logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ; ਸਥਾਨਕ ਰਾਮ ਨਗਰ ਬਸਤੀ ਵਿਖੇ ਨਜਾਇਜ ਜਾਇਦਾਦ/ਉਸਾਰੀ ਉੱਤੇ ਚੱਲਿਆ ਪੀਲਾ ਪੰਜਾ* *ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ; ਸਥਾਨਕ ਰਾਮ ਨਗਰ ਬਸਤੀ ਵਿਖੇ ਨਜਾਇਜ ਜਾਇਦਾਦ/ਉਸਾਰੀ ਉੱਤੇ ਚੱਲਿਆ ਪੀਲਾ ਪੰਜਾ* • ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ, ਜ਼ੀਰੋ ਟਾਲਰੈਂਸ ਨੀਤੀ ‘ਤੇ ਅਡੋਲ ਸੰਗਰੂਰ ਪੁਲਿਸ : ਐਸ.ਪੀ. ਨਵਰੀਤ ਸਿੰਘ ਵਿਰਕ ਸੰਗਰੂਰ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੰਗਰੂਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸ ਮੁਹਿੰਮ ਦੇ ਤਹਿਤ ਅੱਜ ਸਥਾਨਕ ਰਾਮ ਨਗਰ ਬਸਤੀ ਵਿੱਖੇ ਨਜਾਇਜ ਜਾਇਦਾਦ ਦੀ ਉਸਾਰੀ ਤੇ "ਪੀਲਾ ਪੰਜਾ" ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਰਾਮ ਨਗਰ ਬਸਤੀ ਦੀ ਰਹਿਣ ਵਾਲੀ ਕੰਵਲਜੀਤ ਕੌਰ ਉਰਫ ਕਾਲੋਂ ਦੇ ਨਜਾਇਜ਼ ਤੌਰ ‘ਤੇ ਉਸਾਰੇ ਮਕਾਨ ਖ਼ਿਲਾਫ਼ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਸ ਐਸ ਪੀ ਸੰਗਰੂਰ ਸ਼੍ਰੀ ਸਰਤਾਜ ਸਿੰਘ ਚਾਹਲ (ਆਈਪੀਐਸ) ਦੀ ਅਗਵਾਈ ਹੇਠ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਨਸ਼ਾ ਤਸਕਰੀ ਨਾਲ ਜੁੜੇ ਅਪਰਾਧੀਆਂ ‘ਤੇ ਕੜੀ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਪੀ. ਵਿਰਕ ਨੇ ਦੱਸਿਆ ਕਿ ਕੰਵਲਜੀਤ ਕੌਰ ਉਰਫ ਕਾਲੋਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ 5 ਮੁਕੱਦਮੇ ਦਰਜ ਹਨ, ਜਦਕਿ ਉਸ ਦੇ ਪਰਿਵਾਰ ਦੇ ਮੈਂਬਰਾਂ ‘ਤੇ ਵੀ ਕੁੱਲ 15 ਮਾਮਲੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦੇਣ ਲਈ ਕੀਤੀ ਗਈ ਹੈ ਕਿ ਗੈਰਕਾਨੂੰਨੀ ਧੰਦੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੁੜ ਦਹੁਰਾਇਆ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ‘ਤੇ ਸੰਗਰੂਰ ਪੁਲਿਸ ਪੂਰੀ ਤਰ੍ਹਾਂ ਅਡੋਲ ਹੈ ਅਤੇ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ

on 18 April
user_News India Times
News India Times
ਮੂਨਕ, ਸੰਗਰੂਰ, ਪੰਜਾਬ•
on 18 April
ea8b06d3-2697-482e-9f4b-f58872258dac

ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ; ਸਥਾਨਕ ਰਾਮ ਨਗਰ ਬਸਤੀ ਵਿਖੇ ਨਜਾਇਜ ਜਾਇਦਾਦ/ਉਸਾਰੀ ਉੱਤੇ ਚੱਲਿਆ ਪੀਲਾ ਪੰਜਾ* *ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ; ਸਥਾਨਕ ਰਾਮ ਨਗਰ ਬਸਤੀ ਵਿਖੇ ਨਜਾਇਜ ਜਾਇਦਾਦ/ਉਸਾਰੀ ਉੱਤੇ ਚੱਲਿਆ ਪੀਲਾ ਪੰਜਾ* • ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ, ਜ਼ੀਰੋ ਟਾਲਰੈਂਸ ਨੀਤੀ ‘ਤੇ ਅਡੋਲ ਸੰਗਰੂਰ ਪੁਲਿਸ : ਐਸ.ਪੀ. ਨਵਰੀਤ ਸਿੰਘ ਵਿਰਕ ਸੰਗਰੂਰ, 18 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ

