ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ-ਰੰਧਾਵਾ ਕਿਹਾ-ਗੈਂਗਸਟਰਾਂ ਵਲੋਂ ਜਬਰੀ ਵਸੂਲੀ ਦੀਆਂ ਘਟਨਾਵਾਂ ਵਧੀਆਂ,ਆਮ ਜਨਤਾ,ਕਾਰੋਬਾਰੀਆਂ ਤੇ ਉਦਯੋਗਪਤੀਆਂ ਅੰਦਰ ਡਰ ਦਾ ਮਾਹੌਲ ਕਪੂਰਥਲਾ 1 ਅਪ੍ਰੈਲ ਗੌਰਵ ਮੜੀਆ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ-ਰੰਧਾਵਾ ਕਿਹਾ-ਗੈਂਗਸਟਰਾਂ ਵਲੋਂ ਜਬਰੀ ਵਸੂਲੀ ਦੀਆਂ ਘਟਨਾਵਾਂ ਵਧੀਆਂ,ਆਮ ਜਨਤਾ,ਕਾਰੋਬਾਰੀਆਂ ਤੇ ਉਦਯੋਗਪਤੀਆਂ ਅੰਦਰ ਡਰ ਦਾ ਮਾਹੌਲ ਕਪੂਰਥਲਾ 1 ਅਪ੍ਰੈਲ ਗੌਰਵ ਮੜੀਆ ਪੰਜਾਬ ਚ ਲਗਾਤਾਰ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਨੇ ਮੋਰਚਾ ਖੋਲ੍ਹ ਦਿੱਤਾ ਹੈ।ਇਸੇ ਸਬੰਧ ਚ ਅੱਜ ਕਪੂਰਥਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜ਼ਿਲਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਸੂਬਾ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ।ਉਨ੍ਹਾਂ ਕਿਹਾ ਕਿ ਪੰਜਾਬ ਚ ਅੱਜ ਕੋਈ ਵੀ ਵਰਗ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ ਅਤੇ ਸਰਕਾਰ ਪ੍ਰਸ਼ਾਸਨਿਕ ਫੇਲ੍ਹ ਹੋਣ ਦਾ ਸਬੂਤ ਦੇ ਰਹੀ ਹੈ।ਉਨ੍ਹਾਂਨੇ ਕਿਹਾ ਕਿ ਇਨ੍ਹਾ ਘਟਨਾਵਾਂ ਨੇ ਪੰਜਾਬ ਦੇ ਪ੍ਰਸ਼ਾਸਨਿਕ ਢਾਂਚੇ ਅਤੇ ਸਿਆਸੀ ਦਬਾਅ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।ਉਨ੍ਹਾਂ ਡੀਐਮ ਰੰਧਾਵਾ ਦੀ ਖੁਦਖੁਸ਼ੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਿਖੇਦੀ ਕਰਦਿਆਂ ਮੰਗ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਦੀ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਪ੍ਰਭਾਵਸ਼ਾਲੀ ਵਿਅਕਤੀ ਦਾ ਨਾਂ ਇਸ ਚ ਆਉਂਦਾ ਹੈ,ਤਾਂ ਉਸ ਨੂੰ ਕੋਈ ਵੀ ਆਈ. ਪੀ.ਟ੍ਰੀਟਮੈਂਟ' ਨਹੀਂ ਮਿਲਣਾ ਚਾਹੀਦਾ।ਉਨ੍ਹਾਂ ਸਵਾਲ ਉਠਾਇਆ ਕਿ ਮੁੱਖ ਮੰਤਰੀ ਅਸਲ ਸੱਚਾਈ ਸਾਹਮਣੇ ਆਉਣ ਤੋਂ ਕਿਉਂ ਡਰ ਰਹੇ ਹਨ?ਰੰਧਾਵਾ ਨੇ ਪੰਜਾਬ ਸਰਕਾਰ ਤੇ ਵੱਡੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਅੰਦਰ ਅਮਨ-ਕਾਨੂੰਨ ਦੀ ਸਥਿਤੀ ਬੇਹੱਦ ਖਰਾਬ ਹੈ।