logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ - ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਕੀਤੀ ਗਈ ਮੀਟਿੰਗ ਕਪੂਰਥਲਾ: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ - ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਕਾਲ਼ਾ ਸੰਘਿਆਂ ਘੋਲ਼ ਦੇ ਸ਼ਹੀਦਾਂ ਦੀ ਯਾਦਗਾਰ ਵਿਖੇ ਕਾਮਰੇਡ ਲੁਭਾਇਆ ਸਿੰਘ ਕਾਲਾ ਸੰਘਿਆਂ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਜਿਸ ਵਿੱਚ ਪਾਰਟੀ ਵੱਲੋਂ ਨਕਸਲੀ ਲਹਿਰ ਦੇ 1973 ਚਂ ਕਾਲ਼ਾ ਸੰਘਿਆਂ ਘੋਲ਼ ਦੇ 7 ਨਕਸਲੀ ਸ਼ਹੀਦ ਸਾਥੀਆਂ ਚਂ ਸ਼ਾਮਲ ਸਾਥੀ ਤੇਜਾ ਸਿੰਘ ਕਾਲਾ ਸੰਘਿਆਂ, ਜੋਗਿੰਦਰ ਸਿੰਘ ਜਿੰਦ, ਸਵਰਨ ਸਿੰਘ ਢੱਡਾ, ਤਰਸੇਮ ਸਿੰਘ ਟੁੱਟ, ਗੁਰਦੀਪ ਸਿੰਘ ਗੋਬਿੰਦਪੁਰ, ਗੁਰਦਿਆਲ ਸਿੰਘ ਕਾਲਾ ਸੰਘਿਆਂ ਅਤੇ ਬਿਕਰਮਜੀਤ ਸਿੰਘ ਸਾਦਿਕਪੁਰ ਦੀ ਯਾਦ ਵਿੱਚ 9 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਨਕਸਲੀ ਲਹਿਰ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਜਾਂਦਾ ਹੈ। ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ( ਮਾਰਕਸਵਾਦੀ- ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵਲੋਂ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾਵੇਗੀ। ਸਵੇਰੇ 11 ਵਜੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਸ਼ਹੀਦੀ ਯਾਦਗਾਰ ਤੇ ਸੂਹਾਂ ਲਾਲ ਝੰਡਾ ਝੁਲਾਇਆ ਜਾਵੇਗਾ ਉਪਰੰਤ ਇਨਕਲਾਬੀ ਨਾਹਰੇਆ ਦੀ ਗੂੰਜ ਹੇਠ ਕਿਰਤੀ ਲੋਕਾਂ ਦਾ ਕਾਫ਼ਲਾ ਮਾਰਚ ਕਰਦਿਆਂ ਕਾਲਾ ਸੰਘਿਆਂ ਦੀ ਦਾਣਾ ਮੰਡੀ ਪਹੁੰਚੇਗਾ।ਜਿਥੇ ਵਿਸ਼ਾਲ ਸਿਆਸੀ ਕਾਨਫਰੰਸ ਕੀਤੀ ਜਾਵੇਗੀ । ਜਿਸ ਵਿਚ ਪਾਰਟੀ ਦੇ ਸੀਨੀਅਰ ਆਗੂ ਕਾਮਰੇਡ ਕੁਲਵਿੰਦਰ ਸਿੰਘ ਵੜੈਚ ਅਤੇ ਕਾਮਰੇਡ ਗੁਰਮੁਖ ਸਿੰਘ ਮਾਨ ਤੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਹੀਦ ਸਾਥੀਆਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਪਾਰਟੀ ਦੇ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਕਾਮਰੇਡ ਲੁਭਾਇਆ ਸਿੰਘ ਕਾਲਾ ਸੰਘਿਆਂ ਨੇ ਕਿਹਾ ਕਿ ਅੱਜ ਜਦੋਂ ਅਸੀਂ ਕਾਲ਼ਾ ਸੰਘਿਆਂ ਘੋਲ਼ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾ ਰਹੇ ਹਾਂ ਤਾਂ ਇਸ ਸਮੇਂ ਦੇਸ਼ ਦੇ ਕਿਸਾਨ, ਮਜ਼ਦੂਰ, ਨੋਜਵਾਨ, ਵਿਦਿਆਰਥੀ ਅਤੇ ਇਨਸਾਫਪਸੰਦ ਲੋਕ ਸਰਕਾਰਾਂ ਦੀਆਂ ਕਾਰਪੋਰੇਟ - ਪੱਖੀ ਨੀਤੀਆਂ, ਅੰਨੀਂ ਮਹਿੰਗਾਈ, ਬੇਰੁਜ਼ਗਾਰੀ ਅਤੇ ਫਿਰਕੂ ਨਫ਼ਰਤ ਖਿਲਾਫ ਸੜਕਾਂ ਤੇ ਉਤਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ, ਤਾਂ ਸਰਕਾਰਾਂ ਕੋਲ ਜਨਤਾ ਦੇ ਇਹਨਾਂ ਹੱਕੀ ਸਵਾਲਾਂ ਦਾ ਕੋਈ ਜਵਾਬ ਨਹੀਂ ਹੈ। ਇਹਨਾਂ ਜਨਤਕ ਇਕੱਠਾਂ ਅਤੇ ਲੋਕ - ਸੰਘਰਸ਼ਾਂ ਨੂੰ ਰੋਕਣ ਲਈ ਮੋਦੀ ਸਰਕਾਰ ਹੁਣ ਰਾਜਨੀਤਕ ਸੱਤਾ ਦੀ ਦੁਰਵਰਤੋਂ ਕਰਕੇ ਆਰ. ਐੱਸ.ਐੱਸ. ਨੂੰ ਇੱਕ ਨਿੱਜੀ ਫੌਜ਼ ਵਜੋਂ ਵਰਤਨ ਅਤੇ ਬਚੇ - ਖੁਚੇ ਲੋਕਤੰਤਰ ਦਾ ਮੁਕੰਮਲ ਖਾਤਮਾ ਕਰਨ ਦੀ ਤਿਆਰੀ ਵਿੱਚ ਹੈ। ਜਦੋਂ ਕਿ ਅਸਲ ਵਿੱਚ ਦੇਸ਼ ਦੀ ਤਰੱਕੀ ਵਿੱਚ ਰੁਕਾਵਟ ਨਕਸਲੀ ਜਾਂ ਸਵਾਲ ਚੁੱਕਣ ਵਾਲੇ ਬੁੱਧੀਜੀਵੀ ਨਹੀਂ, ਸਗੋਂ ਸਰਕਾਰ ਦੀਆਂ ਆਪਣੀਆਂ ਲੋਕ - ਮਾਰੂ ਨੀਤੀਆਂ ਹਨ। ਕੇਂਦਰ ਦੀ ਮੋਦੀ ਸਰਕਾਰ ਦੇ ਇਸ ਵਧ ਰਹੇ ਫਾਸ਼ੀਵਾਦੀ ਹਮਲੇ ਖਿਲਾਫ ਪੂਰੇ ਦੇਸ਼ ਵਿੱਚ ਇੱਕ ਵੱਡੀ ਲੋਕ - ਲਹਿਰ ਖੜ੍ਹੀ ਕਰਨ ਦੀ ਲੋੜ ਹੈ। ਆਗੂਆਂ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਭਖਵੇ ਮੁੱਦਿਆਂ ਨੂੰ ਸਬੋਧਨ ਹੋਣ ਦੀ ਬਜਾਏ 2027 ਦੀਆਂ ਚੋਣਾਂ ਦੀ ਤਿਆਰੀ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਭਾਖੜਾ ਬਿਆਸ ਪ੍ਰਬੰਧਕੀ ਬੋਰਡ ਪੰਜਾਬ ਨੂੰ ਸੌਂਪਣ, ਸਾਰੇ ਸਿਆਸੀ ਕੈਦੀਆਂ ਸਜ਼ਾ ਪੂਰੀ ਕਰ ਚੁੱਕੇ ਕੈਦੀ, ਬੁੱਧੀਜੀਵੀ, ਕਾਰਕੁੰਨ, ਆਗੂ ਰਿਹਾ ਕਰਨ, ਘੱਟ ਗਿਣਤੀਆਂ, ਆਦੀਵਾਸੀਆਂ ,ਦਲਿਤਾਂ ਉੱਤੇ ਜ਼ਬਰ ਬੰਦ ਕਰਨ ਸੰਘਰਸ਼ਸੀਲ ਲੋਕਾਂ ਤੇ ਪੁਲਿਸ ਜਬਰ ਨਾਲ ਸੰਘਰਸ਼ਾਂ ਨੂੰ ਦਬਾਉਣਾ ਅਤੇ ਪੀੜਤ ਲੋਕਾਂ ਨੂੰ ਇਨਸਾਫ ਨਾ ਮਿਲਣਾ । ਇਸ ਲਈ ਸ਼ਹੀਦ ਸਾਥੀਆਂ ਦੇ ਬਰਾਬਰਤਾ ਦਾ ਸਮਾਜ ਸਿਰਜਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੰਘਰਸ਼ਾਂ ਨੂੰ ਤੇਜ਼ ਕੀਤਾ ਜਾਵੇ। ਇਹ ਹੀ ਸੱਚੀ ਸ਼ਰਧਾਂਜਲੀ ਹੋਵੇਗੀ। ਸ਼ਰਧਾਂਜਲੀ ਸਮਾਗਮ ਮੌਕੇ ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਵਲੋਂ ਇਨਕਲਾਬੀ ਕਵੀਸ਼ਰੀ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਕੀਤੀਆਂ ਜਾਣਗੀਆਂ। ‌ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਵਿੰਦਰ ਸਿੰਘ ਭੁੱਲਰ, ਤਰਸੇਮ ਸਿੰਘ ਬੰਨੇਮੰਲ, ਸੁਰਿੰਦਰ ਸਿੰਘ ਗ਼ਦਰੀ, ਬਲਵੀਰ ਸਿੰਘ ਫਜਲਾਬਾਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ, ਹੰਸਾਂ ਸਿੰਘ ਮੂੰਡੀ,ਕਸ਼ਮੀਰਾ ਸਿੰਘ ਭੰਡਾਲ ਦੋਨਾ, ਪਿਆਰਾ ਸਿੰਘ ਭੰਡਾਲ ਦੋਨਾ ਆਦਿ ਆਗੂ ਹਾਜ਼ਰ ਸਨ।

7 hrs ago
user_ਏ ਐਸ ਮੱਲ੍ਹੀ
ਏ ਐਸ ਮੱਲ੍ਹੀ
ਕਪੂਰਥਲਾ, ਕਪੂਰਥਲਾ, ਪੰਜਾਬ•
7 hrs ago
3f3344fb-9a44-4503-ba87-e9f558b15766

More news from Punjab and nearby areas
  • ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਨਾਲ ਰਾਹ ’ਚ ਕੁੱ/ਟਮਾ/ਰ, ਅਨਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਤੇ ਕੀਤਾ ਗਿਆ ਹਮ/ਲਾ ! #LatestNews #news #NewsUpdate #punjab #PunjabNews #PunjabiNews #PunjabiNewsChannel
    1
    ਰੱਖੜੀ ਬੰਨ੍ਹਣ ਜਾ ਰਹੇ ਪਰਿਵਾਰ ਨਾਲ ਰਾਹ ’ਚ ਕੁੱ/ਟਮਾ/ਰ, 
ਅਨਪਛਾਤੇ ਵਿਅਕਤੀਆਂ ਵੱਲੋਂ ਪਰਿਵਾਰ ਤੇ ਕੀਤਾ ਗਿਆ ਹਮ/ਲਾ !
#LatestNews  #news #NewsUpdate #punjab #PunjabNews #PunjabiNews #PunjabiNewsChannel
    user_Punjab 24 News
    Punjab 24 News
    Amritsar -I, Punjab•
    16 min ago
  • ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ ਹਸਪਤਾਲ 'ਚ ਜੇਰੇ ਇਲਾਜ ਪੁਲਿਸ ਜੁਟੀ ਜਾਂਚ ਕਰਨ 'ਚ
    1
    ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ
ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ
ਹਸਪਤਾਲ 'ਚ ਜੇਰੇ ਇਲਾਜ 
ਪੁਲਿਸ ਜੁਟੀ ਜਾਂਚ ਕਰਨ 'ਚ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • अमृतसर वाघा बॉर्डर। अमृतसर वाघा बॉर्डर।
    1
    अमृतसर वाघा बॉर्डर।
अमृतसर वाघा बॉर्डर।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ. @Highlight #BabaJeevanSinghJi #365ਵਾਂਪ੍ਰਕਾਸ਼ਦਿਹਾੜਾ #SantMalkitNathMaharaj #YGTVPUNJAB #Nonfollower
    1
    ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ.

