logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਸਾਲਾਨਾ ਫ਼ੀਸ ਵਾਧੇ ਉੱਪਰ ਹੁਣ ਲਗਾਮ ਲੱਗੇਗੀ। ਪੰਜਾਬ ਸਰਕਾਰ ਵੱਲੋਂ ਰਾਜਪਾਲ ਭਵਨ ਵਿੱਚ ਭੇਜੇ ਗਏ “ਫ਼ੀਸ ਰੈਗੂਲੇਸ਼ਨ ਸੋਧ ਆਰਡੀਨੈਂਸ 2026” ਉੱਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਇਸ ਅਹਿਮ ਕਦਮ ਤੋਂ ਬਾਅਦ ਹੁਣ ਨਿੱਜੀ ਸਕੂਲ ਮਨਮਰਜ਼ੀ ਨਾਲ ਸਾਲਾਨਾ ਫ਼ੀਸਾਂ ਨਹੀਂ ਵਧਾ ਸਕਣਗੇ।

2 hrs ago
user_Varinder Mehta
Varinder Mehta
Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
2 hrs ago

ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਸਾਲਾਨਾ ਫ਼ੀਸ ਵਾਧੇ ਉੱਪਰ ਹੁਣ ਲਗਾਮ ਲੱਗੇਗੀ। ਪੰਜਾਬ ਸਰਕਾਰ ਵੱਲੋਂ ਰਾਜਪਾਲ ਭਵਨ ਵਿੱਚ ਭੇਜੇ ਗਏ “ਫ਼ੀਸ ਰੈਗੂਲੇਸ਼ਨ ਸੋਧ ਆਰਡੀਨੈਂਸ 2026” ਉੱਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਇਸ ਅਹਿਮ ਕਦਮ ਤੋਂ ਬਾਅਦ ਹੁਣ ਨਿੱਜੀ ਸਕੂਲ ਮਨਮਰਜ਼ੀ ਨਾਲ ਸਾਲਾਨਾ ਫ਼ੀਸਾਂ ਨਹੀਂ ਵਧਾ ਸਕਣਗੇ।

More news from ਪੰਜਾਬ and nearby areas
  • ਮੋਗਾ ਦੇ ਧਰਮਕੋਟ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਨਸ਼ੇ ਦੇ ਵਿੱਚ ਟੱਲੀ ਹੋ ਕੇ ਘੁੰਮਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਜਥੇਬੰਦੀਆਂ ਦਾ ਨਾਮ ਬਦਨਾਮ ਹੋ ਰਿਹਾ ਹੈ। ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ ਇਸ ਨਿਹੰਗ ਸਿੰਘ ਦੀਆਂ ਹਰਕਤਾਂ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਮੰਗ ਕੀਤੀ ਗਈ ਹੈ ਕਿ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਨਿਹੰਗ ਸਿੰਘ ਨੂੰ ਤੁਰੰਤ ਲੱਭਣ ਅਤੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਕਿ ਉਹ ਅਜਿਹੀਆਂ ਹਰਕਤਾਂ ਕਿਉਂ ਕਰ ਰਿਹਾ ਹੈ।
    1
    ਮੋਗਾ ਦੇ ਧਰਮਕੋਟ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਨਸ਼ੇ ਦੇ ਵਿੱਚ ਟੱਲੀ ਹੋ ਕੇ ਘੁੰਮਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਜਥੇਬੰਦੀਆਂ ਦਾ ਨਾਮ ਬਦਨਾਮ ਹੋ ਰਿਹਾ ਹੈ। ਨਸ਼ੇ ਦੀ ਹਾਲਤ ਵਿੱਚ ਘੁੰਮ ਰਹੇ ਇਸ ਨਿਹੰਗ ਸਿੰਘ ਦੀਆਂ ਹਰਕਤਾਂ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ। ਮੰਗ ਕੀਤੀ ਗਈ ਹੈ ਕਿ ਜਥੇਬੰਦੀਆਂ ਨੂੰ ਚਾਹੀਦਾ ਹੈ ਕਿ ਉਹ ਇਸ ਨਿਹੰਗ ਸਿੰਘ ਨੂੰ ਤੁਰੰਤ ਲੱਭਣ ਅਤੇ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਕਿ ਉਹ ਅਜਿਹੀਆਂ ਹਰਕਤਾਂ ਕਿਉਂ ਕਰ ਰਿਹਾ ਹੈ।
