03 ਵੱਖ-ਵੱਖ ਕਾਰਵਾਈਆਂ ਵਿੱਚ 06 ਮੁਲਜ਼ਮ ਗ੍ਰਿਫ਼ਤਾਰ, 19 ਕਿੱਲੋ 206 ਗ੍ਰਾਮ ਹੈਰੋਇਨ ਅਤੇ ਦੋ ਪਿਸਟਲ ਸਮੇਤ, ਨਜਾਇਜ਼ ਅਸਲਾ ਬਰਾਮਦ ਭਗਵੰਤ ਸਿੰਘ ਮਾਨ, ਸ੍ਰੀ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ WAR AGAINST DRUGS AND GANGSTER ਮੁਹਿੰਮ ਦੇ ਸੰਬੰਧ ਵਿੱਚ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਹਰਮਨਬੀਰ ਸਿੰਘ ਗਿੱਲ ਡੀ.ਆਈ.ਜੀ. ਬਾਰਡਰ ਰੇਂਜ, ਦੀਆਂ ਹਦਾਇਤਾਂ ਅਨੁਸਾਰ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਐਸ.ਪੀ. ਦਿਹਾਤੀ ਵੱਲੋਂ ਕਾਰਵਾਈ ਕਰਦਿਆਂ, ਓਪਰੇਸ਼ਨ ਪਰਹਾਰ 4.0 ਤਹਿਤ ਜਾਰੀ ਮੁਹਿੰਮ ਦੇ ਹਿੱਸੇ ਵਜੋਂ, ਜ਼ਿਲ੍ਹਾ ਅੰਮ੍ਰਿਤਸਰ (ਦਿਹਾਤੀ) ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ ਮਿਤੀ 25.07.2026 ਨੂੰ ਕਾਮਯਾਬ ਕਾਰਵਾਈਆਂ ਕਰਦਿਆਂ ਕੁੱਲ 06 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਥਾਣਾ ਘਰਿੰਡਾ ਐਸਐਚ ਓ ਅਮਨਦੀਪ ਸਿੰਘ ਅਤੇ ਏਐਸਆਈ (ਰਾਜਵੀਰ) ਸਿੰਘ ਪੁਲਿਸ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ, ਅਤੇ ਨਜਾਇਜ਼ ਅਸਲਾ ਬਰਾਮਦ ਕੀਤਾ, ਜਿਸ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ: 1. ਥਾਣਾ ਘਰਿੰਡਾ ਬਰਾਮਦਗੀ: 9 ਕਿੱਲੋ ਹੈਰੋਇਨ ਅਤੇ ਵਾਰਦਾਤ ਵਿੱਚ ਵਰਤੀ ਸਕੂਟਰੀ ਬਰਾਮਦ। ਮੁਲਜ਼ਮ: ਜਸਪ੍ਰੀਤ ਕੌਰ ਪਤਨੀ ਗੁਰਅਵਤਾਰ ਸਿੰਘ ਵਾਸੀ ਚੱਕ ਆਲਾ ਬਸਤੀ ਬਾਨਾ ਲੇਹਲ, ਹਾਲ ਵਾਸੀ ਨਰਾਇਣਗੜ੍ਹ, ਸ਼ੇਰਪੁਰਾ ਬਸਤੀ ਸ਼ੇਰਪੁਰਾ, ਅੰਮ੍ਰਿਤਸਰ (ਗ੍ਰਿਫ਼ਤਾਰ) ਮੁੱਖ ਅਫਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਜੀ ਨੇ ਦੱਸਿਆ ਏਐਸਆਈ ਰਾਜਬੀਰ ਸਿੰਘ ਨੇ ਮੁਖਬਰ ਖਾਸ ਦੀ ਸੂਚਨਾ 'ਤੇ ਕਿ ਮੁਲਜ਼ਮਾ ਇਲਾਕੇ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਸਪਲਾਈ ਕਰਦੀ ਹੈ ਅਤੇ ਬਿਨਾਂ ਨੰਬਰੀ ਰੰਗ ਦੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਖਾਸਾ ਤੋਂ ਅੰਮ੍ਰਿਤਸਰ ਸਾਈਡ ਵੱਲ ਖੇਪ ਪਹੁੰਚਾਉਣ ਜਾ ਰਹੀ ਹੈ, ਏ ਐਸ ਆਈ (ਰਾਜਵੀਰ) ਸਿੰਘ ਵੱਲੋਂ ਸ਼ਾਤਿਰ ਦੋਸ਼ੀਆਂ ਨੂੰ ਪੁਲਿਸ ਵੱਲੋਂ ਮੁਲਜ਼ਮਾ ਨੂੰ ਕਾਬੂ ਕੀਤਾ। ਅਤੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਬਰੀਕੀ ਨਾਲ ਪੁੱਛਗਿਸ ਕੀਤੀ ਜਾਵੇਗੀ

- ਪੰਜਾਬ ਬੰਦ ਦਾ ਵੱਡਾ ਐਲਾਨ! ਸਫਾਈ ਸੇਵਕਾਂ ਦੀ ਦੋ ਟੁੱਕ—'ਦੋਸ਼ੀ ਪੁਲਿਸ ਮੁਲਾਜ਼ਮ ਬਰਖਾਸਤ ਕਰੋ, ਨਹੀਂ ਤਾਂ ਸੰਘਰਸ਼ ਰਹੇਗਾ ਜਾਰੀ #PUNJAB24NEWS #PunjabBandh #SafaiSewak #Barnala #PunjabNews #JusticeForSafaiWorkers1
- ਘਰੋਟਾ 'ਚ ਜੋਨਲ ਸਕੂਲ ਟੂਰਨਾਮੈਂਟਾਂ ਦੀ ਸ਼ਾਨਦਾਰ ਸ਼ੁਰੂਆਤ, ਖੋ-ਖੋ ਮੁਕਾਬਲਿਆਂ 'ਚ ਸਮਾਰਟ ਸਕੂਲ ਘਰੋਟਾ ਦਾ ਦਬਦਬਾ @Highlight #YGTVPunjab #GharotaZonalTournament #SmartSchoolGharota #PunjabSports1
- ਅੰਮ੍ਰਿਤਸਰ ਜ਼ਿਲ੍ਹੇ ਦੇ ਅੰਮ੍ਰਿਤਸਰ-I ਸਬ-ਡਿਸਟ੍ਰਿਕਟ ਵਿੱਚ ਪੀ ਓ ਸਟਾਫ਼ ਇੰਚਾਰਜ ਨੇ ਗ੍ਰਿਫਤਾਰ ਕੀਤੇ ਗਏ ਭਗੌੜੇ ਬਾਰੇ ਜਾਣਕਾਰੀ ਦਿੱਤੀ ਹੈ। ਇੰਚਾਰਜ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਗੌੜੇ ਨੂੰ ਕਿਵੇਂ ਅਤੇ ਕਿੱਥੇ ਗ੍ਰਿਫਤਾਰ ਕੀਤਾ ਗਿਆ ਹੈ। ਭਗੌੜੇ ਦੀ ਗ੍ਰਿਫਤਾਰੀ ਨਾਲ ਸਬੰਧਤ ਹੋਰ ਕੋਈ ਜਾਣਕਾਰੀ ਪੀ ਓ ਸਟਾਫ਼ ਇੰਚਾਰਜ ਵੱਲੋਂ ਨਹੀਂ ਦਿੱਤੀ ਗਈ ਹੈ।1
- ਬਰਨਾਲਾ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪ੍ਰਦਰਸ਼ਨਕਾਰੀਆਂ ਨੇ ਅੰਮ੍ਰਿਤਸਰ ਵਿੱਚ ਚੰਗਾ ਰੋਸ ਦਿਖਾਇਆ ਹੈ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੋਸਟਰ ਪਾੜੇ ਅਤੇ ਸਰਕਾਰ ਦੇ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਵਾਲਮੀਕੀ ਸਮਾਜ ਅਤੇ ਦਲਿਤ ਸਮਾਜ ਦੇ ਲੋਕਾਂ ਵੱਲੋਂ ਕੀਤਾ ਗਿਆ, ਜਿਨ੍ਹਾਂ ਨੇ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦਾ ਜ਼ੋਰਦਾਰ ਵਿਰੋਧ ਕੀਤਾ। ਪ੍ਰਦਰਸ਼ਨਕਾਰੀ ਇਨਸਾਫ਼ ਦੀ ਮੰਗ ਕਰ ਰਹੇ ਸਨ ਅਤੇ ਪੰਜਾਬ ਸਰਕਾਰ ਉੱਤੇ ਗੰਭੀਰ ਅਰੋਪ ਲਗਾ ਰਹੇ ਸਨ। ਇਹ ਪ੍ਰਦਰਸ਼ਨ ਪੰਜਾਬ ਬੋਲਦਾ ਮਾਝਾ ਬਲਾਕ ਦੀ ਅਗਵਾਈ ਹੇਠ ਕੀਤਾ ਗਿਆ। ਪ੍ਰਦਰਸ਼ਨ ਦੌਰਾਨ, ਪ੍ਰਦਰਸ਼ਨਕਾਰੀਆਂ ਨੇ ਸਪਸ਼ਟ ਸੰਦੇਸ਼ ਦਿੱਤਾ ਕਿ ਉਹ ਬਰਨਾਲਾ ਵਿੱਚ ਹੋਏ ਲਾਠੀਚਾਰਜ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕਰਦੇ ਅਤੇ ਇਸ ਲਈ ਉਹ ਸੜਕਾਂ 'ਤੇ ਉਤਰੇ ਹਨ। ਉਨ੍ਹਾਂ ਦੀ ਮੰਗ ਹੈ ਕਿ ਜਲਦੀ ਤੋਂ ਜਲਦੀ ਇਨਸਾਫ਼ ਹੋਵੇ ਅਤੇ ਜਿਨ੍ਹਾਂ ਅਧਿਕਾਰੀਆਂ ਨੇ ਇਹ ਕਾਰਵਾਈ ਕੀਤੀ, ਉਨ੍ਹਾਂ ਉੱਤੇ ਕਾਰਵਾਈ ਹੋਵੇ। ਪ੍ਰਦਰਸ਼ਨ ਦੇ ਅੰਤ ਵਿੱਚ, ਪ੍ਰਦਰਸ਼ਨਕਾਰੀਆਂ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਕਿ ਉਹ ਆਪਣੀ ਮੰਗ ਤੋਂ ਪਿੱਛੇ ਨਹੀਂ ਹਟਣਗੇ ਅਤੇ ਜਦ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਆਪਣੇ ਪ੍ਰਦਰਸ਼ਨ ਜਾਰੀ ਰੱਖਣਗੇ।1
- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸ਼ਕਰੀ ਕਰਨ ਵਾਲੇ ਇੱਕ ਮੋਡੀਊਲ ਦਾ ਪਰਦਾਫਾਸ਼ ਕਰਦਿਆਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ 5 ਆਧੁਨਿਕ ਪਿਸਟਲ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਪੁਲਿਸ ਨੇ ਗੈਰ ਕਾਨੂੰਨੀ ਗਤੀਵਿਧੀਆਂ 'ਤੇ ਨਜ਼ਰ ਰੱਖਦਿਆਂ ਕੀਤੀ ਹੈ। ਪੁਲਿਸ ਨੇ ਇਸ ਮੋਡੀਊਲ ਦੇ ਹੋਰ ਮੈਂਬਰਾਂ ਅਤੇ ਉਨ੍ਹਾਂ ਦੇ ਰਾਹੀਂ ਕੀਤੀ ਗਈ ਹੋਰ ਗੈਰ ਕਾਨੂੰਨੀ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਛਾਪੇਮਾਰੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁਲਿਸ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।1
- ਸੂਬੇ ਦੇ ਨੌਜਵਾਨਾਂ ਵਿੱਚ ਨਵੀਂ ਉਮੀਦ ਭਰਦਿਆਂ ਸਾਫ਼ ਨੀਅਤ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਿਸ਼ ਦੇ, ਪਾਰਦਰਸ਼ੀ ਸਿਸਟਮ ਰਾਹੀਂ ਅੱਜ ਪੰਜਾਬ ਦੀ ਨੌਜਵਾਨੀ ਸਹੀ ਰਾਹਾਂ ਵੱਲ ਤੁਰ ਪਈ ਹੈ।1
- ਸਾਵਣ 'ਚ ਭਗਤੀ ਦਾ ਮਹਾਸਾਗਰ! ਅੰਮ੍ਰਿਤਸਰ ਦੇ ਮਾਤਾ ਚੰਡਿਕਾ ਦੇਵੀ ਮੰਦਰ 'ਚ 18 ਰੁਦਰਅਭਿਸ਼ੇਕ, ‘ਹਰ ਹਰ ਮਹਾਦੇਵ’ ਨਾਲ ਗੂੰਜਿਆ ਮਾਹੌਲ #HarHarMahadev #Sawan2026 #Rudrabhishek #Amritsar #Punjab24News1
