ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ ਜਮੀਨੀ ਪੱਧਰ ਤੇ ਜਾ ਕੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਯੋਜਨਾਵਾ ਤਰੀਕੇ ਨਾਲ ਕੀਤੀ ਜਾਵੇ ਤਿਆਰੀ - ਡਿਪਟੀ ਕਮਿਸ਼ਨਰ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕੀਤੀ ਵਿਸ਼ੇਸ਼ ਬੈਠਕ ਪਰਮਜੀਤ ਸਿੰਘ, ਪੰਜਾਬੀ ਜਾਗਰਣ। ਡਡਵਿੰਡੀ/ਸੁਲਤਾਨਪੁਰ ਲੋਧੀ,1 ਮਈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਮੰਡ ਇਲਾਕੇ ਵਿੱਚ ਸੰਭਾਵਿਤ ਹੜਾ ਦੌਰਾਨ ਪਹਿਲਾਂ ਤੋਂ ਬਚਾਓ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਪੁਖਤਾ ਇੰਤਜ਼ਾਮ ਕੀਤੇ ਜਾਣ। ਪਹਿਲਾਂ ਤੋਂ ਹੀ ਜਮੀਨੀ ਪੱਧਰ ਤੇ ਅਧਿਕਾਰੀ ਸਾਹਿਬਾਨ ਸੰਭਾਵਿਤ ਹੜਾਂ ਵਾਲੇ ਸਥਾਨਾਂ ਤੇ ਜਾ ਕੇ ਮੁਢਲੀ ਤਿਆਰੀਆਂ ਕਰਕੇ ਰੂਪ ਰੇਖਾ ਬਣਾ ਲੈਣ ਕਿ ਜੇਕਰ ਹੜਾ ਵਰਗੀ ਕੋਈ ਸਥਿਤੀ ਬਣਦੀ ਹੈ ਤਾਂ ਕਿਵੇਂ ਯੋਜਨਾ ਅਨੁਸਾਰ ਤਰੀਕੇ ਦੇ ਨਾਲ ਬਚਾਓ ਸਬੰਧੀ ਕਾਰਜ ਕੀਤੇ ਜਾਣਗੇ। ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜਿਲ੍ਹੇ ਦੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦਾ ਦੌਰਾ ਕਰਕੇ ਸੰਵੇਦਨਸ਼ੀਲ ਖੇਤਰਾਂ ਦਾ ਵੀ ਜਾਇਜਾ ਲਿਆ । ਉਨ੍ਹਾਂ ਨੇ ਪੱਥਰ ਲਗਾ ਕੇ ਮਜਬੂਤ ਕੀਤੇ ਜਾ ਰਹੇ ਐਡਵਾਂਸ ਬੰਨ੍ਹ ਦੇ ਸੰਵੇਦਨਸ਼ੀਲ ਹਿੱਸੇ ਦਾ ਵੀ ਜਾਇਜਾ ਲਿਆ। ਇੱਥੋਂ ਆਹਲੀ ਖੁਰਦ ਦੇ ਰਕਬੇ ਵਿੱਚ ਪਿਛਲੇ ਸਾਲ ਅਗਸਤ ਵਿੱਚ ਬੰਨ੍ਹ ਟੁੱਟਣ ਨਾਲ ਵੱਡੇ ਪੱਧਰ ‘ਤੇ ਝੋਨੇ ਦੀ ਪੱਕੀ ਫ਼ਸਲ ਤਬਾਹ ਹੋ ਗਈ ਸੀ। ਉਹਨਾਂ ਨੇ ਅਧਿਕਾਰੀ ਸਾਹਿਬਾਨਾਂ ਨੂੰ ਲਗਾਤਾਰ ਇਸ ਖੇਤਰ ਦਾ ਸਮੇਂ ਸਮੇਂ ਤੇ ਜਾਇਜਾ ਲੈਣ ਸਬੰਧੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਡ ਇਲਾਕੇ ਦੀਆਂ ਪੰਚਾਇਤਾਂ ਨੂੰ ਵੀ ਬੁਲਾਇਆ ਗਿਆ ਸੀ।ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ । ਇਸ ਦੋਰਾਨ ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਸਿੰਘ ਨੇ ਕਰਮੂੰਵਾਲ ਪੱਤਣ ‘ਤੇ ਪੱਥਰ ਲਗਾਉਣ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਨੇ ਆਹਲੀ ਖੁਰਦ ਤੋਂ ਅਲੂਵਾਲ ਤੱਕ ਦੋ ਬੁਰਜੀਆਂ ‘ਤੇ ਮਿੱਟੀ ਪਾਉਣ ਦੇ ਕੰਮ ਸਬੰਧੀ ਵੀ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰਲੀਆਂ ਸੜਕਾਂ ਦੇ ਕੰਮ, ਸ਼ਹਿਰ ਦੀ ਸਫ਼ਾਈ, ਨਜ਼ਾਇਜ ਕਬਜ਼ਿਆਂ, ਅਪਰਾਧਿਕ ਘਟਨਾਵਾਂ ਤੇ ਠੱਲ ਪਾਉਣ ਲਈ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਗੱਲ ਰੱਖੀ ਗਈ ਜਿਸ ਤੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ ਰਾਜ ਸਭਾ ਮੈਂਬਰ ਬਲਵੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ ਜਮੀਨੀ ਪੱਧਰ ਤੇ ਜਾ ਕੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਯੋਜਨਾਵਾ ਤਰੀਕੇ ਨਾਲ ਕੀਤੀ ਜਾਵੇ ਤਿਆਰੀ - ਡਿਪਟੀ ਕਮਿਸ਼ਨਰ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕੀਤੀ ਵਿਸ਼ੇਸ਼ ਬੈਠਕ ਪਰਮਜੀਤ ਸਿੰਘ, ਪੰਜਾਬੀ ਜਾਗਰਣ। ਡਡਵਿੰਡੀ/ਸੁਲਤਾਨਪੁਰ ਲੋਧੀ,1 ਮਈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਮੰਡ ਇਲਾਕੇ ਵਿੱਚ ਸੰਭਾਵਿਤ ਹੜਾ ਦੌਰਾਨ ਪਹਿਲਾਂ ਤੋਂ ਬਚਾਓ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ
ਪਹਿਲਾਂ ਤੋਂ ਪੁਖਤਾ ਇੰਤਜ਼ਾਮ ਕੀਤੇ ਜਾਣ। ਪਹਿਲਾਂ ਤੋਂ ਹੀ ਜਮੀਨੀ ਪੱਧਰ ਤੇ ਅਧਿਕਾਰੀ ਸਾਹਿਬਾਨ ਸੰਭਾਵਿਤ ਹੜਾਂ ਵਾਲੇ ਸਥਾਨਾਂ ਤੇ ਜਾ ਕੇ ਮੁਢਲੀ ਤਿਆਰੀਆਂ ਕਰਕੇ ਰੂਪ ਰੇਖਾ ਬਣਾ ਲੈਣ ਕਿ ਜੇਕਰ ਹੜਾ ਵਰਗੀ ਕੋਈ ਸਥਿਤੀ ਬਣਦੀ ਹੈ ਤਾਂ ਕਿਵੇਂ ਯੋਜਨਾ ਅਨੁਸਾਰ ਤਰੀਕੇ ਦੇ ਨਾਲ ਬਚਾਓ ਸਬੰਧੀ ਕਾਰਜ ਕੀਤੇ ਜਾਣਗੇ। ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜਿਲ੍ਹੇ ਦੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦਾ ਦੌਰਾ ਕਰਕੇ ਸੰਵੇਦਨਸ਼ੀਲ ਖੇਤਰਾਂ ਦਾ ਵੀ ਜਾਇਜਾ ਲਿਆ । ਉਨ੍ਹਾਂ ਨੇ ਪੱਥਰ ਲਗਾ ਕੇ ਮਜਬੂਤ ਕੀਤੇ ਜਾ ਰਹੇ ਐਡਵਾਂਸ ਬੰਨ੍ਹ ਦੇ ਸੰਵੇਦਨਸ਼ੀਲ ਹਿੱਸੇ ਦਾ ਵੀ ਜਾਇਜਾ ਲਿਆ। ਇੱਥੋਂ ਆਹਲੀ ਖੁਰਦ ਦੇ ਰਕਬੇ ਵਿੱਚ ਪਿਛਲੇ ਸਾਲ ਅਗਸਤ ਵਿੱਚ ਬੰਨ੍ਹ ਟੁੱਟਣ ਨਾਲ ਵੱਡੇ ਪੱਧਰ ‘ਤੇ ਝੋਨੇ ਦੀ ਪੱਕੀ ਫ਼ਸਲ ਤਬਾਹ ਹੋ ਗਈ ਸੀ। ਉਹਨਾਂ ਨੇ ਅਧਿਕਾਰੀ ਸਾਹਿਬਾਨਾਂ ਨੂੰ ਲਗਾਤਾਰ ਇਸ ਖੇਤਰ ਦਾ ਸਮੇਂ ਸਮੇਂ ਤੇ ਜਾਇਜਾ ਲੈਣ ਸਬੰਧੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸਥਾਨਕ
ਮਾਰਕੀਟ ਕਮੇਟੀ ਦਫ਼ਤਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਡ ਇਲਾਕੇ ਦੀਆਂ ਪੰਚਾਇਤਾਂ ਨੂੰ ਵੀ ਬੁਲਾਇਆ ਗਿਆ ਸੀ।ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ । ਇਸ ਦੋਰਾਨ ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਸਿੰਘ ਨੇ ਕਰਮੂੰਵਾਲ ਪੱਤਣ ‘ਤੇ ਪੱਥਰ ਲਗਾਉਣ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਨੇ ਆਹਲੀ ਖੁਰਦ ਤੋਂ ਅਲੂਵਾਲ ਤੱਕ ਦੋ ਬੁਰਜੀਆਂ ‘ਤੇ ਮਿੱਟੀ ਪਾਉਣ ਦੇ ਕੰਮ ਸਬੰਧੀ ਵੀ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰਲੀਆਂ ਸੜਕਾਂ ਦੇ ਕੰਮ, ਸ਼ਹਿਰ ਦੀ ਸਫ਼ਾਈ, ਨਜ਼ਾਇਜ ਕਬਜ਼ਿਆਂ, ਅਪਰਾਧਿਕ ਘਟਨਾਵਾਂ ਤੇ ਠੱਲ ਪਾਉਣ ਲਈ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਗੱਲ ਰੱਖੀ ਗਈ ਜਿਸ ਤੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
- Kapurthala Police, in a successful operation, busts an ISI-backed espionage ring, arrests a key operative, and recovers China-made solar CCTV devices with 4G connectivity. #ActionAgainstCrime1
- ਸੁੱਖਾ ਕਾਹਲਵਾਂ ਕਤਲਕਾਂਡ ਦੇ ਮੁੱਖ ਗਵਾਹ ਗੋਪੀ ਨਿੱਝਰ ਦਾ ਢਿੱਲਵਾਂ ਦੇ ਏ ਵਨ ਪੈਲਸ ਨੇੜੇ ਗੋਲ਼ੀਆਂ ਮਾਰਕੇ ਕੀਤਾ ਕਤਲ1
- ਦੇਰ ਰਾਤ ਢਿੱਲਵਾਂ ਇਲਾਕੇ ਵਿੱਚ ਹੋਏ ਕਤਲ ਸਬੰਧੀ ਕਪੂਰਥਲਾ ਪੁਲਿਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ, ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਕਪੂਰਥਲਾ ਪੁਲਿਸ1
- 100% ਰਿਜ਼ਲਟ ਨਾਲ Holy Heart Presidency School ਨੇ ਮਾਰੀ ਬਾਜ਼ੀ, ਵਿਦਿਆਰਥੀਆਂ ਨੇ ਕੀਤੇ ਸ਼ਾਨਦਾਰ ਅੰਕ ਹਾਸਲ #Punjab24News ##HolyHeartPresidencySchool #ICSEResult2026 #ISCResult2026 #BoardResults #100PercentResult #SchoolToppers #AcademicExcellence #PunjabEducation #StudentSuccess1
- ਤਰਨਤਾਰਨ ਸ਼ਹਿਰ ਵਿੱਚ ਚੋਰਾ ਦੇ ਹੌਸਲੇ ਬੁਲੰਦ ਦੇਖੋ ਕਿਵੇਂ ਸ਼ਰੇਆਮ ਔਰਤ ਦੀਆਂ ਵਾਲੀਆਂ ਨੂੰ ਪਾਇਆ ਹੱਥ ! ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀ ਖੂਬ ਵਾਇਰਲ !1
- ਲੋਹੀਆਂ ਥਾਣੇ ਦੇ ਬਾਹਰ ਲੱਗਾ ਧਰਨਾ ਇੱਕ ਸਰਪੰਚ ਦੇ ਉੱਪਰ ਲੱਗੇ ਦੋਸ਼ ਕਣਕ ਚੋਰੀ ਕਰਨ ਦੇ1
- ਸੁੱਖਾ ਕਾਹਲਵਾਂ ਦੇ ਸਾਥੀ ਦੀ ਗੋਲੀ ਮਾਰ ਕੇ ਹੱਤਿਆ ਭੁਲਥ, 2 ਮਈ (ਗੋਬਿੰਦ ਸੁਖੀਜਾ)-ਬੀਤੀ ਰਾਤ ਜੀ.ਟੀ. ਰੋਡ ਢਿੱਲਵਾਂ ਦੇ ਰੇਲਵੇ ਫਲਾਈ ਓਵਰ ਨੇੜੇ ਪੈਂਦੇ ਇਕ ਪੈਲੇਸ ਨੇੜੇ ਇਕ ਨੌਜਵਾਨ ਦੀ ਕਾਰ ਵਿਚ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦਾ ਪਤਾ ਚੱਲਿਆ ਹੈ। ਸੜਕ ਸੁਰੱਖਿਆ ਫੋਰਸ ਢਿਲਵਾਂ ਦੇ ਇੰਚਾਰਜ ਏ.ਐਸ.ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਰਾਤ ਕਰੀਬ 11 ਵਜੇ ਉਹ ਸਾਥੀ ਕਰਮਚਾਰੀਆਂ ਨਾਲ ਜੀ.ਟੀ. ਰੋਡ 'ਤੇ ਰੁਟੀਨ ਗਸ਼ਤ ਕਰਦੇ ਹੋਏ ਜਦੋਂ ਉਕਤ ਪੈਲੇਸ ਨੇੜੇ ਪੁੱਜੇ ਤਾਂ ਸੜਕ ਕਿਨਾਰੇ ਖੜੀ ਇਕ ਕਾਰ ਵਿਚ ਇਕ ਨੌਜਵਾਨ ਖੂਨ ਨਾਲ ਲੱਥਪੱਥ ਡਰਾਈਵਰ ਸੀਟ 'ਤੇ ਪਿਆ ਸੀ, ਜਿਸ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ ਤੇ ਘਟਨਾ ਦੀ ਸੂਚਨਾ ਥਾਣਾ ਢਿਲਵਾਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਿੱਝਰ ਪੁੱਤਰ ਜਸਬੀਰ ਸਿੰਘ ਵਾਸੀ ਪਿੰਡ ਜੈਰਾਮਪੁਰ ਵਜੋਂ ਹੋਈ ਹੈ, ਜੋਕਿ ਗੈਂਗਸਟਰ ਸੁੱਖਾ ਕਾਹਲਵਾਂ ਦਾ ਸਾਥੀ ਤੇ ਉਸ ਦੀ ਹੱਤਿਆ ਦੇ ਮਾਮਲੇ ਦਾ ਇਕਲੌਤਾ ਗਵਾਹ ਸੀ। ਇਸ ਸੰਬੰਧੀ ਥਾਣਾ ਢਿਲਵਾਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।1
- ਜੋਤੀ ਨੂਰਾਂ ਦੀ ਆਡੀਓ ਹੋਈ ਵਾਇਰਲ ਜਿਸ ਵਿੱਚ ਉਸ ਨੇ ਆਪਣੀ ਮਾਂ ਨੂੰ ਕੱਢੀ ਗੰਦੀ ਗਾਲ1