logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਰਕਾਰੀ ਹਸਪਤਾਲ ਭੁਲੱਥ ਨੂੰ ਮਿਲੇ ਨਵੇਂ ENT ਮਾਹਿਰ ਡਾਕਟਰ 🚨👍👍 ​🏥 ਅੱਜ ਸਰਕਾਰੀ ਹਸਪਤਾਲ ਭੁਲੱਥ ਵਿਖੇ ਨੱਕ, ਕੰਨ ਤੇ ਗਲੇ ਦੇ ਰੋਗਾਂ ਦੀ ਮਾਹਿਰ ਡਾ. ਆਰੂਸ਼ੀ ਸ਼ਰਮਾ (MS, DNB) ਵੱਲੋਂ ਚਾਰਜ ਸੰਭਾਲ ਲਿਆ ਗਿਆ ਹੈ ਅਤੇ ਉਹਨਾਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। 👩‍⚕️ ਦੱਸਣਯੋਗ ਹੈ ਕਿ ਉਹਨਾਂ ਨੇ ਹਾਲ ਹੀ ‘ਚ ਜੀ.ਐਮ.ਸੀ. ਅੰਮ੍ਰਿਤਸਰ ਤੋਂ ENT ਸਪੈਸ਼ਲਿਸਟ ਦੀ ਸੀਨੀਅਰ ਰੈਜ਼ੀਡੈਂਸੀ (Srship) ਹਾਸਲ ਕੀਤੀ ਹੈ। ​🗣️ ਡਾ. ਆਰੂਸ਼ੀ ਸ਼ਰਮਾ ਨੇ ਕਿਹਾ ਕਿ ਨੱਕ, ਕੰਨ ਅਤੇ ਗਲਾ ਸਾਡੇ ਸਰੀਰ ਦੇ ਬਹੁਤ ਹੀ ਸੂਖਮ ਅਤੇ ਮਹੱਤਵਪੂਰਨ ਅੰਗ ਹਨ, ਜਿਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਉਹਨਾਂ ਲੋਕਾਂ ਨੂੰ ਖਾਸ ਸਲਾਹ ਦਿੰਦਿਆਂ ਕਿਹਾ ਕਿ: 😷 ਧੂੜ-ਮਿੱਟੀ ਵਾਲੇ ਇਲਾਕਿਆਂ ਵਿੱਚ ਜਾਂਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। 🧣 ਕੰਨਾਂ ਨੂੰ ਵੀ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ​⏰ ਚੈੱਕਅਪ ਦਾ ਸਮਾਂ: ਜੇ ਕਿਸੇ ਵਿਅਕਤੀ ਨੂੰ ਨੱਕ, ਕੰਨ ਜਾਂ ਗਲੇ ਨਾਲ ਸਬੰਧਤ ਕੋਈ ਵੀ ਸਿਹਤ ਸਮੱਸਿਆ ਹੋਵੇ ਤਾਂ ਉਹ ਸੋਮਵਾਰ ਤੋਂ ਸ਼ਨੀਵਾਰ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਿਵਲ ਹਸਪਤਾਲ ਭੁਲੱਥ ਵਿਖੇ ਆਪਣਾ ਚੈੱਕਅਪ ਕਰਵਾ ਸਕਦਾ ਹੈ। 🩺 ਮਰੀਜ਼ਾਂ ਦਾ ਉਚਿਤ ਅਤੇ ਵਧੀਆ ਇਲਾਜ ਕੀਤਾ ਜਾਵੇਗਾ। ​✍️ ਰਿਪੋਰਟ: ਮਨਦੀਪ

2 hrs ago
user_Mandeep Singh
Mandeep Singh
Accountant ਭੁਲੱਥ, ਕਪੂਰਥਲਾ, ਪੰਜਾਬ•
2 hrs ago
a2677477-bef7-4b85-af87-f325605227e6

ਸਰਕਾਰੀ ਹਸਪਤਾਲ ਭੁਲੱਥ ਨੂੰ ਮਿਲੇ ਨਵੇਂ ENT ਮਾਹਿਰ ਡਾਕਟਰ 🚨👍👍 ​🏥 ਅੱਜ ਸਰਕਾਰੀ ਹਸਪਤਾਲ ਭੁਲੱਥ ਵਿਖੇ ਨੱਕ, ਕੰਨ ਤੇ ਗਲੇ ਦੇ ਰੋਗਾਂ ਦੀ ਮਾਹਿਰ ਡਾ. ਆਰੂਸ਼ੀ ਸ਼ਰਮਾ (MS, DNB) ਵੱਲੋਂ ਚਾਰਜ ਸੰਭਾਲ ਲਿਆ ਗਿਆ ਹੈ ਅਤੇ ਉਹਨਾਂ ਆਪਣੀਆਂ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। 👩‍⚕️ ਦੱਸਣਯੋਗ ਹੈ ਕਿ ਉਹਨਾਂ ਨੇ ਹਾਲ ਹੀ ‘ਚ ਜੀ.ਐਮ.ਸੀ. ਅੰਮ੍ਰਿਤਸਰ ਤੋਂ ENT ਸਪੈਸ਼ਲਿਸਟ ਦੀ ਸੀਨੀਅਰ ਰੈਜ਼ੀਡੈਂਸੀ (Srship) ਹਾਸਲ ਕੀਤੀ ਹੈ। ​🗣️ ਡਾ. ਆਰੂਸ਼ੀ ਸ਼ਰਮਾ ਨੇ ਕਿਹਾ ਕਿ ਨੱਕ, ਕੰਨ ਅਤੇ ਗਲਾ ਸਾਡੇ ਸਰੀਰ ਦੇ ਬਹੁਤ ਹੀ ਸੂਖਮ ਅਤੇ ਮਹੱਤਵਪੂਰਨ ਅੰਗ ਹਨ, ਜਿਨ੍ਹਾਂ ਦੀ ਸੰਭਾਲ ਕਰਨੀ ਬਹੁਤ ਜ਼ਰੂਰੀ ਹੈ। ਉਹਨਾਂ ਲੋਕਾਂ ਨੂੰ ਖਾਸ ਸਲਾਹ ਦਿੰਦਿਆਂ ਕਿਹਾ ਕਿ: 😷 ਧੂੜ-ਮਿੱਟੀ ਵਾਲੇ ਇਲਾਕਿਆਂ ਵਿੱਚ ਜਾਂਦੇ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। 🧣 ਕੰਨਾਂ ਨੂੰ ਵੀ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ​⏰ ਚੈੱਕਅਪ ਦਾ ਸਮਾਂ: ਜੇ ਕਿਸੇ ਵਿਅਕਤੀ ਨੂੰ ਨੱਕ, ਕੰਨ ਜਾਂ ਗਲੇ ਨਾਲ ਸਬੰਧਤ ਕੋਈ ਵੀ ਸਿਹਤ ਸਮੱਸਿਆ ਹੋਵੇ ਤਾਂ ਉਹ ਸੋਮਵਾਰ ਤੋਂ ਸ਼ਨੀਵਾਰ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਿਵਲ ਹਸਪਤਾਲ ਭੁਲੱਥ ਵਿਖੇ ਆਪਣਾ ਚੈੱਕਅਪ ਕਰਵਾ ਸਕਦਾ ਹੈ। 🩺 ਮਰੀਜ਼ਾਂ ਦਾ ਉਚਿਤ ਅਤੇ ਵਧੀਆ ਇਲਾਜ ਕੀਤਾ ਜਾਵੇਗਾ। ​✍️ ਰਿਪੋਰਟ: ਮਨਦੀਪ

More news from ਪੰਜਾਬ and nearby areas
  • ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    1
    ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ  ਤੀਜਾ ਸਥਾਨ ਹਾਸਲ ਕੀਤਾ 
ਅੰਮ੍ਰਿਤਸਰ ਵਿਚ ਹੋਏ  ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ
    user_REHANSHI ANGURAL
    REHANSHI ANGURAL
    ਜਲੰਧਰ 1, ਜਲੰਧਰ, ਪੰਜਾਬ•
    1 hr ago
  • ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    1
    ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • ਗੁਰਦਾਸਪੁਰ ਦੇ ਬਟਾਲਾ ਵਿੱਚ ਸਾਬਕਾ ਸਰਪੰਚ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ।
    1
    ਗੁਰਦਾਸਪੁਰ ਦੇ ਬਟਾਲਾ ਵਿੱਚ ਸਾਬਕਾ ਸਰਪੰਚ ਦੇ ਘਰ 'ਤੇ ਅਣਪਛਾਤੇ ਵਿਅਕਤੀਆਂ ਨੇ ਹਮਲਾ ਕੀਤਾ ਹੈ। ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈਆਂ ਹਨ, ਜਿਸ ਦੇ ਆਧਾਰ 'ਤੇ ਪੁਲਿਸ ਜਾਂਚ ਕਰ ਰਹੀ ਹੈ।
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    9 hrs ago
  • ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    1
    ਫਗਵਾੜਾ ਵਿੱਚ ਨਸ਼ਿਆਂ ਦੀ ਲਪੇਟ ਵਿੱਚ ਆਈ ਜਵਾਨੀ ਦਾ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ ਹੈ। ਇੱਕ ਨੌਜਵਾਨ ਨਸ਼ੇ ਨਾਲ ਬੇਸੁੱਧ ਹੋ ਕੇ ਸੜਕ ਕਿਨਾਰੇ ਬੈਠਾ ਦੇਖਿਆ ਗਿਆ। ਇਹ ਘਟਨਾ ਜਵਾਨੀ ਦੇ ਭਵਿੱਖ ਅਤੇ ਨਸ਼ਿਆਂ ਦੇ ਵਧਦੇ ਪ੍ਰਕੋਪ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    17 hrs ago
  • ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    1
    ਸਫਾਈ ਕਰਮਚਾਰੀਆਂ ਨੇ ਕਿਹਾ ਹੈ ਕਿ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ ਸਾਨੂੰ ਪੱਕਿਆਂ ਕੀਤਾ ਜਾਵੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • “ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ .... “ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ ....
