ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੱਖਾ ਸਿੰਘ ਜੀ ਦੇ ਦੀਵਾਨ ਹਾਲ ਅਤੇ ਦਰਬਾਰ ਸਾਹਿਬ ਦਾ ਟੱਪਾ ਲਾਇਆ ਬਰਨਾਲਾ, ਬੰਧਨਤੋੜ ਸਿੰਘ ^ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੱਖਾ ਸਿੰਘ ਜੀ ਹੰਡਿਆਇਆ ਰੋਡ ਬਰਨਾਲਾ ਵਿਖੇ ਦੀਵਾਨ ਹਾਲ ਅਤੇ ਦਰਬਾਰ ਸਾਹਿਬ ਦਾ ਟੱਪਾ ਪੰਜ ਪਿਆਰਿਆ ਅਤੇ ਸਾਧੂ ਸੰਤਾਂ ਦੀ ਅਗਵਾਈ ਵਿਚ ਲਾਇਆ ਗਿਆ। ਇਸ ਮੌਕੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਗੁਰਦੁਆਰਾ ਸਾਹਿਬ ਤੱਪ ਅਸਥਾਨ ਬੀਬੀ ਪ੍ਰਧਾਨ ਕੌਰ ਦੇ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਦਰਬਾਰ ਸਾਹਿਬ ਦਾ ਟੱਪਾ ਲਾਉਣ ਸਮੇ ਸੰਤ ਬਲਜੀਤ ਸਿੰਘ ਬੁਰਜ ਨਕਲੀਆ ਵਾਲੇ, ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ, ਮਹੰਤ ਬਾਬਾ ਪਿਆਰਾ ਸਿੰਘ ਬਰਨਾਲਾ, ਬਾਬਾ ਸੁਖਦੇਵ ਸਿੰਘ ਨਾਨਕਸਰ ਠਾਠ ਬਰਨਾਲਾ, ਬਾਬਾ ਲਾਲ ਸਿੰਘ ਧੂਰਕੋਟ ਵਾਲੇ, ਮਹੰਤ ਪਰਮੇਸਰਾ ਨੰਦ ਧੂਰਕੋਟ ਵਾਲੇ, ਸੰਤ ਸਤਨਾਮ ਦਾਸ ਚੇਲਾ ਮਹੰਤ ਮੱਘਰਦਾਸ ਖੁੱਡੀ ਵਾਲੇ, ਬਾਬਾ ਸੁਰਿੰਦਰ ਸਿੰਘ ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ, ਗ੍ਰੰਥੀ ਕਰਨੈਲ ਸਿੰਘ, ਗੰ੍ਰਥੀ ਗੁਰਪ੍ਰੀਤ ਸਿੰਘ ਨੇ ਸ਼ੁਰੂਆਤ ਕੀਤੀ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਅਮਰਜੀਤ ਸਿੰਘ ਸਿੱਧੂ, ਹਰਮੇਲ ਸਿੰਘ ਗਿੱਲ, ਸੁਖਦਰਸ਼ਨ ਸਿੰਘ ਸਿੱਧੂ, ਰਾਜਵਿੰਦਰ ਸਿੰਘ ਸਿੱਧੂ ਨੇ ਉਕਤ ਸ਼ੱਖਸ਼ੀਅਤਾਂ ਸਮੇਤ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਗੁਰਦੀਪ ਸਿੰਘ ਬਾਠ, ਰਾਗੀ ਜਥੇ ਨੂੰ, ਪ੍ਰਧਾਨ ਹਰਦੇਵ ਸਿੰਘ ਬਾਜਵਾ, ਚੇਅਰਮੈਨ ਅਸ਼ੋਕ ਕੁਮਾਰ ਮਿੱਤਲ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਸੰਧੂ, ਪ੍ਰ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦਿਵਾਨਾ, ਕੇਵਲ ਕ੍ਰਿਸ਼ਨ ਗਰਗ, ਕਰਮਜੀਤ ਸਿੰਘ ਬਿੱਲੂ, ਮਾਸਟਰ ਮਨਜੀਤ ਸਿੰਘ ਬਰਨਾਲਾ, ਸਾਬਕਾ ਸਰਪੰਚ ਜਨਕ ਸਿੰਘ ਧੂਰਕੋਟ, ਸਾਬਕਾ ਐਮH ਸੀH ਗੁਰਪਾਲ ਸਿੰਘ ਸ਼ੰਮਾ ਬਰਨਾਲਾ ਨੂੰ ਸਿਰੋਪਾਇ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਐਡਵੋਕੇਟ ਇਕਬਾਲ ਸਿੰਘ ਸਿੱਧੂ, ਰਾਜਿੰਦਰ ਸਿੰਘ ਦਰਾਕਾ, ਮਾH ਜਰਨੈਲ ਸਿੰਘ ਧਨੌਲਾ, ਅਵਤਾਰ ਸਿੰਘ ਤਾਰੀ, ਸੁਰਜੀਤ ਸਿੰਘ ਰਛੀਨ, ਗੁਰਮੀਤ ਸਿੰਘ ਮੀਤਾ, ਜਗਸੀਰ ਸਿੰਘ ਸੀਰਾ ਧਾਲੀਵਾਲ, ਬੰਧਨਤੋੜ ਸਿੰਘ, ਗੁਰਜੀਤ ਸਿੰਘ ਖੁੱਡੀ, ਦਲਜੀਤ ਸਿੰਘ ਗਿੱਲ, ਅਵਤਾਰ ਸਿੰਘ ਸੌਨੀ, ਵਸਾਵਾ ਸਿੰਘ ਭਰੀ, ਨਿਰੰਜਨ ਸਿੰਘ ਆਦਿ ਸਮੇਤ ਸੰਗਤਾਂ ਹਾਜ਼ਰ ਸਨ। ਫੋਟੋ ਕੈਪਸ਼ਨ^ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਤੱਖਾ ਸਿੰਘ ਜੀ ਦੇ ਦਰਬਾਰ ਸਾਹਿਬ ਦਾ ਟੱਪਾ ਲਾਉਂਦੇ ਹੋਏ ਪੰਜ ਪਿਆਰੇ ਅਤੇ ਪ੍ਰਬੰਧਕ।

- Post by GURJIT SINGH KHUDDI1
- ਬਰਨਾਲਾ ਲੁਧਿਆਣਾ ਮੁੱਖ ਮਾਰਗ ਤੇ ਦੱਧਾਹੂਰ ਪਿੰਡ ਨੇੜੇ ਜਿਪਸਮ ਨਾਲ ਭਰੀਆਂ ਦੋ ਗੱਡੀਆਂ ਅੱਗ ਲੱਗਣ ਕਾਰਨ ਬੁਰੀ ਤਰ੍ਹਾਂ ਸੜ ਗਈਆ ਗੱਡੀਆਂ ਦੇ ਡਰਾਈਵਰਾਂ ਦੀ ਜਾਨ ਬਾਲ ਬਾਲ ਬਚੀ ਲੱਖਾ ਦਾ ਨੁਕਸਾਨ ਦੱਸਿਆ ਜਾ ਰਿਹਾ ਹੈ।1
- ਕਾਂਗਰਸ ਪਾਰਟੀ ਦੇ ਸਾਬਕਾ ਐਮ ਐਲ ਏ ਸੰਜੇ ਤਲਵਾਰ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਆਪਣੀ ਮਾਲਕੀ ਵਾਲੀ ਜਮੀਨ ਤੇ ਖਾਲੀ ਕਰਾਉਣ ਦਾ ਨੋਟਿਸ ਲਾਉਂਦੀ ਹੋਈ ਤਾਜ ਪੁਰ ਰੋਡ ਸੁਧਾਕਰ ਪਾਠਕ ਨਗਰ ਗਲੀ ਨੰਬਰ 1 ਲੁਧਿਆਨਾ ਪੁੱਡਾ ਗਲਾਡਾ ਮਾਲਕੀ ਵਾਲੀ ਜ਼ਮੀਨ ’ਤੇ ਕਾਂਗਰਸ ਪਾਰਟੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਸ਼ਿਵ ਸ਼ਕਤੀ ਮੰਦਰ ਬਣਾਇਆ ਗਿਆ ਸੀ1
- ਮਾਨ ਸਰਕਾਰ ਦੀ ਸਲਾਗਾ ਕਰਦੇ ਆ🙏2
- Post by ༒♛𝔖𝔥𝔦𝔣𝔞𝔩𝔦 ♛༒꧂1
- Post by ਹਰਪ੍ਰੀਤ ਸਿੰਘ ਕੋਹਲੀ1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- Post by ༒♛𝔖𝔥𝔦𝔣𝔞𝔩𝔦 ♛༒꧂1