e755a85a-b999-47d3-ae44-0e86fb09a7c2

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੰਗਰੂਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਇਸ ਮੁਹਿੰਮ ਦੇ ਤਹਿਤ ਅੱਜ ਸਥਾਨਕ ਰਾਮ ਨਗਰ ਬਸਤੀ ਵਿੱਖੇ ਨਜਾਇਜ ਜਾਇਦਾਦ ਦੀ ਉਸਾਰੀ ਤੇ "ਪੀਲਾ ਪੰਜਾ" ਚਲਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਨਵਰੀਤ ਸਿੰਘ ਵਿਰਕ ਨੇ ਦੱਸਿਆ ਕਿ ਰਾਮ ਨਗਰ ਬਸਤੀ ਦੀ ਰਹਿਣ ਵਾਲੀ ਕੰਵਲਜੀਤ ਕੌਰ ਉਰਫ ਕਾਲੋਂ ਦੇ ਨਜਾਇਜ਼ ਤੌਰ ‘ਤੇ ਉਸਾਰੇ ਮਕਾਨ ਖ਼ਿਲਾਫ਼ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਸ਼ੁਰੂ

5d041ba4-a676-407b-8231-35c57708c5c3

ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਐਸ ਐਸ ਪੀ ਸੰਗਰੂਰ ਸ਼੍ਰੀ ਸਰਤਾਜ ਸਿੰਘ ਚਾਹਲ (ਆਈਪੀਐਸ) ਦੀ ਅਗਵਾਈ ਹੇਠ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਨਸ਼ਾ ਤਸਕਰੀ ਨਾਲ ਜੁੜੇ ਅਪਰਾਧੀਆਂ ‘ਤੇ ਕੜੀ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਪੀ. ਵਿਰਕ ਨੇ ਦੱਸਿਆ ਕਿ ਕੰਵਲਜੀਤ ਕੌਰ ਉਰਫ ਕਾਲੋਂ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ 5 ਮੁਕੱਦਮੇ ਦਰਜ ਹਨ, ਜਦਕਿ ਉਸ ਦੇ ਪਰਿਵਾਰ ਦੇ ਮੈਂਬਰਾਂ ‘ਤੇ ਵੀ ਕੁੱਲ 15 ਮਾਮਲੇ ਵੱਖ-ਵੱਖ ਥਾਣਿਆਂ ਵਿੱਚ ਦਰਜ ਹਨ। ਇਹ ਕਾਰਵਾਈ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼

e79c7c5b-854a-4cbc-902e-70811080ec63

ਦੇਣ ਲਈ ਕੀਤੀ ਗਈ ਹੈ ਕਿ ਗੈਰਕਾਨੂੰਨੀ ਧੰਦੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੁੜ ਦਹੁਰਾਇਆ ਕਿ ਪੰਜਾਬ ਪੁਲਿਸ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ‘ਤੇ ਸੰਗਰੂਰ ਪੁਲਿਸ ਪੂਰੀ ਤਰ੍ਹਾਂ ਅਡੋਲ ਹੈ ਅਤੇ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਦਾ ਸਾਥ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਸਾਂਝੀ ਕਰਨ

More news from ਪੰਜਾਬ and nearby areas
  • Post by Press reporter Parveen rishi I
    1
    Post by Press reporter Parveen rishi I
    user_Press reporter Parveen rishi I
    Press reporter Parveen rishi I
    ਬਰਨਾਲਾ, ਬਰਨਾਲਾ, ਪੰਜਾਬ•
    17 hrs ago
  • ਬਠਿੰਡੇ ਸਿੰਗਰ ਜੀ ਖਾਨ ਦੇ ਪ੍ਰੋਗਰਾਮ ਵਿੱਚ ਗੁਰਸਿੱਖ ਫੈਨ ਨੂੰ ਇੱਜਤ ਦੀ ਥਾਂ ਮਿਲੇ ਧੱਕੇ
    1
    ਬਠਿੰਡੇ ਸਿੰਗਰ ਜੀ ਖਾਨ ਦੇ ਪ੍ਰੋਗਰਾਮ ਵਿੱਚ ਗੁਰਸਿੱਖ ਫੈਨ ਨੂੰ ਇੱਜਤ ਦੀ ਥਾਂ ਮਿਲੇ ਧੱਕੇ
    user_RABIYA LIVE
    RABIYA LIVE
    Bathinda, Punjab•
    11 hrs ago
  • ਖੰਨਾ 'ਚ 'ਪ੍ਰੇਮ ਢਾਬਾ' 'ਤੇ ਫਾਇਰਿੰਗ, ਨਕਾਬਪੋਸ਼ ਬਾਈਕ ਸਵਾਰਾਂ ਵੱਲੋਂ 4 ਰਾਊਂਡ ਗੋ/ਲੀ/ਆਂ, ਪੁਲਿਸ ਜਾਂਚ 'ਚ ਜੁਟੀ !
