logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰੇਹੜੀ ਚਾਲਕ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ 10 ਹਜ਼ਾਰ ਰੁਪਏ ਖੋਹ ਕੇ ਹੋਏ ਫ਼ਰਾਰ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਰਜਿੰਦਰਪਾਲ ਵਾਸੀ ਔਜਲਾ ਫਾਟਕ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਰੇਲ ਕੋਚ ਫ਼ੈਕਟਰੀ ਦੀਆਂ ਦੁਕਾਨਾਂ ਦੇ ਬਾਹਰ ਰੇਹੜੀ 'ਤੇ ਖਾਣ ਪੀਣ ਦਾ ਸਮਾਨ ਸਪਲਾਈ ਕਰਦਾ ਹੈ ਤੇ ਰੋਜ਼ ਦੀ ਤਰ੍ਹਾਂ ਆਪਣਾ ਕੰਮ ਖ਼ਤਮ ਕਰਕੇ ਰਾਤ ਕਰੀਬ 10 ਵਜੇ ਆਰ.ਸੀ.ਐਫ. ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਬਰਿੰਦਪੁਰ ਦੇ ਗੁਰਦੁਆਰਾ ਸਾਹਿਬ ਨੇੜੇ ਪੁੱਜਾ ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੇਰੀ ਰੇਹੜੀ ਅੱਗੇ ਮੋਟਰਸਾਈਕਲ ਲਗਾ ਕੇ ਪਿਸਤੌਲ ਦੀ ਨੋਕ 'ਤੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਲਈ ਤੇ ਜਾਂਦੇ ਸਮੇਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ | ਇਕ ਗੋਲੀ ਜ਼ਮੀਨ ਵੱਲ ਚਲਾਈ ਗਈ ਤੇ ਦੂਸਰੀ ਉਸ ਦੀ ਲੱਤ 'ਤੇ ਮਾਰੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਇਰਾਦਾ ਕਤਲ, ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੁਖਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |

5 hrs ago
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
5 hrs ago

ਰੇਹੜੀ ਚਾਲਕ ਨੂੰ ਗੋਲੀ ਮਾਰ ਕੇ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ 10 ਹਜ਼ਾਰ ਰੁਪਏ ਖੋਹ ਕੇ ਹੋਏ ਫ਼ਰਾਰ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਰਜਿੰਦਰਪਾਲ ਵਾਸੀ ਔਜਲਾ ਫਾਟਕ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਰੇਲ ਕੋਚ ਫ਼ੈਕਟਰੀ ਦੀਆਂ ਦੁਕਾਨਾਂ ਦੇ ਬਾਹਰ ਰੇਹੜੀ 'ਤੇ ਖਾਣ ਪੀਣ ਦਾ ਸਮਾਨ ਸਪਲਾਈ ਕਰਦਾ ਹੈ ਤੇ ਰੋਜ਼ ਦੀ ਤਰ੍ਹਾਂ ਆਪਣਾ ਕੰਮ ਖ਼ਤਮ ਕਰਕੇ ਰਾਤ ਕਰੀਬ 10 ਵਜੇ ਆਰ.