ਸੂਬੇ ਅੰਦਰ ਗੈਗਸਟਰਾਂ ਵਲੋਂ ਜਬਰੀ ਵਸੂਲੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ,ਕਾਰੋਬਾਰੀਆਂ ਤੇ ਉਦਯੋਗਪਤੀਆਂ ਅੰਦਰ ਡਰ ਦਾ ਮਾਹੌਲ ਹੈ,ਬਹੁਤ ਸਾਰੇ ਕਾਰੋਬਾਰੀ ਆਪਣੇ ਕਾਰੋਬਾਰਾਂ ਨੂੰ ਸੀਮਤ ਕਰਨ ਜਾਂ ਦੂਜੇ ਸੂਬਿਆਂ ਵਿਚ ਜਾਣ ਬਾਰੇ ਵਿਚਾਰ ਕਰ ਰਹੇ ਹਨ,ਹਰ ਪੰਜਾਬ ਵਾਸੀ ਡਰ ਅਤੇ ਖੌਫ ਦੇ ਵਾਤਾਵਰਣ ਚੋਂ ਗੁਜ਼ਰ ਰਿਹਾ ਹੈ।ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵੱਡੇ-ਵੱਡੇ ਵਾਅਦੇ ਅੱਜ ਤਕ ਅਧੂਰੇ ਪਏ ਹਨ,ਜਿਸ ਕਰ ਕੇ ਆਮ ਲੋਕਾਂ ਵਿਚ ਅਸੰਤੋਸ਼ ਸਰਬ ਦੀ ਭਾਵਨਾਂ ਵੱਧਦੀ ਜਾ ਰਹੀ ਹੈ।ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸਿਰਫ ਪ੍ਰਚਾਰ ਅਤੇ ਵਿਗਿਆਪਨਾਂ ਰਾਹੀਂ ਆਪਣੀ ਛਵੀ ਚਮਕਾਉਣ ਵਿਚ ਲੱਗੀ ਹੋਈ ਹੈ।ਵਿਕਾਸ ਕੰਮਾਂ ਦੀ ਰਫਤਾਰ ਬਹੁਤ ਮੱਧਮ ਹੋ ਚੁੱਕੀ ਹੋਈ ਹੈ,ਜਦਕਿ ਜ਼ਮੀਨੀ ਪੱਧਰ ਤੇ ਵਿਕਾਸ ਨਹੀਂ ਹੋ ਰਿਹਾ ਹੈ। ਨੌਜਵਾਨਾਂ ਨੂੰ ਰੋਜ਼ਗਾਰ ਦੇਣਾ,ਉਦਯੋਗਾਂ ਨੂੰ ਉਤਸ਼ਾਹ ਦੇਣਾ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਵਰਗੇ ਮਹੱਤਵਪੂਰਨ ਮੁੱਦਿਆਂ ਤੇ ਸਰਕਾਰ ਲੋਕਾਂ ਦੀਆਂ ਉਮੀਦਾਂ ਅਨੁਸਾਰ ਨਤੀਜੇ ਦੇਣ ਵਿਚ ਨਾਕਾਮ ਰਹੀ ਹੈ।ਕਿਸਾਨ,ਮਜ਼ਦੂਰ ਅਤੇ ਛੋਟੇ ਵਪਾਰੀ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਪ੍ਰੇਸਾਨ ਹਨ ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਲਈ ਤਿਆਰ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਅਜਿਹੇ ਲੋਕਾਂ ਨੂੰ ਕਦੇ ਮੁਆਫ ਨਹੀਂ ਕਰਦੇ,ਜਿਨ੍ਹਾਂ ਨੇ ਪੰਜਾਬ ਵਿਚੋਂ ਨਸ਼ੇ ਖਤਮ ਕਰਨ, ਨੌਜਵਾਨਾਂ ਨੂੰ ਰੋਜ਼ਗਾਰ ਦੇਣ,ਪੰਜਾਬ ਵਿਚ ਡਰ ਮੁਕਤ ਮਾਹੌਲ ਸਿਰਜਣ ਅਤੇ ਪੰਜਾਬ ਵਾਸੀਆਂ ਨੂੰ ਚੰਗੀਆਂ ਸ਼ਹਿਰੀ ਸਹੂਲਤਾਂ ਦੇਣ ਦੇ ਵਾਅਦੇ ਕਰ ਕੇ ਪੰਜਾਬ ਨਾਲ ਧੋਖਾ ਕੀਤਾ ਹੈ।ਉਨ੍ਹਾਂਨੇ ਕਿਹਾ ਕਿ ਲੋਕ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੇ ਹੱਕ ਵਿਚ ਵੱਡਾ ਫਤਵਾ ਖੜ੍ਹਾ ਕਰਨ,ਵਰਕਰਾਂ ਦਾ ਮਨੋਬਾਲ ਉੱਚਾ ਚੁੱਕਣ ਤੇ ਪਿਛਲੀ ਅਕਾਲੀ ਸਰਕਾਰ ਦੀਆਂ ਪ੍ਰਾਪਤੀਆ ਸਬੰਧੀ ਲੋਕਾਂ ਨੂੰ ਜਾਗਰਕ ਕਰਨ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੇ ਹਮੇਸ਼ਾ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਢੁੱਕਵੇਂ ਕਦਮ ਚੁੱਕੇ ਹਨ।