    1
    ਖੰਨਾ 'ਚ 'ਪ੍ਰੇਮ ਢਾਬਾ' 'ਤੇ ਫਾਇਰਿੰਗ, ਨਕਾਬਪੋਸ਼ ਬਾਈਕ ਸਵਾਰਾਂ ਵੱਲੋਂ 4 ਰਾਊਂਡ ਗੋ/ਲੀ/ਆਂ, ਪੁਲਿਸ ਜਾਂਚ 'ਚ ਜੁਟੀ !
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    15 hrs ago
  • ਖੰਨਾ ਦੇ ਮਸ਼ਹੂਰ ਪ੍ਰੇਮ ਵੈਸ਼ਨੂੰ ਢਾਬੇ ਤੇ ਦੋ ਨਕਾਬ ਪੋਸ਼ ਵਿਅਕਤੀਆਂ ਨੇ ਚਲਾਈਆਂ ਗੋਲੀਆਂ ਇਲਾਕੇ ਚ ਦਹਿਸ਼ਤ ਦਾ ਮਾਹੌਲ
    1
    ਖੰਨਾ ਦੇ ਮਸ਼ਹੂਰ ਪ੍ਰੇਮ ਵੈਸ਼ਨੂੰ ਢਾਬੇ ਤੇ ਦੋ ਨਕਾਬ ਪੋਸ਼ ਵਿਅਕਤੀਆਂ ਨੇ ਚਲਾਈਆਂ ਗੋਲੀਆਂ ਇਲਾਕੇ ਚ ਦਹਿਸ਼ਤ ਦਾ ਮਾਹੌਲ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    20 hrs ago
  • ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ
    1
    ਪਿਤਾ ਨੇ ਆਪਣੇ ਹੀ ਬੇਟੇ ਦਾ ਕਿੱਤਾ ਬੇਰ+ਹਿਮੀ ਦੇ ਨਾਲ ਕ+ਤਲ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 hrs ago
  • ਹਜ਼ਰਤ ਹਾਫਿਜ਼ ਮੁਹੰਮਦ ਮੂਸਾ ਸਾਹਿਬ ਚਿਸਤੀ ਸਾਬਰੀ ਦਰਗਾਹ ਮਾਣਕਪੁਰ ਸ਼ਰੀਫ ਦਾ ਸਲਾਨਾ ਉਰਸ ਮੇਲਾ ਮਿਤੀ 3,4 ਅਤੇ 5 ਮਈ ਨੂੰ ਬੜੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਮੌਕੇ ਜਿੱਥੇ ਰੋਜ਼ਾ ਕਮੇਟੀ ਦਰਗਾਹ ਮਾਣਕਪੁਰ ਸ਼ਰੀਫ ਅਤੇ ਦਰਗਾਹ ਦੇ ਸੇਵਾਦਾਰਾਂ ਵੱਲੋਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਉਥੇ ਹੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸ਼ਰੀਫ ਵੱਲੋਂ ਹਰ ਸਾਲ ਮੇਲੇ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿਨਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਸ ਧਰਮਿੰਦਰ ਸਿੰਘ , ਮੈਂਬਰ ਜਸਵਿੰਦਰ ਸਿੰਘ ਰਿੰਕੂ , ਜਸਵਿੰਦਰ ਸਿੰਘ ਕਾਲਾ , ਸਾਬਕਾ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਮਾਣਕਪੁਰ ਸ਼ਰੀਫ ਤੋਂ ਇਲਾਵਾ ਨੌਜਵਾਨ ਆਗੂ ਖਵਾਜਾ ਖਾਨ ਬੂਟਾ ਨੇ ਦੱਸਿਆ ਕਿ ਇਸ ਮੇਲੇ ਦੌਰਾਨ ਦਰਗਾਹ ਤੇ ਦੂਰ ਦੂਰ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।