ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਅਤੇ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਵੱਲੋਂ ਬਿਨ੍ਹਾਂ ਕਿਸੇ ਦੇਰੀ ਦੇ ਤੁਰੰਤ ਮਨਜ਼ੂਰੀ ਦੇਣਾ ਇੱਕ ਸਲਾਘਾਯੋਗ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਗਿਆ ਹੈ। ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਅਤੇ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ਨੂੰ ਪੰਜਾਬ ਦੇ ਮਾਣਯੋਗ ਰਾਜਪਾਲ ਵੱਲੋਂ ਬਿਨ੍ਹਾਂ ਕਿਸੇ ਦੇਰੀ ਦੇ ਤੁਰੰਤ ਮਨਜ਼ੂਰੀ ਦੇਣਾ ਇੱਕ ਸਲਾਘਾਯੋਗ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਗੁਰਸੇਵਕ ਸਿੰਘ, ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਨੇ ਕਿਹਾ ਕਿ ਰਾਜਪਾਲ ਵੱਲੋਂ ਕੀਤਾ ਗਿਆ ਇਹ ਫੈਸਲਾ ਸੂਬੇ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਆਦਰ ਕਰਦਾ ਹੈ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਵੱਧ ਰਹੇ ਮਾਮਲਿਆਂ ਕਾਰਨ ਲੋਕਾਂ ਵਿੱਚ ਗੁੱਸਾ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਸੀ, ਪਰ ਇਸ ਬਿੱਲ ਨੂੰ ਮਨਜ਼ੂਰੀ ਮਿਲਣ ਨਾਲ ਲੋਕਾਂ ਵਿੱਚ ਭਰੋਸਾ ਪੈਦਾ ਹੋਇਆ ਹੈ ਕਿ ਸਰਕਾਰ ਅਤੇ ਸੰਵਿਧਾਨਕ ਸੰਸਥਾਵਾਂ ਧਾਰਮਿਕ ਅਸਥਾਵਾਂ ਦੀ ਰੱਖਿਆ ਲਈ ਗੰਭੀਰ ਹਨ। ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਦੇ ਮਾਨਯੋਗ ਰਾਜਪਾਲ ਦਾ ਇਸ ਮਹੱਤਵਪੂਰਨ ਫੈਸਲੇ ਲਈ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਉਮੀਦ ਜਤਾਈ ਗਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੇ ਹੀ ਫੈਸਲੇ ਕੀਤੇ ਜਾਣਗੇ। — ਜਾਰੀ ਕਰਨ ਵਾਲਾ: ਗੁਰਸੇਵਕ ਸਿੰਘ ਕੌਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਮੁੱਖ ਦਫਤਰ: ਜਗਰਾਓਂ

- ਲੁਧਿਆਣਾ ਕਾਰ ਸਵਾਰ ਨੇ ਮਚਾਇਆ ਉਤਪਤ ਕਈ ਗੱਡੀ ਕੀਤਾ ਹਿਟ1
- ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ1
- Post by Bandhantor singh2
- Post by GURJIT SINGH KHUDDI1
- ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ। #faridkotnews1
- Post by Inside Story News Chennal1
- ਪਿਛਲੇ ਦਿਨੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕਿਹਾ ਗਿਆ ਸੀ ਕਿ ਦੁੱਧ ਵਿੱਚ 70% ਯੂਰੀਆ ਖਾਦ ਹੁੰਦਾ ਹੈ। ਇਸੇ ਦੇ ਸਬੰਧ ਵਿੱਚ ਅੱਜ ਲਾਲ ਚੰਦ ਕਟਾਰੂ ਚੱਕ ਪੰਜਾਬ ਦੇ ਕੈਬਨਟ ਮੰਤਰੀ ਨੇ ਕੀਤਾ ਪਲਟਵਾਰ ਕਿਹਾ ਏਡੇ ਵੱਡੇ ਪਦਵੀ ਤੇ ਰਹਿ ਚੁੱਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੋਚ ਸਮਝ ਕੇ ਬਿਆਨ ਦੇਣਾ ਚਾਹੀਦਾ ਹੈ ਹੋਰ ਵੀ ਕਈ ਗੱਲਾਂ ਕਹੀਆਂ1
- Post by Inside Story News Chennal1
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1