ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਡਿਪਟੀ ਕਮਿਸ਼ਨਰ ਵੱਲੋਂ ਫਗਵਾੜਾ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਬੁੱਧਵਾਰ ਨੂੰ ਉਦਯੋਗਪਤੀਆਂ ਅਤੇ ਆਮ ਲੋਕਾਂ ਨਾਲ ਕੀਤੀ ਜਾਵੇਗੀ ਵਿਸ਼ੇਸ਼ ਮੁਲਾਕਾਤ ਪਰਮਜੀਤ ਸਿੰਘ, ਕਪੂਰਥਲਾ, 11 ਮਈ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ 13 ਮਈ (ਬੁੱਧਵਾਰ) ਨੂੰ ਮਾਰਕੀਟ ਕਮੇਟੀ ਦਫ਼ਤਰ, ਫਗਵਾੜਾ ਵਿਖੇ ਉਦਯੋਗਪਤੀਆਂ ਨਾਲ ਮੀਟਿੰਗ ਕਰਨਗੇ। ਇਸ ਤੋਂ ਬਾਅਦ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਫੌਰੀ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਸਵੇਰੇ 11:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਇਲਾਕੇ ਦੇ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਸਥਾਨਕ ਉਦਯੋਗਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਬਾਰੇ ਗੰਭੀਰ ਚਰਚਾ ਹੋਵੇਗੀ। ਉਦਯੋਗਪਤੀਆਂ ਨਾਲ ਮੀਟਿੰਗ ਤੋਂ ਤੁਰੰਤ ਬਾਅਦ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਵੇਗੀ, ਜਿੱਥੇ ਨਾਗਰਿਕ ਆਪਣੀਆਂ ਨਿੱਜੀ ਜਾਂ ਸਾਂਝੀਆਂ ਸ਼ਿਕਾਇਤਾਂ ਸਿੱਧੇ ਤੌਰ 'ਤੇ ਸਨਮੁੱਖ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਫਗਵਾੜਾ ਦੇ ਵਸਨੀਕਾਂ ਤੇ ਕਾਰੋਬਾਰੀਆਂ ਨੂੰ ਦਫ਼ਤਰੀ ਗੇੜਿਆਂ ਤੋਂ ਨਿਜਾਤ ਦਿਵਾ ਕੇ ਮੌਕੇ 'ਤੇ ਹੀ ਰਾਹਤ ਪ੍ਰਦਾਨ ਕਰਨਾ ਹੈ। ਕੈਪਸ਼ਨ- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ।

- ਸਰਕਾਰੀ ਪਰਚੀ ਨੂੰ ਲੈ ਕੇ ਪੈਪਸੂ ਬੱਸ ‘ਚ ਹੰਗਾਮਾ, ਥਾਣੇਦਾਰ ‘ਤੇ ਡਰਾਈਵਰ-ਕੰਡਕਟਰ ਨੂੰ ਪਿਸਤੌਲ ਤਾਣ ਕੇ ਧਮਕਾਉਣ ਦੇ ਦੋਸ਼। *ਡਡਵਿੰਡੀ ਨੇੜੇ ਸਵਾਰੀਆਂ ਸਮੇਤ ਰੋਕਣੀ ਪਈ ਬੱਸ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ,ਲੱਗਾ ਭਾਰੀ ਜਾਮ। ਫ਼ੋਟੋ ਕੈਪਸ਼ਨ: ਡਡਵਿੰਡੀ ਨੇੜੇ ਪੈਪਸੂ ਬੱਸ ਵਿੱਚ ਹੋਏ ਹੰਗਾਮੇ ਤੋਂ ਬਾਅਦ ਮੌਕੇ ‘ਤੇ ਇਕੱਠੇ ਹੋਏ ਲੋਕ ਅਤੇ ਪੁਲਿਸ ਕਰਮਚਾਰੀ ਅਤੇ ਜਾਣਕਾਰੀ ਦਿੰਦੇ ਹੋਏ ਸਵਾਰੀਆਂ ਦੀ ਤਸਵੀਰ। ਪਰਮਜੀਤ ਸਿੰਘ,4
