logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਗੋਇੰਦਵਾਲ ਸਾਹਿਬ ਵਿਖੇ ਸਵਰਗਵਾਸੀ ਸਰਬਜੀਤ ਕੌਰ ਜੀ ਨੂੰ ਸ਼ਰਧਾਂਜਲੀ, ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ ਗੋਇੰਦਵਾਲ ਸਾਹਿਬ: ਸ੍ਰੀਮਤੀ ਸਰਬਜੀਤ ਕੌਰ ਪਤਨੀ ਸ. ਸਤਨਾਮ ਸਿੰਘ ਤੂਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਗੋਇੰਦਵਾਲ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ, ਰਾਜਨੀਤਿਕ ਆਗੂਆਂ, ਸਮਾਜ ਸੇਵੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਵਰਗਵਾਸੀ ਸਰਬਜੀਤ ਕੌਰ ਜੀ ਦਾ 22-07-2026 ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਬੀਬੀ ਭਾਨੀ ਜੀ ਗੋਇੰਦਵਾਲ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਾਂਗਰਸ ਪਾਰਟੀ ਦੇ ਆਗੂ ਅਤੇ ਖਡੂਰ ਸਾਹਿਬ ਹਲਕੇ ਦੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ, ਸ. ਫਤਿਹ ਸਿੰਘ ਬਾਠ ਸਮੇਤ ਕਈ ਕਾਂਗਰਸੀ ਆਗੂ ਪਹੁੰਚੇ। ਭਾਰਤੀ ਜਨਤਾ ਪਾਰਟੀ ਵੱਲੋਂ ਸ. ਰਾਮਨਦੀਪ ਸਿੰਘ ਭਰੋਵਾਲ ਨੇ ਹਾਜ਼ਰੀ ਲਗਵਾਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਕੁਲਦੀਪ ਸਿੰਘ ਔਲਖ, ਬਾਵਾ ਹਰਪ੍ਰੀਤ ਸਿੰਘ ਮਿੰਨਾ, ਸ. ਹਰਭਜਨ ਸਿੰਘ ਰਾਠੌਰ ਸਮੇਤ ਆਗੂ ਸ਼ਾਮਲ ਹੋਏ। ਇਸ ਤੋਂ ਇਲਾਵਾ ਸ. ਨਿਸ਼ਾਨ ਸਿੰਘ ਢੋਟੀ, ਸ. ਗੁਰਵਿੰਦਰ ਸਿੰਘ ਰਾਏ, ਸ. ਰਘੁਬੀਰ ਸਿੰਘ ਵਿਰਕ, ਸ. ਮੋਹਣ ਸਿੰਘ ਬੱਲਾ ਜੀ, ਸ. ਬਲਵਿੰਦਰ ਸਿੰਘ, ਸ. ਗੁਰਅਵਤਾਰ ਸਿੰਘ ਬੱਬੂ ਭਲਵਾਨ, ਸ. ਹਰਦਿਆਲ ਸਿੰਘ ਕੰਗ, ਏ.ਐਸ.ਆਈ. ਹਰਭਜਨ ਸਿੰਘ ਸਰਾਂ, ਸ. ਪਲਵਿੰਦਰ ਸਿੰਘ ਫੌਜੀ, ਲਾਡੀ ਬਾਠ, ਸ. ਜਗੀਰ ਸਿੰਘ, ਸ. ਸ਼ਾਮ ਸਿੰਘ, ਬਿੱਕਾ ਲਾਹੌਰੀਆ, ਸ. ਦਿਲਬਾਗ ਸਿੰਘ ਤੁੜ, ਡਾ. ਸਤਵਿੰਦਰ ਸਿੰਘ ਬੁੱਗਾ, ਸ. ਹਰਪ੍ਰੀਤ ਸਿੰਘ ਬੱਬਾ, ਜੱਸਾ ਸਿੰਘ, ਲਛਮਣ ਸਿੰਘ, ਲਾਲੀ ਢੋਟੀ, ਸ. ਰਾਜਿੰਦਰ ਸਿੰਘ ਗਿੱਲ, ਮਲਕੀਤ ਸਿੰਘ ਪ੍ਰਧਾਨ, ਮੇਜਰ ਸਿੰਘ ਕਲੇਰ, ਹਰਵਿੰਦਰ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ, ਜਸਪਾਲ ਸਿੰਘ ਰਾਣਾ ਲਾਹੌਰੀਆ, ਰਣਜੀਤ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ ਜੱਸ, ਗੌਵਨ ਸੰਧੂ, ਗੁਰਦਿਆਲ ਸਿੰਘ ਢੋਟੀ, ਦਲਜੀਤ ਸਿੰਘ ਸੰਗਤਪੁਰੀਆ, ਸਤਨਾਮ ਸਿੰਘ ਟੀਟੂ, ਤਰਸੇਮ ਸਿੰਘ, ਸਤਬੀਰ ਸਿੰਘ, ਪ੍ਰਤਾਪ ਸਿੰਘ, ਧਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ, ਬੀਰਾ ਮਿਸਤਰੀ, ਬੀਰਾ ਹਲਵਾਈ, ਦਲਬੀਰ ਸਿੰਘ, ਦਮਨ ਸਿੰਘ ਗੋਲਡੀ ਭੱਲਾ, ਗੁਰਦੇਵ ਬੱਗਾ, ਹਜ਼ਾਰਾ ਸਿੰਘ ਹੌਰੀ ਮੰਡ, ਹਜ਼ਾਰਾ ਸਿੰਘ, ਮਨਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਹਾਜ਼ਰ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸਵਰਗਵਾਸੀ ਸਰਬਜੀਤ ਕੌਰ ਜੀ ਧਾਰਮਿਕ ਵਿਚਾਰਾਂ ਅਤੇ ਮਿਲਣਸਾਰ ਸੁਭਾਅ ਵਾਲੇ ਸਨ। ਉਨ੍ਹਾਂ ਦੇ ਪਤੀ ਸ. ਸਤਨਾਮ ਸਿੰਘ ਤੂਰ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਆਗੂ ਹੋਣ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮ ਹਨ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ ਅਤੇ ਸੰਗਤਾਂ ਵੱਲੋਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਰਿਪੋਰਟ: ਡਾ. ਸਤਵਿੰਦਰ ਸਿੰਘ ਬੁੱਗਾ Dr News Wala

23 hrs ago
user_Dr Satwinder Bugga
Dr Satwinder Bugga
Physiotherapist ਖਡੂਰ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
23 hrs ago
c1caa273-6ce0-45a8-b427-8d0094baaa43

ਅਖੰਡ ਪਾਠ ਸਾਹਿਬ ਜੀ ਦੇ ਭੋਗ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਗੋਇੰਦਵਾਲ ਸਾਹਿਬ ਵਿਖੇ ਸਵਰਗਵਾਸੀ ਸਰਬਜੀਤ ਕੌਰ ਜੀ ਨੂੰ ਸ਼ਰਧਾਂਜਲੀ, ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ ਗੋਇੰਦਵਾਲ ਸਾਹਿਬ: ਸ੍ਰੀਮਤੀ ਸਰਬਜੀਤ ਕੌਰ ਪਤਨੀ ਸ. ਸਤਨਾਮ ਸਿੰਘ ਤੂਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਗੋਇੰਦਵਾਲ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ, ਰਾਜਨੀਤਿਕ ਆਗੂਆਂ, ਸਮਾਜ ਸੇਵੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸਵਰਗਵਾਸੀ ਸਰਬਜੀਤ ਕੌਰ ਜੀ ਦਾ 22-07-2026 ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਬੀਬੀ ਭਾਨੀ ਜੀ ਗੋਇੰਦਵਾਲ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਾਂਗਰਸ ਪਾਰਟੀ ਦੇ ਆਗੂ ਅਤੇ