    user_SONA TV PUNJAB
    SONA TV PUNJAB
    Chef ਧਰਮਕੋਟ, ਮੋਗਾ, ਪੰਜਾਬ•
    1 hr ago
  • ਬਸੀ ਪਠਾਣਾ ਵਿਖੇ ਚੋਰਾਂ ਵੱਲੋਂ ਚਲਾਕੀ ਨਾਲ ਏਟੀਐਮ ਕਾਰਡ ਬਦਲ ਕੇ ਇੱਕ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਦਾ ਬੇਹੱਦ ਹੈਰਾਨੀਜਨਕ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਪੀੜਤ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ, ਜੋ ਬਸੀ ਪਠਾਣਾ ਦੇ ਹੀ ਰਹਿਣ ਵਾਲੇ ਹਨ ਅਤੇ ਸਾਊਂਡ ਦਾ ਕੰਮ ਕਰਦੇ ਹਨ। ਹੀਰਾ ਲਾਲ ਨੇ ਦੱਸਿਆ ਕਿ ਉਹ ਦੁੱਧ ਦੇ ਪੈਸੇ ਦੇਣ ਲਈ ਏਟੀਐਮ ਵਿੱਚੋਂ ਨਕਦੀ ਕਢਵਾਉਣ ਗਏ ਸਨ। ਜਦੋਂ ਹੀਰਾ ਲਾਲ ਪੈਸੇ ਕਢਵਾਉਣ ਦੀ ਪ੍ਰਕਿਰਿਆ ਕਰ ਰਹੇ ਸਨ, ਤਾਂ ਇੱਕ ਟੋਪੀ ਵਾਲਾ ਅਣਪਛਾਤਾ ਵਿਅਕਤੀ ਆ ਕੇ ਉਹਨਾਂ ਦੇ ਬਿਲਕੁਲ ਪਿੱਛੇ ਖੜਾ ਹੋ ਗਿਆ। ਹੀਰਾ ਲਾਲ ਵੱਲੋਂ ਉਸ ਨੂੰ ਪਿੱਛੇ ਹਟਣ ਲਈ ਵੀ ਕਿਹਾ ਗਿਆ, ਪਰ ਉਹ ਵਿਅਕਤੀ ਆਪਣੀ ਜਗ੍ਹਾ ਤੋਂ ਟੱਸ ਤੋਂ ਮੱਸ ਨਾ ਹੋਇਆ। ਜਿਵੇਂ ਹੀ ਹੀਰਾ ਲਾਲ ਨੇ ਆਪਣਾ ਗੁਪਤ ਪਿੰਨ ਨੰਬਰ ਭਰਿਆ ਅਤੇ ਮਸ਼ੀਨ ਵਿੱਚੋਂ ਪੈਸੇ ਬਾਹਰ ਨਿਕਲੇ, ਤੁਰੰਤ ਹੀ ਉਸ ਟੋਪੀ ਵਾਲੇ ਵਿਅਕਤੀ ਦਾ ਦੂਜਾ ਸਾਥੀ ਵੀ ਅੰਦਰ ਦਾਖਲ ਹੋ ਗਿਆ। ਦੋਵਾਂ ਠੱਗਾਂ ਨੇ ਅੱਖ ਦੇ ਫੋਰ ਵਿੱਚ ਹੀਰਾ ਲਾਲ ਦਾ ਅਸਲੀ ਏਟੀਐਮ ਕਾਰਡ ਆਪਣੇ ਕੋਲ ਰੱਖ ਲਿਆ ਅਤੇ ਉਹਨਾਂ ਨੂੰ ਧੋਖੇ ਨਾਲ ਕੋਈ ਹੋਰ ਕਾਰਡ ਫੜਾ ਦਿੱਤਾ। ਇਸ ਤੋਂ ਬਾਅਦ, ਮੁਲਜ਼ਮਾਂ ਨੇ ਹੀਰਾ ਲਾਲ ਦੇ ਖਾਤੇ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕੁੱਲ 41,300 ਰੁਪਏ ਦੀ ਰਕਮ ਉਡਾ ਲਈ। ਪੀੜਤ ਮੁਤਾਬਕ ਉਕਤ ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਪੀੜਤ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਦੂਜੇ ਪਾਸੇ, ਪੁਲਿਸ ਚੌਂਕੀ ਸਿਟੀ ਬਸੀ ਪਠਾਣਾ ਦੇ ਇੰਚਾਰਜ ਜਗਦੀਪ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਚੋਰਾਂ ਦੀ ਭਾਲ ਜਾਰੀ ਹੈ।
    1
    ਬਸੀ ਪਠਾਣਾ ਵਿਖੇ ਚੋਰਾਂ ਵੱਲੋਂ ਚਲਾਕੀ ਨਾਲ ਏਟੀਐਮ ਕਾਰਡ ਬਦਲ ਕੇ ਇੱਕ ਵਿਅਕਤੀ ਨਾਲ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਦਾ ਬੇਹੱਦ ਹੈਰਾਨੀਜਨਕ ਅਤੇ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਵਾਰਦਾਤ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋ ਗਈ ਹੈ। ਪੀੜਤ ਦੀ ਪਛਾਣ ਹੀਰਾ ਲਾਲ ਵਜੋਂ ਹੋਈ ਹੈ, ਜੋ ਬਸੀ ਪਠਾਣਾ ਦੇ ਹੀ ਰਹਿਣ ਵਾਲੇ ਹਨ ਅਤੇ ਸਾਊਂਡ ਦਾ ਕੰਮ ਕਰਦੇ ਹਨ। ਹੀਰਾ ਲਾਲ ਨੇ ਦੱਸਿਆ ਕਿ ਉਹ ਦੁੱਧ ਦੇ ਪੈਸੇ ਦੇਣ ਲਈ ਏਟੀਐਮ ਵਿੱਚੋਂ ਨਕਦੀ ਕਢਵਾਉਣ ਗਏ ਸਨ।

ਜਦੋਂ ਹੀਰਾ ਲਾਲ ਪੈਸੇ ਕਢਵਾਉਣ ਦੀ ਪ੍ਰਕਿਰਿਆ ਕਰ ਰਹੇ ਸਨ, ਤਾਂ ਇੱਕ ਟੋਪੀ ਵਾਲਾ ਅਣਪਛਾਤਾ ਵਿਅਕਤੀ ਆ ਕੇ ਉਹਨਾਂ ਦੇ ਬਿਲਕੁਲ ਪਿੱਛੇ ਖੜਾ ਹੋ ਗਿਆ। ਹੀਰਾ ਲਾਲ ਵੱਲੋਂ ਉਸ ਨੂੰ ਪਿੱਛੇ ਹਟਣ ਲਈ ਵੀ ਕਿਹਾ ਗਿਆ, ਪਰ ਉਹ ਵਿਅਕਤੀ ਆਪਣੀ ਜਗ੍ਹਾ ਤੋਂ ਟੱਸ ਤੋਂ ਮੱਸ ਨਾ ਹੋਇਆ। ਜਿਵੇਂ ਹੀ ਹੀਰਾ ਲਾਲ ਨੇ ਆਪਣਾ ਗੁਪਤ ਪਿੰਨ ਨੰਬਰ ਭਰਿਆ ਅਤੇ ਮਸ਼ੀਨ ਵਿੱਚੋਂ ਪੈਸੇ ਬਾਹਰ ਨਿਕਲੇ, ਤੁਰੰਤ ਹੀ ਉਸ ਟੋਪੀ ਵਾਲੇ ਵਿਅਕਤੀ ਦਾ ਦੂਜਾ ਸਾਥੀ ਵੀ ਅੰਦਰ ਦਾਖਲ ਹੋ ਗਿਆ। ਦੋਵਾਂ ਠੱਗਾਂ ਨੇ ਅੱਖ ਦੇ ਫੋਰ ਵਿੱਚ ਹੀਰਾ ਲਾਲ ਦਾ ਅਸਲੀ ਏਟੀਐਮ ਕਾਰਡ ਆਪਣੇ ਕੋਲ ਰੱਖ ਲਿਆ ਅਤੇ ਉਹਨਾਂ ਨੂੰ ਧੋਖੇ ਨਾਲ ਕੋਈ ਹੋਰ ਕਾਰਡ ਫੜਾ ਦਿੱਤਾ। ਇਸ ਤੋਂ ਬਾਅਦ, ਮੁਲਜ਼ਮਾਂ ਨੇ ਹੀਰਾ ਲਾਲ ਦੇ ਖਾਤੇ ਵਿੱਚੋਂ ਵੱਖ-ਵੱਖ ਥਾਵਾਂ ਤੋਂ ਕੁੱਲ 41,300 ਰੁਪਏ ਦੀ ਰਕਮ ਉਡਾ ਲਈ। ਪੀੜਤ ਮੁਤਾਬਕ ਉਕਤ ਮੁਲਜ਼ਮ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ।

ਪੀੜਤ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦੇ ਦਿੱਤੀ ਗਈ ਹੈ। ਦੂਜੇ ਪਾਸੇ, ਪੁਲਿਸ ਚੌਂਕੀ ਸਿਟੀ ਬਸੀ ਪਠਾਣਾ ਦੇ ਇੰਚਾਰਜ ਜਗਦੀਪ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਪੁਲਿਸ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਚੋਰਾਂ ਦੀ ਭਾਲ ਜਾਰੀ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਭੁਲੱਥ ਵਿਖੇ ਹੋਏ ਵਿਕਾਸ ਕਾਰਜਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਭੁਲੱਥ ਵਿੱਚ ਹੋਏ ਵਿਕਾਸ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਆਪਣੀ ਗੱਲ ਆਖੀ ਹੈ।
    1
    ਭੁਲੱਥ ਤੋਂ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਭੁਲੱਥ ਵਿਖੇ ਹੋਏ ਵਿਕਾਸ ਕਾਰਜਾਂ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਭੁਲੱਥ ਵਿੱਚ ਹੋਏ ਵਿਕਾਸ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕਰਦਿਆਂ ਆਪਣੀ ਗੱਲ ਆਖੀ ਹੈ।
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    23 hrs ago
  • ਉੱਭਾਵਾਲ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਅੱਜ ਰਾਜਿੰਦਰ ਦੀਪਾ ਨੇ ਪੀੜਤ ਪਰਿਵਾਰ ਸਮੇਤ ਐੱਸਐੱਸਪੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਿਸੇ ਉੱਚ ਅਧਿਕਾਰੀ ਤੋਂ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ। ਇਸ ਦੇ ਨਾਲ ਹੀ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।
    1
    ਉੱਭਾਵਾਲ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਅੱਜ ਰਾਜਿੰਦਰ ਦੀਪਾ ਨੇ ਪੀੜਤ ਪਰਿਵਾਰ ਸਮੇਤ ਐੱਸਐੱਸਪੀ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਿਸੇ ਉੱਚ ਅਧਿਕਾਰੀ ਤੋਂ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ। ਇਸ ਦੇ ਨਾਲ ਹੀ ਇਹ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।
    user_Rajesh Kumar
    Rajesh Kumar
    Voice of people ਸੁਨਾਮ, ਸੰਗਰੂਰ, ਪੰਜਾਬ•
    17 min ago
  • ਮੋਗਾ ਦੇ ਇੱਕ ਕਿਸਾਨ ਚਰਨਜੀਤ ਸਿੰਘ ਦੀ 50 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਚਰਨਜੀਤ ਸਿੰਘ ਨੇ ਇਸ ਲਾਟਰੀ ਲਈ 1000 ਰੁਪਏ ਦੀ ਟਿਕਟ ਖਰੀਦੀ ਸੀ ਅਤੇ ਅੱਜ ਉਨ੍ਹਾਂ ਦੀ ਇਹ ਲਾਟਰੀ ਨਿਕਲ ਗਈ ਹੈ। ਲਾਟਰੀ ਨਿਕਲਣ ਤੋਂ ਬਾਅਦ ਕਿਸਾਨ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।
    1
    ਮੋਗਾ ਦੇ ਇੱਕ ਕਿਸਾਨ ਚਰਨਜੀਤ ਸਿੰਘ ਦੀ 50 ਲੱਖ ਰੁਪਏ ਦੀ ਲਾਟਰੀ ਨਿਕਲੀ ਹੈ। ਚਰਨਜੀਤ ਸਿੰਘ ਨੇ ਇਸ ਲਾਟਰੀ ਲਈ 1000 ਰੁਪਏ ਦੀ ਟਿਕਟ ਖਰੀਦੀ ਸੀ ਅਤੇ ਅੱਜ ਉਨ੍ਹਾਂ ਦੀ ਇਹ ਲਾਟਰੀ ਨਿਕਲ ਗਈ ਹੈ। ਲਾਟਰੀ ਨਿਕਲਣ ਤੋਂ ਬਾਅਦ ਕਿਸਾਨ ਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ।
    user_SONA TV PUNJAB
    SONA TV PUNJAB
    Chef ਧਰਮਕੋਟ, ਮੋਗਾ, ਪੰਜਾਬ•
    1 hr ago
  • ਰੂਪਨਗਰ ਵਿੱਚ ਨਵੇਂ ਪੁਲ ਦੀ ਉਸਾਰੀ ਦੇ ਕਾਰਨ ਰੋਪੜ ਤੋਂ ਬਲਾਚੌਰ ਜਾਣ ਵਾਲਾ ਰਸਤਾ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।
    1
    ਰੂਪਨਗਰ ਵਿੱਚ ਨਵੇਂ ਪੁਲ ਦੀ ਉਸਾਰੀ ਦੇ ਕਾਰਨ ਰੋਪੜ ਤੋਂ ਬਲਾਚੌਰ ਜਾਣ ਵਾਲਾ ਰਸਤਾ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer Rup Nagar, Rupnagar•
    22 hrs ago
  • ਸੰਗਰੂਰ ਦੇ ਉੱਭਾਵਾਲ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਅੱਜ ਰਜਿੰਦਰ ਦੀਪਾ ਵੱਲੋਂ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਨਾਲ ਮਿਲ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਕਿਸੇ ਉੱਚ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ। ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ।
    1