ਸੀ.ਐਫ. ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਬਰਿੰਦਪੁਰ ਦੇ ਗੁਰਦੁਆਰਾ ਸਾਹਿਬ ਨੇੜੇ ਪੁੱਜਾ ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੇਰੀ ਰੇਹੜੀ ਅੱਗੇ ਮੋਟਰਸਾਈਕਲ ਲਗਾ ਕੇ ਪਿਸਤੌਲ ਦੀ ਨੋਕ 'ਤੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਲਈ ਤੇ ਜਾਂਦੇ ਸਮੇਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ | ਇਕ ਗੋਲੀ ਜ਼ਮੀਨ ਵੱਲ ਚਲਾਈ ਗਈ ਤੇ ਦੂਸਰੀ ਉਸ ਦੀ ਲੱਤ 'ਤੇ ਮਾਰੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਇਰਾਦਾ ਕਤਲ, ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੁਖਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |

More news from ਪੰਜਾਬ and nearby areas
  • ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਰਜਿੰਦਰਪਾਲ ਵਾਸੀ ਔਜਲਾ ਫਾਟਕ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਰੇਲ ਕੋਚ ਫ਼ੈਕਟਰੀ ਦੀਆਂ ਦੁਕਾਨਾਂ ਦੇ ਬਾਹਰ ਰੇਹੜੀ 'ਤੇ ਖਾਣ ਪੀਣ ਦਾ ਸਮਾਨ ਸਪਲਾਈ ਕਰਦਾ ਹੈ ਤੇ ਰੋਜ਼ ਦੀ ਤਰ੍ਹਾਂ ਆਪਣਾ ਕੰਮ ਖ਼ਤਮ ਕਰਕੇ ਰਾਤ ਕਰੀਬ 10 ਵਜੇ ਆਰ.ਸੀ.ਐਫ. ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਬਰਿੰਦਪੁਰ ਦੇ ਗੁਰਦੁਆਰਾ ਸਾਹਿਬ ਨੇੜੇ ਪੁੱਜਾ ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੇਰੀ ਰੇਹੜੀ ਅੱਗੇ ਮੋਟਰਸਾਈਕਲ ਲਗਾ ਕੇ ਪਿਸਤੌਲ ਦੀ ਨੋਕ 'ਤੇ ਉਸ ਨੂੰ ਰੋਕ ਲਿਆ ਤੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਲਈ ਤੇ ਜਾਂਦੇ ਸਮੇਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ | ਇਕ ਗੋਲੀ ਜ਼ਮੀਨ ਵੱਲ ਚਲਾਈ ਗਈ ਤੇ ਦੂਸਰੀ ਉਸ ਦੀ ਲੱਤ 'ਤੇ ਮਾਰੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਇਰਾਦਾ ਕਤਲ, ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੁਖਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
    1
    ਇਕ ਵਿਅਕਤੀ ਨੂੰ  ਗੋਲੀ ਮਾਰ ਕੇ ਜ਼ਖ਼ਮੀ ਕਰਨ ਉਪਰੰਤ ਤਿੰਨ ਮੋਟਰਸਾਈਕਲ ਸਵਾਰ ਲੁਟੇਰੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਕੇ ਫ਼ਰਾਰ ਹੋ ਗਏ | ਆਪਣੀ ਸ਼ਿਕਾਇਤ ਵਿਚ ਰਜਿੰਦਰਪਾਲ ਵਾਸੀ ਔਜਲਾ ਫਾਟਕ ਜੱਗੂ ਸ਼ਾਹ ਡੇਰਾ ਨੇ ਦੱਸਿਆ ਕਿ ਉਹ ਰੇਲ ਕੋਚ ਫ਼ੈਕਟਰੀ ਦੀਆਂ ਦੁਕਾਨਾਂ ਦੇ ਬਾਹਰ ਰੇਹੜੀ 'ਤੇ ਖਾਣ ਪੀਣ ਦਾ ਸਮਾਨ ਸਪਲਾਈ ਕਰਦਾ ਹੈ ਤੇ ਰੋਜ਼ ਦੀ ਤਰ੍ਹਾਂ ਆਪਣਾ ਕੰਮ ਖ਼ਤਮ ਕਰਕੇ ਰਾਤ ਕਰੀਬ 10 ਵਜੇ ਆਰ.ਸੀ.ਐਫ. ਤੋਂ ਆਪਣੇ ਘਰ ਜਾ ਰਿਹਾ ਸੀ, ਜਦੋਂ ਉਹ ਪਿੰਡ ਬਰਿੰਦਪੁਰ ਦੇ ਗੁਰਦੁਆਰਾ ਸਾਹਿਬ ਨੇੜੇ ਪੁੱਜਾ ਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ, ਮੇਰੀ ਰੇਹੜੀ ਅੱਗੇ ਮੋਟਰਸਾਈਕਲ ਲਗਾ ਕੇ ਪਿਸਤੌਲ ਦੀ ਨੋਕ 'ਤੇ ਉਸ ਨੂੰ  ਰੋਕ ਲਿਆ ਤੇ ਉਸ ਪਾਸੋਂ 10 ਹਜ਼ਾਰ ਰੁਪਏ ਨਗਦੀ ਖੋਹ ਲਈ ਤੇ ਜਾਂਦੇ ਸਮੇਂ ਉਨ੍ਹਾਂ ਵਲੋਂ ਦੋ ਗੋਲੀਆਂ ਚਲਾਈਆਂ ਗਈਆਂ | ਇਕ ਗੋਲੀ ਜ਼ਮੀਨ ਵੱਲ ਚਲਾਈ ਗਈ ਤੇ ਦੂਸਰੀ ਉਸ ਦੀ ਲੱਤ 'ਤੇ ਮਾਰੀ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਤੇ ਲੁਟੇਰੇ ਮੌਕੇ ਤੋਂ ਫ਼ਰਾਰ ਹੋ ਗਏ | ਸਦਰ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਅਣਪਛਾਤੇ ਲੁਟੇਰਿਆਂ ਵਿਰੁੱਧ ਇਰਾਦਾ ਕਤਲ, ਅਸਲਾ ਐਕਟ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਏ.ਐਸ.ਆਈ. ਸੁਖਦੇਵ ਸਿੰਘ ਵਲੋਂ ਕੀਤੀ ਜਾ ਰਹੀ ਹੈ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • Post by ਹਰਜਿੰਦਰ ਸਿੰਘ ਢਿੱਲਵਾਂ
