Shuru
Apke Nagar Ki App…
ਪਟਿਆਲਾ ਵਿਖੇ ਭਾਜਪਾ ਦੇ ਕੌਮੇ ਜਨਰਲ ਸਕੱਤਰ ਸੰਗਠਨ ਸ੍ਰੀ ਬੀਐਲ ਸੰਤੋਸ਼ ਜੀ ਨੇ ਕੀਤੀ ਮੀਟਿੰਗ। ਪਟਿਆਲਾ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਵੱਲੋਂ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਅਤੇ ਅਹੁਦੇਦਾਰ ਮੌਜੂਦ ਸਨ।
ਜੋਗਿੰਦਰਕੈਂਥ ਲਹਿਰੀ
ਪਟਿਆਲਾ ਵਿਖੇ ਭਾਜਪਾ ਦੇ ਕੌਮੇ ਜਨਰਲ ਸਕੱਤਰ ਸੰਗਠਨ ਸ੍ਰੀ ਬੀਐਲ ਸੰਤੋਸ਼ ਜੀ ਨੇ ਕੀਤੀ ਮੀਟਿੰਗ। ਪਟਿਆਲਾ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਵੱਲੋਂ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਅਤੇ ਅਹੁਦੇਦਾਰ ਮੌਜੂਦ ਸਨ।
More news from Punjab and nearby areas
- ਬਠਿੰਡਾ ਦੀ ਧਰਤੀ ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਤੇ ਨਵੀਂ ਊਰਜਾ ਦੇਣ ਲਈ ਅਹਿਮ ਮੀਟਿੰਗ ਜੋਗਿੰਦਰ ਕੈਂਥ ਲਹਿਰੀ 25/08/26 ਬਠਿੰਡਾ ਦੀ ਧਰਤੀ ’ਤੇ ਭਾਜਪਾ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਨਵੀਂ ਊਰਜਾ ਦੇਣ ਲਈ ਅਹਿਮ ਸੰਗਠਨਾਤਮਕ ਮੀਟਿੰਗ ਹੋਈ। ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਅਤੇ ਰਾਜਸਭਾ ਮੈਂਬਰ ਸ਼੍ਰੀ ਤਰੁਣ ਚੁੱਘ ਜੀ ਸਮੇਤ ਸਮੁੱਚੀ ਲੀਡਰਸ਼ਿਪ ਤੇ ਅਹੁਦੇਦਾਰ ਹਾਜ਼ਿਰ ਸਨ।1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1
- 26 ਅਗਸਤ ਸਵੇਰੇ 7 ਵਜੇ ਨਡਾਲਾ ਤੇ ਵਾਈਟ ਰਿਜੋਰਟ ਪੁੱਜੋ--- ਹਲਕਾ ਇੰਚਾਰਜ ਹਰਸਿਮਰਨ ਘੁਮਣ1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- Post by Gaurav masih1
- ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ1
- ਪਟਿਆਲਾ ਵਿਖੇ ਭਾਜਪਾ ਦੇ ਕੌਮੇ ਜਨਰਲ ਸਕੱਤਰ ਸੰਗਠਨ ਸ੍ਰੀ ਬੀਐਲ ਸੰਤੋਸ਼ ਜੀ ਨੇ ਕੀਤੀ ਮੀਟਿੰਗ। ਪਟਿਆਲਾ ਵਿਖੇ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐੱਲ. ਸੰਤੋਸ਼ ਜੀ ਵੱਲੋਂ ਮਹੱਤਵਪੂਰਨ ਸੰਗਠਨਾਤਮਕ ਮੀਟਿੰਗ ਕੀਤੀ ਗਈ। ਇਸ ਮੌਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਅਤੇ ਭਵਿੱਖ ਦੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਜੀ ਤੋਂ ਇਲਾਵਾ ਪਾਰਟੀ ਦੀ ਲੀਡਰਸ਼ਿਪ ਅਤੇ ਅਹੁਦੇਦਾਰ ਮੌਜੂਦ ਸਨ।1