    1
    “ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ ....
“ਵਿਸ਼ਵਗੁਰੂ ਨਹੀਂ, ਵਿਸ਼ਵ ਚੇਲਾ ਬਣ ਗਿਆ ਦੇਸ਼” — ਭਗਵੰਤ ਮਾਨ ਦਾ ਮੋਦੀ ਸਰਕਾਰ ‘ਤੇ ਤਿੱ,ਖਾ ਵਾ,ਰ ....
    user_True Post
    True Post
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਅੰਮ੍ਰਿਤਸਰ ‘ਚ ਨ+ਸ਼ਿ++ਆਂ ਤੇ ਠੇਕੇਦਾਰੀ ਸਿਸਟਮ ਖ਼ਿਲਾਫ਼ ਵੱਡਾ ਐਲਾਨ, 20 ਮਈ ਨੂੰ ਨਿਕਲੇਗਾ ਜਾਗਰੂਕਤਾ ਮਾਰਚ #ਅੰਮ੍ਰਿਤਸਰ #ਨਸ਼ਿਆਂ_ਖ਼ਿਲਾਫ਼_ਮਾਰਚ #ਜਾਗਰੂਕਤਾ_ਮਾਰਚ #ਠੇਕੇਦਾਰੀ_ਸਿਸਟਮ #ਵੇਪ_ਬੈਨ #ਪੰਜਾਬ_ਖਬਰਾਂ #PunjabBoldaMajha #AmritsarNews #DrugFreePunjab #PunjabNews #AwarenessMarch #VapeBan #ContractSystem #PunjabiNews
    1
    ਅੰਮ੍ਰਿਤਸਰ ‘ਚ ਨ+ਸ਼ਿ++ਆਂ ਤੇ ਠੇਕੇਦਾਰੀ ਸਿਸਟਮ ਖ਼ਿਲਾਫ਼ ਵੱਡਾ ਐਲਾਨ, 20 ਮਈ ਨੂੰ ਨਿਕਲੇਗਾ ਜਾਗਰੂਕਤਾ ਮਾਰਚ

#ਅੰਮ੍ਰਿਤਸਰ #ਨਸ਼ਿਆਂ_ਖ਼ਿਲਾਫ਼_ਮਾਰਚ #ਜਾਗਰੂਕਤਾ_ਮਾਰਚ #ਠੇਕੇਦਾਰੀ_ਸਿਸਟਮ #ਵੇਪ_ਬੈਨ #ਪੰਜਾਬ_ਖਬਰਾਂ #PunjabBoldaMajha #AmritsarNews #DrugFreePunjab #PunjabNews #AwarenessMarch #VapeBan #ContractSystem #PunjabiNews
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।
    1
    ਕਪੂਰਥਲਾ ਪੁਲਿਸ ਨੇ ਇਤਿਹਾਸਕ ਭੱਦਰਕਾਲੀ ਮੇਲੇ ਦੌਰਾਨ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਦੀ ਚੇਤਾਵਨੀ ਦਿੱਤੀ ਹੈ। ਨੌਜਵਾਨਾਂ ਨੂੰ ਹੁੱਲੜਬਾਜ਼ੀ, ਉੱਚੀ ਆਵਾਜ਼ ਵਾਲੇ ਹਾਰਨ-ਸਲੈਂਸਰ ਅਤੇ ਕਾਲੇ ਸ਼ੀਸ਼ੇ ਵਾਲੇ ਵਾਹਨਾਂ ਦੀ ਵਰਤੋਂ ਤੋਂ ਵਰਜਿਆ ਗਿਆ ਹੈ। ਨਾਬਾਲਗਾਂ ਵੱਲੋਂ ਵਾਹਨ ਚਲਾਉਣ 'ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਕੈਦ ਅਤੇ 25000 ਰੁਪਏ ਜੁਰਮਾਨਾ ਹੋ ਸਕਦਾ ਹੈ, ਜਦਕਿ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    23 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.