    1
    Post by ਹਰਜਿੰਦਰ ਸਿੰਘ ਢਿੱਲਵਾਂ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    5 hrs ago
  • ਸੰਮਤੀ ਜੋਨ ਫੱਤੂਢੀਂਗਾ ਦੀ ਚੇਅਰਮੈਂਨ ਦੀ ਚੋਣ ਵਿੱਚ ਜਿੱਤ ਸਾਡੀ ਹੀ ਹੋਈ ਹੈ=ਸੱਜਣ ਸਿੰਘ ਚੀਮਾਂ#
    1
    ਸੰਮਤੀ ਜੋਨ ਫੱਤੂਢੀਂਗਾ ਦੀ ਚੇਅਰਮੈਂਨ ਦੀ ਚੋਣ ਵਿੱਚ ਜਿੱਤ ਸਾਡੀ ਹੀ ਹੋਈ ਹੈ=ਸੱਜਣ ਸਿੰਘ ਚੀਮਾਂ#
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    6 hrs ago
  • ਸ਼ਰਾਬ ਠੇਕੇਦਾਰ ਰਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕੀਤੀ •ਨਾਜਾਇਜ਼ ਸ਼ਰਾਬ ਮਾਫੀਆ ਨੂੰ ਸ਼ਰਾਬ ਬਲੈਕ ਦਾ ਧੰਧਾ ਬੰਦ ਕਰਕੇ ਕੋਈ ਹੋਰ ਕਾਰੋਬਾਰ ਕਰਨ ਦੀ ਸਲਾਹ ਦਿੱਤੀ ਕਪੂਰਥਲਾ 4 ਅਪ੍ਰੈਲ ਗੌਰਵ ਮੜੀਆ ਕਪੂਰਥਲਾ ਦੇ ਸ਼ਰਾਬ ਠੇਕੇਦਾਰ ਰਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਨਾਜਾਇਜ਼ ਸ਼ਰਾਬ ਮਾਫੀਆ ਨੂੰ ਸ਼ਰਾਬ ਬਲੈਕ ਦਾ ਧੰਧਾ ਬੰਦ ਕਰਕੇ ਕੋਈ ਹੋਰ ਕਾਰੋਬਾਰ ਕਰਨ ਦੀ ਸਲਾਹ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ ਬਲੈਕੀਆ ਕਾਰਨ ਕਪੂਰਥਲਾ ਸਰਕਲ ਬਹੁਤ ਘਾਟੇ ਦਾ ਸੌਦਾ ਬਣਕੇ ਰਹਿ ਗਿਆ ਹੈ ਜਿਸ ਕਾਰਨ ਕਿਸੇ ਵੀ ਠੇਕੇਦਾਰ ਨੇ ਕਪੂਰਥਲਾ ਸਰਕਲ ਲੈਣ ਲਈ ਦਿਲਚਸਪੀ ਨਹੀਂ ਵਿਖਾਈ ਜਿਸ ਤੋਂ ਬਾਦ ਨਾਜਾਇਜ਼ ਸ਼ਰਾਬ ਮਾਫੀਆ ਦੇ ਖਾਤਮੇ ਲਈ ਐਕਸਾਈਜ਼ ਮਹਿਕਮੇਂ ਦੀ ਤਸੱਲੀ ਤੋਂ ਬਾਦ ਸਾਡੇ ਵਲੋਂ ਫੀਸਾਂ ਭਰਕੇ ਠੇਕੇ ਲੈ ਲਏ ਹਨ ਐਕਸਾਈਜ਼ ਮਹਿਕਮੇ ਦੇ ਵਾਯਦੇ ਅਨੁਸਾਰ ਸ਼ਰਾਬ ਬਲੈਕੀਆਂ ਨੂੰ ਸਖਤ ਕਾਰਵਾਈ ਕਰਕੇ ਸਬਕ ਸਿਖਾਇਆ ਜਾਵੇਗਾ ਜਿਸ ਨਾਲ ਸਰਕਾਰ ਨੂੰ ਘਾਟੇ ਤੋਂ ਬਾਹਰ ਕਢਿਆ ਜਾਵੇਗਾ ਠੇਕੇਦਾਰ ਵੀ ਸਕੂਨ ਨਾਲ ਆਪਣਾ ਕਾਰੋਬਾਰ ਕਰ ਸਕਣਗੇ