ਇਸ ਲਈ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਖਾਸ ਪ੍ਰਬੰਧ ਕੀਤੇ ਜਾਂਦੇ ਹਨ ਜਿਨਾਂ ਵਿੱਚ ਲੰਗਰਾਂ ਦੀ ਵਿਵਸਥਾ ਤੋਂ ਇਲਾਵਾ ਸੱਭਿਆਚਾਰਕ ਮੇਲਾ ਵੀ ਕਰਵਾਇਆ ਜਾਂਦਾ ਹੈ। ਪਿਛਲੇ ਮੇਲੇ ਦੌਰਾਨ ਸੂਫੀ ਗਾਇਕ ਦੁਰਗਾ ਰੰਗੀਲਾ ਦਾ ਖੁੱਲਾ ਅਖਾੜਾ ਲਗਵਾਇਆ ਗਿਆ ਸੀ ।ਇਸ ਵਾਰ ਲੋਕਾਂ ਦੀ ਪੂਰਜੋਰ ਮੰਗ ਤੇ ਮਸ਼ਹੂਰ ਪੰਜਾਬੀ ਲੋਕ ਗਾਇਕ ਲਾਭ ਹੀਰਾ ਦਾ ਖੁੱਲਾ ਅਖਾੜਾ ਵਿਚਕਾਰਲੇ ਦਿਨ ਚਾਰ ਮਈ ਨੂੰ ਸ਼ਾਮ 4 ਵਜੇ ਤੋਂ ਲਗਵਾਇਆ ਜਾਵੇਗਾ । ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਸਮੂਹ ਗ੍ਰਾਮ ਪੰਚਾਇਤ ਅਤੇ ਦਰਗਾਹ ਮਾਣਕਪੁਰ ਸ਼ਰੀਫ ਦੀ ਰੋਜਾ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਯੂਥ ਕਲੱਬ ਵੱਲੋਂ ਵੀ ਆਉਣ ਜਾਣ ਵਾਲੀਆਂ ਸੰਗਤਾਂ ਦੀ ਵੱਡੀ ਤਾਦਾਦ ਨੂੰ ਧਿਆਨ ਵਿੱਚ ਰੱਖਦਿਆਂ ਪਾਰਕਿੰਗ, ਸਿਕਿਉਰਟੀ ਅਤੇ ਲੰਗਰਾਂ ਦੇ ਖਾਸ ਪ੍ਰਬੰਧ ਕੀਤੇ ਗਏ ਹਨ।ਸਮੂਹ ਗ੍ਰਾਮ ਪੰਚਾਇਤ ਅਤੇ ਪ੍ਰਬੰਧਕਾਂ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਅਹੁਦੇਦਾਰਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਇਸ ਸਲਾਨਾ ਉਰਸ ਮੇਲੇ ਮੌਕੇ ਦਰਗਾਹ ਮਾਣਕਪੁਰ ਸ਼ਰੀਫ ਵਿਖੇ ਪਹੁੰਚਣ ਲਈ ਅਪੀਲ ਕੀਤੀ ਗਈ ਹੈ। ਜ਼ਿਕਰ ਯੋਗ ਹੈ ਕਿ ਇਹ ਦਰਗਾਹ ਹਜ਼ਰਤ ਹਾਫਿਜ਼ ਮੁਹੰਮਦ ਮੂਸਾ ਸਾਹਿਬ ਚਿਸਤੀ ਸਾਬਰੀ ਜੀ ਮੋਹਾਲੀ ਜਿਲ੍ਹੇ ਦੀ ਸਭ ਤੋਂ ਵੱਡੀ ਅਤੇ ਪ੍ਰਸਿੱਧ ਦਰਗਾਹ ਮੰਨੀ ਜਾਂਦੀ ਹੈ। ਇਸ ਦਰਗਾਹ ਤੇ ਜਿੱਥੇ ਇਲਾਕਾ ਅਤੇ ਪੰਜਾਬ ਭਰ ਤੋਂ ਸੰਗਤਾਂ ਪੁੱਜਦੀਆਂ ਹਨ ਉੱਥੇ ਹੀ ਸੰਨ 47 ਵੰਡ ਸਮੇਂ ਪੰਜਾਬ ਤੋਂ ਪਾਕਿਸਤਾਨ ਗਏ ਮੁਸਲਿਮ ਭਾਈਚਾਰੇ ਦੇ ਲੋਕ ਵੀ ਇਸ ਸਲਾਨਾ ਉਸ ਮੇਲੇ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚਦੇ ਹਨ ।
