Shuru
Apke Nagar Ki App…
ਹਲਕਾ ਨਿਹਾਲ ਸਿੰਘ ਵਾਲਾ ਦੇ ਵਿੱਚ ਸ੍ਰੋਮਣੀ ਅਕਾਲੀ ਦਲ ਬਾਦਲ ਅਹਿਮ ਨਿਯੁਕਤਿਆ ਕੀਤੀਆਂ ਗਈਆਂ ਜਿਲਾ ਮੋਗਾ ਦੇ ਹਲਕਾ ਦੇ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਦੇਂ ਪਿੰਡ ਸੈਦੋਕੇ ਵਿਖੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਵਾਲਾ ਵੱਲੋਂ ਡਾਕਟਰ ਅਮਰਜੀਤ ਸਿੰਘ ਸੈਦੋਕੇ ਨੂੰ ਬਾਵਰੀਆਂ ਸਮਾਜ ਦੇ ਹਲਕਾ ਦਾ ਪ੍ਰਧਾਨ ਲਗਾਈਆਂ ਗਿਆ ਅਤੇ, ਅਤੇ ਬਹੁਤ ਪੁਰਾਣੇ ਅਕਾਲੀ ਦਲ ਦੇ ਆਗੂ ਦਰਾਕਾ ਸਹਿਬ ਨੂੰ ਵੀ ਸ੍ਰੋਮਣੀ ਅਕਾਲੀ ਦਲ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਸ਼ੁੱਭ ਮੌਕੇ ਤੇ ਸ੍ਰੋਮਣੀ ਅਕਾਲੀ ਦਲ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਨੇ ਜਿਥੇ ਪ੍ਰਵਾਰ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਵਧਾਈ ਵੀ ਦਿੱਤੀ ,ਅਤੇ ਆਉਣ ਵਾਲੇ ਸਮੇਂ ਵਿੱਚ ਵੀ ਟੀਮ ਵਿੱਚ ਵਾਧਾ ਹੋਣ ਵਾਲਾ ਹੈ ਦੇ ਸਪਸ਼ਟ ਸੰਕੇਤ ਵੀ ਦਿੱਤੇ। ਇੱਸ ਮੋਕੇ ਤੇ ਸ਼ੋਮਣੀ ਅਕਾਲੀ ਦਲ ਦੀ ਟੀਮ ਅਤੇ ਵੱਡੀ ਗਿਣਤੀ ਦੇ ਵਿੱਚ ਵਰਕਰ ਸਹਿਬਾਨ ਵੀ ਹਾਜ਼ਰ ਸਨ।
Satpal bhagike

More news from ਪੰਜਾਬ and nearby areas
- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ। ਮੋਗਾ ਵਿੱਚ ਵਿਧਾਇਕਾਂ ਅਤੇ ਵਰਕਰਾਂ ਨੇ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਇਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਿਆ। ਪਾਰਟੀ ਦਾ ਕਹਿਣਾ ਹੈ ਕਿ ਭਾਜਪਾ ਈਡੀ ਰਾਹੀਂ ਪੰਜਾਬ 'ਚ ਸਰਕਾਰ ਬਣਾਉਣ ਦਾ ਸੁਪਨਾ ਦੇਖ ਰਹੀ ਹੈ।4
- ਯੁੱਧ ਨਸ਼ਿਆਂ ਵਿਰੁੱਧ: ਪੁਲਿਸ ਵਲੋਂ 1 ਕਿਲੋ 3 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ1
- ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸ਼ੋਅਰੂਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਕਾਰਨ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ ਅਤੇ ਵੱਡਾ ਨੁਕਸਾਨ ਹੋਣ ਦਾ ਖਦਸ਼ਾ ਹੈ।1
- ਬਰਨਾਲਾ ਦੇ ਅਲਕੜਾ ਪਿੰਡ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦਾ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਹੈ। ਵਾਸੀਆਂ ਨੇ ਹਵਾ-ਪਾਣੀ ਪ੍ਰਦੂਸ਼ਣ ਦਾ ਖ਼ਤਰਾ ਜਤਾਉਂਦੇ ਹੋਏ ਫੈਕਟਰੀ ਨਾ ਲੱਗਣ ਦੇਣ ਦਾ ਐਲਾਨ ਕੀਤਾ।1
- ਗਲੋਬਲ ਸੰਕਟ ਦੇ ਦਰਮਿਆਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦੇਸ਼ ਵਾਸੀਆਂ ਨੂੰ ਅਪੀਲ.... ਗਲੋਬਲ ਸੰਕਟ ਦੇ ਦਰਮਿਆਨ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦੇਸ਼ ਵਾਸੀਆਂ ਨੂੰ ਅਪੀਲ.... #NewsUpdate #LatestNews #punjabkhabar24 #newstoday #PrimeMinister #NarenderModi #BJP4IND #BJPGovernment #Appeal #GlobalEconomy #GlobalIssues1
- ਸਾਧ ਸੰਗਤ ਜੀ, ਗੁਰਦੁਆਰਾ ਸਾਹਿਬ ਟਿੱਲਾ ਬਾਬਾ ਫਰੀਦ ਤੋ ਅੱਜ 11 ਮਈ 2026 ਦਿਨ ਸੋਮਵਾਰ ਨੂੰ ਆਏ ਹੁਕਮਨਾਮਾ ਸਾਹਿਬ ਸਰਵਣ ਕਰੋ ਜੀ।1
- 1 साल तक न खरीदें सोना', पीएम मोदी की बड़ी अपील; पेट्रोल बचाने के लिए फिर शुरू करें 'वर्क फ्रॉम होम' मध्य पूर्व (Middle East Tension) में चल रहे युद्ध और वैश्विक तेल संकट (Crude Oil Price Hike) के कारण देश में पेट्रोल और डीजल की कीमतों में भारी उछाल की आशंका गहराने लगी है। इसी बीच, प्रधानमंत्री नरेंद्र मोदी ने रविवार को देशवासियों से एक बड़ी और अहम अपील की है। विदेशी मुद्रा भंडार को बचाने और देश की अर्थव्यवस्था को बाहरी झटकों से सुरक्षित रखने के लिए पीएम मोदी ने लोगों से 'वर्क फ्रॉम होम' (Work From Home) की व्यवस्था को फिर से अपनाने, ईंधन की खपत कम करने और यहां तक कि एक साल तक शादियों में सोना न खरीदने का आग्रह किया है।1
- ਮੋਗਾ ਵਿੱਚ ਇੱਕ ਸੜਕ ਹਾਦਸੇ ਤੋਂ ਬਾਅਦ ਪੁਲਿਸ ਦੀ SSF ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਟੀਮ ਨੇ ਟ੍ਰੈਫਿਕ ਨੂੰ ਸੁਚੱਜੇ ਢੰਗ ਨਾਲ ਕੰਟਰੋਲ ਕੀਤਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ। ਇਸ ਕਾਰਵਾਈ ਨਾਲ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ।1