- ਅੰਮ੍ਰਿਤਸਰ ਦੇ ਕਮਿਸ਼ਨਰ ਪੁਲਿਸ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੇ ਬਰਾਮਦ ਪਿਸਟਲਾਂ, ਡਰੱਗ ਮਣੀ ਅਤੇ ਹੈਰੋਇਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਦੀਆਂ ਤਾਜ਼ਾ ਕਾਰਵਾਈਆਂ ਬਾਰੇ ਵੀ ਜਾਣੂ ਕਰਵਾਇਆ। ਕਮਿਸ਼ਨਰ ਪੁਲਿਸ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਪੁਲਿਸ ਨੇ ਕਈ ਮਹੱਤਵਪੂਰਨ ਕਾਰਵਾਈਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਪਿਸਟਲਾਂ, ਡਰੱਗ ਮਣੀ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਕਾਰਵਾਈਆਂ ਨਾਲ ਖੇਤਰ ਵਿੱਚ ਅਪਰਾਧਿਕ ਗਤੀਵਿਧੀਆਂ 'ਤੇ ਲਗਾਮ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।1
- ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਭਗੌੜਾ ਦੋਸ਼ੀ ਕਾਬੂ। ਏ.ਐਸ.ਆਈ ਹਰੀਸ਼ ਕੁਮਾਰ ਇੰਚਾਰਜ ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਸਮੇਤ ਪੁਲਿਸ ਪਾਰਟੀ ਭਗੌੜੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਦਾ ਨਾਮ ਦਵਿੰਦਰ ਸਿੰਘ ਉਰਫ ਕਾਕਾ ਪੁੱਤਰ ਰਤਨ ਸਿੰਘ ਹੈ। ਜੋ ਗੁਰੂ ਨਾਨਕ ਕਲੋਨੀ ਗਲੀ ਬੋਹੜ ਵਾਲੀ ਪਿੰਡ ਘੰਨੂਪੁਰ ਕਾਲੇ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਜਿਸ ਉਪਰ ਮੁੱਕਦਮਾ ਨੰਬਰ 60 ਮਿਤੀ 07-03-2021 ਜੁਰਮ 379,411 IPC ਥਾਣਾ ਛੇਹਰਟਾ ਅੰਮ੍ਰਿਤਸਰ (299 CRPC) ਦਰਜ ਹੋਇਆ ਸੀ। ਤਰੀਕ ਤੋਂ ਗੈਰਹਾਜ਼ਰ ਹੋਣ ਕਰਕੇ ਮਾਣਯੋਗ ਅਦਾਲਤ ਸਿਮਰਨਜੀਤ ਕੌਰ ਜੀ ( JMIC/ASR ) ਵੱਲੋਂ ਮਿਤੀ 06-11-2025 ਨੂੰ ਇਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੀ.ਓ ਸਟਾਫ ਅੰਮ੍ਰਿਤਸਰ ਵੱਲੋ ਅੱਜ ਮਿਤੀ 27-07-2026 ਨੂੰ ਕਾਮਯਾਬੀ ਹਾਸਿਲ ਕਰਦਿਆਂ ਉੱਕਤ ਮੁੱਕਦਮੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।1