    1
    ਹਜ਼ਰਤ ਹਾਫਿਜ਼ ਮੁਹੰਮਦ ਮੂਸਾ ਸਾਹਿਬ ਚਿਸਤੀ ਸਾਬਰੀ ਦਰਗਾਹ ਮਾਣਕਪੁਰ ਸ਼ਰੀਫ ਦਾ ਸਲਾਨਾ ਉਰਸ ਮੇਲਾ ਮਿਤੀ 3,4 ਅਤੇ 5 ਮਈ ਨੂੰ ਬੜੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਮੌਕੇ ਜਿੱਥੇ ਰੋਜ਼ਾ ਕਮੇਟੀ ਦਰਗਾਹ ਮਾਣਕਪੁਰ ਸ਼ਰੀਫ ਅਤੇ ਦਰਗਾਹ ਦੇ ਸੇਵਾਦਾਰਾਂ ਵੱਲੋਂ ਪ੍ਰੋਗਰਾਮ ਉਲੀਕੇ ਜਾਂਦੇ ਹਨ ਉਥੇ ਹੀ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸ਼ਰੀਫ ਵੱਲੋਂ ਹਰ ਸਾਲ ਮੇਲੇ ਮੌਕੇ ਆਉਣ ਵਾਲੀਆਂ ਸੰਗਤਾਂ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਂਦੇ ਹਨ। ਜਿਨਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਸ ਧਰਮਿੰਦਰ ਸਿੰਘ  , ਮੈਂਬਰ ਜਸਵਿੰਦਰ ਸਿੰਘ ਰਿੰਕੂ , ਜਸਵਿੰਦਰ ਸਿੰਘ ਕਾਲਾ , ਸਾਬਕਾ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਮਾਣਕਪੁਰ ਸ਼ਰੀਫ ਤੋਂ ਇਲਾਵਾ ਨੌਜਵਾਨ ਆਗੂ ਖਵਾਜਾ ਖਾਨ ਬੂਟਾ ਨੇ ਦੱਸਿਆ   ਕਿ ਇਸ ਮੇਲੇ ਦੌਰਾਨ ਦਰਗਾਹ ਤੇ ਦੂਰ ਦੂਰ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।ਇਸ ਲਈ ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਵੱਲੋਂ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਖਾਸ ਪ੍ਰਬੰਧ ਕੀਤੇ ਜਾਂਦੇ ਹਨ ਜਿਨਾਂ ਵਿੱਚ ਲੰਗਰਾਂ ਦੀ ਵਿਵਸਥਾ ਤੋਂ ਇਲਾਵਾ ਸੱਭਿਆਚਾਰਕ ਮੇਲਾ ਵੀ ਕਰਵਾਇਆ ਜਾਂਦਾ ਹੈ। ਪਿਛਲੇ ਮੇਲੇ ਦੌਰਾਨ ਸੂਫੀ ਗਾਇਕ ਦੁਰਗਾ ਰੰਗੀਲਾ ਦਾ ਖੁੱਲਾ ਅਖਾੜਾ ਲਗਵਾਇਆ ਗਿਆ ਸੀ ।