    2
    ਸ਼ਰਾਬ ਠੇਕੇਦਾਰ ਰਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕੀਤੀ
•ਨਾਜਾਇਜ਼ ਸ਼ਰਾਬ ਮਾਫੀਆ ਨੂੰ ਸ਼ਰਾਬ ਬਲੈਕ ਦਾ ਧੰਧਾ ਬੰਦ ਕਰਕੇ ਕੋਈ ਹੋਰ ਕਾਰੋਬਾਰ ਕਰਨ ਦੀ ਸਲਾਹ ਦਿੱਤੀ
ਕਪੂਰਥਲਾ 4 ਅਪ੍ਰੈਲ ਗੌਰਵ ਮੜੀਆ 
ਕਪੂਰਥਲਾ ਦੇ ਸ਼ਰਾਬ ਠੇਕੇਦਾਰ ਰਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਨਾਜਾਇਜ਼ ਸ਼ਰਾਬ ਮਾਫੀਆ ਨੂੰ ਸ਼ਰਾਬ ਬਲੈਕ ਦਾ ਧੰਧਾ ਬੰਦ ਕਰਕੇ ਕੋਈ ਹੋਰ ਕਾਰੋਬਾਰ ਕਰਨ ਦੀ ਸਲਾਹ ਦਿੱਤੀ ਹੈ ਉਨ੍ਹਾਂ ਨੇ ਕਿਹਾ ਕਿ ਬਲੈਕੀਆ ਕਾਰਨ ਕਪੂਰਥਲਾ ਸਰਕਲ ਬਹੁਤ ਘਾਟੇ ਦਾ ਸੌਦਾ ਬਣਕੇ ਰਹਿ ਗਿਆ ਹੈ ਜਿਸ ਕਾਰਨ ਕਿਸੇ ਵੀ ਠੇਕੇਦਾਰ ਨੇ ਕਪੂਰਥਲਾ ਸਰਕਲ ਲੈਣ ਲਈ ਦਿਲਚਸਪੀ ਨਹੀਂ ਵਿਖਾਈ ਜਿਸ ਤੋਂ ਬਾਦ ਨਾਜਾਇਜ਼ ਸ਼ਰਾਬ
ਮਾਫੀਆ ਦੇ ਖਾਤਮੇ ਲਈ ਐਕਸਾਈਜ਼ ਮਹਿਕਮੇਂ ਦੀ ਤਸੱਲੀ ਤੋਂ ਬਾਦ ਸਾਡੇ ਵਲੋਂ ਫੀਸਾਂ ਭਰਕੇ ਠੇਕੇ ਲੈ ਲਏ ਹਨ ਐਕਸਾਈਜ਼ ਮਹਿਕਮੇ ਦੇ ਵਾਯਦੇ ਅਨੁਸਾਰ ਸ਼ਰਾਬ ਬਲੈਕੀਆਂ ਨੂੰ ਸਖਤ ਕਾਰਵਾਈ ਕਰਕੇ ਸਬਕ ਸਿਖਾਇਆ ਜਾਵੇਗਾ ਜਿਸ ਨਾਲ ਸਰਕਾਰ ਨੂੰ ਘਾਟੇ ਤੋਂ ਬਾਹਰ ਕਢਿਆ ਜਾਵੇਗਾ ਠੇਕੇਦਾਰ ਵੀ ਸਕੂਨ ਨਾਲ ਆਪਣਾ ਕਾਰੋਬਾਰ ਕਰ ਸਕਣਗੇ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    7 hrs ago
  • 4 ਅਪ੍ਰੈਲ ਸ਼ਨੀਵਾਰ, ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਖਰਾਬ ਮੌਸਮ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਨੇ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਬਹੁਤ ਭਾਰੀ ਬਾਰਿਸ਼ ਹੋਈ ਅਤੇ ਨਾਲ ਹੀ ਗੜੇ ਮਾਰੀ ਨੇ ਵੀ ਫਸਲਾਂ ਦਾ ਬਹੁਤ ਨੁਕਸਾਨ ਕੀਤਾ ਕਿਸਾਨ ਆਪਣੇ ਬੱਚਿਆਂ ਵਾਂਗ ਫਸਲਾਂ ਨੂੰ ਪਾਲਦਾ ਰਹਿੰਦਾ ਹੈ ਛੇ ਮਹੀਨੇ ਤੱਕ ਫਸਲ ਦੇ ਅੱਗੇ ਪਿੱਛੇ ਰਹਿਣ ਵਾਲੇ ਦੇ ਹੱਥੋਂ ਜਦੋਂ ਪੱਕੀ ਹੋਈ ਫਸਲ ਕੱਖਾਂ ਦਾ ਢੇਰ ਬਣ ਕੇ ਰਹਿ ਜਾਂਦੀ ਹੈ ਤਾਂ ਇਹ ਹੈ ਕਿਸਾਨ ਦਾ ਦਿਲ ਜਾਣਦਾ ਹੈ ਜਾਂ ਰੱਬ ਗੜੇ ਵੀ ਇਹੋ ਜਿਹੇ ਪੈ ਰਹੇ ਨੇਂ ਕੇ ਨਾ ਜਲਦੀ ਖ਼ੁਰ ਦੇ ਨਾ ਮੁਕ ਦੇ ਗੜੇ ਦੀਆ ਕੁਝ ਝਲਕੀਆਂ ਕੈਮਰੇ ਚ ਕੈਦ ਹੋ ਗਈਆਂ ਹਨ ਦੁਕਾਨਦਾਰ ਤਾਂ ਆਪਣਾ ਸਮਾਨ ਬਾਰਿਸ਼ ਦੇ ਵਿੱਚ ਚੁੱਕ ਕੇ ਅੰਦਰ ਰੱਖ ਲਵੇ ਗਾ ਪਰ ਕਿਸਾਨ ਦੀ ਖੁੱਲੇ ਅਸਮਾਨ ਥੱਲੇ ਪਈ ਹੋਈ ਫਸਲ ਕਿੱਥੇ ਲੈਕੇ ਜਾਵੇਗਾ ਕਿਸਾਨ ਨਹੀਂ ਮਰਦਾ ਜੇ ਉਸ ਨੂੰ ਰੱਬ ਨਾ ਮਾਰੇ ਤਾਂ ਇਸ ਵਾਰੀ ਜਿਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ ਉਹਨਾਂ ਦੇ ਆੜਤੀਆਂ ਨੂੰ ਚਾਹੀ ਦਾ ਹੈ ਕਿ ਇਸ ਵਾਰ ਦਾ ਘੱਟ ਤੋਂ ਘੱਟ ਵਿਆਜ ਤਾਂ ਛੱਡ ਦੇਵੇ ਰੱਬ ਇਸ ਵਾਰ ਪੂਰਾ ਕਹਿਰ ਕਰ ਰਿਹਾ ਹੈ ਵਾਹਿਗੁਰੂ ਸਭ ਤੇ ਭਲੀ ਕਰੇ
    2
    4 ਅਪ੍ਰੈਲ ਸ਼ਨੀਵਾਰ, ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਖਰਾਬ ਮੌਸਮ ਨੇ ਕਿਸਾਨਾਂ ਦੇ ਸਾਹ ਸੁਕਾਏ ਪਏ ਨੇ ਅੰਮ੍ਰਿਤਸਰ ਸਾਹਿਬ ਵਿਖੇ ਅੱਜ ਬਹੁਤ ਭਾਰੀ ਬਾਰਿਸ਼ ਹੋਈ ਅਤੇ ਨਾਲ ਹੀ ਗੜੇ ਮਾਰੀ ਨੇ ਵੀ ਫਸਲਾਂ ਦਾ ਬਹੁਤ ਨੁਕਸਾਨ ਕੀਤਾ ਕਿਸਾਨ ਆਪਣੇ ਬੱਚਿਆਂ ਵਾਂਗ ਫਸਲਾਂ ਨੂੰ ਪਾਲਦਾ ਰਹਿੰਦਾ ਹੈ ਛੇ ਮਹੀਨੇ ਤੱਕ ਫਸਲ ਦੇ ਅੱਗੇ ਪਿੱਛੇ ਰਹਿਣ ਵਾਲੇ ਦੇ ਹੱਥੋਂ ਜਦੋਂ ਪੱਕੀ ਹੋਈ ਫਸਲ ਕੱਖਾਂ ਦਾ ਢੇਰ ਬਣ ਕੇ ਰਹਿ ਜਾਂਦੀ ਹੈ ਤਾਂ ਇਹ ਹੈ ਕਿਸਾਨ ਦਾ ਦਿਲ ਜਾਣਦਾ ਹੈ ਜਾਂ ਰੱਬ ਗੜੇ ਵੀ ਇਹੋ ਜਿਹੇ ਪੈ ਰਹੇ ਨੇਂ ਕੇ ਨਾ ਜਲਦੀ ਖ਼ੁਰ ਦੇ ਨਾ ਮੁਕ ਦੇ ਗੜੇ ਦੀਆ ਕੁਝ ਝਲਕੀਆਂ ਕੈਮਰੇ ਚ ਕੈਦ ਹੋ ਗਈਆਂ ਹਨ ਦੁਕਾਨਦਾਰ ਤਾਂ ਆਪਣਾ ਸਮਾਨ ਬਾਰਿਸ਼ ਦੇ ਵਿੱਚ ਚੁੱਕ ਕੇ ਅੰਦਰ ਰੱਖ ਲਵੇ ਗਾ ਪਰ ਕਿਸਾਨ ਦੀ ਖੁੱਲੇ ਅਸਮਾਨ ਥੱਲੇ ਪਈ ਹੋਈ ਫਸਲ ਕਿੱਥੇ ਲੈਕੇ ਜਾਵੇਗਾ ਕਿਸਾਨ ਨਹੀਂ ਮਰਦਾ ਜੇ ਉਸ ਨੂੰ ਰੱਬ ਨਾ ਮਾਰੇ ਤਾਂ ਇਸ ਵਾਰੀ ਜਿਨਾਂ ਦੀਆਂ ਫਸਲਾਂ ਖਰਾਬ ਹੋਈਆਂ ਹਨ ਉਹਨਾਂ ਦੇ ਆੜਤੀਆਂ ਨੂੰ ਚਾਹੀ ਦਾ ਹੈ ਕਿ ਇਸ ਵਾਰ ਦਾ ਘੱਟ ਤੋਂ ਘੱਟ ਵਿਆਜ ਤਾਂ ਛੱਡ ਦੇਵੇ ਰੱਬ ਇਸ ਵਾਰ ਪੂਰਾ ਕਹਿਰ ਕਰ ਰਿਹਾ ਹੈ ਵਾਹਿਗੁਰੂ ਸਭ ਤੇ ਭਲੀ ਕਰੇ