ਉਨ੍ਹਾਂਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬੁਨਿਆਦੀ ਢਾਂਚੇਦੇ ਵਿਕਾਸ,ਖੇਤੀਬਾੜੀ ਸੁਧਾਰ, ਵਪਾਰਕ ਗਤੀਵਿਧੀਆ ਦੇ ਵਿਸਥਾਰ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਢੁੱਕਵੇਂ ਕਦਮ ਚੁੱਕੇ ਹਨ,ਜਿਨ੍ਹਾਂ ਦਾ ਲਾਭ ਸੂਬੇ ਨੂੰ ਲੰਬੇ ਸਮੇਂ ਤਕ ਮਿਲਿਆ ਹੈ।ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਨੂੰ ਸਥਿਰਤਾ, ਵਿਕਾਸ ਤੇ ਲੋਕ ਹਿਤੈਸ਼ੀ ਸ਼ਾਸਨ ਦੇ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਚ ਸ਼੍ਰੋਮਣੀ ਅਕਾਲੀ ਦਲ ਦੀ ਪੂਰਨ ਬਹੁਮਤ ਵਾਲੀ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਆਉਣ ਤੇ ਸਭ ਤੋਂ ਪਹਿਲਾਂ ਪੰਜਾਬ ਵਿਚ ਅਮਨ-ਸ਼ਾਂਤੀ ਦਾ ਮਾਹੌਲ ਕਾਇਮ ਕੀਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕੀਤਾ ਜਾਵੇਗਾ।

- ਢਿਲਵਾਂ ਬਲਾਕ ਸਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਉਸ ਸਮੇਂ ਮਾਮਲਾ ਅੱਜ ਭੱਖ ਗਿਆ ਜਦੋਂ ਸਵੇਰ ਦੇ ਸਮੇਂ ਚੇਅਰਮੈਨ ਦੀ ਚੋਣ ਨੂੰ ਲੈ ਕੇ ਵੋਟਾਂ ਪੈਣੀਆਂ ਸਨ। ਰਾਣਾ ਇੰਦਰ ਪ੍ਰਤਾਪ ਸਿੰਘ ਆਜ਼ਾਦ ਵਿਧਾਇਕ ਨੇ ਦੋਸ਼ ਲਗਾਇਆ ਕਿ ਸੱਤਾ ਧਿਰ ਪੁਲਿਸ ਦੀ ਸਹਾਇਤਾ ਨਾਲ ਉਹਨਾਂ ਦੇ ਮੈਂਬਰਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਲੋਕਤੰਤਰ ਦਾ ਘਾਣ ਹੈ ਉਹਨਾਂ ਸਪਸ਼ਟ ਕੀਤਾ ਕਿ ਇਸ ਮੈਂ ਉਹਨਾਂ ਦੇ ਅੱਠ ਮੈਂਬਰ ਹਨ ਤੇ ਨੌਵੀਂ ਉਹਨਾਂ ਦੀ ਖੁਦ ਦੀ ਵੋਟ ਹੈ ਜਦਕਿ ਵਿਰੋਧੀ ਧਿਰ ਕੋਲ ਕੁੱਲ ਸੱਤ ਮੈਂਬਰ ਹਨ ਉਹਨਾਂ ਕਿਹਾ ਕਿ ਧੱਕਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।2
- Punjab: दादी के साथ सोने की जिद कर रहा था 6 साल का मासूम, गुस्से में मां ने कर दी हत्या, अब मिली ऐसी सजा जालंधर के सोहल जगीर गांव में 6 साल के बच्चे की हत्या के मामले में अदालत ने मां कुलविंदर कौर को उम्रकैद और 50 हजार रुपये जुर्माने की सजा सुनाई. यह मामला 8 जून 2020 का है. पंजाब के जालंधर जिले के गांव सोहल जगीर