ਸ਼੍ਰੀਮਤੀ ਨਵਿਤਾ ਨੰਦਨ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਦੀ ਮਹਿਲਾ ਕਲਿਆਣ ਸੰਗਠਨ ਦੀ ਨਵੀਂ ਪ੍ਰਧਾਨ ਵਜੋਂ ਸੰਭਾਲਿਆ ਕਾਰਜਭਾਰ ਕਪੂਰਥਲਾ ਸ਼੍ਰੀਮਤੀ ਨਵਿਤਾ ਨੰਦਨ ਨੇ ਰੇਲ ਕੋਚ ਫੈਕਟਰੀ , ਕਪੂਰਥਲਾ (ਆਰ ਸੀ ਐਫ), ਕਪੂਰਥਲਾ ਦੇ ਮਹਿਲਾ ਕਲਿਆਣ ਸੰਗਠਨ ਦੀ ਨਵੀਂ ਪ੍ਰਧਾਨ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਆਰ ਸੀ ਐਫ ਦੀਆਂ ਮਹਿਲਾ ਰੇਲ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਹ ਪ੍ਰੋਗਰਾਮ ਮਹਿਲਾ ਸਸ਼ਕਤੀਕਰਨ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਰਿਹਾ। ਇਹ ਸਮਾਗਮ ਆਰ ਸੀ ਐਫ ਦੇ ਵਾਰਿਸ ਸ਼ਾਹ ਹਾਲ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ 325 ਮਹਿਲਾ ਰੇਲ ਕਰਮਚਾਰੀਆਂ ਅਤੇ ਰੇਲ ਕੋਚ ਫੈਕਟਰੀ , ਕਪੂਰਥਲਾ ਮਹਿਲਾ ਕਲਿਆਣ ਸੰਗਠਨ ਦੀਆਂ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਤੌਰ ‘ਤੇ ਦੀਪ ਜਗ੍ਹਾ ਕੇ ਕੀਤੀ ਗਈ , ਜਿਸ ਤੋਂ ਬਾਅਦ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਆਰ ਸੀ ਐੱਫ ਦੀ ਮਹਿਲਾ ਕਰਮਚਾਰੀਆਂ ਵਲੋਂ ਪੇਸ਼ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਅਧੀਨ ਖੁਸ਼ਬੂ ਅਤੇ ਬਿਮਲਾ ਨੇ ਗੀਤ ਪੇਸ਼ ਕੀਤੇ, ਜਦਕਿ ਸ਼੍ਰੇਆ ਸਿੰਘ ਅਤੇ ਸਿਮਰਨਜੀਤ ਨੇ ਆਪਣੀਆਂ ਆਕਰਸ਼ਕ ਨਾਚ ਪ੍ਰਸਤੁਤੀਆਂ ਨਾਲ ਸਭ ਦਾ ਮਨ ਮੋਹ ਲਿਆ। ਮੀਨੂ ਅਤੇ ਸੀਮਾ ਵੱਲੋਂ ਸਮਾਜਿਕ ਸੰਦੇਸ਼ ‘ਤੇ ਆਧਾਰਿਤ ਇਕ ਲਘੂ ਨਾਟਿਕਾ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਮੈਡੀਕਲ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਨੇ ਸੀ.ਪੀ.