਣੀ ਲਈ ਆਰ ਓ ਅਤੇ ਕਈਂ ਸਕੂਲਾਂ ਵਿਚ ਕੰਪਿਊਟਰ ਅਤੇ ਇੰਟਰਨੈੱਟ ਦੀ ਮੰਗ ਓਹਨਾਂ ਕੋਲ ਆਈ ਸੀ ਜਿਸ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 12 ਪ੍ਰਾਇਮਰੀ ਸਕੂਲਾਂ ਨੂੰ ਆਰ ਓ, 3 ਸਕੂਲਾਂ ਨੂੰ ਕੰਪਿਊਟਰ ਅਤੇ 11 ਸਕੂਲਾਂ ਨੂੰ ਵਾਈ ਫਾਈ ਦੀ ਸਹੂਲਤ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ

1cd2fd59-9581-4a3d-9641-06b35d26ecc7

ਕੋਈ ਦਿੱਕਤ ਪੇਸ਼ ਨਾ ਆਵੇ। ਓਹਨਾਂ ਕਿਹਾ ਕਿ ਇਸ ਨਾਲ ਸਾਰੇ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿਚ ਇਹ ਸਹੂਲਤਾਂ 100 ਫੀਸਦੀ ਹੋ ਜਾਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਓਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿਚ ਸਾਰੀਆਂ ਸਹੂਲਤਾਂ ਮੁਹਈਆ ਕਰਾਈਆਂ ਜਾ ਰਹੀਆਂ ਹਨ ਤਾਂ ਜੋ ਸਾਡੇ ਬੱਚਿਆਂ ਦੀ ਪੜਾਈ ਵਿੱਚ ਕੋਈ ਰੁਕਾਵਟ ਨੇ ਆਵੇ ਅਤੇ ਓਹਨਾਂ ਦਾ ਭਵਿੱਖ ਰੌਸ਼ਨ ਹੋਵੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀਮਤੀ ਸਿਮਕ ਵੀ ਮੌਜੂਦ ਸਨ।

More news from ਪੰਜਾਬ and nearby areas
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    7 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    12 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    42 min ago
  • ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    1
    ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ  ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ  ਪੁੱਡਾ ਆਪਣੀ ਮਾਲਕੀ  ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ  ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ  ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    15 hrs ago
  • ਮਾਨ ਸਰਕਾਰ ਦੀ ਸਲਾਗਾ ਕਰਦੇ ਆ🙏
    2
    ਮਾਨ ਸਰਕਾਰ ਦੀ ਸਲਾਗਾ ਕਰਦੇ ਆ🙏
    user_Satveer cheema
    Satveer cheema
    Sunam, Sangrur•
    23 hrs ago
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    7 hrs ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.