d3c8d4bb-bdda-446d-ba58-1410aa09b090

ਖਡੂਰ ਸਾਹਿਬ ਹਲਕੇ ਦੇ ਸਾਬਕਾ ਵਿਧਾਇਕ ਸ. ਰਮਨਜੀਤ ਸਿੰਘ ਸਿੱਕੀ, ਸ. ਫਤਿਹ ਸਿੰਘ ਬਾਠ ਸਮੇਤ ਕਈ ਕਾਂਗਰਸੀ ਆਗੂ ਪਹੁੰਚੇ। ਭਾਰਤੀ ਜਨਤਾ ਪਾਰਟੀ ਵੱਲੋਂ ਸ. ਰਾਮਨਦੀਪ ਸਿੰਘ ਭਰੋਵਾਲ ਨੇ ਹਾਜ਼ਰੀ ਲਗਵਾਈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਕੁਲਦੀਪ ਸਿੰਘ ਔਲਖ, ਬਾਵਾ ਹਰਪ੍ਰੀਤ ਸਿੰਘ ਮਿੰਨਾ, ਸ. ਹਰਭਜਨ ਸਿੰਘ ਰਾਠੌਰ ਸਮੇਤ ਆਗੂ ਸ਼ਾਮਲ ਹੋਏ। ਇਸ ਤੋਂ ਇਲਾਵਾ ਸ. ਨਿਸ਼ਾਨ ਸਿੰਘ ਢੋਟੀ, ਸ. ਗੁਰਵਿੰਦਰ ਸਿੰਘ ਰਾਏ, ਸ. ਰਘੁਬੀਰ ਸਿੰਘ ਵਿਰਕ, ਸ. ਮੋਹਣ ਸਿੰਘ ਬੱਲਾ ਜੀ, ਸ. ਬਲਵਿੰਦਰ ਸਿੰਘ, ਸ. ਗੁਰਅਵਤਾਰ ਸਿੰਘ ਬੱਬੂ ਭਲਵਾਨ, ਸ. ਹਰਦਿਆਲ ਸਿੰਘ ਕੰਗ, ਏ.ਐਸ.ਆਈ. ਹਰਭਜਨ ਸਿੰਘ ਸਰਾਂ, ਸ. ਪਲਵਿੰਦਰ ਸਿੰਘ ਫੌਜੀ, ਲਾਡੀ ਬਾਠ, ਸ. ਜਗੀਰ ਸਿੰਘ, ਸ. ਸ਼ਾਮ ਸਿੰਘ, ਬਿੱਕਾ ਲਾਹੌਰੀਆ, ਸ. ਦਿਲਬਾਗ ਸਿੰਘ ਤੁੜ, ਡਾ. ਸਤਵਿੰਦਰ ਸਿੰਘ ਬੁੱਗਾ, ਸ. ਹਰਪ੍ਰੀਤ ਸਿੰਘ ਬੱਬਾ, ਜੱਸਾ ਸਿੰਘ, ਲਛਮਣ ਸਿੰਘ, ਲਾਲੀ ਢੋਟੀ, ਸ. ਰਾਜਿੰਦਰ ਸਿੰਘ ਗਿੱਲ, ਮਲਕੀਤ ਸਿੰਘ ਪ੍ਰਧਾਨ, ਮੇਜਰ ਸਿੰਘ ਕਲੇਰ, ਹਰਵਿੰਦਰ ਸਿੰਘ ਮੈਂਬਰ ਪੰਚਾਇਤ, ਲਖਵਿੰਦਰ ਸਿੰਘ, ਜਸਪਾਲ

27ea13ff-0cde-4354-b713-c1e640c96697

ਸਿੰਘ ਰਾਣਾ ਲਾਹੌਰੀਆ, ਰਣਜੀਤ ਸਿੰਘ, ਹਰਪਾਲ ਸਿੰਘ, ਜਸਪਾਲ ਸਿੰਘ ਜੱਸ, ਗੌਵਨ ਸੰਧੂ, ਗੁਰਦਿਆਲ ਸਿੰਘ ਢੋਟੀ, ਦਲਜੀਤ ਸਿੰਘ ਸੰਗਤਪੁਰੀਆ, ਸਤਨਾਮ ਸਿੰਘ ਟੀਟੂ, ਤਰਸੇਮ ਸਿੰਘ, ਸਤਬੀਰ ਸਿੰਘ, ਪ੍ਰਤਾਪ ਸਿੰਘ, ਧਰਮਿੰਦਰ ਸਿੰਘ, ਡਾ. ਕੁਲਦੀਪ ਸਿੰਘ, ਬੀਰਾ ਮਿਸਤਰੀ, ਬੀਰਾ ਹਲਵਾਈ, ਦਲਬੀਰ ਸਿੰਘ, ਦਮਨ ਸਿੰਘ ਗੋਲਡੀ ਭੱਲਾ, ਗੁਰਦੇਵ ਬੱਗਾ, ਹਜ਼ਾਰਾ ਸਿੰਘ ਹੌਰੀ ਮੰਡ, ਹਜ਼ਾਰਾ ਸਿੰਘ, ਮਨਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਧਾਲੀਵਾਲ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ। ਹਾਜ਼ਰ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸਵਰਗਵਾਸੀ ਸਰਬਜੀਤ ਕੌਰ ਜੀ ਧਾਰਮਿਕ ਵਿਚਾਰਾਂ ਅਤੇ ਮਿਲਣਸਾਰ ਸੁਭਾਅ ਵਾਲੇ ਸਨ। ਉਨ੍ਹਾਂ ਦੇ ਪਤੀ ਸ. ਸਤਨਾਮ ਸਿੰਘ ਤੂਰ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਆਗੂ ਹੋਣ ਦੇ ਨਾਲ-ਨਾਲ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਸਰਗਰਮ ਹਨ। ਇਸ ਮੌਕੇ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ ਅਤੇ ਸੰਗਤਾਂ ਵੱਲੋਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਰਿਪੋਰਟ: ਡਾ. ਸਤਵਿੰਦਰ ਸਿੰਘ ਬੁੱਗਾ Dr News Wala

More news from ਪੰਜਾਬ and nearby areas
  • ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    1
    ਡੇਹਰਾ ਸਾਹਿਬ ਜਾਣ ਵਾਲੀ ਸੜਕ ਦਾ ਹੋਇਆ ਬੁਰਾ ਹਾਲ ਡੇਰਾ ਬਾਬਾ ਨਾਨਕ ਜਾਣ ਵਾਲੀ ਸੜਕ ਲੋਕਾਂ ਨੂੰ ਕਰਨਾ ਪੈ ਰਿਹਾ ਭਾਰੀ ਸਮੱਸਿਆ ਦਾ ਸਾਹਮਣਾ ਵੱਡੇ ਵੱਡੇ ਵਾਅਦੇ ਕਰਦੀਆਂ ਸਰਕਾਰਾਂ ਪਰ ਇਥੇ ਖੋਖਲੇ ਨਜ਼ਰ ਆ ਰਹੇ ਨੇ ਆਓ ਜਾਨਣ ਦੀ ਕੋਸ਼ਿਸ਼ ਕਰਦੇ ਹਂ ਕਿਸਾਨ ਕੀ ਕਹਿੰਦੇ ਨਜ਼ਰ ਆ ਰਹੇ ਨੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    4 hrs ago
  • ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    1
    ਅਕਾਲੀ ਆਗੂ ਬਿੱਲਾ ਸ਼ੇਰੋਂ ਦਾ ਵੱਡਾ ਦਾਅਵਾ ਅਕਾਲੀ ਦਲ ਸਰਕਾਰ ਆਉਣ ਤੇ 
ਹਲਕਾ ਖਡੂਰ ਸਾਹਿਬ ਤੋਂ ਅਕਾਲੀ ਆਗੂ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋ ਦਾ ਵੱਡਾ ਦਾਅਵਾ,!!ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਜਿਨ੍ਹਾਂ ਗਰੀਬ ਪਰਿਵਾਰਾਂ ਕੋਲ ਆਪਣਾ ਘਰ ਨਹੀਂ, ਉਨ੍ਹਾਂ ਨੂੰ 5 ਮਰਲੇ ਦਾ ਪਲਾਟ ਅਤੇ ਇੱਕ ਕਮਰਾ ਬਣਾ ਕੇ ਦਿੱਤਾ ਜਾਵੇਗਾ,!! ਇਸ ਐਲਾਨ ਨੇ ਸਿਆਸੀ ਮਾਹੌਲ ਵਿੱਚ ਨਵੀਂ ਚਰਚਾ ਛੇੜੀ,
    user_Darshan singh
    Darshan singh
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    23 hrs ago
  • ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    1
    ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ 