ਆਰ. ਵਿਸ਼ੇ ‘ਤੇ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਸਕਿਟ ਪੇਸ਼ ਕੀਤੀ। ਪ੍ਰੋਗਰਾਮ ਦੇ ਸਮਾਪਨ ‘ਤੇ ਸਟੋਰ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਨੇ ਜੋਸ਼ ਭਰਪੂਰ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਉਤਸਵਮਈ ਬਣਾ ਦਿੱਤਾ। ਇਸ ਮੌਕੇ ਸਾਲ 2026–27 ਵਿੱਚ ਸੇਵਾਮੁਕਤ ਹੋਣ ਵਾਲੀਆਂ 20 ਮਹਿਲਾ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਾਲ 2025 ਦੌਰਾਨ ਸ਼ਾਨਦਾਰ ਕੰਮ ਕਰਨ ਵਾਲੀਆਂ 09 ਮਹਿਲਾ ਕਰਮਚਾਰੀਆਂ ਨੂੰ ਇਨਾਮ ਪ੍ਰਦਾਨ ਕੀਤੇ ਗਏ। ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਨਵਿਤਾ ਨੰਦਨ ਨੇ ਮਹਿਲਾ ਕਰਮਚਾਰੀਆਂ ਦੇ ਕੰਮ ਦੀ ਸਰਾਹਨਾ ਕਰਦੇ ਹੋਏ ਆਰ ਸੀ ਐਫ ਨੂੰ ਨਵੀਆਂ ਉੱਚਾਈਆਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਮਹਿਲਾ ਸਸ਼ਕਤੀਕਰਨ ‘ਤੇ ਜ਼ੋਰ ਦਿੰਦਿਆਂ ਸਭ ਮਹਿਲਾਵਾਂ ਨੂੰ ਆਤਮਵਿਸ਼ਵਾਸ ਨਾਲ ਅੱਗੇ ਵਧਣ ਅਤੇ ਸਮਾਜ ਅਤੇ ਕਾਰਜਸਥਲ ‘ਤੇ ਮਹਿਲਾਵਾਂ ਨੂੰ ਹੋਰ ਸਸ਼ਕਤ ਬਣਾਉਣ ਲਈ ਪ੍ਰੇਰਿਤ ਕੀਤਾ।
ਸ਼੍ਰੀਮਤੀ ਨਵਿਤਾ ਨੰਦਨ ਨੇ ਰੇਲ ਕੋਚ ਫੈਕਟਰੀ ਕਪੂਰਥਲਾ ਦੀ ਮਹਿਲਾ ਕਲਿਆਣ ਸੰਗਠਨ ਦੀ ਨਵੀਂ ਪ੍ਰਧਾਨ ਵਜੋਂ ਸੰਭਾਲਿਆ ਕਾਰਜਭਾਰ ਕਪੂਰਥਲਾ ਸ਼੍ਰੀਮਤੀ ਨਵਿਤਾ ਨੰਦਨ ਨੇ ਰੇਲ ਕੋਚ ਫੈਕਟਰੀ , ਕਪੂਰਥਲਾ (ਆਰ ਸੀ ਐਫ), ਕਪੂਰਥਲਾ ਦੇ ਮਹਿਲਾ ਕਲਿਆਣ ਸੰਗਠਨ ਦੀ ਨਵੀਂ ਪ੍ਰਧਾਨ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਆਰ ਸੀ ਐਫ ਦੀਆਂ ਮਹਿਲਾ ਰੇਲ ਕਰਮਚਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਹ ਪ੍ਰੋਗਰਾਮ ਮਹਿਲਾ ਸਸ਼ਕਤੀਕਰਨ ਅਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਰਿਹਾ। ਇਹ ਸਮਾਗਮ ਆਰ