@Highlight 
#BabaJeevanSinghJi #365ਵਾਂਪ੍ਰਕਾਸ਼ਦਿਹਾੜਾ  #SantMalkitNathMaharaj #YGTVPUNJAB #Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar
    1
    ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ।
#Highlight #Punjab
#APP #Amritsar
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    12 hrs ago
  • ਜਿਲਾ ਤਰਨ ਤਾਰਨ ਵਿਖੇ ਪਿੰਡ ਮਲੀਏ ਦੇ ਵਿੱਚ ਇੱਕ ਔਰਤ ਘਰ ਦੇ ਵਿੱਚ ਕੱਲੀ ਹੀ ਕੁਛ ਲੜਕਿਆਂ ਨੇ ਅਨਪਛਾਤਿਆਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਉਸ ਨੂੰ ਉਤਾਰਿਆ ਮੌਤ ਦੇ ਘਾਟ ਪੁਲਿਸ ਕਰ ਰਹੀ ਹ ਇਸ ਦੀ ਜਾਂਚ ਸੀਸੀਡੀ ਕੈਮਰਿਆਂ ਦੀ ਫੁੱਟਜ ਵੀ ਆਈ ਸਾਹਮਣੇ
    1
    ਜਿਲਾ ਤਰਨ ਤਾਰਨ ਵਿਖੇ ਪਿੰਡ ਮਲੀਏ ਦੇ ਵਿੱਚ ਇੱਕ ਔਰਤ ਘਰ ਦੇ ਵਿੱਚ ਕੱਲੀ ਹੀ ਕੁਛ ਲੜਕਿਆਂ ਨੇ ਅਨਪਛਾਤਿਆਂ ਨੇ ਘਰ ਦੇ ਅੰਦਰ ਦਾਖਲ ਹੋ ਕੇ ਉਸ ਨੂੰ ਉਤਾਰਿਆ ਮੌਤ ਦੇ ਘਾਟ ਪੁਲਿਸ ਕਰ ਰਹੀ ਹ ਇਸ ਦੀ ਜਾਂਚ ਸੀਸੀਡੀ ਕੈਮਰਿਆਂ ਦੀ ਫੁੱਟਜ ਵੀ ਆਈ ਸਾਹਮਣੇ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    2 hrs ago
  • ਐਕਟਿਵਾ ਦੀ ਟੱਕ/ਰ ਮਗਰੋਂ ਬਾਜ਼ਾਰ ’ਚ ਖੂ/ਨੀ ਬਵਾਲ! ਤੇ/ਜ਼ਧਾਰ ਹਥਿ/ਆਰਾਂ ਨਾਲ ਹਮਲੇ ਦੇ ਦੋਸ਼ !
    1
    ਐਕਟਿਵਾ ਦੀ ਟੱਕ/ਰ ਮਗਰੋਂ ਬਾਜ਼ਾਰ ’ਚ ਖੂ/ਨੀ ਬਵਾਲ! ਤੇ/ਜ਼ਧਾਰ ਹਥਿ/ਆਰਾਂ ਨਾਲ ਹਮਲੇ ਦੇ ਦੋਸ਼ !
    user_Punjab 24 News
    Punjab 24 News
    Amritsar -I, Punjab•
    17 min ago
  • ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ! ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, #ਰੱਖੜਪੁੰਨਿਆ #ਵਾਰਿਸਪੰਜਾਬਦੇ #ਪਰਮਜੀਤਸਿੰਘਵਣੀਕੇ #Nonfollower #YGTVPunjab
    1
    ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ!
ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, 

#ਰੱਖੜਪੁੰਨਿਆ #ਵਾਰਿਸਪੰਜਾਬਦੇ  #ਪਰਮਜੀਤਸਿੰਘਵਣੀਕੇ #Nonfollower #YGTVPunjab
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.