logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ ਬੁੱਢਾ ਦਲ ਵੱਲੋਂ ਅੰਮ੍ਰਿਤ ਸੰਚਾਰ ਦੌਰਾਨ 55 ਪ੍ਰਾਣੀ ਗੁਰੂ ਵਾਲੇ ਬਣੇ ਤਲਵੰਡੀ ਸਾਬੋ, 17 ਫਰਵਰੀ (ਗੁਰਜੰਟ ਸਿੰਘ ਨਥੇਹਾ)- ਗੁਰੂ ਦੀ ਕਾਸ਼ੀ ਦਾ ਵਰ ਪ੍ਰਾਪਤ ਇਤਿਹਾਸਕ ਸ਼ਹਿਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਅੱਜ ਅੰਮ੍ਰਿਤ ਵੇਲੇ ਤੋਂ ਹੀ ਮਾਲਵੇ ਦੀਆਂ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਪਵਿੱਤਰ ਸਰੋਵਰਾਂ ਵਿੱਚ ਇਸ਼ਨਾਨ ਕੀਤਾ। ਸ੍ਰੀ ਦਮਦਮਾ ਸਾਹਿਬ ਬੁੰਗਾ ਮਸਤੂਆਣਾ ਸਾਹਿਬ ਪੰਥ ਬੁੱਢਾ ਦਲ ਦੇ ਹੈਡਕੁਆਰਟਰ ਯਾਦਗਾਰ ਸ਼ਹੀਦ ਬਾਬਾ ਦੀਪ ਸਿੰਘ, ਗੁਰਦੁਆਰਾ ਨਾਨਕਸਰ ਸਾਹਿਬ ਪਾਤਸ਼ਾਹੀ ਪਹਿਲੀ ਆਦਿ ਇਤਿਹਾਸਿਕ ਅਸਥਾਨਾਂ ਤੇ ਕੜਾਹ ਪ੍ਰਸ਼ਾਦ ਦੀਆਂ ਦੇਗਾਂ ਕਰਵਾਈਆਂ ਤੇ ਮੱਥਾ ਟੇਕਿਆ। ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਵੱਲੋਂ ਢਾਡੀ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਆਈਆਂ ਹੋਈਆਂ ਸਿੱਖ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਗੁਰਦੁਆਰਾ ਬੂੰਗਾ ਮਸਤੂਆਣਾ ਸਾਹਿਬ ਵਿਖੇ ਵੀ ਆਈਆਂ ਹੋਈਆਂ ਸਿੱਖ ਸੰਗਤਾਂ ਲਈ ਗੁਰੂ ਕੇ ਲੰਗਰ ਵਰਤਾਏ ਗਏ। ਬੁੱਢਾ ਦਲ ਦੇ ਹੈਡ ਕੁਆਰਟਰ ਗੁਰਦੁਆਰਾ ਬੇਰ ਸਾਹਿਬ ਦੇਗਸਰ ਪਾਤਸ਼ਾਹੀ ਦਸਵੀਂ ਯਾਦਗਾਰ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਵੀ ਕਥਾ ਗਿਆਨੀ ਇੰਦਰ ਸਿੰਘ ਬੁੱਢਾ ਦਲ ਤੇ ਕਵੀਸ਼ਰੀ ਜਥੇ ਵੱਲੋਂ ਨਿਰੰਤਰ ਪ੍ਰਵਾਹ ਚਲਾਏ ਗਏ। ਆਏ ਹੋਏ ਨਿਹੰਗ ਸਿੰਘਾਂ ਦੇ ਸ਼ਸਤਰਾਂ ਦੇ ਲਾਈਸੈਂਸ ਨਿਊ ਕੀਤੇ ਗਏ ਤੇ ਨਵੇਂ ਅੰਮ੍ਰਿਤ ਛਕਣ ਵਾਲੇ ਪ੍ਰਾਣੀਆਂ ਨੂੰ ਧਾਰਮਿਕ ਸ਼ਸਤਰ ਰੱਖਣ ਦੇ ਲਾਇਸੰਸ ਵੀ ਜਾਰੀ ਕੀਤੇ ਗਏ। ਸੇਵਾਦਾਰ ਬਾਬਾ ਦਲੇਰ ਸਿੰਘ ਨੇ ਦੱਸਿਆ ਕਿ ਬੁੱਢਾ ਦਲ ਹਰ ਮੱਸਿਆ ਨੂੰ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੰਮ੍ਰਿਤ ਸੰਚਾਰ ਕੀਤਾ ਜਾਂਦਾ ਹੈ। ਅੱਜ ਪੰਜ ਪਿਆਰਿਆਂ ਵੱਲੋਂ ਤਿਆਰ ਕੀਤੇ ਅੰਮ੍ਰਿਤ ਸੰਚਾਰ ਦੌਰਾਨ 55 ਪ੍ਰਾਣੀ ਖੰਡੇ ਬਾਟੇ ਦੀ ਪਹੁਲ ਲੈ ਕੇ ਗੁਰੂ ਵਾਲੇ ਬਣੇ। ਨਿਹੰਗ ਸਿੰਘਾਂ ਵੱਲੋ ਆਈਆਂ ਹੋਈਆਂ ਸਿੱਖ ਸੰਗਤਾਂ ਲਈ ਸ਼ਰਦਾਈਆਂ ਦੇ ਲੰਗਰ ਵੀ ਅਤੁੱਟ ਵਰਤਾਏ ਗਏ।

5 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
5 hrs ago
99af9a6b-4a7e-4ef0-b343-01332b48114a

More news from Punjab and nearby areas
  • बठिंडा के परसराम स्थित मां ज्वालाजी इच्छापूर्ति मंदिर में महाशिवरात्रि धूमधाम से मनाई गई। इस अवसर पर भगवान शिव और मां पार्वती की वेशभूषा में शिव तांडव भी किया।
    1
    बठिंडा के परसराम स्थित मां ज्वालाजी इच्छापूर्ति मंदिर में महाशिवरात्रि धूमधाम से  मनाई गई। इस अवसर पर भगवान शिव और मां पार्वती की वेशभूषा में शिव तांडव  भी किया।
    user_SDTV India हिंदी
    SDTV India हिंदी
    Bathinda, Punjab•
    4 hrs ago
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ ਸੰਘਰਸ਼ੀ ਆਗੂ ਲਾਭ ਸਿੰਘ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ
    1
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਪਰਿਵਾਰ ਚ ਹੋਇਆ ਵਾਧਾ ਮਾਨਸਾ ਜ਼ਿਲ੍ਹੇ ਬਲਾਕ ਮਾਨਸਾ ਦੇ ਪਿੰਡ ਖਿਆਲਾ ਕਲਾਂ ਦੇ   ਸੰਘਰਸ਼ੀ  ਆਗੂ ਲਾਭ ਸਿੰਘ  ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਿੱਚ ਸ਼ਾਮਲ
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    12 hrs ago
  • ਟੌਪ ਕੁਆਲਟੀ ਖੀਰੀ ਪੱਠ ਸੇਲ ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 79733-24731
    1
    ਟੌਪ ਕੁਆਲਟੀ ਖੀਰੀ ਪੱਠ ਸੇਲ 
ਪਿੰਡ ਸੂਰੇਵਾਲਾ ਜ਼ਿਲ੍ਹਾ ਸੀ੍ ਮੁਕਤਸਰ ਸਾਹਿਬ ਪੰਜਾਬ 
79733-24731
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    15 hrs ago
  • ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ
    1
    ਮਾਨਸਾ ਸਹਿਰ ਵਿੱਚ ਗੰਦਗੀ ਦਾ ਢੇਰ ਰੋਡ ਦੀ ਖਸਤਾ ਹਾਲਤ ਵੇਖੋ
    user_Gurpreet Singh
    Gurpreet Singh
    ਬਠਿੰਡਾ, ਬਠਿੰਡਾ, ਪੰਜਾਬ•
    15 hrs ago
  • ਕਹਿੰਦੇ ਭਾਈ ਤਿੱਖਾ ਸੰਘਰਸ਼ ਕਰਾਂਗੇ, ਤੁਸੀਂ ਵੇਚ ਰਹੇ ਹੋ ਜਮੀਨਾਂ ਵਾਅਦੇ ਕੀਤੇ ਕੁਝ ਹੋਰ ਕਰ ਰਹੇ ਹੋ ਕੁਝ ਹੋਰ ਬੋਲੇ ਠੇਕਾ ਮੁਲਾਜ਼ਮ! ਸੁਣ ਲਵੋ ਕੀ ਹੈ ਮਾਮਲਾ...! #reelsfypシ #blogger #blogging #reelschallenge #muktsar #digitelcreator
    1
    ਕਹਿੰਦੇ ਭਾਈ ਤਿੱਖਾ ਸੰਘਰਸ਼ ਕਰਾਂਗੇ, ਤੁਸੀਂ ਵੇਚ ਰਹੇ ਹੋ ਜਮੀਨਾਂ ਵਾਅਦੇ ਕੀਤੇ ਕੁਝ ਹੋਰ ਕਰ ਰਹੇ ਹੋ ਕੁਝ ਹੋਰ ਬੋਲੇ ਠੇਕਾ ਮੁਲਾਜ਼ਮ! ਸੁਣ ਲਵੋ ਕੀ ਹੈ ਮਾਮਲਾ...!
#reelsfypシ #blogger #blogging #reelschallenge #muktsar #digitelcreator
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    4 hrs ago
  • लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    1
    लाखों लोग कैसे होते हैं यहां से ठीक सच आया सामने (कैं#सर और किडनी रोगी मिले) #highlightsシ゚ #explorepage #viralvideoシ #trandingreels #ayurveda #health
    user_Reporter Ravinder
    Reporter Ravinder
    Business management consultant Dirba, Sangrur•
    45 min ago
  • ਸ਼੍ਰੀ ਸ਼ਿਆਮ ਪੱਤਰਕਾਰ ਸੇਵਾ ਸੰਘ ਵਲੋ 22 ਫ਼ਰਵਰੀ ਨੂੰ ਦੂਸਰੀ ਖਾਟੂ ਸ਼ਾਮ ਬਾਬਾ ਜੀ ਦੀ ਨਿਸ਼ਾਨ ਯਾਤਰਾ ਦਾ ਕੀਤਾ ਜਾ ਰਿਹਾ ਆਯੋਜਨ।
    1
    ਸ਼੍ਰੀ ਸ਼ਿਆਮ ਪੱਤਰਕਾਰ ਸੇਵਾ ਸੰਘ ਵਲੋ 22 ਫ਼ਰਵਰੀ ਨੂੰ ਦੂਸਰੀ ਖਾਟੂ ਸ਼ਾਮ ਬਾਬਾ ਜੀ ਦੀ ਨਿਸ਼ਾਨ ਯਾਤਰਾ ਦਾ ਕੀਤਾ ਜਾ ਰਿਹਾ ਆਯੋਜਨ।
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    3 hrs ago
  • Muktsar: ਇਸ ਰਸਤੇ ਦੇ ਹਾਲਾਤ ਹਨ ਮਾੜੇ!! #reelsfypシ #blogging #blogger
    1
    Muktsar: ਇਸ ਰਸਤੇ ਦੇ ਹਾਲਾਤ ਹਨ ਮਾੜੇ!!
#reelsfypシ #blogging #blogger
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.