logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ ਕਪੂਰਥਲਾ ਰੌਬਿਟਕ ਚੈਂਪੀਅਨ ਸ਼ਿਪ ਦਾ ਆਯੋਜਨ ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰ ?ਸਿਟੀ ਫ਼ਗਵਾੜਾ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ । ਭਰ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੋਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੋਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ, ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ, ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾ, ਸਿਹਤ- ਸੰਭਾਲ, ਪਲਾੜ ਤਕਨਾਲੋਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉ ?ਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ उवठीवरी ਕਾਲਜਾਂ रे ਵਿਦਿਆਰਥੀਆ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾ'ਦਾ' ਹੈ। ਉਨ੍ਹਾ ਕਿਹਾ ਕਿ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਵਾ ਹੱਲ ਕਰਨ ਅਤੇ ਅਧੁਨਿਕ ਤਕਨੀਕਾ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰ ?ਸਿਟੀ ਫ਼ਗਵਾੜਾ' ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।

1 hr ago
user_Harjinder Dhillon
Harjinder Dhillon
Advertising agency ਕਪੂਰਥਲਾ, ਕਪੂਰਥਲਾ, ਪੰਜਾਬ•

More news from ਪੰਜਾਬ and nearby areas
  • ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕਪੂਰਥਲਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ ਮੌਕੇ ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਪੰਜਾਬ ਭਰ ਦੇ ਵੱਖ-ਵੱਖ ਇੰਜੀਨੀਆਰਿੰਗ ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ ਮਨਾਇਆ ਜਾਂਦਾ ਹੈ। ਇਸ ਮੌਕੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ ਵਲੋਂ ਨਿਭਾਈ ਜਾ ਰਹੀ ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। ਰੌਬਿਟਕ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ ਪਰਖਣ ਦਾ ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ ਵੱਲ ਉਤਸ਼ਾਹਿਤ ਹੁੰਦੇ ਹਨ। ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    1