ਸੀ ਐਫ ਦੇ ਵਾਰਿਸ ਸ਼ਾਹ ਹਾਲ ਵਿੱਚ ਆਯੋਜਿਤ ਕੀਤਾ ਗਿਆ, ਜਿਸ ਵਿੱਚ 325 ਮਹਿਲਾ ਰੇਲ ਕਰਮਚਾਰੀਆਂ ਅਤੇ ਰੇਲ ਕੋਚ ਫੈਕਟਰੀ , ਕਪੂਰਥਲਾ ਮਹਿਲਾ ਕਲਿਆਣ ਸੰਗਠਨ ਦੀਆਂ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਰਵਾਇਤੀ ਤੌਰ ‘ਤੇ ਦੀਪ ਜਗ੍ਹਾ ਕੇ ਕੀਤੀ ਗਈ , ਜਿਸ ਤੋਂ ਬਾਅਦ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਆਰ ਸੀ ਐੱਫ ਦੀ ਮਹਿਲਾ ਕਰਮਚਾਰੀਆਂ ਵਲੋਂ ਪੇਸ਼ ਕੀਤਾ ਗਿਆ। ਸੱਭਿਆਚਾਰਕ ਪ੍ਰੋਗਰਾਮ ਅਧੀਨ ਖੁਸ਼ਬੂ ਅਤੇ ਬਿਮਲਾ ਨੇ ਗੀਤ ਪੇਸ਼ ਕੀਤੇ, ਜਦਕਿ ਸ਼੍ਰੇਆ ਸਿੰਘ ਅਤੇ ਸਿਮਰਨਜੀਤ ਨੇ
ਆਪਣੀਆਂ ਆਕਰਸ਼ਕ ਨਾਚ ਪ੍ਰਸਤੁਤੀਆਂ ਨਾਲ ਸਭ ਦਾ ਮਨ ਮੋਹ ਲਿਆ। ਮੀਨੂ ਅਤੇ ਸੀਮਾ ਵੱਲੋਂ ਸਮਾਜਿਕ ਸੰਦੇਸ਼ ‘ਤੇ ਆਧਾਰਿਤ ਇਕ ਲਘੂ ਨਾਟਿਕਾ ਪੇਸ਼ ਕੀਤੀ ਗਈ। ਇਸ ਤੋਂ ਇਲਾਵਾ ਮੈਡੀਕਲ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਨੇ ਸੀ.ਪੀ.ਆਰ. ਵਿਸ਼ੇ ‘ਤੇ ਜਾਗਰੂਕਤਾ ਫੈਲਾਉਣ ਲਈ ਪ੍ਰਭਾਵਸ਼ਾਲੀ ਸਕਿਟ ਪੇਸ਼ ਕੀਤੀ। ਪ੍ਰੋਗਰਾਮ ਦੇ ਸਮਾਪਨ ‘ਤੇ ਸਟੋਰ ਵਿਭਾਗ ਦੀਆਂ ਮਹਿਲਾ ਕਰਮਚਾਰੀਆਂ ਨੇ ਜੋਸ਼ ਭਰਪੂਰ ਗਿੱਧਾ ਪੇਸ਼ ਕਰਕੇ ਮਾਹੌਲ ਨੂੰ ਉਤਸਵਮਈ ਬਣਾ ਦਿੱਤਾ। ਇਸ ਮੌਕੇ ਸਾਲ 2026–27 ਵਿੱਚ ਸੇਵਾਮੁਕਤ ਹੋਣ ਵਾਲੀਆਂ 20 ਮਹਿਲਾ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ
ਗਿਆ ਅਤੇ ਸਾਲ 2025 ਦੌਰਾਨ ਸ਼ਾਨਦਾਰ ਕੰਮ ਕਰਨ ਵਾਲੀਆਂ 09 ਮਹਿਲਾ ਕਰਮਚਾਰੀਆਂ ਨੂੰ ਇਨਾਮ ਪ੍ਰਦਾਨ ਕੀਤੇ ਗਏ। ਆਪਣੇ ਸੰਬੋਧਨ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਨਵਿਤਾ ਨੰਦਨ ਨੇ ਮਹਿਲਾ ਕਰਮਚਾਰੀਆਂ ਦੇ ਕੰਮ ਦੀ ਸਰਾਹਨਾ ਕਰਦੇ ਹੋਏ ਆਰ ਸੀ ਐਫ ਨੂੰ ਨਵੀਆਂ ਉੱਚਾਈਆਂ ਤੱਕ ਪਹੁੰਚਾਉਣ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਮਹਿਲਾ ਸਸ਼ਕਤੀਕਰਨ ‘ਤੇ ਜ਼ੋਰ ਦਿੰਦਿਆਂ ਸਭ ਮਹਿਲਾਵਾਂ ਨੂੰ ਆਤਮਵਿਸ਼ਵਾਸ ਨਾਲ ਅੱਗੇ ਵਧਣ ਅਤੇ ਸਮਾਜ ਅਤੇ ਕਾਰਜਸਥਲ ‘ਤੇ ਮਹਿਲਾਵਾਂ ਨੂੰ ਹੋਰ ਸਸ਼ਕਤ ਬਣਾਉਣ ਲਈ ਪ੍ਰੇਰਿਤ ਕੀਤਾ।
- ਥਾਣਾ ਕੋਤਵਾਲੀ ਪੁਲਿਸ ਵਲੋਂ ਥਾਣਾ ਮੁੱਖੀ ਹਰਦੀਪ ਸਿੰਘ ਦੀ ਅਗਵਾਈ ਕਪੂਰਥਲਾ ਕਰਤਾਰਪੁਰ ਰੋਡ ਤੇ ਲਗਾਇਆ ਗਿਆ ਵਿਸ਼ੇਸ ਨਾਕਾ ਤੇ ਕੀਤੀ ਵਾਹਨਾਂ ਦੀ ਚੈਕਿੰਗ1
