logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੱਜ ਫਰੀਦਕੋਟ ਵਿਖੇ ਨਵ-ਨਿਯੁਕਤ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਰਸਮੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਫਰੀਦਕੋਟ ਦੀ ਐਸਐਸਪੀ ਡਾ. ਪ੍ਰਗਿਆ ਜੈਨ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਐਸਪੀ ਪਟਿਆਲਾ ਰਹੇ ਗੁਰਬੰਸ ਸਿੰਘ ਬੈਂਸ ਨੂੰ ਐਸਪੀ ਪੀਬੀਆਈ ਨਿਯੁਕਤ ਕਰਨ ਦੇ ਨਾਲ-ਨਾਲ ਐਸਐਸਪੀ ਫਰੀਦਕੋਟ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਫਰੀਦਕੋਟ ਪਹੁੰਚਣ ’ਤੇ ਐਸਪੀ (ਡੀ) ਜੋਗੇਸ਼ਵਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਗੁਰਬੰਸ ਸਿੰਘ ਬੈਂਸ ਨੇ ਪਵਿੱਤਰ ਸਥਾਨ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

15 hrs ago
user_Rajeev Sharma
Rajeev Sharma
ਕੋਟਕਪੂਰਾ, ਫਰੀਦਕੋਟ, ਪੰਜਾਬ•
15 hrs ago

ਅੱਜ ਫਰੀਦਕੋਟ ਵਿਖੇ ਨਵ-ਨਿਯੁਕਤ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਰਸਮੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਫਰੀਦਕੋਟ ਦੀ ਐਸਐਸਪੀ ਡਾ. ਪ੍ਰਗਿਆ ਜੈਨ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਐਸਪੀ ਪਟਿਆਲਾ ਰਹੇ ਗੁਰਬੰਸ ਸਿੰਘ ਬੈਂਸ ਨੂੰ ਐਸਪੀ ਪੀਬੀਆਈ ਨਿਯੁਕਤ ਕਰਨ ਦੇ ਨਾਲ-ਨਾਲ ਐਸਐਸਪੀ ਫਰੀਦਕੋਟ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਫਰੀਦਕੋਟ ਪਹੁੰਚਣ ’ਤੇ ਐਸਪੀ (ਡੀ) ਜੋਗੇਸ਼ਵਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਗੁਰਬੰਸ ਸਿੰਘ ਬੈਂਸ ਨੇ ਪਵਿੱਤਰ ਸਥਾਨ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।

More news from ਪੰਜਾਬ and nearby areas
  • ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਨਵੀਂ ਟੀਮ ਦੀ ਪਹਿਲੀ ਅਹਿਮ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋ ਗਈ ਹੈ। ਇਸ ਮੀਟਿੰਗ ਦੌਰਾਨ, ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਕਿ 7 ਜੂਨ ਨੂੰ "ਇੱਕ ਸ਼ਾਮ ਰਾਧਾ ਮਾਧਵ ਦੇ ਨਾਮ" ਨਾਮਕ ਇੱਕ ਵਿਸ਼ਾਲ ਚੌਂਕੀ ਦਾ ਆਯੋਜਨ ਕੀਤਾ ਜਾਵੇਗਾ, ਜੋ ਭਾਈਚਾਰੇ ਲਈ ਇੱਕ ਖਾਸ ਧਾਰਮਿਕ ਸਮਾਗਮ ਹੋਵੇਗਾ।
    1