- ਜਨਗਣਨਾ ਪ੍ਰੋਫਾਰਮੇ ਵਿੱਚ 'ਚੂੜਾ-ਭੰਗੀ' ਵਰਗੀ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ 'ਤੇ ਕਪੂਰਥਲਾ ਵਿੱਚ ਭਾਜਪਾ ਐੱਸਸੀ ਵਿੰਗ ਨੇ ਸਖ਼ਤ ਰੋਸ ਪ੍ਰਗਟਾਇਆ। ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਦੁਆਰਾ ਪਾਬੰਦੀਸ਼ੁਦਾ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ਼੍ਹਬੀ ਸਿੱਖ ਭਾਈਚਾਰਿਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਸ਼ਬਦ ਤੁਰੰਤ ਨਾ ਹਟਾਏ ਗਏ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕੀਤਾ ਜਾਵੇਗਾ।1
- तमिलनाडु में विजय थलपति मुख्यमंत्री की कुर्सी पर बैठने के बाद भावुक हुए, चेहरे पर मासूमियत लिये, ना अकड़, ना घमंड, धीरे धीरे कुर्सी की तरफ कदम बढ़ाते हुए, सभी को नमस्कार करके विजय थलपति कुर्सी पर बैठे, ख़ुशी के आँसू दर्शाते है कि ये कुर्सी कोई आम कुर्सी नहीं बल्कि तमिलनाडु के मुख्यमंत्री की कुर्सी है जिस पर अब विजय थलपति बैठेंगे।"1
- Sanju Samsung Lucknow ke match mein out hote hue vah bhi spin ball ke khilaf1
- ਅੰਮ੍ਰਿਤਸਰ ਤੇ ਫਨਕਾਰ ਪ੍ਰੋਗਰਾਮ ਵਿੱਚ ਜਲੰਧਰ ਦੀਆਂ ਕੁੜੀਆਂ ਰਿਹਾਨਸੀ ਤੇ ਜੈਸਿਕਾ ਨੇ ਤੀਜਾ ਸਥਾਨ ਹਾਸਲ ਕੀਤਾ ਅੰਮ੍ਰਿਤਸਰ ਵਿਚ ਹੋਏ ਕਲਚਰਲ ਪ੍ਰੋਗਰਾਮ ਫੰਕਾਰ ਵਿੱਚ ਜਲੰਧਰ ਦੀਆਂ ਕੁੜੀਆਂ ਨੇ ਭਾਗ ਲੈ ਕੇ ਤੀਜਾ ਸਥਾਨ ਹਾਸਲ ਕੀਤਾ.ਤੇ ਜਲੰਧਰ ਦਾ ਨਾਮ ਰੋਸ਼ਨ ਕੀਤਾ ਇੱਥੇ ਵੱਖ-ਵੱਖ ਜਿਲਿਆਂ ਤੋਂ ਆਈਆਂ ਮੁਟਿਆਰਾਂ ਨੇ ਤੇ ਗਭਰੂਆਂ ਨੇ ਇਸ ਕਲਚਰਲ ਪ੍ਰੋਗਰਾਮ ਦੇ ਵਿੱਚ ਹਿੱਸਾ ਲਿਆ ਜਿਸ ਵਿੱਚ ਰਿਹਾਂਸੀ ਤੇ ਜੈਸੀਕਾ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਆਪਣੇ ਪਰਿਵਾਰ ਆਪਣੇ ਨਾਲ ਅਕੈਡਮੀ ਆਪਣੇ ਸਕੂਲ ਤੇ ਪੂਰੇ ਜਲੰਧਰ ਦਾ ਨਾਮ ਰੋਸ਼ਨ ਕੀਤਾ1
- ਤਰਨਤਾਰਨ ਵਿੱਚ ਸਫਾਈ ਕਰਮਚਾਰੀਆਂ ਨੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਪੱਕੇ ਕਰਮਚਾਰੀ ਬਣਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।1
- ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ1
- ਜ਼ਿਲ੍ਹਾ ਤਰਨ ਤਾਰਨ ਵਿੱਚ ਕੋਆਪ੍ਰੇਟਿਵ ਬੈਂਕ ਅੱਗੇ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਸਰਕਾਰਾਂ 'ਤੇ ਕਿਸਾਨੀ ਮੁੱਦਿਆਂ ਨੂੰ ਹੱਲ ਨਾ ਕਰਨ ਦਾ ਦੋਸ਼ ਲਾਇਆ।1