    ਇੰਜੀਨੀਅਰਿੰਗ ਦਿਵਸ ਤੇ ਰੌਬਿਟਾਂ ਦਾ ਸ਼ਕਤੀ ਪ੍ਰਦਰਸ਼ਨ , ਸਾਇੰਸ ਸਿਟੀ ਵੱਲੋਂ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ 
ਕਪੂਰਥਲਾ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਇੰਜੀਨਅਰਿੰਗ ਦਿਵਸ  ਮੌਕੇ  ਪੋਲੇਟੈਕਨਿਕ ਅਤੇ ਇੰਜੀਨਅਰਿੰਗ ਕਾਲਜਾਂ ਦੇ ਵਿਦਿਆਰਥੀਆਂ ਲਈ ਇਕ ਰੌਬਿਟਕ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ  ਪੰਜਾਬ  ਭਰ ਦੇ ਵੱਖ-ਵੱਖ ਇੰਜੀਨੀਆਰਿੰਗ  ਅਤੇ ਪੋਲੇਟੈਕਨਿਕ ਕਾਲਜਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਆਪਣੀ ਤਕਨੀਕੀ ਮੁਹਾਰਤ, ਨਵੀਨਤਾ ਅਤੇ ਇਕਜੁੱਟਤਾ ਦਾ ਮੁਜਾਹਰਾ ਕੀਤਾ। ਇੰਜੀਨੀਅਅਰਿੰਗ ਦਿਵਸ ਹਰ ਸਾਲ 15 ਸਤੰਬਰ ਨੂੰ ਭਾਰਤ ਦੇ ਪ੍ਰਸਿੱਧ ਇੰਜੀਨੀਅਰ ਭਾਰਤ ਰਤਨ ਸਰ ਮੌਕਸ਼ਗੰਡਮ ਵੈਸ਼ਵਾਰਿਆ ਦੇ ਜਨਮ ਦਿਵਸ ਤੇ ਉਨ੍ਹਾਂ ਦੀ ਯਾਦ ਨੂੰ ਤਾਜਾ ਕਰਦਿਆਂ  ਮਨਾਇਆ ਜਾਂਦਾ ਹੈ। 
ਇਸ ਮੌਕੇ  ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਡਾਇਰੈਕਟਰ ਡਾ. ਰਾਜੇਸ਼ ਗਰੋਵਰ ਨੇ ਕਿਹਾ ਕਿ ਰੌਬਿਟ ਅੱਜ ਦੇ ਆਧੁਨਿਕ ਸਮਾਜ ਦਾ ਬਹੁਤ ਅਹਿਮ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਦੱਸਿਆ ਕਿ  ਸਵੈਚਾਲਿਤ ਕੰਮਾਂ ਲਈ , ਕਾਰਜ ਕੁਸ਼ਲਤਾ ਨੂੰ ਵਧਾਉਣ ਅਤੇ ਖਤਰਨਾਕ ਕੰਮ ਕਰਦੇ ਲੋਕਾਂ ਨੂੰ ਬਚਾਉਣ ਵਿਚ ਰੋਬਿਟ ਦੀ ਬਹੁਤ ਮਦਦਗਾਰ ਹੈ। ਰੌਬਿਟ ਇੰਡਸਟਰੀ ਨੇ ਇੰਜੀਨੀਅਰਿੰਗ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਕੈਰੀਅਰ ਬਣਾਉਣ ਦੇ ਨਵੇਂ ਰਾਹ ਖੋਲ੍ਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਖੇਤਰ ਵਿੱਚ ਪ੍ਰੈਕਟੀਕਲ ਮੁਹਾਰਤ ਪੈਦਾ  ਕਰਨ ਅਤੇ ਸਮੇਂ ਦੇ ਹਾਣੀ ਬਣਦਿਆਂ ਵਿਕਸਿਤ ਹੋ ਰਹੀਆਂ ਨਵੀਆਂ - ਨਵੀਆਂ ਤਕਨੀਕਾਂ  ਨਾਲ ਜੁੜੇ ਰਹਿਣ ਲਈ ਉਤਸ਼ਾਹਿਤ ਕੀਤਾ । ਇਸ ਦੇ ਨਾਲ ਹੀ ਉਨ੍ਹਾ ਨੇ ਇਸ ਮੌਕੇ  ਨਿਰਮਾਣ ਕਾਰਜਾਂ, ਸਿਹਤ- ਸੰਭਾਲ, ਪਲਾੜ ਤਕਨਾਲੌਜੀ, ਖੇਤੀਬਾੜੀ ਅਤੇ ਹੋਰ ਦੂਜੇ ਖੇਤਰਾਂ ਵਿੱਚ ਰੌਬਿਟਕ  ਵਲੋਂ ਨਿਭਾਈ ਜਾ ਰਹੀ  ਮਹਤਵਪੂਰਨ ਭੂਮਿਕਾ ਉੳਪਰ ਚਾਨਣਾ ਵੀ ਪਾਇਆ। 