    ਸ੍ਰੀ ਬ੍ਰਾਹਮਣ ਯੁਵਾ ਸ਼ਕਤੀ ਦੀ ਨਵੀਂ ਟੀਮ ਦੀ ਪਹਿਲੀ ਅਹਿਮ ਮੀਟਿੰਗ ਸਫ਼ਲਤਾਪੂਰਵਕ ਸੰਪੰਨ ਹੋ ਗਈ ਹੈ। ਇਸ ਮੀਟਿੰਗ ਦੌਰਾਨ, ਇਹ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ ਕਿ 7 ਜੂਨ ਨੂੰ "ਇੱਕ ਸ਼ਾਮ ਰਾਧਾ ਮਾਧਵ ਦੇ ਨਾਮ" ਨਾਮਕ ਇੱਕ ਵਿਸ਼ਾਲ ਚੌਂਕੀ ਦਾ ਆਯੋਜਨ ਕੀਤਾ ਜਾਵੇਗਾ, ਜੋ ਭਾਈਚਾਰੇ ਲਈ ਇੱਕ ਖਾਸ ਧਾਰਮਿਕ ਸਮਾਗਮ ਹੋਵੇਗਾ।
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    42 min ago
  • ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੰਮੇਆਣਾ ਵਿੱਚ ਬਣਾਇਆ ਗਿਆ ਵਾਟਰ ਵਰਕਸ ਲਗਭਗ ਦੋ ਦਹਾਕੇ ਬੀਤ ਜਾਣ ਦੇ ਬਾਵਜੂਦ ਉਦਘਾਟਨ ਨੂੰ ਤਰਸਦਾ-ਤਰਸਦਾ ਖੰਡਰ ਵਿੱਚ ਤਬਦੀਲ ਹੋ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਟਰ ਵਰਕਸ ਇੱਕ ਦਿਨ ਵੀ ਨਹੀਂ ਚੱਲ ਸਕਿਆ। ਇਸ ਕਾਰਨ ਪੰਚਾਇਤ ਦੀ ਕਰੋੜਾਂ ਰੁਪਏ ਦੀ ਵਾਹੀਯੋਗ ਜ਼ਮੀਨ ਵੀ ਬਰਬਾਦ ਹੋ ਗਈ, ਜਿਸ 'ਤੇ ਇਹ ਢਾਂਚਾ ਉਸਾਰਿਆ ਗਿਆ ਸੀ।
    1
    ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੰਮੇਆਣਾ ਵਿੱਚ ਬਣਾਇਆ ਗਿਆ ਵਾਟਰ ਵਰਕਸ ਲਗਭਗ ਦੋ ਦਹਾਕੇ ਬੀਤ ਜਾਣ ਦੇ ਬਾਵਜੂਦ ਉਦਘਾਟਨ ਨੂੰ ਤਰਸਦਾ-ਤਰਸਦਾ ਖੰਡਰ ਵਿੱਚ ਤਬਦੀਲ ਹੋ ਗਿਆ ਹੈ। ਇਸ ਪ੍ਰੋਜੈਕਟ 'ਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਸਨ, ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਵਾਟਰ ਵਰਕਸ ਇੱਕ ਦਿਨ ਵੀ ਨਹੀਂ ਚੱਲ ਸਕਿਆ। ਇਸ ਕਾਰਨ ਪੰਚਾਇਤ ਦੀ ਕਰੋੜਾਂ ਰੁਪਏ ਦੀ ਵਾਹੀਯੋਗ ਜ਼ਮੀਨ ਵੀ ਬਰਬਾਦ ਹੋ ਗਈ, ਜਿਸ 'ਤੇ ਇਹ ਢਾਂਚਾ ਉਸਾਰਿਆ ਗਿਆ ਸੀ।
    user_ਸੁਖਜਿੰਦਰ ਸਿੰਘ ਸਹੋਤਾ
    ਸੁਖਜਿੰਦਰ ਸਿੰਘ ਸਹੋਤਾ
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    10 hrs ago
  • ਅੱਜ ਫਰੀਦਕੋਟ ਵਿਖੇ ਨਵ-ਨਿਯੁਕਤ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਰਸਮੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਫਰੀਦਕੋਟ ਦੀ ਐਸਐਸਪੀ ਡਾ. ਪ੍ਰਗਿਆ ਜੈਨ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਐਸਪੀ ਪਟਿਆਲਾ ਰਹੇ ਗੁਰਬੰਸ ਸਿੰਘ ਬੈਂਸ ਨੂੰ ਐਸਪੀ ਪੀਬੀਆਈ ਨਿਯੁਕਤ ਕਰਨ ਦੇ ਨਾਲ-ਨਾਲ ਐਸਐਸਪੀ ਫਰੀਦਕੋਟ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਫਰੀਦਕੋਟ ਪਹੁੰਚਣ ’ਤੇ ਐਸਪੀ (ਡੀ) ਜੋਗੇਸ਼ਵਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਗੁਰਬੰਸ ਸਿੰਘ ਬੈਂਸ ਨੇ ਪਵਿੱਤਰ ਸਥਾਨ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
