ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਹਰੇਕ ਵਿਧਾਨ ਸਭਾ ਹਲਕੇ ਵਿਚੋਂ ਵਧੀਆ ਕੰਮ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਦਿੱਤੇ ਪ੍ਰਮਾਣ ਪੱਤਰ ਬਰਨਾਲਾ, ਬੰਧਨ ਤੋੜ ਸਿੰਘ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸ੍ਰੀਮਤੀ ਸਿਮਰਜੀਤ ਕੌਰ, ਸ੍ਰੀਮਤੀ ਚੀਨੂੰ ਸ਼ਰਮਾ, ਸ੍ਰੀਮਤੀ ਨਵਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਾਂਸ਼ ਰਾਠੀ, ਚੋਣ ਕਾਨੂੰਗੋ ਮਨਜੀਤ ਸਿੰਘ, ਚੋਣ ਸ਼ਾਖਾ ਦੇ ਹੋਰ ਕਰਮਚਾਰੀ ਹਾਜ਼ਰ ਸਨ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਜ਼ਿਲ੍ਹਾ ਪੱਧਰੀ ਸਮਾਗਮ ਹਰੇਕ ਵਿਧਾਨ ਸਭਾ ਹਲਕੇ ਵਿਚੋਂ ਵਧੀਆ ਕੰਮ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਦਿੱਤੇ ਪ੍ਰਮਾਣ ਪੱਤਰ ਬਰਨਾਲਾ, ਬੰਧਨ ਤੋੜ ਸਿੰਘ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ
ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ। ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰ ਸ੍ਰੀਮਤੀ ਸਿਮਰਜੀਤ ਕੌਰ, ਸ੍ਰੀਮਤੀ ਚੀਨੂੰ ਸ਼ਰਮਾ, ਸ੍ਰੀਮਤੀ ਨਵਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਨਿਵਾਜਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਨੇ ਕਿਹਾ ਕਿ
ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਦਾ ਮੁੱਖ ਉਦੇਸ਼ ਮਹਿਲਾ ਕਰਮਚਾਰੀਆਂ ਦਾ ਮਨੋਬਲ ਵਧਾਉਣਾ ਅਤੇ ਉਨ੍ਹਾਂ
ਨੂੰ ਭਵਿੱਖ ਵਿੱਚ ਹੋਰ ਵੀ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਕੌਮਾਂਤਰੀ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਸਤਿਕਾਰ ਅਤੇ ਉਨ੍ਹਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਲਾਜ਼ਮੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ, ਸਹਾਇਕ ਕਮਿਸ਼ਨਰ ਸ੍ਰੀ ਸ਼ਿਵਾਂਸ਼ ਰਾਠੀ, ਚੋਣ ਕਾਨੂੰਗੋ ਮਨਜੀਤ ਸਿੰਘ, ਚੋਣ ਸ਼ਾਖਾ ਦੇ ਹੋਰ ਕਰਮਚਾਰੀ ਹਾਜ਼ਰ ਸਨ।
- Post by GURJIT SINGH KHUDDI1
- Post by Uttar Pradesh1
- ਲੁਧਿਆਣਾ ਕਾਰੋਬਾਰੀ ਨਾਲ ਹੋਈ ਲੁੱਟ ਦੀ ਵਾਰਦਾਤ1
- ਬਠਿੰਡਾ ਪੁਲਿਸ ਵੱਲੋਂ 357 ਗ੍ਰਾਮ ਹੈਰੋਇਨ 50 ਹਜਾਰ ਰੁਪਏ ਡਰੱਗ ਮਨੀ ਸਮੇਤ ਇੱਕ ਜਿਮ ਟ੍ਰੇਨਰ ਨੂੰ ਕੀਤਾ ਗ੍ਰਿਫਤਾਰ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕਰਦੇ ਹੋਏ ਜਾਂਚ ਪੜਤਾਲ ਕੀਤੀ ਸ਼ੁਰੂ ਥਾਣਾ ਸਿਵਲ ਲਾਈਨ ਦੇ ਐਸਐਚਓ ਰਵਿੰਦਰ ਸਿੰਘ ਨੇ ਕਿਹਾ ਹੈ ਕਿ ਸਾਨੂੰ ਸੀਕਰੇਟ ਇਨਫੋਰਮੇਸ਼ਨ ਸੀ ਇੱਕ ਓਮਕਾਰ ਸਿੰਘ ਪੁੱਤਰ ਬਿੰਦਰ ਸਿੰਘ ਪਿੰਡ ਰਾਮਸਰਾ ਦਾ ਰਹਿਣ ਵਾਲਾ ਹਾਲ ਦੀ ਘੜੀ ਗਲੀ ਨੰਬਰ 3 ਪੱਕਾ ਧੋਬੀਆਣਾ ਰੇਹ ਰਿਹਾ ਹੈ ਇਹ ਵਿਅਕਤੀ ਨਸ਼ੇ ਦਾ ਕਾਰੋਬਾਰ ਕਰ ਰਿਹਾ ਹੈ ਵੱਡੀ ਮਾਤਰਾ ਚ ਹੈਰੋਇਨ ਦੀ ਸਪਲਾਈ ਕਰਦਾ ਹੈ ਜਿਸਨੂੰ ਸਾਡੀ ਟੀਮ ਨੇ ਗੁਪਤ ਸੂਚਨਾ ਅਧਾਰ ਤੇ ਕਾਬੂ ਕੀਤਾ ਜਿਸ ਕੋਲ 357 ਗ੍ਰਾਮ ਹੈਰੋਇਨ ਅਤੇ 50 ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਇਹ ਵਿਅਕਤੀ 100 ਫੁੱਟੀ ਰੋਡ ਦੇ ਉੱਤੇ ਓ ਵਨ ਨਾਮ ਦੀ ਜਿਮ ਚਲਾ ਰਿਹਾ ਸੀ1
- ਡਰਾਇਵਰ ਭਰਾਵਾਂ ਦੇ ਹੱਕਾਂ ਦੀ ਆਵਾਜ਼ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ1
- Post by SONA TV PUNJAB1
- पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।1
- Post by GURJIT SINGH KHUDDI1