ਇਸ ਵਾਰ ਲੋਕਾਂ ਦੀ ਪੂਰਜੋਰ ਮੰਗ ਤੇ ਮਸ਼ਹੂਰ ਪੰਜਾਬੀ ਲੋਕ ਗਾਇਕ ਲਾਭ ਹੀਰਾ ਦਾ ਖੁੱਲਾ ਅਖਾੜਾ ਵਿਚਕਾਰਲੇ ਦਿਨ ਚਾਰ ਮਈ ਨੂੰ ਸ਼ਾਮ 4 ਵਜੇ ਤੋਂ ਲਗਵਾਇਆ ਜਾਵੇਗਾ । ਕਲੱਬ ਦੇ ਮੈਂਬਰਾਂ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਸਮੂਹ ਗ੍ਰਾਮ ਪੰਚਾਇਤ ਅਤੇ ਦਰਗਾਹ ਮਾਣਕਪੁਰ ਸ਼ਰੀਫ ਦੀ ਰੋਜਾ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਯੂਥ ਕਲੱਬ ਵੱਲੋਂ ਵੀ ਆਉਣ ਜਾਣ ਵਾਲੀਆਂ ਸੰਗਤਾਂ ਦੀ ਵੱਡੀ ਤਾਦਾਦ ਨੂੰ ਧਿਆਨ ਵਿੱਚ ਰੱਖਦਿਆਂ ਪਾਰਕਿੰਗ, ਸਿਕਿਉਰਟੀ ਅਤੇ ਲੰਗਰਾਂ ਦੇ ਖਾਸ ਪ੍ਰਬੰਧ ਕੀਤੇ ਗਏ ਹਨ।ਸਮੂਹ ਗ੍ਰਾਮ ਪੰਚਾਇਤ ਅਤੇ ਪ੍ਰਬੰਧਕਾਂ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਦੇ ਅਹੁਦੇਦਾਰਾਂ ਵੱਲੋਂ ਇਲਾਕਾ ਨਿਵਾਸੀਆਂ ਨੂੰ ਇਸ ਸਲਾਨਾ ਉਰਸ ਮੇਲੇ ਮੌਕੇ ਦਰਗਾਹ ਮਾਣਕਪੁਰ ਸ਼ਰੀਫ ਵਿਖੇ ਪਹੁੰਚਣ ਲਈ ਅਪੀਲ ਕੀਤੀ ਗਈ ਹੈ।
ਜ਼ਿਕਰ ਯੋਗ ਹੈ ਕਿ ਇਹ ਦਰਗਾਹ ਹਜ਼ਰਤ ਹਾਫਿਜ਼ ਮੁਹੰਮਦ ਮੂਸਾ ਸਾਹਿਬ ਚਿਸਤੀ ਸਾਬਰੀ ਜੀ ਮੋਹਾਲੀ ਜਿਲ੍ਹੇ ਦੀ ਸਭ ਤੋਂ ਵੱਡੀ ਅਤੇ ਪ੍ਰਸਿੱਧ ਦਰਗਾਹ ਮੰਨੀ ਜਾਂਦੀ ਹੈ। ਇਸ ਦਰਗਾਹ ਤੇ ਜਿੱਥੇ ਇਲਾਕਾ ਅਤੇ ਪੰਜਾਬ ਭਰ ਤੋਂ ਸੰਗਤਾਂ ਪੁੱਜਦੀਆਂ ਹਨ ਉੱਥੇ ਹੀ ਸੰਨ 47 ਵੰਡ ਸਮੇਂ ਪੰਜਾਬ ਤੋਂ ਪਾਕਿਸਤਾਨ ਗਏ ਮੁਸਲਿਮ ਭਾਈਚਾਰੇ ਦੇ ਲੋਕ ਵੀ ਇਸ ਸਲਾਨਾ ਉਸ ਮੇਲੇ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚਦੇ ਹਨ ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    9 hrs ago
  • dargah baba haji ratan bathinda punjab India
    1
    dargah baba haji ratan bathinda punjab India
    user_RABIYA LIVE
    RABIYA LIVE
    Bathinda, Punjab•
    11 hrs ago