    1
    ਅੱਜ ਫਰੀਦਕੋਟ ਵਿਖੇ ਨਵ-ਨਿਯੁਕਤ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਰਸਮੀ ਤੌਰ ’ਤੇ ਆਪਣਾ ਕਾਰਜਭਾਰ ਸੰਭਾਲ ਲਿਆ। ਪੰਜਾਬ ਸਰਕਾਰ ਵੱਲੋਂ ਦੋ ਦਿਨ ਪਹਿਲਾਂ ਫਰੀਦਕੋਟ ਦੀ ਐਸਐਸਪੀ ਡਾ. ਪ੍ਰਗਿਆ ਜੈਨ ਦਾ ਚੰਡੀਗੜ੍ਹ ਤਬਾਦਲਾ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਐਸਪੀ ਪਟਿਆਲਾ ਰਹੇ ਗੁਰਬੰਸ ਸਿੰਘ ਬੈਂਸ ਨੂੰ ਐਸਪੀ ਪੀਬੀਆਈ ਨਿਯੁਕਤ ਕਰਨ ਦੇ ਨਾਲ-ਨਾਲ ਐਸਐਸਪੀ ਫਰੀਦਕੋਟ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਫਰੀਦਕੋਟ ਪਹੁੰਚਣ ’ਤੇ ਐਸਪੀ (ਡੀ) ਜੋਗੇਸ਼ਵਰ ਸਿੰਘ ਗੁਰਾਇਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਪੁਲਿਸ ਪਾਰਟੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਗੁਰਬੰਸ ਸਿੰਘ ਬੈਂਸ ਨੇ ਪਵਿੱਤਰ ਸਥਾਨ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਅਤੇ ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਵਿੱਚ ਵੀ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ।
    user_Rajeev Sharma
    Rajeev Sharma
    ਕੋਟਕਪੂਰਾ, ਫਰੀਦਕੋਟ, ਪੰਜਾਬ•
    15 hrs ago
  • ਫਰੀਦਕੋਟ ਜ਼ਿਲ੍ਹੇ ਵਿੱਚ ਤਕਰੀਬਨ ਦੋ ਸਾਲ ਐਸਐਸਪੀ ਵਜੋਂ ਸੇਵਾਵਾਂ ਦੇਣ ਵਾਲੇ ਆਈਪੀਐਸ ਅਧਿਕਾਰੀ ਡਾ. ਪ੍ਰਗਿਆ ਜੈਨ ਦੀ ਬਦਲੀ ਹੋਣ 'ਤੇ ਉਨ੍ਹਾਂ ਦੇ ਸਟਾਫ ਵੱਲੋਂ ਦਿੱਤੀ ਗਈ ਵਿਦਾਇਗੀ ਪਾਰਟੀ ਦੌਰਾਨ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਾ ਸਿਰਫ਼ ਡਾ. ਪ੍ਰਗਿਆ ਜੈਨ ਖੁਦ ਭਾਵੁਕ ਹੋ ਗਏ, ਸਗੋਂ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਦੀਆਂ ਅੱਖਾਂ ਵੀ ਨਮ ਹੁੰਦੀਆਂ ਦਿਖਾਈ ਦਿੱਤੀਆਂ। ਆਮ ਤੌਰ 'ਤੇ ਬਦਲੀ ਹਰ ਮੁਲਾਜ਼ਮ ਦੀ ਸੇਵਾ ਦਾ ਹਿੱਸਾ ਹੁੰਦੀ ਹੈ, ਪਰ ਡਾ. ਪ੍ਰਗਿਆ ਜੈਨ ਨੇ ਆਪਣੇ ਕਾਰਜਕਾਲ ਦੌਰਾਨ ਆਪਣੇ ਰਵੱਈਏ ਨਾਲ ਸਟਾਫ਼ ਅਤੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਸਿਰਫ਼ ਆਪਣੇ ਸਟਾਫ਼ ਅਤੇ ਸਾਥੀ ਅਧਿਕਾਰੀਆਂ ਦਰਮਿਆਨ ਹੀ ਨਹੀਂ, ਸਗੋਂ ਲੋਕਾਂ ਦੇ ਦਿਲਾਂ ਵਿੱਚ ਵੀ ਇੱਕ ਅਹਿਮ ਥਾਂ ਬਣਾਈ। ਇਸ ਕਾਰਨ ਕੋਈ ਵੀ ਉਨ੍ਹਾਂ ਵਰਗੇ ਅਧਿਕਾਰੀ ਨੂੰ ਕਿਸੇ ਹੋਰ ਸਟੇਸ਼ਨ 'ਤੇ ਬਦਲਿਆ ਨਹੀਂ ਚਾਹੁੰਦਾ ਸੀ। ਉਨ੍ਹਾਂ ਦੀ ਬਦਲੀ ਹੁਣ ਏਆਈਜੀ ਲਾਅ ਐਂਡ ਆਰਡਰ, ਚੰਡੀਗੜ੍ਹ ਵਿਖੇ ਹੋਈ ਹੈ। ਇਸ ਮੌਕੇ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਵਿੱਚ ਉਨ੍ਹਾਂ ਦਾ ਸਫ਼ਰ ਬਹੁਤ ਵਧੀਆ ਰਿਹਾ, ਜਿੱਥੇ ਉਨ੍ਹਾਂ ਨੂੰ ਸਹਿਯੋਗੀ ਮੁਲਾਜ਼ਮਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਵੀ ਭਰਪੂਰ ਸਹਿਯੋਗ ਮਿਲਿਆ। ਉਨ੍ਹਾਂ ਕਿਹਾ ਕਿ ਇਸ ਸਹਿਯੋਗ ਨੇ ਉਨ੍ਹਾਂ ਨੂੰ ਨਾ ਸਿਰਫ਼ ਇੱਕ ਵਧੀਆ ਅਫ਼ਸਰ, ਸਗੋਂ ਇੱਕ ਵਧੀਆ ਇਨਸਾਨ ਬਣਨ ਵਿੱਚ ਵੀ ਮਦਦ ਕੀਤੀ। ਉਨ੍ਹਾਂ ਨੇ ਸਾਥੀ ਮੁਲਾਜ਼ਮਾਂ ਵੱਲੋਂ ਦਿੱਤੀ ਗਈ ਵਿਦਾਇਗੀ ਨੂੰ ਯਾਦਗਾਰੀ ਦੱਸਿਆ ਅਤੇ ਵਾਅਦਾ ਕੀਤਾ ਕਿ ਜੇ ਕਿਸੇ ਵਿਅਕਤੀ ਨੂੰ ਉਨ੍ਹਾਂ ਦੀ ਲੋੜ ਹੋਈ, ਤਾਂ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ।
    1
    ਫਰੀਦਕੋਟ ਜ਼ਿਲ੍ਹੇ ਵਿੱਚ ਤਕਰੀਬਨ ਦੋ ਸਾਲ ਐਸਐਸਪੀ ਵਜੋਂ ਸੇਵਾਵਾਂ ਦੇਣ ਵਾਲੇ ਆਈਪੀਐਸ ਅਧਿਕਾਰੀ ਡਾ. ਪ੍ਰਗਿਆ ਜੈਨ ਦੀ ਬਦਲੀ ਹੋਣ 'ਤੇ ਉਨ੍ਹਾਂ ਦੇ ਸਟਾਫ ਵੱਲੋਂ ਦਿੱਤੀ ਗਈ ਵਿਦਾਇਗੀ ਪਾਰਟੀ ਦੌਰਾਨ ਭਾਵੁਕ ਮਾਹੌਲ ਦੇਖਣ ਨੂੰ ਮਿਲਿਆ। ਇਸ ਮੌਕੇ ਨਾ ਸਿਰਫ਼ ਡਾ. ਪ੍ਰਗਿਆ ਜੈਨ ਖੁਦ ਭਾਵੁਕ ਹੋ ਗਏ, ਸਗੋਂ ਉਨ੍ਹਾਂ ਦੇ ਸਾਥੀ ਮੁਲਾਜ਼ਮਾਂ ਦੀਆਂ ਅੱਖਾਂ ਵੀ ਨਮ ਹੁੰਦੀਆਂ ਦਿਖਾਈ ਦਿੱਤੀਆਂ।

ਆਮ ਤੌਰ 'ਤੇ ਬਦਲੀ ਹਰ ਮੁਲਾਜ਼ਮ ਦੀ ਸੇਵਾ ਦਾ ਹਿੱਸਾ ਹੁੰਦੀ ਹੈ, ਪਰ ਡਾ. ਪ੍ਰਗਿਆ ਜੈਨ ਨੇ ਆਪਣੇ ਕਾਰਜਕਾਲ ਦੌਰਾਨ ਆਪਣੇ ਰਵੱਈਏ ਨਾਲ ਸਟਾਫ਼ ਅਤੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਉਨ੍ਹਾਂ ਨੇ ਫਰੀਦਕੋਟ ਜ਼ਿਲ੍ਹੇ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਸਿਰਫ਼ ਆਪਣੇ ਸਟਾਫ਼ ਅਤੇ ਸਾਥੀ ਅਧਿਕਾਰੀਆਂ ਦਰਮਿਆਨ ਹੀ ਨਹੀਂ, ਸਗੋਂ ਲੋਕਾਂ ਦੇ ਦਿਲਾਂ ਵਿੱਚ ਵੀ ਇੱਕ ਅਹਿਮ ਥਾਂ ਬਣਾਈ। ਇਸ ਕਾਰਨ ਕੋਈ ਵੀ ਉਨ੍ਹਾਂ ਵਰਗੇ ਅਧਿਕਾਰੀ ਨੂੰ ਕਿਸੇ ਹੋਰ ਸਟੇਸ਼ਨ 'ਤੇ ਬਦਲਿਆ ਨਹੀਂ ਚਾਹੁੰਦਾ ਸੀ। ਉਨ੍ਹਾਂ ਦੀ ਬਦਲੀ ਹੁਣ ਏਆਈਜੀ ਲਾਅ ਐਂਡ ਆਰਡਰ, ਚੰਡੀਗੜ੍ਹ ਵਿਖੇ ਹੋਈ ਹੈ।

ਇਸ ਮੌਕੇ ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫਰੀਦਕੋਟ ਵਿੱਚ ਉਨ੍ਹਾਂ ਦਾ ਸਫ਼ਰ ਬਹੁਤ ਵਧੀਆ ਰਿਹਾ, ਜਿੱਥੇ ਉਨ੍ਹਾਂ ਨੂੰ ਸਹਿਯੋਗੀ ਮੁਲਾਜ਼ਮਾਂ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਵੀ ਭਰਪੂਰ ਸਹਿਯੋਗ ਮਿਲਿਆ। ਉਨ੍ਹਾਂ ਕਿਹਾ ਕਿ ਇਸ ਸਹਿਯੋਗ ਨੇ ਉਨ੍ਹਾਂ ਨੂੰ ਨਾ ਸਿਰਫ਼ ਇੱਕ ਵਧੀਆ ਅਫ਼ਸਰ, ਸਗੋਂ ਇੱਕ ਵਧੀਆ ਇਨਸਾਨ ਬਣਨ ਵਿੱਚ ਵੀ ਮਦਦ ਕੀਤੀ। ਉਨ੍ਹਾਂ ਨੇ ਸਾਥੀ ਮੁਲਾਜ਼ਮਾਂ ਵੱਲੋਂ ਦਿੱਤੀ ਗਈ ਵਿਦਾਇਗੀ ਨੂੰ ਯਾਦਗਾਰੀ ਦੱਸਿਆ ਅਤੇ ਵਾਅਦਾ ਕੀਤਾ ਕਿ ਜੇ ਕਿਸੇ ਵਿਅਕਤੀ ਨੂੰ ਉਨ੍ਹਾਂ ਦੀ ਲੋੜ ਹੋਈ, ਤਾਂ ਉਹ ਕਦੇ ਵੀ ਪਿੱਛੇ ਨਹੀਂ ਹਟਣਗੇ।