ਰੌਬਿਟਕ  ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣ ਵਾਲੇ ਤਕਨੀਕੀ ਕਾਲਜਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਿਆਂ ਪੁਸ਼ਪਾ ਗੁਜ਼ਰਾਲ ਸਾਇੰਸ ਸਿਟੀ ਦੇ ਡਿਪਟੀ ਡਾਇਰੈਕਟਰ ਇੰਜੀ.ਰਿਤੇਸ਼ ਪਾਠਕ ਨੇ ਕਿਹਾ ਕਿ ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਚੁਣੌਤੀਆਂ ਦੁਆਰਾ  ਵਿਦਿਆਰਥੀਆਂ ਨੂੰ ਰੌਬਿਟ ਦੇ ਸੰਚਾਲਨ,ਡਿਜ਼ਾਇਨ ਅਤੇ ਆਪਣੇ ਵੱਲੋਂ ਤਿਆਰ ਕੀਤੇ ਗਏ ਰੌਬਿਟਾਂ ਦੀ ਸ਼ਕਤੀ ਨੂੰ  ਪਰਖਣ ਦਾ  ਹਰ ਸਾਲ ਮੌਕਾ ਦਿੱਤਾ ਜਾਂਦਾਂ ਹੈ।  ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀ, ਸਿਰਜਣਾਤਮਿਕ ਸੋਚ, ਸਮੱਸਿਆਂਵਾਂ  ਹੱਲ ਕਰਨ ਅਤੇ ਅਧੁਨਿਕ ਤਕਨੀਕਾਂ ਵਿੱਚ ਰੌਬਿਟ ਦੀ ਅਹਿਮੀਅਤ  ਵੱਲ ਉਤਸ਼ਾਹਿਤ ਹੁੰਦੇ ਹਨ। 
ਰੌਬਿਟਕ ਚੈਂਪੀਅਨਸ਼ਿਪ ਦੇ ਨਤੀਜੇ ਇਸ ਪ੍ਰਕਾਰ ਰਹੇ: ਪਹਿਲਾ ਅਤੇ ਦੂਜਾ ਇਨਾਮ ਜੀ.ਐਨ.ਏ ਯੂਨੀਵਰੳਸਿਟੀ ਫ਼ਗਵਾੜਾਂ ਦੀਆਂ ਟੀਮਾਂ ਨੇ ਜਿੱਤਿਆ  ਜਦੋਂ ਲਵਲੀ ਪ੍ਰੋਫ਼ੈਸ਼ਨਲ ਯੂਨੀਵਰਸਿਟੀ ਦੀ ਟੀਮ ਤੀਜੇ ਸਥਾਨ ਤੇ ਰਹੀ ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    1
    ਹੁਸ਼ਿਆਰਪੁਰ ਦੇ ਮਾਹਿਲਪੁਰ ਬਾੜੀਆਂ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਮੂਰਤੀ ਦੀ ਹੋਈ ਬੇਅਦਬੀ, "ਸਿੱਖ ਫਾਰ ਜਸਟਿਸ" ਤੋਂ ਗੁਰਪਤਵੰਤ ਪੰਨੂ ਨੇ ਲਈ ਜਿੰਮੇਵਾਰੀ ਸੋਸ਼ਲ ਮੀਡੀਆ ਤੇ ਵੀਡੀਓ ਹੋਈ ਵਾਇਰਲ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    3 hrs ago
  • प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya प्रधानमंत्री मोदी के जन्मदिवस पर ‘आशीर्वाद का दीया’ जलाने की अपील प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है। अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है। संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है। इस पहल को ‘सेवा संकल्प अभियान’ के तहत आयोजित किए जाने की बात कही गई है। #सेवा_संकल्प_अभियान #SevaSankalpAbhiyan #AshirwadKaDiya
    1
    प्रधानमंत्री मोदी के जन्मदिवस पर ‘आशीर्वाद का दीया’ जलाने की अपील

