logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਕੌਮੀ ਲੋਕ ਅਦਾਲਤ 'ਚ 17361 ਕੇਸਾਂ ਦੀ ਸੁਣਵਾਈ, 14032 ਕੇਸਾਂ ਦਾ ਨਿਪਟਾਰਾ* *6,29,06,440 ਰੁਪਏ ਦੇ ਐਵਾਰਡ ਪਾਸ ਕੀਤੇ* ਬਰਨਾਲਾ, ਬੰਧਨ ਤੋੜ ਸਿੰਘ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਲਾਈ ਗਈ। ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਤਰ੍ਹਾਂ ਦੇ ਪ੍ਰੀ—ਲਿਟੀਗੇਟਿਵ ਅਤੇ ਪੈਂਡਿੰਗ ਕੇਸਾਂ ਦਾ ਸਮਝੌਤਾ ਕਰਕੇ ਨਿਪਟਾਰਾ ਕਰਨ ਲਈ ਕੁੱਲ 8 ਬੈਂਚਾਂ ਦਾ ਗਠਨ ਕੀਤਾ ਗਿਆ। ਬਰਨਾਲਾ ਵਿਖੇ ਜਿਲ੍ਹਾ ਅਤੇ ਸ਼ੈਸਨ ਜੱਜ ਮਿਸ ਅੰਸੁਲ ਬੇਰੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸ਼੍ਰੀ ਰਕੇਸ਼ ਕੁਮਾਰ ਗੁਪਤਾ , ਪ੍ਰਿੰਸੀਪਲ ਜੱਜ ਫੈਮਿਲੀ ਕੋਰਟ ਸ਼੍ਰੀ ਦੀਪਕ ਕੁਮਾਰ ਚੌਧਰੀ, ਸਿਵਲ ਜੱਜ(ਸ.ਡ.) ਸ੍ਰੀ ਮੁਨੀਸ਼ ਗਰਗ, ਵਧੀਕ ਸਿਵਲ ਜੱਜ (ਸ. ਡ) ਸ਼੍ਰੀ ਸੁਧੀਰ ਕੁਮਾਰ, ਸਿਵਲ ਜੱਜ (ਜ.ਡ.) ਮਿਸ ਨੀਹਾਰਿਕਾ ਸਿੰਗਲਾ, ਸਿਵਲ ਜੱਜ (ਜ.ਡ.) ਮਿਸ ਗੀਤਾਂਸ਼ੂ, ਅਤੇ ਚੇਅਰਮੈਨ, ਸਥਾਈ ਲੋਕ ਅਦਾਲਤ ਬਰਨਾਲਾ ਵੱਲੋਂ ਕੇਸਾ ਦਾ ਨਿਪਟਾਰਾ ਕੀਤਾ ਗਿਆ। ਸ਼੍ਰੀ ਮਦਨ ਲਾਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 17361 ਕੇਸਾਂ ਦੀ ਸੁਣਵਾਈ ਕੀਤੀ ਗਈ ਅਤੇ ਜਿਨ੍ਹਾਂ ਵਿੱਚੋਂ 14032 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ 6,29,06,440/- ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੇ ਦੱਸਿਆ ਕਿ ਇਹਨਾਂ ਲੋਕ ਅਦਾਲਤਾਂ ਦੇ ਬਹੁਤ ਸਾਰੇ ਲਾਭ ਹਨ ਜਿਵੇਂ ਕਿ ਕੇਸਾਂ ਦਾ ਜਲਦੀ ਨਿਪਟਾਰਾ, ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ, ਲੋਕ ਅਦਾਲਤ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ ਅਤੇ ਫੈਸਲੇ ਅੰਤਿਮ ਹੁੰਦੇ ਹਨ, ਲੋਕ ਅਦਾਲਤ ਦੇ ਫੈਸਲੇ ਆਪਸੀ ਸਮਝੌਤੇ ਨਾਲ ਕਰਵਾਏ ਜਾਂਦੇ ਹਨ ਜਿਸ ਨਾਲ ਧਿਰਾਂ ਅਤੇ ਸਮਾਜ਼ ਵਿੱਚ ਵੱਡੇ ਪੱਧਰ ਦੇ ਸ਼ਾਂਤੀ ਬਹਾਲ ਹੁੰਦੀ ਹੈ, ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ।

on 14 March
user_Bandhantor singh
Bandhantor singh
Voice of people Barnala, Punjab•
on 14 March
baca197e-740c-44c9-9b06-d5c2142fe1ee

More news from ਪੰਜਾਬ and nearby areas
  • ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    1
    ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ  ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    16 hrs ago
  • Post by Bandhantor singh
    2
    Post by Bandhantor singh
    user_Bandhantor singh
    Bandhantor singh
    Voice of people Barnala, Punjab•
    21 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    5 hrs ago
  • ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    1
    ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    20 hrs ago
  • Post by ਬੂਟਾ ਸਿੰਘ
    1
    Post by ਬੂਟਾ ਸਿੰਘ
    user_ਬੂਟਾ ਸਿੰਘ
    ਬੂਟਾ ਸਿੰਘ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    3 hrs ago
  • ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    1
    ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    22 hrs ago
  • Post by G MEDIA
    1
    Post by G MEDIA
    user_G MEDIA
    G MEDIA
    ਮੋਗਾ, ਮੋਗਾ, ਪੰਜਾਬ•
    22 hrs ago
  • ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ 1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    1
    ਪੰਜਾਬ ਦੀਆਂ ਮੰਡੀਆਂ ਵਿੱਚ ਹੁਣ ਤੱਕ 34 ਲੱਖ ਮੀਟ੍ਰਿਕ ਟਨ ਦੀ ਕੀਤੀ ਗਈ ਖ਼ਰੀਦ: ਲਾਲ ਚੰਦ ਕਟਾਰੂਚੱਕ
1818 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ 'ਚ ਕੀਤੀ
ਖੁਰਾਕ ਅਤੇ ਸਪਲਾਈ ਮੰਤਰੀ ਵਲੋਂ ਬਰਨਾਲਾ ਦੀ ਮੁੱਖ ਅਨਾਜ ਮੰਡੀ ਦਾ ਦੌਰਾ
    user_Press reporter Parveen rishi India tv
    Press reporter Parveen rishi India tv
    ਬਰਨਾਲਾ, ਬਰਨਾਲਾ, ਪੰਜਾਬ•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.