    user_Punjab Headline News
    Punjab Headline News
    ਫਰੀਦਕੋਟ, ਫਰੀਦਕੋਟ, ਪੰਜਾਬ•
    16 hrs ago
  • ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਕਸਬੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਨੌਜਵਾਨ ਨੇ ਸੁਸਾਈਡ ਨੋਟ ਲਿਖਣ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
    1
    ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਕਸਬੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਨੌਜਵਾਨ ਨੇ ਸੁਸਾਈਡ ਨੋਟ ਲਿਖਣ ਤੋਂ ਬਾਅਦ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
    user_Ferozepur Television
    Ferozepur Television
    ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    11 hrs ago
  • ਮੋਗਾ ਵਿੱਚ ਇੱਕ ਵਿਅਕਤੀ ਦੀ ਰੇਲਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਜਿਵੇਂ ਹੀ ਰੇਲਵੇ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ, ਮੋਗਾ ਤੋਂ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਜਿੱਥੇ ਮ੍ਰਿਤਕ ਦੀ ਲਾਸ਼ ਪਈ ਸੀ। ਮੌਕੇ 'ਤੇ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ ਮੋਗਾ ਦੀ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੂੰ ਸੂਚਿਤ ਕੀਤਾ ਤਾਂ ਜੋ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਲਿਜਾਇਆ ਜਾ ਸਕੇ। ਇਸ ਤੋਂ ਬਾਅਦ, ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰ ਆਪਣੀ 'ਅੰਤਿਮ ਯਾਤਰਾ ਵੈਨ' ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਸੁਰੱਖਿਅਤ ਕਰਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਜਮ੍ਹਾਂ ਕਰਵਾਇਆ। ਇੱਥੇ 72 ਘੰਟੇ ਬੀਤ ਜਾਣ ਤੋਂ ਬਾਅਦ ਵੀ ਜੇਕਰ ਲਾਸ਼ ਦੀ ਸ਼ਨਾਖਤ ਨਹੀਂ ਹੋ ਪਾਉਂਦੀ, ਤਾਂ ਪੁਲਿਸ ਅਤੇ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
    1
