ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਚੀਮਾ ਜੋਧਪੁਰ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਬਰਨਾਲਾ ਚੀਮਾ ਜੋਧਪੁਰ, 11 ਮਈ ( ਸੋਨੀ ਗੋਇਲ ) :ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪੀਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਜੋਧਪੁਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਫੀਸਦੀ ਨਤੀਜਾ ਹਾਸਲ ਕੀਤਾ। ਸਕੂਲ ਦੇ 80 ਵਿੱਚੋਂ 80 ਵਿਦਿਆਰਥੀ ਪਾਸ ਹੋਏ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ। ਦਸਵੀਂ ਜਮਾਤ ਦੇ ਇੰਚਾਰਜ ਰਿਸ਼ੂ ਰਾਣੀ, ਗੁਰਮੀਤ ਕੌਰ ਅਤੇ ਸੁਮਨ ਬਾਲਾ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਾਲ ਭਰ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਕਾਰਨ ਇਹ ਸ਼ਾਨਦਾਰ ਨਤੀਜਾ ਸੰਭਵ ਹੋਇਆ ਹੈ। ਵਿਦਿਆਰਥੀਆਂ ਵਿੱਚੋਂ ਸੁਮਨਪ੍ਰੀਤ ਕੌਰ ਨੇ 531 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਰਵਨੀਤ ਕੌਰ ਨੇ 517 ਅੰਕ ਅਤੇ ਖੁਸ਼ਪ੍ਰੀਤ ਕੌਰ ਨੇ 515 ਅੰਕ ਪ੍ਰਾਪਤ ਕੀਤੇ। ਇਸ ਮੌਕੇ ਸਕੂਲ ਦੇ ਅਧਿਆਪਕ ਰਾਜੇਸ਼ ਕੁਮਾਰ, ਰਮਨਦੀਪ ਕੌਰ, ਨਵਦੀਪ ਸ਼ਰਮਾ, ਗਗਨਦੀਪ ਕੌਰ, ਪਾਇਲ ਗਰਗ, ਯੁਵਰਾਜ, ਲਲਿਤਾ, ਬਲਵੀਰ ਸਿੰਘ, ਲਵਪ੍ਰੀਤ ਕੌਰ, ਮਿਨਾਕਸ਼ੀ ਗਰਗ, ਰਾਸ਼ੀ, ਰੀਨੂ ਗਰਗ ਅਤੇ ਜਸਵੀਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਅੱਜ ਬਰਨਾਲਾ ਸ਼ਹਿਰ ਵਿੱਚ ਤੇਜ਼ ਮੀਂਹ ਦੇ ਨਾਲ ਬਰਫ਼ ਦੇ ਗੜ੍ਹੇ ਪਏ। ਇਸ ਦੌਰਾਨ ਧੁੱਪ ਵੀ ਨਿਕਲੀ, ਜਿਸ ਨੇ ਕੁਦਰਤ ਦੇ ਅਨੋਖੇ ਰੰਗ ਪੇਸ਼ ਕੀਤੇ।2
- @@ Sangrur /Sunam ### Traffic Police****1
- Post by Rajinder Singh1
- ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ ਸ਼ਰਮ ਆਉਣੀ ਚਾਹੀਦੀ ਹੈ ਬਿਹਾਰ ਦੇ ਬੀਜੇਪੀ ਦੇ ਐਜੂਕੇਸ਼ਨ ਮਿਨਿਸਟਰ ਨੂੰ, ਜੋ ਸਾਡੇ ਦੇਸ਼ ਦੀਆਂ ਬੇਟੀਆਂ ਪ੍ਰਤੀ ਐਨੀ ਘਟੀਆ ਮਾਨਸਿਕਤਾ ਰੱਖਦੇ ਹਨ। ਜੋ ਇਹ ਕਹਿੰਦੇ ਹਨ ਕਿ ਬੇਟੀਆਂ ਨੂੰ ਪੜ੍ਹਾਈ-ਲਿਖਾਈ ਦੀ ਕੋਈ ਲੋੜ ਨਹੀਂ ਅਤੇ ਉਹਨਾਂ ਨੂੰ ਸਿਰਫ਼ ਘਰ ਵਿੱਚ ਬੈਠ ਕੇ ਕੰਮਕਾਜ ਹੀ ਕਰਨੇ ਚਾਹੀਦੇ ਹਨ, ਉਹ ਨਾ ਸਿਰਫ਼ ਮਹਿਲਾਵਾਂ ਦੇ ਹੱਕਾਂ ਦੀ ਬੇਇਜ਼ਤੀ ਕਰ ਰਹੇ ਹਨ ਸਗੋਂ ਸਮਾਜ ਦੀ ਤਰੱਕੀ ਦੇ ਵੀ ਵਿਰੋਧੀ ਹਨ। ਅੱਜ ਦੀ ਬੇਟੀ ਹਰ ਖੇਤਰ ਵਿੱਚ ਦੇਸ਼ ਦਾ ਨਾਮ ਰੌਸ਼ਨ ਕਰ ਰਹੀ ਹੈ। ਪੜ੍ਹੀ-ਲਿਖੀ ਮਹਿਲਾ ਹੀ ਮਜ਼ਬੂਤ ਪਰਿਵਾਰ, ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੀ ਹੈ। ਇਹੋ ਜਿਹੀ ਸੋਚ ਦੀ ਨਿੰਦਾ ਹੋਣੀ ਚਾਹੀਦੀ ਹੈ1
- ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 1 ਕਿਲੋ 3 ਗ੍ਰਾਮ ਹੈਰੋਇਨ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ, ਜਿਸ ਨਾਲ ਹੋਰ ਤਸਕਰਾਂ ਦੇ ਖੁਲਾਸੇ ਦੀ ਉਮੀਦ ਹੈ।1