- ਕਪੂਰਥਲਾ 30 ਮਾਰਚ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਮੋਬਾਈਲ ਸ਼ੋਪ ਤੇ ਚੋਰਾਂ ਨੇ ਲੱਖਾਂ ਰੁਪਏ ਦੀ ਕੀਤੀ ਚੋਰੀ,ਚੋਰ ਫੜੇ ਜਾਨ ਤੇ ਪੀੜਿਤ ਦੁਕਾਨਦਾਰ ਨਾਲ ਚੋਰਾਂ ਦਾ ਰਾਜੀਨਾਮਾ ਕਰਵਾਉਣ ਦੀ ਜਿਦ ਤੇ ਅੜੇ ਕੁਝ ਮੋਹਤਬਰ, ਪੀੜਿਤ ਦੁਕਾਨਦਾਰ ਪਰਿਵਾਰ ਸਮੇਤ ਹੋਇਆ ਐਸ ਐਸ ਪੀ ਕੋਲ ਪੇਸ਼ ਐਂਕਰ - ਨਡਾਲਾ ਵਿਖੇ ਵਿਨੋਦ ਕੁਮਾਰ ਪੁੱਤਰ ਦੇਵਰਾਜ ਵਾਸੀ ਨਡਾਲਾ ਦੀ ਇੱਕ ਮੋਬਾਈਲ ਸ਼ੋਪ ਤੇ ਚੋਰਾਂ ਵਲੋਂ ਲੱਖਾਂ ਰੁਪਏ ਦਾ ਮਾਲ ਚੋਰੀ ਕੀਤਾ ਗਿਆ ਜਦੋ ਪੀੜਿਤ ਨੂੰ ਚੋਰਾਂ ਦਾ ਪਤਾ ਲਗਾ ਤੇ ਮੌਕੇ ਤੇ ਕੁੱਝ ਮੋਹਤਬਰ ਅਤੇ ਚੋਂਕੀ ਵਲੋਂ ਰਾਜੀਨਾਮੇ ਦਾ ਦਬਾਅ ਪਾਇਆ ਗਿਆ ਪ੍ਰੰਤੂ ਪੀੜਿਤ ਪਰਿਵਾਰ ਨੇ ਰਾਜੀਨਾਮੇ ਦੀ ਸ਼ਰਤ ਨਾ ਮਨ ਦੇ ਹੋਏ ਐਸ ਐਸ ਪੀ ਕਪੂਰਥਲਾ ਕੋਲ ਦੋਸ਼ੀਆਂ ਤੇ ਪਰਚਾ ਦੇਣ ਦੀ ਮੰਗ ਰੱਖੀ ਐਸ ਐਸ ਪੀ ਗੌਰਵ ਤੂਰਾ ਨੇ ਮਾਮਲੇ ਦੀ ਜਾਂਚ ਦੀ ਜਾਮੇਵਾਰੀ ਡੀ ਐਸ ਪੀ ਸਬ ਡਿਵੀਜਨ ਭੁਲੱਥ ਕਰਨੈਲ ਸਿੰਘ ਨੂੰ ਸੌਂਪ ਦਿੱਤੀ ਹੈ4
- Post by Man24punjabi1
- ਬੋਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਤੋਂ ਬਾਅਦ ਬਰਤਨ ਸਾਫ ਕਰਨ ਦੀ ਕੀਤੀ ਸੇਵਾ1
- ਭਾਰਤ ਨੇ ਰਚਿਆ ਇਤਿਹਾਸ: 59 ਸਾਲਾ ਗੀਤਾਂਜਲੀ ਓਮ ਪ੍ਰਕਾਸ਼ ਬਣੀਆਂ Mrs International World Classic 2026 #Punjab24News #GitanjaliOmPrakash #MrsInternationalWorldClassic2026 #IndiaMakesHistory #AgeIsJustANumber #IndianPride #WomenEmpowerment #InspirationAt59 #BreakingBarriers #BeautyWithGrace #NeverGiveUp1
- Post by ਜਸਕਰਨ ਸਿੰਘ1
- ਮੋਗਾ ਦੀ ਦਾਣਾ ਮੰਡੀ ‘ਚ 4 ਅਪ੍ਰੈਲ ਨੂੰ AAP ਦੀ ਮਹਾਰੈਲੀ — Bhagwant Mann ਤੇ Arvind Kejriwal ਕਰਨਗੇ ਸੰਬੋਧਨ1
- Post by Man24punjabi1