    ਮੋਗਾ ਵਿੱਚ ਇੱਕ ਵਿਅਕਤੀ ਦੀ ਰੇਲਗੱਡੀ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਜਿਵੇਂ ਹੀ ਰੇਲਵੇ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ, ਮੋਗਾ ਤੋਂ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ, ਜਿੱਥੇ ਮ੍ਰਿਤਕ ਦੀ ਲਾਸ਼ ਪਈ ਸੀ। ਮੌਕੇ 'ਤੇ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ ਮੋਗਾ ਦੀ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਨੂੰ ਸੂਚਿਤ ਕੀਤਾ ਤਾਂ ਜੋ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਲਿਜਾਇਆ ਜਾ ਸਕੇ।

ਇਸ ਤੋਂ ਬਾਅਦ, ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰ ਆਪਣੀ 'ਅੰਤਿਮ ਯਾਤਰਾ ਵੈਨ' ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਸੁਰੱਖਿਅਤ ਕਰਕੇ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਜਮ੍ਹਾਂ ਕਰਵਾਇਆ। ਇੱਥੇ 72 ਘੰਟੇ ਬੀਤ ਜਾਣ ਤੋਂ ਬਾਅਦ ਵੀ ਜੇਕਰ ਲਾਸ਼ ਦੀ ਸ਼ਨਾਖਤ ਨਹੀਂ ਹੋ ਪਾਉਂਦੀ, ਤਾਂ ਪੁਲਿਸ ਅਤੇ ਸਮਾਜ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
    user_हरपाल सिंह सहारन
    हरपाल सिंह सहारन
    Media company ਮੋਗਾ, ਮੋਗਾ, ਪੰਜਾਬ•
    11 hrs ago
  • ਕੋਟਕਪੂਰਾ ਦੇ ਵਾਰਡ ਨੰਬਰ 2 ਦੀ ਗਲੀ ਨੰਬਰ 5 ਵਿੱਚ ਸੀਵਰੇਜ ਓਵਰਫਲੋ ਦੀ ਗੰਭੀਰ ਸਮੱਸਿਆ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਉਹ ਲਗਭਗ 20 ਸਾਲਾਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਸੀਵਰੇਜ ਦਾ ਗੰਦਾ ਪਾਣੀ ਅਕਸਰ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਦਾ ਜੀਵਨ ਦੁਸ਼ਵਾਰ ਹੋ ਗਿਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਇੱਕ-ਦੋ ਦਿਨਾਂ ਦੀ ਨਹੀਂ, ਸਗੋਂ ਕਈ ਸਾਲਾਂ ਤੋਂ ਬਣੀ ਹੋਈ ਹੈ। ਉਨ੍ਹਾਂ ਨੇ ਬਾਰ-ਬਾਰ ਸ਼ਿਕਾਇਤਾਂ ਕੀਤੀਆਂ ਹਨ, ਪਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਬਾਰੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ, ਉਸ ਤੋਂ ਬਾਅਦ ਕਾਂਗਰਸ ਸਰਕਾਰ ਅਤੇ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਇਸ ਗੰਭੀਰ ਸਮੱਸਿਆ ਦਾ ਪੱਕਾ ਹੱਲ ਨਾ ਕੱਢਣ ਦਾ ਦੋਸ਼ ਲਗਾਇਆ। ਵਸਨੀਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ। ਇਸ ਮਾਮਲੇ ਸਬੰਧੀ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐਮਸੀ ਸਵਤੰਤਰ ਜੋਸ਼ੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਸ ਸਮੱਸਿਆ ਦਾ ਜਲਦ ਹੱਲ ਕਰਵਾਇਆ ਜਾਵੇਗਾ, ਤਾਂ ਜੋ ਇਲਾਕਾ ਵਾਸੀਆਂ ਨੂੰ ਰਾਹਤ ਮਿਲ ਸਕੇ।