से सामने आए एक बेहद दर्दनाक मामले में अदालत ने आरोपी मां कुलविंदर कौर को अपने ही 6 साल के बेटे अर्शप्रीत सिंह की हत्या के जुर्म में उम्रकैद की सजा सुनाई है. इसके साथ ही अदालत ने उस पर 50 हजार रुपये का जुर्माना भी लगाया है. जुर्माना अदा न करने की स्थिति में उसे एक साल की अतिरिक्त सजा काटनी होगी. यह मामला 8 जून 2020 का है. जालंधर के गांव सोहल जगीर में एक मां ने अपने बेटे को चाकू मारकर हत्या कर दी थी. कारण सिर्फ यह था कि बच्चा दादी को प्यार करता था और अपनी दादी के साथ सोने की जिद कर रहा था. इसी जिद के कारण मां कुलविंदर कौर ने अपने इकलौते बेटे अर्शप्रीत सिंह की चाकू से हत्या कर दी थी. इस घटना के बाद पुलिस ने मामला दर्ज किया और दोषी मां को गिरफ्तार कर लिया. दादी के बेहद करीब था अर्शप्रीत- दादा अपने बयान में अवतार सिंह (दादा) ने खुलासा किया कि उसका पोता अर्शप्रीत सिंह अपनी दादी चरणजीत कौर के बहुत करीब था और उसे बहुत प्यार करता था, जिसके चलते आरोपी मां कुलविंदर कौर और अन्य पारिवारिक सदस्यों के बीच इस मुद्दे पर अक्सर झगड़ा होता रहता था. 8 जून 2020 को जब बच्चा एक बार फिर अपनी दादी के साथ सोने की जिद कर रहा था कुलविंदर ने अपने बेटे की हत्या कर दी. उन्होंने अर्शप्रीत को बिस्तर पर खून से लथपथ पड़ा देखा, जबकि कुलविंदर कौर वहां सब्जी काटने वाला चाकू पकड़े खड़ी थी. आरोप है कि कुलविंदर कौर ने मौके से भागने से पहले उसके बेटे के पेट में दो बार चाकू मारा था.1
- ਪੰਚਾਇਤ ਸੰਮਤੀ ਦਫਤਰ ਢਿਲਵਾਂ ਵਿਖੇ ਚੇਅਰਮੈਨ ਦੀ ਚੋਣ ਮੁਕੇ ਮਾਹੌਲ ਹੋਇਆ ਤਨਾਅਪੂਰਨ,ਗੋਲੀ ਚੱਲੀ ਪੁਲਸ ਵਲੋ ਕੇਸ ਦਰਜ ਭੁਲਥ1 ਅਪ੍ਰੈਲ (ਗੋਬਿੰਦ ਸੁਖੀਜਾ ) ਅੱਜ ਬਲਾਕ ਸੰਮਤੀ ਜੋਨ ਫੱਤੂਢੀਂਗਾ ਦੀ ਬਲਾਕ ਸੰਮਤੀ ਚੇਅਰਮੈਂਨ ਦੀ ਚੋਣ ਮੌਕੇ ਪੰਚਾਇਤ ਸੰਮਤੀ ਦਫ਼ਤਰ ