logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਵਿੱਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ -ਆਗੂ ਵਰਿੰਦਰ ਮੋਮੀ ਇੰਨਲਿਸਟਮੈਟ ਆਉਟੋਸਰੋਸ ਵਰਕਰਾਂ ਨੂੰ ਵਿਭਾਗਾ ਵਿਚ ਰੈਗੂਲਰ ਕੀਤਾ ਜਾਵੇ --ਆਗੂ ਪਵਨਦੀਪ ਸਿੰਘ- ਲੁਧਿਆਣਾ, 19ਅਪ੍ਰੈਲ (Kalia) - ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ ਵੱਖ ਜੈਥਬੰਦੀਆ ਦੇ ਆਗੂਆ ਦੀ ਸਾਂਝੀ ਮੀਟਿੰਗ ਰੱਖ ਬਾਗ਼ ਲੂਧਿਆਣਾ ਵਿਚ ਹੋਈ ਇਹ ਜਾਣਕਾਰੀ ਪ੍ਰੈਸ ਨੂੰ ਦਿੰਦਿਆਂ ਵਰਿੰਦਰ ਸਿੰਘ ਮੋਮੀ, ਪਵਨਦੀਪ,ਰਮਨਦੀਪ ਸਿੰਘ, ਲਛਮਣ ਸਿੰਘ ਹਰਜਿੰਦਰਪਾਲ ਸਿੰਘ ਜਗਦੀਪ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸ ਦੇ ਵਿਰੋਧ ਵੱਜੋਂ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦਾ ਘਿਰਾਓ 1 ਮਈ ਮਜ਼ਦੂਰ ਦਿਵਸ਼ ਵਾਲੇ ਦਿਨ ਸੰਗਰੂਰ ਪਰਿਵਾਰਾਂ, ਬੱਚਿਆਂ ਸਮੇਤ ਕੀਤਾ ਜਾਵੇਗਾ ਆਗੂਆਂ ਨੇ ਮੰਗ ਕੀਤੀ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਆ ਰਹੇ ਇਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗਾਂ ਵਿਚ ਮਰਜ ਕਰਕੇ ਰੈਗੂਲਰ ਕੀਤਾ ਜਾਵੇ, ਗੁਜਾਰੇ ਯੋਗ, ਘੱਟੋ-ਘੱਟ ਉਜਰਤ ਦੇ ਕਾਨੂੰਨ 1948 ਅਤੇ 15ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੀ ਤਨਖਾਹ ਤੈਅ ਕੀਤੀ ਜਾਵੇ। ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇ ਵਿਗਿਆਨਕ ਅਸੂਲ ਨੂੰ ਲਾਗੂ ਕੀਤਾ ਜਾਵੇ। ਸਰਕਾਰੀ ਵਿਭਾਗਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀ ਨੀਤੀ ਨੂੰ ਤੁਰੰਤ ਰੱਦ ਕੀਤਾ ਜਾਵੇ। ਸੇਵਾ ਸਮੇਂ ਦੋਰਾਨ ਹੋਣ ਵਾਲੇ ਗੈਰ-ਘਾਤਕ ਹਾਦਸਿਆਂ 100% ਭਰਪਾਈ ਵਿਭਾਗ ਵੱਲੋਂ ਕਰਨ ਦੀ ਗਰੰਟੀ ਕੀਤੀ ਜਾਵੇ। ਘਾਤਕ ਹਾਦਸਿਆਂ ਦੀ ਸੂਰਤ ਵਿੱਚ ਘੱਟੋ-ਘੱਟ ਪਰਿਵਾਰ ਨੂੰ 50 ਲੱਖ ਰੁਪਏ ਮੁਆਵਜ਼ੇ ਦੀ ਅਦਾਇਗੀ ਦੇ ਨਾਲ ਪਰਿਵਾਰ ਦੇ ਇਕ ਜੀਅ ਨੂੰ ਪੱਕੀ ਨੌਕਰੀ ਅਤੇ ਪੈਨਸ਼ਨ ਦਾ ਪ੍ਰਬੰਧ ਕੀਤਾ ਜਾਵੇ। ਰਿਟਾਇਰਮੈਂਟ ਹੋਣ ਤੇ ਇਨਲਿਸਟਮੈਂਟ/ ਆਊਟਸੋਰਸ ਠੇਕਾ ਮੁਲਾਜ਼ਮਾਂ ਲਈ ਪੈਨਸ਼ਨ ਅਤੇ ਗਰੈਚੁਟੀ ਦੇ ਲਾਭ ਦੀ ਅਦਾਇਗੀ ਕੀਤੀ ਜਾਵੇ। ਇਸ ਵਿਉਂਤਬੰਦੀ ਨੂੰ ਲਾਗੂ ਕਰਨ ਦੇ ਸਮੇਂ ਤੱਕ ਹਰ ਰਿਟਾਇਰੀ ਮੁਲਾਜ਼ਮ ਨੂੰ 50 ਲੱਖ ਰੁਪਏ ਦੀ ਅਦਾਇਗੀ ਦੇ ਨਾਲ ਨਾਲ ਪਰਿਵਾਰ ਦੇ ਇੱਕ ਜੀਅ ਲਈ ਨੋਕਰੀ ਦਾ ਪ੍ਰਬੰਧ ਕੀਤਾ ਜਾਵੇ। ਇੰਨਲਿਸਟਮੈਟ ਠੇਕਾ ਅਧਾਰਿਤ ਵਰਕਰਾਂ ਨੂੰ ਵੀ ਈ.ਪੀ.ਐਫ. ਅਤੇ ਈ.ਐਸ.ਆਈ. ਸਕੀਮ ਅਧੀਨ ਲਿਆਂਦਾ ਜਾਵੇ।

2 hrs ago
user_Mahesh Kumar
Mahesh Kumar
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
2 hrs ago
572391de-81bc-469b-9db8-402b3b82d012

More news from ਪੰਜਾਬ and nearby areas
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ--- ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਜੀ ਦੀ ਧਰਤੀ ਤੇ ਸ਼ਰੇਆਮ ਖੁੱਲੇ ਸ਼ਰਾਬ ਦੇ ਠੇਕੇਦਾਰਾਂ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 295 ਦਾ ਪਰਚਾ ਦਰਜ ਕਰਨ ਦੇ ਨਾਲ਼ ਨਾਲ਼ ਪੱਕੇ ਤੌਰ ਤੇ ਠੇਕੇ ਬੰਦ ਕੀਤੇ ਜਾਣ ਦੇ ਸਬੰਧ ਵਿਚ 22 ਅਪ੍ਰੈਲ 2026 ਨੂੰ SDM ਦਫ਼ਤਰ ਗੜ੍ਹਸ਼ੰਕਰ ਵਿਖੇ ਠੀਕ ਸਵੇਰੇ 10 ਵਜੇ ਰੱਖੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਵਿਚ ਸਾਥੀਆ ਸਮੇਤ ਹੁੰਮ ਹੁੰਮਾਂ ਕੇ ਪਹੁੰਚੋ---
ਜਾਰੀ ਕਰਤਾ ਕੁਲਵੰਤ ਭੁੰਨੋ ਜਨਰਲ ਸਕੱਤਰ ਅੰਬੇਡਕਰ ਸੈਨਾ ਪੰਜਾਬ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    11 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    21 hrs ago
  • #radhe #radhe radhe
    1
    #radhe #radhe radhe
    user_Charanjit Sharma
    Charanjit Sharma
    General Store ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    3 hrs ago
  • ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    1
    ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ  ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ  ਪੁੱਡਾ ਆਪਣੀ ਮਾਲਕੀ  ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ  ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ  ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ
    user_SANDEEP SINGLA m no 9888979288
    SANDEEP SINGLA m no 9888979288
    Doctor ਸੰਗਰੂਰ, ਸੰਗਰੂਰ, ਪੰਜਾਬ•
    6 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    6 hrs ago
  • Post by ਹਰਪ੍ਰੀਤ ਸਿੰਘ ਕੋਹਲੀ
    1
    Post by ਹਰਪ੍ਰੀਤ ਸਿੰਘ ਕੋਹਲੀ
    user_ਹਰਪ੍ਰੀਤ ਸਿੰਘ ਕੋਹਲੀ
    ਹਰਪ੍ਰੀਤ ਸਿੰਘ ਕੋਹਲੀ
    ਦਿੜ੍ਹਬਾ, ਸੰਗਰੂਰ, ਪੰਜਾਬ•
    23 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    10 hrs ago
  • ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    1
    ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News |
.
#Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates
    user_Punjab 24 News
    Punjab 24 News
    Media Jalandhar - I, Punjab•
    2 hrs ago
  • Post by GURJIT SINGH KHUDDI
    1
    Post by GURJIT SINGH KHUDDI
    user_GURJIT SINGH KHUDDI
    GURJIT SINGH KHUDDI
    Press advisory ਬਰਨਾਲਾ, ਬਰਨਾਲਾ, ਪੰਜਾਬ•
    4 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.