ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਸੁਚੱਜੀ ਸਾਂਭ ਸੰਭਾਲ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਹਿਯੋਗ ਕਰਨ ਕਿਸਾਨ-ਡਿਪਟੀ ਕਮਿਸ਼ਨਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਕੇ ਆਪਣੇ ਖੇਤਾਂ ਵਿਚ ਹੀ ਵਾਹਣ ਜਾਂ ਪਰਾਲੀ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਬਚਾਇਆ ਜਾ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਤੋਂ ਝੋਨੇ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕਤਾ ਫੈਲਾਉਣ ਲਈ ਦੋ ਪ੍ਰਚਾਰ ਵੈਨਾਂ ਰਵਾਨਾ ਕਰਦਿਆ ਕੀਤਾ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਇਹ ਪ੍ਰਚਾਰ ਵਾਹਨ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਬਲਾਕਾਂ ਵਿੱਚ ਜਾ ਕੇ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਖਤਮ ਕਰਨ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਕਿ ਪ੍ਰਚਾਰ ਵਾਹਨਾਂ ਰਾਹੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਦੇ ਲਾਭ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਮੌਕੇ ਮੁੱਖ ਖੇਤੀਬਾੜ੍ਹੀ ਅਫਸਰ ਡਾ.ਜਗਦੇਵ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਸਬੰਧੀ ਜਾਗਰੂਕ ਕਰਨ ਲਈ 24 ਅਕਤੂਬਰ ਤੱਕ ਪਿੰਡ ਪੱਧਰੀ ਕੈਂਪ, ਵਾਲ ਪੇਂਟਿੰਗ,ਸਕੂਲਾਂ ਵਿੱਚ ਬੱਚਿਆਂ ਦੇ ਲੇਖ ਲਿਖਣ ਮੁਕਾਬਲੇ/ਪੇਂਟਿੰਗ/ਡੀਬੇਟ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ,ਲਿਟਰੇਚਰ ਵੰਡਿਆਂ ਜਾਵੇਗਾ ਅਤੇ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਅਤੇ ਸਮਾਰਟ ਸੀਡਰ ਮਸ਼ੀਨ ਨਾਲ ਕਣਕ ਦੀ ਬਿਜਾਈ ਲਈ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ। ਇਸ ਮੌਕੇ ਏ.ਡੀ.ਓ ਦਮਨ ਝਂਜੀ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ੍ਰੀ ਹਰਮਨਜੀਤ ਸਿੰਘ, ਸ੍ਰੀ ਜਤਿੰਦਰ ਸਿੰਘ ਹਾਜਰ ਸਨ।

- ਟਰੱਕ-ਬੱਸ ਬਾਡੀ ਬਿਲਡਰ ਇੰਡਸਟਰੀ ਨੂੰ ਬਚਾਉਣ ਹਰ ਸੰਭਵ ਯਤਨ ਕੀਤਾ ਜਾਵੇਗਾ-ਡਾ ਅਮਰ ਸਿੰਘ ਦੇਸ਼ ਦੀ ਸਭ ਤੋਂ ਵੱਡੀ ਟਰੱਕ ਬਾਡੀ ਬਿਲਡਿੰਗ ਮਾਰਕੀਟਾਂ ਵਿੱਚੋਂ ਇੱਕ ਮੰਨੀ ਜਾਂਦੀ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ 'ਤੇ ਸੁਪਰੀਮ ਕੋਰਟ ਵੱਲੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤੀ ਹੁਕਮਾਂ ਦੀ ਤਾਮੀਲ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਖਾਲੀ ਕਰਵਾ ਦਿੱਤਾ ਹੈ। ਇਸੇ ਦੌਰਾਨ ਸਰਹਿੰਦ ਦੀ ਟਰੱਕ ਬਾਡੀ ਬਿਲਡਰਸ ਮਾਰਕੀਟ ਵਿਖੇ ਪਹੁੰਚੇ ਕਾਂਗਰਸ ਪਾਰਟੀ ਦੇ ਫਤਿਹਗੜ੍ਹ ਸਾਹਿਬ ਦੇ ਸੰਸਦ ਡਾ. ਅਮਰ ਸਿੰਘ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਾਡੀ ਬਿਲਡਰਾਂ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।1
- ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ ਦੋਰਾਹਾ ਵਿਖੇ ਚੋਰਾਂ ਦੇ ਹੌਸਲੇ ਬੁਲੰਦ,ਚੋਰ ਨੇ ਦਿਨ ਦਿਹਾੜੇ ਹਸਪਤਾਲ ਚ ਸਟਾਫ ਦਾ ਪਰਸ ਕੀਤਾ ਚੋਰੀ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਜੋ ਇਸ ਵਿਅਕਤੀ ਦੀ ਪਹਿਚਾਨ ਹੋ ਸਕੇ1
- ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਨੇ ਮਨਾਇਆ ਸਥਾਪਨਾ ਦਿਵਸ, ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਮਨਾਇਆ* ਰਾਜਪੁਰਾ, 15 ਸਤੰਬਰ (ਸ਼ਰਮਾ) ਸਫਾਈ ਮਜ਼ਦੂਰ ਯੂਨੀਅਨ (ਰਜਿ.) ਰਾਜਪੁਰਾ ਵੱਲੋਂ ਅੱਜ ਆਪਣਾ ਸਥਾਪਨਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਵੱਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਯੂਨੀਅਨ ਦੇ ਸੰਸਥਾਪਕ ਮਰਹੂਮ ਰਾਜ ਕੁਮਾਰ ਜੀ ਨੂੰ ਦਿਲੋਂ ਯਾਦ ਕਰਦਿਆਂ ਧੰਨਵਾਦ ਕੀਤਾ, ਜਿਨ੍ਹਾਂ ਨੇ ਸਾਰੇ ਮਜ਼ਦੂਰਾਂ ਨੂੰ ਇੱਕ ਝੰਡੇ ਥੱਲੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਸੀ। ਉਨ੍ਹਾਂ ਕਿਹਾ ਕਿ ਉਸੇ ਲੜੀ ਨੂੰ ਕਾਇਮ ਰੱਖਦੇ ਹੋਏ ਉਹ ਅੱਜ ਵੀ ਆਪਣੀ ਮਜ਼ਦੂਰ ਯੂਨੀਅਨ ਨਾਲ ਡਟ ਕੇ ਖੜ੍ਹੇ ਹਨ ਅਤੇ ਹਮੇਸ਼ਾ ਮਜ਼ਦੂਰਾਂ ਦੇ ਹੱਕ ਦੀ ਗੱਲ ਕਰਦੇ ਰਹਿਣਗੇ। ਇਸ ਦੌਰਾਨ ਉਹਨਾਂ ਨੇ ਪਤਰਕਾਰਾ ਨਾਲ ਗਲ ਕਰਦੇ ਹੋਏ ਹਲਕਾ ਰਾਜਪੁਰਾ ਦੀ ਵਿਧਾਇਕਾ ਮੈਡਮ ਨੀਨਾ ਮਿੱਤਲ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਸਫਾਈ ਮਜ਼ਦੂਰਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਯੂਨੀਅਨ ਵੱਲੋਂ ਪ੍ਰਧਾਨ ਅਸ਼ੋਕ ਕੁਮਾਰ ਬਿੱਟੂ ਦਾ ਜਨਮ ਦਿਨ ਵੀ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੀਆਂ ਮਾਤਾਵਾਂ, ਭੈਣਾਂ ਅਤੇ ਸਮੂਹ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ ਅਤੇ ਪ੍ਰੋਗਰਾਮ ਨੂੰ ਸਫਲ ਬਣਾਇਆ।3
- ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਆਪਣੇ ਵਾਰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਵਾਰਡ ਨੰਬਰ 7 ਕੁਰਾਲੀ ਤੋਂ ਸ੍ਰੋ ਅ ਦਲ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਲਾਂ ਸੁਣੀਆਂ। ਲੋਕਾਂ ਵੱਲੋਂ ਵੱਖ ਵੱਖ ਮਸਲਿਆਂ ਸਬੰਧੀ ਕੌਸਲਰ ਸਾਹਬ ਨੂੰ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।1
- ਜੱਟਪੁਰ ਦੇ ਗੰਦੇ ਪਾਣੀ ਨੇ ਤਬਾਹ ਕੀਤੀ , ਕਿਸਾਨ ਦੀ ਇਕ ਕਿੱਲੇ ਚ ਖੜੀ ਪਾਪੂਲਰ ਦੀ ਫਸਲ2
- Isa Masih ka prachar karne Wale Naya gaon Mein ghoom rahe hain kripya Apne bacchon Ko savdhan karo Apne Sanatan Dharm ke bare mein Apne bacchon Ko acche se samjhao ki Sanatan Kya hota Hai aur Aisa gram per mere ko follow kar lo aisi video aage aapko mere Instagram per dekhne ke liye milegi hari_karnal_1
- Waheguru ji waheguru ji waheguru ji waheguru ji waheguru1
- ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਫਤਿਹਗੜ੍ਹ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ 19 ਸਤੰਬਰ ਨੂੰ ਵਿਸ਼ੇਸ਼ ਰੈਲੀ ਕੀਤੀ ਜਾਵੇਗੀ। ਇਸ ਰੈਲੀ ਤੋਂ ਬਾਅਦ ਪੰਜਾਬ ਭਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਤਹਿਤ ‘ਨਸ਼ਾ ਯਾਤਰਾ’ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਰਾਜ ਸਭਾ ਮੈਂਬਰ ਅਤੇ ਭਾਜਪਾ ਆਗੂ ਸਤੀਸ਼ ਪੂਨੀਆ, ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਜਗਦੀਪ ਸਿੰਘ ਚੀਮਾ ਅਤੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਤੇ ਸਮੇਤ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਰੈਲੀਆਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਇਸ ਦੇ ਖਾਤਮੇ ਲਈ ਸਿਰਫ਼ ਸਰਕਾਰੀ ਪੱਧਰ ’ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ।1