    1
    ਕੋਟਕਪੂਰਾ ਦੇ ਵਾਰਡ ਨੰਬਰ 2 ਦੀ ਗਲੀ ਨੰਬਰ 5 ਵਿੱਚ ਸੀਵਰੇਜ ਓਵਰਫਲੋ ਦੀ ਗੰਭੀਰ ਸਮੱਸਿਆ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਸਨੀਕਾਂ ਦਾ ਕਹਿਣਾ ਹੈ ਕਿ ਉਹ ਲਗਭਗ 20 ਸਾਲਾਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਹਨ ਅਤੇ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਸੀਵਰੇਜ ਦਾ ਗੰਦਾ ਪਾਣੀ ਅਕਸਰ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ, ਜਿਸ ਨਾਲ ਉਨ੍ਹਾਂ ਦਾ ਜੀਵਨ ਦੁਸ਼ਵਾਰ ਹੋ ਗਿਆ ਹੈ।

ਇਲਾਕਾ ਵਾਸੀਆਂ ਨੇ ਦੱਸਿਆ ਕਿ ਇਹ ਸਮੱਸਿਆ ਇੱਕ-ਦੋ ਦਿਨਾਂ ਦੀ ਨਹੀਂ, ਸਗੋਂ ਕਈ ਸਾਲਾਂ ਤੋਂ ਬਣੀ ਹੋਈ ਹੈ। ਉਨ੍ਹਾਂ ਨੇ ਬਾਰ-ਬਾਰ ਸ਼ਿਕਾਇਤਾਂ ਕੀਤੀਆਂ ਹਨ, ਪਰ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਬਾਰੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਅਕਾਲੀ-ਭਾਜਪਾ ਸਰਕਾਰ, ਉਸ ਤੋਂ ਬਾਅਦ ਕਾਂਗਰਸ ਸਰਕਾਰ ਅਤੇ ਹੁਣ ਚਾਰ ਸਾਲ ਤੋਂ ਵੱਧ ਸਮੇਂ ਤੋਂ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੀ ਇਸ ਗੰਭੀਰ ਸਮੱਸਿਆ ਦਾ ਪੱਕਾ ਹੱਲ ਨਾ ਕੱਢਣ ਦਾ ਦੋਸ਼ ਲਗਾਇਆ। ਵਸਨੀਕਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਰਾਹਤ ਮਿਲ ਸਕੇ।

ਇਸ ਮਾਮਲੇ ਸਬੰਧੀ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਐਮਸੀ ਸਵਤੰਤਰ ਜੋਸ਼ੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਹੁਣ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਇਸ ਸਮੱਸਿਆ ਦਾ ਜਲਦ ਹੱਲ ਕਰਵਾਇਆ ਜਾਵੇਗਾ, ਤਾਂ ਜੋ ਇਲਾਕਾ ਵਾਸੀਆਂ ਨੂੰ ਰਾਹਤ ਮਿਲ ਸਕੇ।
    user_Rajeev Sharma
    Rajeev Sharma
    ਕੋਟਕਪੂਰਾ, ਫਰੀਦਕੋਟ, ਪੰਜਾਬ•
    15 hrs ago
  • ਫਿਰੋਜ਼ਪੁਰ ਕੈਂਟ ਵਿਖੇ ਸਥਿਤ ਨਵੇਦੀਆਮ ਹੋਟਲ ਵਿੱਚ ਲੱਗੀ ਭਿਆਨਕ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
    1
    ਫਿਰੋਜ਼ਪੁਰ ਕੈਂਟ ਵਿਖੇ ਸਥਿਤ ਨਵੇਦੀਆਮ ਹੋਟਲ ਵਿੱਚ ਲੱਗੀ ਭਿਆਨਕ ਅੱਗ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.