logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਨਾਲ ਲੱਗਦਾ ਠੇਕਾ ਸ਼ਰਾਬ ਪੱਕੇ ਤੌਰ ਤੇ ਕੀਤਾ ਗਿਆ ਬੰਦ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਖੁਰਾਲਗੜ ਸਾਹਿਬ ਵਿਖੇ ਖੁੱਲੇ ਹੋਏ ਠੇਕਿਆਂ ਦੇ ਸਬੰਧ ਵਿੱਚ 22 ਅਪ੍ਰੈਲ ਨੂੰ ਧਰਨਾਂ ਪ੍ਰਦਰਸ਼ਨ ਲਗਾਉਣ ਦਾ ਸੰਗਤਾਂ ਨੂੰ ਸੁਨੇਹਾ ਲਗਾਇਆ ਗਿਆ ਸੀ, ਸੰਗਤਾਂ ਦੇ ਰੋਹ ਅੱਗੇ ਅੱਜ 21 ਅਪ੍ਰੈਲ ਨੂੰ ਐਕਸਾਈਜ਼ ਮਹਿਕਮੇ ਵੱਲੋਂ ਠੇਕਾ ਬੰਦ ਕਰ ਦਿੱਤਾ ਗਿਆ। ਸੰਗਤਾਂ ਦੇ ਰੋਹ ਅਤੇ ਪ੍ਰਬੰਧਕ ਕਮੇਟੀ ਅੱਗੇ ਅਕਸਾਈਜ ਮਹਿਕਮੇ ਦੇ ਕਮਿਸ਼ਨਰ,ਈ ਟੀ,ਓ, ਵਲੋਂ ਪੱਕੇ ਤੌਰ ਤੇ ਠੇਕਾ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਵੱਖ ਵੱਖ ਜਥੇਬੰਦੀਆਂ ਡਾਕਟਰ ਭੀਮ ਰਾਓ ਅੰਬੇਡਕਰ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੀ ਗੁਰੂ ਰਵਿਦਾਸ ਸਭਾਵਾਂ ਨੇ ਬਣਦਾ ਯੋਗਦਾਨ ਪਾਇਆ ਜਿਸ ਵਿੱਚ ਬਾਬਾ ਲਖਬੀਰ ਸਿੰਘ ਜੀ ਮੁਖੀ ਤਰਨਾ ਦਲ, ਜੱਸੀ ਤਲਣ, ਬਲਵਿੰਦਰ ਬੁੱਗਾ,ਬਾਬਾ ਅੱਛਰ ਸਿੰਘ,ਬਾਬਾ ਜੁਝਾਰ ਸਿੰਘ,ਗੁਰਲਾਲ ਸੈਲਾ,ਚੇਅਰਮੈਨ ਪਰਮਜੀਤ,ਅਮਿਤ ਵਾਲਮੀਕਿ,ਵਿਸਾਲ ਭਾਟੀਆ,ਸੁਲਿੰਦਰ ਚੌਪੜਾ, ਗੜਸ਼ੰਕਰ ਕਾਂਗਰਸ ਦੇ ਇੰਚਾਰਜ ਜਸਵੀਰ ਸਿੰਘ ਪੁਰਖੋਵਾਲ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ 22 ਅਪ੍ਰੈਲ ਦੇ ਧਰਨੇ ਨੂੰ ਰੱਦ ਕਰ ਦਿੱਤਾ ਗਿਆ ਹੈ ਹੁਣ ਧਾਰਨਾ ਨਹੀਂ ਦਿੱਤਾ ਜਾਵੇਗਾ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ, ਸਮੂਹ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ। ਅਤੇ ਸੰਗਤਾਂ ਨੂੰ  ਧਰਨਾਂ ਪ੍ਰਦਰਸ਼ਨ ਤੇ ਨਾ ਆਉਣ ਦੀ ਅਪੀਲ ਕੀਤੀ ਹੈ।ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਚੇਅਰਮੈਨ ਕੁਲਵਰਨ ਸਿੰਘ, ਬਾਬਾ ਨਰੇਸ਼ ਸਿੰਘ,ਮੱਖਣ ਸਿੰਘ ਵਾਹਿਦਪੁਰੀ, ਹਰਭਜਨ ਸਿੰਘ,ਬਾਬਾ ਸੁਖਦੇਵ ਸਿੰਘ, ਚੌਧਰੀ ਜੀਤ ਸਿੰਘ, ਸਰਪੰਚ ਰੋਸ਼ਨ ਲਾਲ, ਸਰਪੰਚ ਜਰਨੈਲ ਸਿੰਘ, ਸਤਪਾਲ ਸਿੰਘ, ਚਰਨ ਭਾਰਤੀ ਹਾਜਰ ਸਨ।

4 hrs ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
4 hrs ago
c7d986dc-35ca-4d1a-b90d-4effda68cf88

ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਰੋਹ ਅੱਗੇ ਝੁਕਿਆ ਪ੍ਰਸ਼ਾਸਨ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਦੇ ਨਾਲ ਲੱਗਦਾ ਠੇਕਾ ਸ਼ਰਾਬ ਪੱਕੇ ਤੌਰ ਤੇ ਕੀਤਾ ਗਿਆ ਬੰਦ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਖੁਰਾਲਗੜ ਸਾਹਿਬ ਵਿਖੇ ਖੁੱਲੇ ਹੋਏ ਠੇਕਿਆਂ ਦੇ ਸਬੰਧ ਵਿੱਚ 22 ਅਪ੍ਰੈਲ ਨੂੰ ਧਰਨਾਂ ਪ੍ਰਦਰਸ਼ਨ ਲਗਾਉਣ ਦਾ ਸੰਗਤਾਂ ਨੂੰ ਸੁਨੇਹਾ ਲਗਾਇਆ ਗਿਆ ਸੀ, ਸੰਗਤਾਂ ਦੇ ਰੋਹ ਅੱਗੇ ਅੱਜ 21 ਅਪ੍ਰੈਲ ਨੂੰ ਐਕਸਾਈਜ਼ ਮਹਿਕਮੇ ਵੱਲੋਂ ਠੇਕਾ ਬੰਦ ਕਰ ਦਿੱਤਾ ਗਿਆ। ਸੰਗਤਾਂ ਦੇ ਰੋਹ ਅਤੇ ਪ੍ਰਬੰਧਕ ਕਮੇਟੀ ਅੱਗੇ ਅਕਸਾਈਜ ਮਹਿਕਮੇ ਦੇ ਕਮਿਸ਼ਨਰ,ਈ ਟੀ,ਓ, ਵਲੋਂ ਪੱਕੇ ਤੌਰ ਤੇ ਠੇਕਾ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਵੱਖ ਵੱਖ ਜਥੇਬੰਦੀਆਂ ਡਾਕਟਰ ਭੀਮ ਰਾਓ ਅੰਬੇਡਕਰ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੀ ਗੁਰੂ ਰਵਿਦਾਸ ਸਭਾਵਾਂ ਨੇ ਬਣਦਾ

ਯੋਗਦਾਨ ਪਾਇਆ ਜਿਸ ਵਿੱਚ ਬਾਬਾ ਲਖਬੀਰ ਸਿੰਘ ਜੀ ਮੁਖੀ ਤਰਨਾ ਦਲ, ਜੱਸੀ ਤਲਣ, ਬਲਵਿੰਦਰ ਬੁੱਗਾ,ਬਾਬਾ ਅੱਛਰ ਸਿੰਘ,ਬਾਬਾ ਜੁਝਾਰ ਸਿੰਘ,ਗੁਰਲਾਲ ਸੈਲਾ,ਚੇਅਰਮੈਨ ਪਰਮਜੀਤ,ਅਮਿਤ ਵਾਲਮੀਕਿ,ਵਿਸਾਲ ਭਾਟੀਆ,ਸੁਲਿੰਦਰ ਚੌਪੜਾ, ਗੜਸ਼ੰਕਰ ਕਾਂਗਰਸ ਦੇ ਇੰਚਾਰਜ ਜਸਵੀਰ ਸਿੰਘ ਪੁਰਖੋਵਾਲ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ 22 ਅਪ੍ਰੈਲ ਦੇ ਧਰਨੇ ਨੂੰ ਰੱਦ ਕਰ ਦਿੱਤਾ ਗਿਆ ਹੈ ਹੁਣ ਧਾਰਨਾ ਨਹੀਂ ਦਿੱਤਾ ਜਾਵੇਗਾ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ, ਸਮੂਹ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ। ਅਤੇ ਸੰਗਤਾਂ ਨੂੰ  ਧਰਨਾਂ ਪ੍ਰਦਰਸ਼ਨ ਤੇ ਨਾ ਆਉਣ ਦੀ ਅਪੀਲ ਕੀਤੀ ਹੈ।ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਚੇਅਰਮੈਨ ਕੁਲਵਰਨ ਸਿੰਘ, ਬਾਬਾ ਨਰੇਸ਼ ਸਿੰਘ,ਮੱਖਣ ਸਿੰਘ ਵਾਹਿਦਪੁਰੀ, ਹਰਭਜਨ ਸਿੰਘ,ਬਾਬਾ ਸੁਖਦੇਵ ਸਿੰਘ, ਚੌਧਰੀ ਜੀਤ ਸਿੰਘ, ਸਰਪੰਚ ਰੋਸ਼ਨ ਲਾਲ, ਸਰਪੰਚ ਜਰਨੈਲ ਸਿੰਘ, ਸਤਪਾਲ ਸਿੰਘ, ਚਰਨ ਭਾਰਤੀ ਹਾਜਰ ਸਨ।

More news from ਪੰਜਾਬ and nearby areas
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਖੁਰਾਲਗੜ ਸਾਹਿਬ ਵਿਖੇ ਖੁੱਲੇ ਹੋਏ ਠੇਕਿਆਂ ਦੇ ਸਬੰਧ ਵਿੱਚ 22 ਅਪ੍ਰੈਲ ਨੂੰ ਧਰਨਾਂ ਪ੍ਰਦਰਸ਼ਨ ਲਗਾਉਣ ਦਾ ਸੰਗਤਾਂ ਨੂੰ ਸੁਨੇਹਾ ਲਗਾਇਆ ਗਿਆ ਸੀ, ਸੰਗਤਾਂ ਦੇ ਰੋਹ ਅੱਗੇ ਅੱਜ 21 ਅਪ੍ਰੈਲ ਨੂੰ ਐਕਸਾਈਜ਼ ਮਹਿਕਮੇ ਵੱਲੋਂ ਠੇਕਾ ਬੰਦ ਕਰ ਦਿੱਤਾ ਗਿਆ। ਸੰਗਤਾਂ ਦੇ ਰੋਹ ਅਤੇ ਪ੍ਰਬੰਧਕ ਕਮੇਟੀ ਅੱਗੇ ਅਕਸਾਈਜ ਮਹਿਕਮੇ ਦੇ ਕਮਿਸ਼ਨਰ,ਈ ਟੀ,ਓ, ਵਲੋਂ ਪੱਕੇ ਤੌਰ ਤੇ ਠੇਕਾ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਵੱਖ ਵੱਖ ਜਥੇਬੰਦੀਆਂ ਡਾਕਟਰ ਭੀਮ ਰਾਓ ਅੰਬੇਡਕਰ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੀ ਗੁਰੂ ਰਵਿਦਾਸ ਸਭਾਵਾਂ ਨੇ ਬਣਦਾ ਯੋਗਦਾਨ ਪਾਇਆ ਜਿਸ ਵਿੱਚ ਬਾਬਾ ਲਖਬੀਰ ਸਿੰਘ ਜੀ ਮੁਖੀ ਤਰਨਾ ਦਲ, ਜੱਸੀ ਤਲਣ, ਬਲਵਿੰਦਰ ਬੁੱਗਾ,ਬਾਬਾ ਅੱਛਰ ਸਿੰਘ,ਬਾਬਾ ਜੁਝਾਰ ਸਿੰਘ,ਗੁਰਲਾਲ ਸੈਲਾ,ਚੇਅਰਮੈਨ ਪਰਮਜੀਤ,ਅਮਿਤ ਵਾਲਮੀਕਿ,ਵਿਸਾਲ ਭਾਟੀਆ,ਸੁਲਿੰਦਰ ਚੌਪੜਾ, ਗੜਸ਼ੰਕਰ ਕਾਂਗਰਸ ਦੇ ਇੰਚਾਰਜ ਜਸਵੀਰ ਸਿੰਘ ਪੁਰਖੋਵਾਲ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ 22 ਅਪ੍ਰੈਲ ਦੇ ਧਰਨੇ ਨੂੰ ਰੱਦ ਕਰ ਦਿੱਤਾ ਗਿਆ ਹੈ ਹੁਣ ਧਾਰਨਾ ਨਹੀਂ ਦਿੱਤਾ ਜਾਵੇਗਾ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ, ਸਮੂਹ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ। ਅਤੇ ਸੰਗਤਾਂ ਨੂੰ  ਧਰਨਾਂ ਪ੍ਰਦਰਸ਼ਨ ਤੇ ਨਾ ਆਉਣ ਦੀ ਅਪੀਲ ਕੀਤੀ ਹੈ।ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਚੇਅਰਮੈਨ ਕੁਲਵਰਨ ਸਿੰਘ, ਬਾਬਾ ਨਰੇਸ਼ ਸਿੰਘ,ਮੱਖਣ ਸਿੰਘ ਵਾਹਿਦਪੁਰੀ, ਹਰਭਜਨ ਸਿੰਘ,ਬਾਬਾ ਸੁਖਦੇਵ ਸਿੰਘ, ਚੌਧਰੀ ਜੀਤ ਸਿੰਘ, ਸਰਪੰਚ ਰੋਸ਼ਨ ਲਾਲ, ਸਰਪੰਚ ਜਰਨੈਲ ਸਿੰਘ, ਸਤਪਾਲ ਸਿੰਘ, ਚਰਨ ਭਾਰਤੀ ਹਾਜਰ ਸਨ।
    2
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਖੁਰਾਲਗੜ ਸਾਹਿਬ ਵਿਖੇ ਖੁੱਲੇ ਹੋਏ ਠੇਕਿਆਂ ਦੇ ਸਬੰਧ ਵਿੱਚ 22 ਅਪ੍ਰੈਲ ਨੂੰ ਧਰਨਾਂ ਪ੍ਰਦਰਸ਼ਨ ਲਗਾਉਣ ਦਾ ਸੰਗਤਾਂ ਨੂੰ ਸੁਨੇਹਾ ਲਗਾਇਆ ਗਿਆ ਸੀ, ਸੰਗਤਾਂ ਦੇ ਰੋਹ ਅੱਗੇ ਅੱਜ 21 ਅਪ੍ਰੈਲ ਨੂੰ ਐਕਸਾਈਜ਼ ਮਹਿਕਮੇ ਵੱਲੋਂ ਠੇਕਾ ਬੰਦ ਕਰ ਦਿੱਤਾ ਗਿਆ। ਸੰਗਤਾਂ ਦੇ ਰੋਹ ਅਤੇ ਪ੍ਰਬੰਧਕ ਕਮੇਟੀ ਅੱਗੇ ਅਕਸਾਈਜ ਮਹਿਕਮੇ ਦੇ ਕਮਿਸ਼ਨਰ,ਈ ਟੀ,ਓ, ਵਲੋਂ ਪੱਕੇ ਤੌਰ ਤੇ ਠੇਕਾ ਬੰਦ ਕਰ ਦਿੱਤਾ ਗਿਆ ਹੈ। ਇਸ ਮੌਕੇ ਤੇ ਵੱਖ ਵੱਖ ਜਥੇਬੰਦੀਆਂ ਡਾਕਟਰ ਭੀਮ ਰਾਓ ਅੰਬੇਡਕਰ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸ਼੍ਰੀ ਗੁਰੂ ਰਵਿਦਾਸ ਸਭਾਵਾਂ ਨੇ ਬਣਦਾ ਯੋਗਦਾਨ ਪਾਇਆ ਜਿਸ ਵਿੱਚ ਬਾਬਾ ਲਖਬੀਰ ਸਿੰਘ ਜੀ ਮੁਖੀ ਤਰਨਾ ਦਲ, ਜੱਸੀ ਤਲਣ, ਬਲਵਿੰਦਰ ਬੁੱਗਾ,ਬਾਬਾ ਅੱਛਰ ਸਿੰਘ,ਬਾਬਾ ਜੁਝਾਰ ਸਿੰਘ,ਗੁਰਲਾਲ ਸੈਲਾ,ਚੇਅਰਮੈਨ ਪਰਮਜੀਤ,ਅਮਿਤ ਵਾਲਮੀਕਿ,ਵਿਸਾਲ ਭਾਟੀਆ,ਸੁਲਿੰਦਰ ਚੌਪੜਾ, ਗੜਸ਼ੰਕਰ ਕਾਂਗਰਸ ਦੇ ਇੰਚਾਰਜ ਜਸਵੀਰ ਸਿੰਘ ਪੁਰਖੋਵਾਲ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ 22 ਅਪ੍ਰੈਲ ਦੇ ਧਰਨੇ ਨੂੰ ਰੱਦ ਕਰ ਦਿੱਤਾ ਗਿਆ ਹੈ ਹੁਣ ਧਾਰਨਾ ਨਹੀਂ ਦਿੱਤਾ ਜਾਵੇਗਾ। ਪ੍ਰਬੰਧਕ ਕਮੇਟੀ ਵੱਲੋਂ ਸਾਰੀਆਂ ਸੰਗਤਾਂ, ਸਮੂਹ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਾਂਦਾ ਹੈ। ਅਤੇ ਸੰਗਤਾਂ ਨੂੰ  ਧਰਨਾਂ ਪ੍ਰਦਰਸ਼ਨ ਤੇ ਨਾ ਆਉਣ ਦੀ ਅਪੀਲ ਕੀਤੀ ਹੈ।ਇਸ ਮੌਕੇ ਤੇ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਚੇਅਰਮੈਨ ਕੁਲਵਰਨ ਸਿੰਘ, ਬਾਬਾ ਨਰੇਸ਼ ਸਿੰਘ,ਮੱਖਣ ਸਿੰਘ ਵਾਹਿਦਪੁਰੀ, ਹਰਭਜਨ ਸਿੰਘ,ਬਾਬਾ ਸੁਖਦੇਵ ਸਿੰਘ, ਚੌਧਰੀ ਜੀਤ ਸਿੰਘ, ਸਰਪੰਚ ਰੋਸ਼ਨ ਲਾਲ, ਸਰਪੰਚ ਜਰਨੈਲ ਸਿੰਘ, ਸਤਪਾਲ ਸਿੰਘ, ਚਰਨ ਭਾਰਤੀ ਹਾਜਰ ਸਨ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    4 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    7 hrs ago
  • ਪਲਾਟ ਕਬਜ਼ੇ ਵਾਲੇ ਮਾਮਲੇ ਵਿੱਚ MLA ਕੁਲਵੰਤ ਸਿੱਧੂ ਦਾ ਬਿਆਨ ਆਇਆ ਸਾਮ੍ਹਣੇ
    1
    ਪਲਾਟ ਕਬਜ਼ੇ ਵਾਲੇ ਮਾਮਲੇ ਵਿੱਚ MLA ਕੁਲਵੰਤ ਸਿੱਧੂ ਦਾ ਬਿਆਨ ਆਇਆ ਸਾਮ੍ਹਣੇ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    9 hrs ago
  • Post by ਬੂਟਾ ਸਿੰਘ
    1
    Post by ਬੂਟਾ ਸਿੰਘ
    user_ਬੂਟਾ ਸਿੰਘ
    ਬੂਟਾ ਸਿੰਘ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    13 hrs ago
  • ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    1
    ਫ਼ਿਲੌਰ ਮੇਨ ਰੋਡ ਉਪਰ ਹੋਇਆ ਸੜਕੀ ਭਿਆਨਕ ਹਾਦਸਾ ਇੱਕ ਔਰਤ ਦੀ ਮੌਕੇ ਤੇ ਮੌ/ਤ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    15 hrs ago
  • ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ- ਲੁਧਿਆਣਾ, 19 ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।
    1
    ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ-
ਲੁਧਿਆਣਾ, 19 ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ
ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।
    user_Mahesh Kumar
    Mahesh Kumar
    ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
    18 hrs ago
  • ਬੱਸ ਸਟੈਂਡ ਦੇ ਕੋਲ ਭਿ'ਆ'ਨਕ, ਹਾ'ਦ'ਸਾ, ਬੱਸ ਨੇ ਮਾਰੀ ਟੱ'ਕ'ਰ ਨੌਜਵਾਨ ਦੀ ਮੌ'ਤ ਦੇਖੋ ਤਸਵੀਰਾਂ #Punjab24News #JalandharAccident #PunjabNews #RoadAccident #JalandharLive #BreakingNews #PunjabRoadways #AccidentNews #TrafficAlert #JusticeForVictim #JalandharUpdates
    1
    ਬੱਸ ਸਟੈਂਡ ਦੇ ਕੋਲ ਭਿ'ਆ'ਨਕ, ਹਾ'ਦ'ਸਾ, ਬੱਸ ਨੇ ਮਾਰੀ ਟੱ'ਕ'ਰ ਨੌਜਵਾਨ ਦੀ ਮੌ'ਤ ਦੇਖੋ ਤਸਵੀਰਾਂ
#Punjab24News #JalandharAccident
#PunjabNews
#RoadAccident
#JalandharLive
#BreakingNews
#PunjabRoadways
#AccidentNews
#TrafficAlert
#JusticeForVictim
#JalandharUpdates
    user_Punjab 24 News
    Punjab 24 News
    Media Jalandhar - I, Punjab•
    27 min ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.