  • ਦੋਰਾਹਾ ਚ ਆਪ ਆਗੂ ਕਰ ਰਹੇ ਨੇ ਝੂਠੀ ਦੂਸ਼ਣਬਾਜੀ, ਟਪੂਸੀ ਮਾਰ ਕੇ ਕਾਂਗਰਸ ਤੋਂ ਆਪ ਚ ਸ਼ਾਮਿਲ ਹੋਏ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨ
    1
    ਦੋਰਾਹਾ ਚ ਆਪ ਆਗੂ ਕਰ ਰਹੇ ਨੇ ਝੂਠੀ ਦੂਸ਼ਣਬਾਜੀ, ਟਪੂਸੀ ਮਾਰ ਕੇ ਕਾਂਗਰਸ ਤੋਂ ਆਪ ਚ ਸ਼ਾਮਿਲ ਹੋਏ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    20 hrs ago
  • ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸ਼ਰੀਫ ਵੱਲੋਂ ਦਰਗਾਹ ਮਾਣਕਪੁਰ ਸ਼ਰੀਫ ਦੇ ਸਲਾਨਾ ਉਰਸ ਮੇਲੇ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਪਿਛਲੇ ਸਾਲ ਸੂਫ਼ੀ ਗਾਇਕ ਜਨਾਬ ਦੁਰਗਾ ਰੰਗੀਲਾ ਦੀ ਸੂਫ਼ੀਆਨਾ ਮਹਿਫ਼ਲ ਸਜਾਈ ਗਈ ਸੀ ਇਸ ਵਾਰ ਲੋਕਾਂ ਦੀ ਪੁਰਜ਼ੋਰ ਮੰਗ ਤੇ ਕੁੱਝ ਵੱਖਰਾ ਕੀਤਾ ਜਾ ਰਿਹਾ ਹੈ ਇਸ ਸੱਭਿਆਚਾਰਕ ਮੇਲੇ ਵਿੱਚ 4 ਮਈ ਨੂੰ ਬਾਅਦ ਦੁਪਹਿਰ ਤੋ ਪ੍ਰਸਿੱਧ ਗਾਇਕ ਲਾਭ ਹੀਰਾ ਦਾ ਖੁੱਲ੍ਹਾ ਅਖਾੜਾ ਲਗਵਾਇਆ ਜਾ ਰਿਹਾ ਹੈ।ਇਸ ਸਬੰਧੀ ਗਾਇਕ ਲਾਭ ਹੀਰਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ।
    1
    ਹਰ ਸਾਲ ਦੀ ਤਰ੍ਹਾਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਮਾਣਕਪੁਰ ਸ਼ਰੀਫ ਵੱਲੋਂ ਦਰਗਾਹ ਮਾਣਕਪੁਰ ਸ਼ਰੀਫ ਦੇ ਸਲਾਨਾ ਉਰਸ ਮੇਲੇ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਜਾਂਦਾ ਹੈ। ਪਿਛਲੇ ਸਾਲ ਸੂਫ਼ੀ ਗਾਇਕ ਜਨਾਬ ਦੁਰਗਾ ਰੰਗੀਲਾ ਦੀ ਸੂਫ਼ੀਆਨਾ ਮਹਿਫ਼ਲ ਸਜਾਈ ਗਈ ਸੀ ਇਸ ਵਾਰ ਲੋਕਾਂ ਦੀ ਪੁਰਜ਼ੋਰ ਮੰਗ ਤੇ ਕੁੱਝ ਵੱਖਰਾ ਕੀਤਾ ਜਾ ਰਿਹਾ ਹੈ ਇਸ ਸੱਭਿਆਚਾਰਕ ਮੇਲੇ ਵਿੱਚ 4 ਮਈ ਨੂੰ ਬਾਅਦ ਦੁਪਹਿਰ ਤੋ ਪ੍ਰਸਿੱਧ ਗਾਇਕ ਲਾਭ ਹੀਰਾ ਦਾ ਖੁੱਲ੍ਹਾ ਅਖਾੜਾ ਲਗਵਾਇਆ ਜਾ ਰਿਹਾ ਹੈ।ਇਸ ਸਬੰਧੀ ਗਾਇਕ ਲਾਭ ਹੀਰਾ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.