logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਐੱਸਸੀ/ਬੀਸੀ ਅਧਿਆਪਕ ਯੂਨੀਅਨ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਦਾ ਪੂਰਨ ਸਮਰਥਨ। ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ। ਐੱਸਸੀ/ਬੀਸੀ ਅਧਿਆਪਕ ਯੂਨੀਅਨ ਵੱਲੋਂ 27 ਅਗਸਤ ਦੀ ਸਮੂਹਿਕ ਛੁੱਟੀ ਦਾ ਪੂਰਨ ਸਮਰਥਨ। ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਦੇ ਸੰਘਰਸ਼ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨ। ਪਰਮਜੀਤ ਸਿੰਘ/ਸੁੱਖੀ ਟਿੱਬਾ। ਆਰਸੀਐੱਫ/ਡਡਵਿੰਡੀ — ਐੱਸਸੀ/ਬੀਸੀ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਪੰਜਾਬ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦਾ ਪੂਰਨ ਸਮਰਥਨ ਕਰਨ ਅਤੇ ਇਸ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ ਬਕਾਇਆ 18 ਫ਼ੀਸਦੀ ਡੀਏ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ, ਪੇਂਡੂ ਭੱਤੇ ਸਮੇਤ ਕੱਟੇ ਗਏ 37 ਕਿਸਮਾਂ ਦੇ ਭੱਤੇ ਬਹਾਲ ਕਰਨ, 4-9-14 ਏਸੀਪੀ ਸਕੀਮ ਬਹਾਲ ਕਰਨ ਅਤੇ 15-01-2015 ਤੇ 17-07-2020 ਦੇ ਪੱਤਰ ਰੱਦ ਕਰਨ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਮੁਲਾਜ਼ਮ ਮੰਗਾਂ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ। ਆਗੂਆਂ ਨੇ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਨੂੰ ‘ਐਂਟੀ ਸਟੇਟ’ ਕਹਿਣ ਵਾਲੇ ਬਿਆਨ ਦਾ ਵੀ ਵਿਰੋਧ ਕੀਤਾ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਦੁੱਗਾਂ, ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ, ਜਨਰਲ ਸਕੱਤਰ ਬਲਵਿੰਦਰ ਸਿੰਘ ਲਤਾਲਾ, ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਕਲੇਰ, ਪਰਵਿੰਦਰ ਭਾਰਤੀ, ਵੀਰ ਸਿੰਘ ਮੋਗਾ, ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਪੁਰਾਣੇਵਾਲਾ, ਪਰਮਿੰਦਰ ਗੁਰਦਾਸਪੁਰ, ਹਰਪਾਲ ਤਰਨਤਾਰਨ, ਸੁਨੀਲ ਕੁਮਾਰ, ਦੇਸ ਰਾਜ ਜਲੰਧਰ, ਸਕੱਤਰ ਸੁਖਪਾਲ ਬਕਰਾਹਾ, ਰਣਦੀਪ ਸਿੰਘ ਮਾਲੇਰਕੋਟਲਾ, ਸੁਪਿੰਦਰ ਸਿੰਘ ਫਤਹਿਗੜ੍ਹ ਸਾਹਿਬ, ਰਛਪਾਲ ਸਿੰਘ ਭੁੰਬਲੀ ਗੁਰਦਾਸਪੁਰ, ਬਲਵੀਰ ਸਿੰਘ ਤਰਨਤਾਰਨ, ਸੁਖਬੀਰ ਛਾਪਾ, ਕੁਲਵੰਤ ਸਿੰਘ ਦਸੂਹਾ, ਗੁਰਮੀਤ ਸਿੰਘ ਫਰੀਦਕੋਟ, ਗੁਰਟੇਕ ਸਿੰਘ ਫਰੀਦਕੋਟ, ਵਿਜੇ ਕੁਮਾਰ ਮਾਨਸਾ, ਰਾਮ ਕ੍ਰਿਸ਼ਨ ਨਵਾਂ ਸ਼ਹਿਰ, ਨਰਿੰਦਰਜੀਤ ਸਿੰਘ ਕਪੂਰਥਲਾ, ਹਰਬੰਸ ਲਾਲ ਜਲੰਧਰ, ਕੁਸ਼ਲ ਕੁਮਾਰ ਸਕੱਤਰ ਕਪੂਰਥਲਾ, ਪਰਮਜੀਤ ਪਠਾਨਕੋਟ, ਅਵਤਾਰ ਮੱਟੂ, ਸੁਖਰਾਜ ਮਾਹਲ ਅੰਮ੍ਰਿਤਸਰ, ਅਮਿੰਦਰਪਾਲ ਮੁਕਤਸਰ, ਪਰਸ਼ਨ ਸਿੰਘ ਬਠਿੰਡਾ, ਕੁਲਵੀਰ ਫਾਜ਼ਿਲਕਾ, ਦੇਵਰਾਜ ਜਲੰਧਰ, ਗੁਰਜੰਟ ਭਰਥਲਾ ਅਤੇ ਹਰਵਿੰਦਰ ਮਾਰਸ਼ਲ ਮੋਗਾ ਸਮੇਤ ਹੋਰ ਆਗੂ ਸਾਥੀ ਹਾਜ਼ਰ ਸਨ।

3 hrs ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
3 hrs ago
d4e3f77b-8601-4f3b-8e9d-06bf605a57d5

More news from ਪੰਜਾਬ and nearby areas
  • Post by Gaurav masih
    1
    Post by Gaurav masih
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    20 hrs ago
  • ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ। ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    1
    ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
ਗੋਇੰਦਵਾਲ਼ ਵਿਖੇ CM ਮਾਨ, ਨੂੰ ਸਵਾਲ ਕਰਨ ਜਾਂਦੇ ਕਿਸਾਨਾ ਨੂੰ ਪੁਲਿਸ ਵੱਲੋ ਰਸਤੇ ਚ ਰੋਕਿਆ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    3 hrs ago
  • 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    1
    26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    21 hrs ago
  • ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਕਈ ਲੋਕਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਦੇਖਣ ਨੂੰ ਮਿਲੀ। ਲੋਕ ਮੁੱਖ ਮੰਤਰੀ ਦੇ ਆਉਣ ਦੀ ਉਮੀਦ ਨਾਲ ਸਮਾਗਮ ਵਿੱਚ ਪਹੁੰਚੇ ਸਨ।
    1
    ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ
ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ 
ਗੋਇੰਦਵਾਲ ਸਾਹਿਬ ’ਚ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਾਗਮ ’ਚ ਨਹੀਂ ਪੁੱਜੇ CM ਮਾਨ, ਕਈਆਂ ਦੇ ਚਿਹਰਿਆਂ ’ਤੇ ਨਜ਼ਰ ਆਈ ਨਿਰਾਸ਼ਾ
ਗੋਇੰਦਵਾਲ ਸਾਹਿਬ ਵਿਖੇ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰੱਖੇ ਗਏ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾ ਪੁੱਜਣ ਕਾਰਨ ਮੌਕੇ ’ਤੇ ਮੌਜੂਦ ਕਈ ਲੋਕਾਂ ਦੇ ਚਿਹਰਿਆਂ ’ਤੇ ਨਿਰਾਸ਼ਾ ਦੇਖਣ ਨੂੰ ਮਿਲੀ। ਲੋਕ ਮੁੱਖ ਮੰਤਰੀ ਦੇ ਆਉਣ ਦੀ ਉਮੀਦ ਨਾਲ ਸਮਾਗਮ ਵਿੱਚ ਪਹੁੰਚੇ ਸਨ।
    user_Jagjit singh
    Jagjit singh
    ਭਿੱਖੀਵਿੰਡ, ਤਰਨ ਤਾਰਨ ਸਾਹਿਬ, ਪੰਜਾਬ•
    23 min ago
  • ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਅੰਮ੍ਰਿਤਸਰ ਦੀ ਇੱਕ ਦੁਕਾਨ ਉੱਤੇ 25-30 ਜਣਿਆਂ ਵੱਲੋਂ ਕੀਤਾ ਗਿਆ ਹ/ਮਲਾ ਦੁਕਾਨ ਨੂੰ ਲੈ ਕੇ ਉੱਠਿਆ ਵੱਡਾ ਵਿ/ਵਾਦ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    12 hrs ago
  • ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ #trending #YGTVPunjab #nonfollowers #Facebookpost #explorer
    1
    ਆਖਿਰਕਾਰ ਤਿਉਹਾਰਾਂ ਦੇ ਦਿਨਾਂ ’ਚ ਹੀ ਹੜਤਾਲਾਂ ਕਿਉਂ?ਵਿਸ਼ਵ ਹਿੰਦੂ ਰਕਸ਼ਾ ਸੰਘ ਨਿਆਸ ਦੇ ਸੀਨੀਅਰ ਜਨਰਲ ਸਕੱਤਰ ਪੰਜਾਬ ਪ੍ਰਭਾਰੀ ਸ੍ਰੀ ਰਜਿੰਦਰ ਸ਼ਰਮਾ ਜੀ ਚੁੱਕੇ ਵੱਡੇ ਸਵਾਲ

#trending #YGTVPunjab  #nonfollowers #Facebookpost  #explorer
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
  • ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ। #FacebookReals #ForYou #TrendingReals #NonFollowers #PunjabPolice #AmritsarRuralPolice #BorderRangePolice #Highlight
    1
    ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ। ਗ੍ਰਨੇਡ ਅਟੈਕ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡੀ. ਆਈ. ਜੀ. ਬਾਰਡਰ ਰੇਂਜ, ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ।
#FacebookReals #ForYou
#TrendingReals #NonFollowers
#PunjabPolice
#AmritsarRuralPolice
#BorderRangePolice
#Highlight
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    14 hrs ago
  • ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ @Everyone @highlight @followers Bhagwant Mann ਪਿੰਡ ਕੋਟ ਖਾਲਸਾ #Ward66 #LokMilni #BhagwantMann @YGTVPUNJAB @Nonfollower
    1
    ਸ਼੍ਰੀ ਅੰਮ੍ਰਿਤਸਰ ਸਾਹਿਬ ਚ ਵਾਰਡ ਨੰਬਰ 66 ਦੀ ਲੋਕ ਮਿਲਣੀ ’ਚ ਭਰਵਾਂ ਹੁੰਗਾਰਾ, ਗੂੰਜਿਆ 2027 ’ਚ ਭਗਵੰਤ ਮਾਨ ਸਰਕਾਰ ਦੁਬਾਰਾ ਦਾ ਨਾਅਰਾ 

@Everyone @highlight @followers Bhagwant Mann ਪਿੰਡ ਕੋਟ ਖਾਲਸਾ 
#Ward66 #LokMilni #BhagwantMann @YGTVPUNJAB @Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.