    ਸੰਗਰੂਰ ਦੇ ਉੱਭਾਵਾਲ ਵਿਖੇ ਵਾਪਰੀ ਘਟਨਾ ਦੇ ਸਬੰਧ ਵਿੱਚ ਅੱਜ ਰਜਿੰਦਰ ਦੀਪਾ ਵੱਲੋਂ ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਨਾਲ ਮਿਲ ਕੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਹੈ ਕਿ ਇਸ ਮਾਮਲੇ ਦੀ ਕਿਸੇ ਉੱਚ ਅਧਿਕਾਰੀ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲ ਸਕੇ। ਇਸ ਮੌਕੇ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜਦੋਂ ਤੱਕ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ।
    user_Harmesh kumar
    Harmesh kumar
    Photographer Sunam, Sangrur•
    19 min ago
  • ਹੁਸ਼ਿਆਰਪੁਰ ਦੇ ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ 'ਤੇ ਪਿੰਡ ਡਾਨਸੀਵਾਲ ਨਜ਼ਦੀਕ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਚੌਂਕੀ ਇੰਚਾਰਜ ਸੈਲਾ ਖੁਰਦ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਰਾਤ 1:30 ਵਜੇ ਇਸ ਸੜਕ ਹਾਦਸੇ ਸਬੰਧੀ ਸੂਚਨਾ ਦਿੱਤੀ ਸੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਇੱਕ ਸਾਈਕਲ ਨੂੰ ਅਣਪਛਾਤੇ ਵਾਹਨ ਵੱਲੋਂ ਬੁਰੀ ਤਰ੍ਹਾਂ ਦਰੜਿਆ ਗਿਆ ਸੀ, ਜਿਸ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਹਾਲਤ ਅਜਿਹੀ ਸੀ ਕਿ ਉਸ ਦੀ ਪਛਾਣ ਕਰਨੀ ਵੀ ਮੁਸ਼ਕਿਲ ਹੋ ਰਹੀ ਸੀ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਰਖਵਾ ਦਿੱਤਾ ਗਿਆ ਹੈ।
    1
    ਹੁਸ਼ਿਆਰਪੁਰ ਦੇ ਗੜ੍ਹਸ਼ੰਕਰ-ਹੁਸ਼ਿਆਰਪੁਰ ਸੜਕ 'ਤੇ ਪਿੰਡ ਡਾਨਸੀਵਾਲ ਨਜ਼ਦੀਕ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਚੌਂਕੀ ਇੰਚਾਰਜ ਸੈਲਾ ਖੁਰਦ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਰਾਤ 1:30 ਵਜੇ ਇਸ ਸੜਕ ਹਾਦਸੇ ਸਬੰਧੀ ਸੂਚਨਾ ਦਿੱਤੀ ਸੀ।

ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਇੱਕ ਸਾਈਕਲ ਨੂੰ ਅਣਪਛਾਤੇ ਵਾਹਨ ਵੱਲੋਂ ਬੁਰੀ ਤਰ੍ਹਾਂ ਦਰੜਿਆ ਗਿਆ ਸੀ, ਜਿਸ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਹਾਲਤ ਅਜਿਹੀ ਸੀ ਕਿ ਉਸ ਦੀ ਪਛਾਣ ਕਰਨੀ ਵੀ ਮੁਸ਼ਕਿਲ ਹੋ ਰਹੀ ਸੀ। ਪੁਲਿਸ ਵੱਲੋਂ ਮ੍ਰਿਤਕ ਦੇਹ ਨੂੰ ਸ਼ਨਾਖਤ ਲਈ 72 ਘੰਟਿਆਂ ਵਾਸਤੇ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਰਖਵਾ ਦਿੱਤਾ ਗਿਆ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    20 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.