    user_Shinda koharka
    Shinda koharka
    Driver ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    5 hrs ago
  • ਪਿੰਡ ਡੋਗਰਾਂਵਾਲ ਜਿਲਾ ਕਪੂਰਥਲਾ ਵਿੱਚ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਕਪੂਰਥਲਾ ਸ਼੍ਰੀ ਗੌਰਵ ਧੂਰਾ ਜੀ ਪੱਤਰਕਾਰ ਗੋਬਿੰਦ ਸੁਖੀਜਾ
    1
    ਪਿੰਡ ਡੋਗਰਾਂਵਾਲ  ਜਿਲਾ ਕਪੂਰਥਲਾ ਵਿੱਚ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ 
ਜਾਣਕਾਰੀ ਦਿੰਦੇ ਹੋਏ ਐਸ ਐਸ ਪੀ ਕਪੂਰਥਲਾ ਸ਼੍ਰੀ  ਗੌਰਵ ਧੂਰਾ ਜੀ
ਪੱਤਰਕਾਰ ਗੋਬਿੰਦ ਸੁਖੀਜਾ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    8 hrs ago
  • Post by Surnrider Chhabra
    1
    Post by Surnrider Chhabra
    user_Surnrider Chhabra
    Surnrider Chhabra
    ਨਕੋਦਰ, ਜਲੰਧਰ, ਪੰਜਾਬ•
    20 hrs ago
  • ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਹੋਈ ਚੋਣ ਮੌਕੇ ਉਪ ਚੇਅਰਮੈਂਨ ਚੁਣੇ ਗਏ ਬੀਬੀ ਦਲਜੀਤ ਕੌਰ ਦਾ ਪਿੰਡ ਸੁਰਖਪੁਰ ਪੁੱਜਣ ਤੇ ਹੋਇਆ ਨਿੱਘਾ ਸਵਾਗਤ
    1
    ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਹੋਈ ਚੋਣ ਮੌਕੇ ਉਪ ਚੇਅਰਮੈਂਨ ਚੁਣੇ ਗਏ ਬੀਬੀ ਦਲਜੀਤ ਕੌਰ ਦਾ ਪਿੰਡ ਸੁਰਖਪੁਰ ਪੁੱਜਣ ਤੇ ਹੋਇਆ ਨਿੱਘਾ ਸਵਾਗਤ
    user_ਜੋਗਿੰਦਰ ਸਿੰਘ ਜਾਤੀਕੇ
    ਜੋਗਿੰਦਰ ਸਿੰਘ ਜਾਤੀਕੇ
    Photographer ਕਪੂਰਥਲਾ, ਕਪੂਰਥਲਾ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.