Shuru
Apke Nagar Ki App…
ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।
5ab News Live

More news from Punjab and nearby areas
- 7 ਦਿਨਾਂ ਬਾਅਦ ਭੁੱਖ ਹੜਤਾਲ 'ਤੇ ਪਹੁੰਚੇ ਆਪ MLA! ਵਾਲਮੀਕ ਸਮਾਜ ਦੇ ਹੱਕ 'ਚ ਚੁੱਕੀ ਆਵਾਜ਼, ਧਰਨੇ ਨੂੰ ਦਿੱਤਾ ਸਮਰਥਨ #Amritsar #ValmikiSamaj #AAP #PunjabNews #Punjab24News1
- ਤੇਜ਼ ਰਫਤਾਰ ਕਾਰ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਸਦਰ ਅੰਮ੍ਰਿਤਸਰ ਇੰਸਪੈਕਟਰ ਗੁਰਪ੍ਰੀਤ ਸਿੰਘ,1
- ਭੁੱ:ਖ ਹੜ'ਤਾਲ ਦੇ 7ਵੇਂ ਦਿਨ MLA ਅਜੇ ਗੁਪਤਾ ਪਹੁੰਚੇ ਭੰਡਾਰੀ ਪੁੱਲ ਤੇ ਮੰ'ਗਾਂ ਪੂਰੀਆਂ ਕਰਨ ਦਾ ਮੰਗਿਆ ਮੰਗਲਵਾਰ ਤੱਕ ਦਾ ਸਮਾਂ1
- ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਸਫਾਈ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ! 3 ਸਾਲ ਵਾਲੇ ਕੰਟ੍ਰੈਕਟ 'ਤੇ, 5 ਸਾਲ ਵਾਲੇ ਹੋਣਗੇ ਪੱਕੇ — ਨਿੱਜਰ ਹੜਤਾਲ ਖ਼ਤਮ ਹੋਣ ਦੇ ਸੰਕੇਤ! ਨਿੱਜਰ ਬੋਲੇ—ਜ਼ਿਆਦਾਤਰ ਮੰਗਾਂ ਮੰਨੀਆਂ, ਟ੍ਰੇਨ ਰੋਕੋ ਅੰਦੋਲਨ ਵੀ ਟਲ ਸਕਦਾ ਹੈ1
- ਨੰਗਲੀ ਤੋਂ ਲਾਪਤਾ ਵਿਆਹੁਤਾ ਦਾ ਮਾਮਲਾ ਗਰਮਾਇਆ, ਥਾਣਾ ਕੰਬੋਅ ਨੇ ਸ਼ੁਰੂ ਕੀਤੀ ਡੂੰਘੀ ਜਾਂਚ #PunjabBoldaMajhaBlok #Amritsar #KambohPolice #MissingWoman #PunjabNews #Justice #BreakingNews #Nangli #PunjabPolice1
- ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews1
- MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News MLA ਸ਼ੈਰੀ ਕਲਸੀ ਦਾ ਅਗਸਤ ਮਹੀਨੇ ਚ ਪੈਣ ਵਾਲੇ 1000-1500 ਰੁਪਏ ਦੀ ਟੂ ਟੂ ਤੇ ਵੱਡਾ ਬਿਆਨ | Punjab 24 News . #SherryKalsi #PunjabNews #1000To1500Scheme #AAPPunjab #Punjab24News1
- ਵੱਡੀ ਖਬਰ ਸੰਗਰੂਰ 'ਚ ਲੇਡੀ ਟੀਚਰਾਂ ਨਾਲ ਪੁਲਿਸ ਦੀ ਧੱ*ਕਾ-ਮੁੱ*ਕੀ ਦਾ ਵੀਡੀਓ ਵਾਇਰਲ, ਕਾ/ਰਵਾਈ ਨੂੰ ਲੈ ਕੇ ਉੱਠੇ ਸਵਾ/ਲ Bhagwant Mann @highlight #SangrurPunjab #TeacherProtest #trending #YGTVPunjab #nonfollowers #Facebookpost #explorer1