ਕਪੂਰਥਲਾ
ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ  ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    17 hrs ago
  • ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    1
    ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ
ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ।
ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ।
#MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    41 min ago
  • ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ। #MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    1
    ਨਸ਼ਾ ਤਸਕਰਾਂ ਖਿਲਾਫ ਮੋਗਾ ਪੁਲਿਸ ਸਖ਼ਤ - ਕੋਟ ਈਸੇ ਖਾਂ 'ਚ 132 ਗ੍ਰਾਮ ਹੈਰੋਇਨ ਸਮੇਤ 2 ਮੁਲਜ਼ਮ ਗ੍ਰਿਫਤਾਰ
ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ।
ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 132 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਵੱਲੋਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗੀ।
#MogaPolice #KotIseKhan #MogaNews #Moga #PunjabPolice #NDPSAct #HeroinRecovered #DrugSmugglersArrested #SayNoToDrugs #PunjabNews
    user_Vikraam Sharma
    Vikraam Sharma
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    44 min ago
  • ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ  ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।
    2
    ਜੰਡਿਆਲਾ ਗੁਰੂ ਵਿੱਚ ਵਾਇਰਲ ਹੋ ਰਹੀ ਸੁੰਡੀਆਂ ਵਾਲੀ ਨਿਊਟਰੀ ਕੁਲਚੇ ਦੀ ਵੀਡੀਓ ਬਣੀ ਚਰਚਾ ਦਾ ਵਿਸ਼ਾ 

