*ਖੇਡਾਂ ਵਤਨ ਪੰਜਾਬ ਦੀਆਂ-2026 ਲਈ ਕਿਊ.ਆਰ. ਕੋਡ ਲਾਂਚ* *ਖਿਡਾਰੀਆਂ ਦੀ ਰਜਿਸਟ੍ਰੇਸ਼ਨ ਅਤੇ ਤਸਦੀਕ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ* ਸੰਗਰੂਰ, 28 ਅਗਸਤ: ਰਾਜੂ ਸਿੰਗਲਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀਆਂ ਤਿਆਰੀਆਂ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਅੰਕੁਰ ਮਹਿੰਦਰੂ, ਪੀ.ਸੀ.ਐੱਸ. ਅਤੇ ਸਹਾਇਕ ਕਮਿਸ਼ਨਰ (ਜ) ਰਾਜਵੀਰ ਸਿੰਘ ਭੰਗੂ ਵੱਲੋਂ ਕਿਊ.ਆਰ. ਕੋਡ (QR Code) ਦੀ ਅਧਿਕਾਰਤ ਤੌਰ ’ਤੇ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਪੰਜਾਬ ਸਰਕਾਰ ਦਾ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਦਾ ਮਕਸਦ ਸੂਬੇ ਦੇ ਬੱਚਿਆਂ, ਨੌਜਵਾਨਾਂ ਅਤੇ ਖੇਡ ਪ੍ਰੇਮੀਆਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਵਧੀਆ ਮੰਚ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਦੀ ਸਹੂਲਤ ਰਾਹੀਂ ਖਿਡਾਰੀਆਂ ਨੂੰ ਖੇਡਾਂ ਸਬੰਧੀ ਲੋੜੀਂਦੀ ਜਾਣਕਾਰੀ ਤੱਕ ਆਸਾਨੀ ਨਾਲ ਪਹੁੰਚ ਮਿਲੇਗੀ ਅਤੇ ਰਜਿਸਟ੍ਰੇਸ਼ਨ ਤੇ ਤਸਦੀਕ ਦੀ ਪ੍ਰਕਿਰਿਆ ਨੂੰ ਵੀ ਹੋਰ ਸੁਚਾਰੂ ਬਣਾਇਆ ਜਾ ਸਕੇਗਾ। ਇਸ ਨਾਲ ਖੇਡਾਂ ਦੇ ਪ੍ਰਬੰਧਾਂ ਵਿੱਚ ਡਿਜੀਟਲ ਤਕਨਾਲੋਜੀ ਦੀ ਵਰਤੋਂ ਨੂੰ ਹੋਰ ਉਤਸ਼ਾਹ ਮਿਲੇਗਾ। ਸਹਾਇਕ ਕਮਿਸ਼ਨਰ (ਜ) ਰਾਜਵੀਰ ਸਿੰਘ ਭੰਗੂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਊ.ਆਰ. ਕੋਡ ਰਾਹੀਂ ਖਿਡਾਰੀਆਂ ਨੂੰ ਖੇਡਾਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ ਅਤੇ ਇਸ ਨਾਲ ਸਮੁੱਚੀ ਪ੍ਰਕਿਰਿਆ ਹੋਰ ਪਾਰਦਰਸ਼ੀ ਅਤੇ ਸੁਵਿਧਾਜਨਕ ਬਣੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਭਾਗ ਲੈਣ ਅਤੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਬਣਾਉਣ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਜਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਵੀ ਹਾਜ਼ਰ ਸਨ।

- ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ1
- ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ1
- ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ। ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।1
- ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ। Aam Aadmi Party - Punjab Bhagwant Mann1
- ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ1
- ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ। 27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ। ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ। 26 ਅਗਸਤ ਦੀ ਰਾਤ ਵਾਪਰੀ ਵਾਰਦਾਤ SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ। CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।1
- ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ #Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ1
- [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। [Live] CM @BhagwantMann during a State level function on Rakhar Punya.1