प्रधानमंत्री नरेंद्र मोदी के जन्मदिवस के अवसर पर 17 सितंबर को ‘आशीर्वाद का दीया’ जलाने का आह्वान किया गया है। इसके तहत शाम 6 से 7 बजे के बीच लोगों से अपने-अपने घरों में दीप जलाकर प्रधानमंत्री की दीर्घायु एवं उत्तम स्वास्थ्य की कामना करने की अपील की गई है।

अभियान से जुड़े संदेश में प्रधानमंत्री मोदी की 25 वर्षों की सार्वजनिक सेवा और राष्ट्र-निर्माण की यात्रा का उल्लेख करते हुए उनके नेतृत्व में देश की विकास यात्रा को रेखांकित किया गया है।

संदेश में ‘विकसित भारत @2047’ के लक्ष्य का भी उल्लेख किया गया है और नागरिकों से प्रधानमंत्री के जन्मदिवस पर अपनी शुभकामनाएं एवं शुभाशीष व्यक्त करने का आग्रह किया गया है।

इस पहल को ‘सेवा संकल्प अभियान’ के तहत आयोजित किए जाने की बात कही गई है।

#सेवा_संकल्प_अभियान
#SevaSankalpAbhiyan
#AshirwadKaDiya

    user_VS NEWS
    VS NEWS
    Local News Reporter Jalandhar I, Jalandhar•
    14 hrs ago
  • ਹਲਕਾ ਖਡੂਰ ਸਾਹਿਬ ਤੋਂ ਵਿਨਿੰਦਰ ਪਰੰਪਰਾ ਨੂੰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਚੋਂ ਦਿਖਾਇਆ ਦੂਰ ਦਾ ਰਸਤਾ ਵਰਿੰਦਰ ਬ੍ਰਹਮਪੁਰਾ ਕਾਫੀ ਦੇਰ ਤੋਂ ਪਾਰਟੀ ਦੇ ਪੰਥਕ ਪਾਰਟੀ ਦੇ ਵਿੱਚ ਸ਼ਿਵਲਤ ਕੀਤੀ ਉਹਨਾਂ ਦੇ ਪਿਤਾ ਜੀ ਬ੍ਰਹਮਪਰਾ ਮੰਤਰੀ ਵੀ ਰਹਿ ਚੁੱਕੇ ਕਾਫੀ ਨਾ ਕਮਾਇਆ ਪਰ ਹੁਣ ਪਾਰਟੀ ਚੋਂ ਕੋਈ ਨਾ ਸਹਾਰਾ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ
    1
    ਹਲਕਾ ਖਡੂਰ ਸਾਹਿਬ ਤੋਂ ਵਿਨਿੰਦਰ ਪਰੰਪਰਾ ਨੂੰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਚੋਂ ਦਿਖਾਇਆ ਦੂਰ ਦਾ ਰਸਤਾ ਵਰਿੰਦਰ ਬ੍ਰਹਮਪੁਰਾ ਕਾਫੀ ਦੇਰ ਤੋਂ ਪਾਰਟੀ ਦੇ ਪੰਥਕ ਪਾਰਟੀ ਦੇ ਵਿੱਚ ਸ਼ਿਵਲਤ ਕੀਤੀ ਉਹਨਾਂ ਦੇ ਪਿਤਾ ਜੀ ਬ੍ਰਹਮਪਰਾ ਮੰਤਰੀ ਵੀ ਰਹਿ ਚੁੱਕੇ ਕਾਫੀ ਨਾ ਕਮਾਇਆ ਪਰ ਹੁਣ ਪਾਰਟੀ ਚੋਂ ਕੋਈ ਨਾ ਸਹਾਰਾ ਮਿਲਦਾ ਹੋਇਆ ਨਜ਼ਰ ਆ ਰਿਹਾ ਹੈ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
    1
    ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ
ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
    user_Reporter Chaman Lal
    Reporter Chaman Lal
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    22 min ago
  • ਜੇਲ ਚ 31 ਸਾਲਾਂ ਨੌਜਵਾਨ ਦੀ ਮੌਤ ਦਾ ਮਾਮਲਾ ਗਰਮਾਇਆ
    1
    ਜੇਲ ਚ 31 ਸਾਲਾਂ ਨੌਜਵਾਨ ਦੀ ਮੌਤ ਦਾ ਮਾਮਲਾ ਗਰਮਾਇਆ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    36 min ago
  • ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ #newshkpunjab #punjabpolice #amritsar_sahib_gurunagri #PunjabiNews #amritsar #news #ਅੰਮ੍ਰਿਤਸਰ #ਤਰਨਤਾਰਨ #punjab #CrimeNews #KHABAR #LatestNews #punjabpolice #amritsar #punjabnews #news #police #punjab #ਪੰਜਾਬ #staff #update #PunjabPolice #ਅੰਮ੍ਰਿਤਸਰ #news #PunjabNews #everyone #khabar #liveindia #cpamritsar #newsamritsar #AmritsarNews #PunjabNews #LatestNews #amritsar #news #ਕਮਿਸ਼ਨਰੇਟ Commissioner of Police Amritsar SAANJH Punjab Police Live Amritsar News The Great Amritsar Tarn Taran Police Amritsar Rural Police I Amritsar
    1
    ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ
ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ
#newshkpunjab  #punjabpolice  #amritsar_sahib_gurunagri #PunjabiNews #amritsar #news #ਅੰਮ੍ਰਿਤਸਰ #ਤਰਨਤਾਰਨ #punjab #CrimeNews #KHABAR #LatestNews #punjabpolice #amritsar #punjabnews #news #police #punjab #ਪੰਜਾਬ #staff #update #PunjabPolice #ਅੰਮ੍ਰਿਤਸਰ #news #PunjabNews #everyone #khabar #liveindia #cpamritsar #newsamritsar #AmritsarNews #PunjabNews #LatestNews  #amritsar #news  #ਕਮਿਸ਼ਨਰੇਟ Commissioner of Police Amritsar SAANJH Punjab Police Live Amritsar News The Great Amritsar Tarn Taran Police Amritsar Rural Police I Amritsar
    user_Reporter Harish Kumar
    Reporter Harish Kumar
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    1
    ब्रिक्स समिति में एक सुरक्षाकर्मी के द्वार बना दिए गए वीडियो सख्त कार्रवाई लिया गया
    user_VS NEWS
    VS NEWS
    Local News Reporter Jalandhar I, Jalandhar•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.