ਜੰਡਿਆਲਾ ਗੁਰੂ 1 ਅਗਸਤ ਵਰਿੰਦਰ ਸਿੰਘ ਮਲਹੋਤਰਾ :- ਜੰਡਿਆਲਾ ਗੁਰੂ ਸ਼ਹਿਰ ਵਿੱਚ ਫਾਸਟ ਫੂਡ ਦੀਆਂ ਕਾਫੀ ਜਿਆਦਾ ਰੇਹੜੀਆਂ ਅਤੇ ਦੁਕਾਨਾਂ ਹਨ ਜਿਥੇ ਕਿ ਕਈ ਪ੍ਰਕਾਰ ਦੀਆਂ ਖੱਟੀਆਂ ਮਿੱਠੀਆਂ ਤਲੀਆਂ ਹੋਈਆਂ ਖਾਣ ਪੀਣ ਵਾਲੀਆਂ ਚੀਜ਼ਾਂ ਮਿਲਦੀਆਂ ਹਨ । ਇਹਨਾਂ ਦੁਕਾਨਾਂ ਜਾਂ ਰੇਹੜੀਆਂ ਤੇ ਦੇਖਿਆ ਜਾਂਦਾ ਹੈ ਕਿ ਇੱਕੋ ਤੇਲ ਵਿੱਚ ਲਗਾਤਾਰ ਚੀਜ਼ ਬਣਾਈ ਜਾਂਦੀ ਹੈ ਅਤੇ ਤੇਲ ਬਦਲਿਆ ਨਹੀਂ ਜਾਂਦਾ । ਆਮ ਤੌਰ ਤੇ ਦੇਖਿਆ ਜਾਂਦਾ ਹੈ ਕਿ ਇੱਥੇ ਬਿਨਾਂ ਢੱਕੇ ਮਸਾਲੇ , ਬਾਸੀ ਚਟਣੀਆਂ, ਉਸੇ ਕੱਪੜੇ ਨਾਲ ਭਾਂਡੇ ਸਾਫ ਕਰਨੇ, ਹੱਥ ਧੋਣ ਲਈ ਪਾਣੀ ਨਾ ਹੋਣਾ, ਕੋਲ ਹੀ ਕੂੜੇ ਦੇ ਢੇਰ ਲੱਗੇ ਹੋਣੇ, ਭਾਂਡੇ ਧੋਣ ਵਾਲਾ ਪਾਣੀ ਗੰਦਾ, ਮਖੀ ਮੱਛਰ ਦੀ ਭਰਮਾਰ ਆਦਿ ਦੇਖੇ ਜਾਂਦੇ ਹਨ । ਬੀਤੇ ਕੱਲ ਜੰਡਿਆਲਾ ਗੁਰੂ ਵਿੱਚ ਇੱਕ ਡਿਊਟਰੀ ਕੁਲਚੇ ਦੇ ਵਿੱਚੋਂ ਸੁੰਡੀਆਂ ਨਿਕਲਣ ਵਾਲੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਦੱਸਿਆ ਜਾਂਦਾ ਹੈ ਕਿ ਸ਼ੋਸ਼ਲ ਮੀਡੀਆ ਤੇ ਵਾਇਰਲ ਇਹ ਵੀਡੀਓ ਮਸੁਲੀਆਂ ਦਰਵਾਜੇ ਦੇ ਕੋਲ ਸਥਿਤ ਇਕ ਦੁਕਾਨ ਦੇ ਬਾਹਰ ਰੇਹੜੀ ਲਗਾਉਣ ਵਾਲੇ ਤੋਂ ਲਏ ਗਏ ਨਿਊਟਰੀ ਕੁਲਚੇ ਵਿੱਚੋ ਦੇਖੀ ਦਸੀ ਜਾ ਰਹੀ ਹੈ । ਇਸ ਬਾਬਤ ਸ਼ਹਿਰ ਵਾਸੀਆਂ ਵਿੱਚ ਕਾਫੀ ਡਰ ਪੈਦਾ ਹੋ ਗਿਆ ਹੈ ਕਿਉਂਕਿ ਅਜਿਹੀਆਂ ਗੰਦੀਆਂ ਚੀਜ਼ਾਂ ਖਾਣ ਨਾਲ ਟਾਈਫਾਈਡ, ਹੈਪੀਟਾਈਟਿਸ, ਫੂਡ ਪੋਜਨਿੰਗ, ਪੇਟ ਵਿੱਚ ਕੀੜੇ , ਟੱਟੀਆਂ ਵਰਗੀਆਂ ਬਿਮਾਰੀਆਂ ਆਦਿ ਲੱਗ ਜਾਂਦੀਆਂ ਹਨ । ਇਹ ਸ਼ਹਿਰ ਵਾਸੀਆਂ ਲਈ ਦੋ ਮਿੰਟ ਦਾ ਸਵਾਦ ਨਹੀਂ ਬਲਕਿ ਸਿਹਤ ਅਤੇ ਜਾਨ ਨੂੰ ਖਤਰਾ ਵੀ ਹੈ । ਦੋ ਮਿੰਟ ਦੇ ਸਵਾਦ ਦੇ ਕਾਰਨ ਦੋ ਮਹੀਨੇ ਦਵਾਈਆਂ ਜਾਂ ਹਸਪਤਾਲਾਂ ਦੇ ਚੱਕਰਾਂ ਵਿੱਚ ਰਹਿਣਾ ਪੈ ਸਕਦਾ ਹੈ । ਸ਼ਹਿਰ ਵਾਸੀਆਂ ਦੀ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਹੈ ਕਿ ਸਿਰਫ ਦਿਵਾਲੀ ਦੇ ਦਿਨਾਂ ਵਿੱਚ ਹੀ ਛਾਪੇਮਾਰੀ ਨਾ ਕੀਤੀ ਜਾਵੇ ਬਲਕਿ ਅਜਿਹੀਆਂ ਦੁਕਾਨਾਂ ਤੇ ਵੀ ਰੈਗੂਲਰ ਚੈਕਿੰਗ ਕੀਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੇ ਨਾਲ ਹੋ ਰਹੇ ਖਿਲਵਾੜ ਤੋਂ ਬਚਿਆ ਜਾ ਸਕੇ। ਇਥੇ ਇਹ ਦਸਣਯੋਗ ਹੈ ਜੰਡਿਆਲਾ ਗੁਰੂ ਲੋਕਲ ਬੱਸ ਸਟੈਂਡ ਵੀ ਹੁਣ ਰੇਹੜੀ ਮਾਰਕੀਟ ਦੇ ਨਾਮ ਨਾਲ ਮਸ਼ਹੂਰ ਹੋ ਚੁੱਕਾ ਹੈ ਜਿੱਥੇ ਰਾਤ ਅਜਿਹੀਆਂ ਫਾਸਟ ਫੂਡ ਵਗੈਰਾ ਦੀਆਂ ਰੇਹੜੀਆਂ ਆਮ ਦੇਖੀਆਂ ਜਾ ਸਕਦੀਆਂ ਹਨ ।
    user_ਵਰਿੰਦਰ ਸਿੰਘ ਮਲਹੋਤਰਾ
    ਵਰਿੰਦਰ ਸਿੰਘ ਮਲਹੋਤਰਾ
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    52 min ago
  • BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प @HIGHLIGHT #MohaliPunjab #HumanTrafficking #CrimeNews #trending #YGTVPunjab #explorer #nonfollowers
    1
    BREAKING NEWS मोहाली में फिल्मों में काम दिलाने के नाम पर कथित मानव त/स्करी का मामला, पी/ड़ि/ता ने पुलिस पर भी लगाए गं/भीर आ*रो*प

@HIGHLIGHT 
#MohaliPunjab #HumanTrafficking #CrimeNews #trending #YGTVPunjab #explorer #nonfollowers
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ। ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। "ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।
    1
    ਸੇਵਾ, ਇਮਾਨਦਾਰੀ ਅਤੇ ਸਮਰਪਣ ਦੀ ਮਿਸਾਲ - ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਸਨਮਾਨ ਸਹਿਤ ਵਿਦਾਇਗੀ
ਅੱਜ ਵਿਦਾਇਗੀ ਸਮਾਗਮ ਦੌਰਾਨ ਇੰਸਪੈਕਟਰ ਦਲਜੀਤ ਸਿੰਘ ਗਿੱਲ ਜੀ ਨੂੰ ਬੜੇ ਹੀ ਸਤਿਕਾਰ ਅਤੇ ਭਾਵੁਕ ਮਾਹੌਲ ਵਿੱਚ ਵਿਦਾਇਗੀ ਦਿੱਤੀ ਗਈ।
ਸਮਾਗਮ ਵਿੱਚ ਹਾਜ਼ਰ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਨ੍ਹਾਂ ਵੱਲੋਂ ਨਿਭਾਈ ਗਈ ਇਮਾਨਦਾਰ, ਨਿਸ਼ਠਾਵਾਨ ਅਤੇ ਸਮਰਪਿਤ ਸੇਵਾ ਦੀ ਦਿਲੋਂ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਸੁਖਮਈ, ਤੰਦਰੁਸਤ ਅਤੇ ਖੁਸ਼ਹਾਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
"ਪੰਜਾਬ ਪੁਲਿਸ ਜ਼ਿੰਦਾਬਾਦ" ਦੇ ਜੋਸ਼ੀਲੇ ਜੈਕਾਰਿਆਂ ਨਾਲ ਗੂੰਜਿਆ ਇਹ ਸਮਾਗਮ ਹਮੇਸ਼ਾ ਲਈ ਯਾਦਗਾਰ ਬਣ ਗਿਆ। ਸਾਥੀਆਂ ਵੱਲੋਂ ਦਿੱਤਾ ਗਿਆ ਇਹ ਸਨਮਾਨ ਹਰ ਇੱਕ ਲਈ ਭਾਵੁਕ ਪਲ ਬਣ ਗਿਆ।
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    57 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.