logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦਰਬਾਰ ਸਾਹਿਬ ‘ਚ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਚਮਕਿਆ—ਦੀਪ ਮਾਲਾ ਤੇ ਆਤਿਸ਼ਬਾਜ਼ੀ ਨਾਲ ਰੂਹਾਨੀ ਰੌਸ਼ਨੀ ‘ਚ ਨਿਹਾਲ ਹੋਈ ਸੰਗਤ #DarbarSahib #GuruAngadDevJi #ParkashPurab #Amritsar #Sikhism #SpiritualVibes #GlobalSangat #DivineLight

on 18 April
user_ਜਸਕਰਨ ਸਿੰਘ
ਜਸਕਰਨ ਸਿੰਘ
Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
on 18 April

ਦਰਬਾਰ ਸਾਹਿਬ ‘ਚ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਚਮਕਿਆ—ਦੀਪ ਮਾਲਾ ਤੇ ਆਤਿਸ਼ਬਾਜ਼ੀ ਨਾਲ ਰੂਹਾਨੀ ਰੌਸ਼ਨੀ ‘ਚ ਨਿਹਾਲ ਹੋਈ ਸੰਗਤ #DarbarSahib #GuruAngadDevJi #ParkashPurab #Amritsar #Sikhism #SpiritualVibes #GlobalSangat #DivineLight

More news from ਪੰਜਾਬ and nearby areas
  • ਜੇ++ਲ੍ਹ ਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ 28 ਸਾਲਾ ਲਵਪ੍ਰੀਤ ਸਿੰਘ ਦੀ ਮੌ++++ਤ? ਪਰਿਵਾਰ ਨੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ ਦੀ ਅਪੀਲ ਕੀਤੀ ਹੈ। #Amritsar #LovepreetSingh #GuruNanakDevHospital #JailAdministration #PunjabNews #HospitalNegligence #JusticeForLovepreet #PunjabBolda #BreakingNews
    1
    ਜੇ++ਲ੍ਹ ਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ 28 ਸਾਲਾ ਲਵਪ੍ਰੀਤ ਸਿੰਘ ਦੀ ਮੌ++++ਤ? ਪਰਿਵਾਰ ਨੇ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ
 ਦੀ ਅਪੀਲ ਕੀਤੀ ਹੈ।
#Amritsar #LovepreetSingh #GuruNanakDevHospital #JailAdministration #PunjabNews #HospitalNegligence #JusticeForLovepreet #PunjabBolda #BreakingNews
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਬੀਤੀ ਰਾਤ ਨਾਵਲਟੀ ਚੌਂਕ ਵਿਖੇ ਹੋਏ ਲੜਾਈ ਝਗੜੇ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਿਵਲ ਲਾਈਨਜ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ।
    1
    ਬੀਤੀ ਰਾਤ ਨਾਵਲਟੀ ਚੌਂਕ ਵਿਖੇ ਹੋਏ ਲੜਾਈ ਝਗੜੇ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਿਵਲ ਲਾਈਨਜ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ।
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਤੋਂ ਵਾਇਰਲ ਹੋਈ ਵੀਡੀਓ ਬਾਰੇ ਥਾਣਾ ਈ ਡਵੀਜ਼ਨ ਦੇ ਇੰਸਪੈਕਟਰ ਹਰਮਨਜੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ। ਇਸ ਵੀਡੀਓ ਨੇ ਸ਼ਹਿਰ ਵਿੱਚ ਕਈ ਚਰਚਾਵਾਂ ਛੇੜੀਆਂ ਸਨ, ਜਿਸ 'ਤੇ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਹੈ।
    1
    ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਤੋਂ ਵਾਇਰਲ ਹੋਈ ਵੀਡੀਓ ਬਾਰੇ ਥਾਣਾ ਈ ਡਵੀਜ਼ਨ ਦੇ ਇੰਸਪੈਕਟਰ ਹਰਮਨਜੀਤ ਸਿੰਘ ਨੇ ਜਾਣਕਾਰੀ ਸਾਂਝੀ ਕੀਤੀ। ਇਸ ਵੀਡੀਓ ਨੇ ਸ਼ਹਿਰ ਵਿੱਚ ਕਈ ਚਰਚਾਵਾਂ ਛੇੜੀਆਂ ਸਨ, ਜਿਸ 'ਤੇ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਤੀਜੀ ਵਾਰ ਦੀ ਰੇਡ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਚੁਣੌਤੀ ਦਿੱਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਡਰਨ ਵਾਲਾ ਨਹੀਂ ਹੈ।
    1
    ਤੀਜੀ ਵਾਰ ਦੀ ਰੇਡ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਨੂੰ ਚੁਣੌਤੀ ਦਿੱਤੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਡਰਨ ਵਾਲਾ ਨਹੀਂ ਹੈ।
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਲੋਕ ਜਨ ਸ਼ਕਤੀ (ਰਾਮ ਪਾਸਵਾਨ) ਪਾਰਟੀ ਨੇ ਪੰਜਾਬ ਵਿੱਚ ਆਪਣਾ ਚੋਣ ਬਿਗਲ ਵਜਾ ਦਿੱਤਾ ਹੈ, ਜਿਸ ਦੀ ਸ਼ੁਰੂਆਤ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਰ ਤੋਂ ਕੀਤੀ ਗਈ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਸਕਦੀ ਹੈ।
    1
    ਲੋਕ ਜਨ ਸ਼ਕਤੀ (ਰਾਮ ਪਾਸਵਾਨ) ਪਾਰਟੀ ਨੇ ਪੰਜਾਬ ਵਿੱਚ ਆਪਣਾ ਚੋਣ ਬਿਗਲ ਵਜਾ ਦਿੱਤਾ ਹੈ, ਜਿਸ ਦੀ ਸ਼ੁਰੂਆਤ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਰ ਤੋਂ ਕੀਤੀ ਗਈ। ਇਸ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਸਕਦੀ ਹੈ।
    user_Punjab 24 News
    Punjab 24 News
    Media Amritsar -I, Punjab•
    11 hrs ago
  • ਪ੍ਰੀਤੀ ਜ਼ਿੰਟਾ ਪੰਜਾਬ ਕਿੰਗਜ਼ ਦੀ ਚੜਦੀਕਲਾ ਦੀ ਅਰਦਾਸ ਲਈ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੀ। ਉਨ੍ਹਾਂ ਨੇ ਟੀਮ ਦੀ ਬਿਹਤਰ ਕਾਰਗੁਜ਼ਾਰੀ ਅਤੇ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਹ ਦੌਰਾ ਟੀਮ ਦੇ ਪ੍ਰਸ਼ੰਸਕਾਂ ਵਿੱਚ ਨਵੀਂ ਉਮੀਦ ਜਗਾ ਰਿਹਾ ਹੈ।
    1
    ਪ੍ਰੀਤੀ ਜ਼ਿੰਟਾ ਪੰਜਾਬ ਕਿੰਗਜ਼ ਦੀ ਚੜਦੀਕਲਾ ਦੀ ਅਰਦਾਸ ਲਈ ਅੰਮ੍ਰਿਤਸਰ ਸਥਿਤ ਸ਼੍ਰੀ ਹਰਿਮੰਦਰ ਸਾਹਿਬ ਪਹੁੰਚੀ। ਉਨ੍ਹਾਂ ਨੇ ਟੀਮ ਦੀ ਬਿਹਤਰ ਕਾਰਗੁਜ਼ਾਰੀ ਅਤੇ ਜਿੱਤ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਹ ਦੌਰਾ ਟੀਮ ਦੇ ਪ੍ਰਸ਼ੰਸਕਾਂ ਵਿੱਚ ਨਵੀਂ ਉਮੀਦ ਜਗਾ ਰਿਹਾ ਹੈ।
    user_Dr Amanpreet Singh Bhullar
    Dr Amanpreet Singh Bhullar
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    13 hrs ago
  • ਅੰਮ੍ਰਿਤਸਰ ਦੇ ਨਾਵਲਟੀ ਚੌਂਕ ਵਿਖੇ ਬੀਤੀ ਰਾਤ ਹੋਏ ਲੜਾਈ ਝਗੜੇ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਸਿਵਲ ਲਾਈਨਜ਼ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਇਸ ਵਾਇਰਲ ਵੀਡੀਓ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
    1
    ਅੰਮ੍ਰਿਤਸਰ ਦੇ ਨਾਵਲਟੀ ਚੌਂਕ ਵਿਖੇ ਬੀਤੀ ਰਾਤ ਹੋਏ ਲੜਾਈ ਝਗੜੇ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਸਿਵਲ ਲਾਈਨਜ਼ ਥਾਣੇ ਦੇ ਮੁੱਖ ਅਫਸਰ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਇਸ ਵਾਇਰਲ ਵੀਡੀਓ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਜਲੰਧਰ ਵਿੱਚ ਨਗਰ ਨਿਗਮ ਨੇ ਮੰਦਰ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਉਣ ਲਈ ਵੱਡੀ ਕਾਰਵਾਈ ਕੀਤੀ। ਭਾਰਗਵ ਕੈਂਪ ਇਲਾਕੇ ਵਿੱਚ ਸਥਿਤ ਕਬੀਰ ਮੰਦਰ ਦੀ ਜ਼ਮੀਨ 'ਤੇ ਕੀਤਾ ਗਿਆ ਕਬਜ਼ਾ ਬੁਲਡੋਜ਼ਰ ਦੀ ਮਦਦ ਨਾਲ ਖਾਲੀ ਕਰਵਾਇਆ ਗਿਆ।
    1
    ਜਲੰਧਰ ਵਿੱਚ ਨਗਰ ਨਿਗਮ ਨੇ ਮੰਦਰ ਦੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਉਣ ਲਈ ਵੱਡੀ ਕਾਰਵਾਈ ਕੀਤੀ। ਭਾਰਗਵ ਕੈਂਪ ਇਲਾਕੇ ਵਿੱਚ ਸਥਿਤ ਕਬੀਰ ਮੰਦਰ ਦੀ ਜ਼ਮੀਨ 'ਤੇ ਕੀਤਾ ਗਿਆ ਕਬਜ਼ਾ ਬੁਲਡੋਜ਼ਰ ਦੀ ਮਦਦ ਨਾਲ ਖਾਲੀ ਕਰਵਾਇਆ ਗਿਆ।
    user_Punjab 24 News
    Punjab 24 News
    Media Amritsar -I, Punjab•
    11 hrs ago
  • ਪੰਜਾਬ ਕਿੰਗਜ਼ ਦੀ ਮਾਲਕਣ ਪ੍ਰੀਤੀ ਜ਼ਿੰਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਪੰਜਾਬ ਦੀ ਜਿੱਤ ਲਈ ਅਰਦਾਸ ਕੀਤੀ।
    1
    ਪੰਜਾਬ ਕਿੰਗਜ਼ ਦੀ ਮਾਲਕਣ ਪ੍ਰੀਤੀ ਜ਼ਿੰਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਪੰਜਾਬ ਦੀ ਜਿੱਤ ਲਈ ਅਰਦਾਸ ਕੀਤੀ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.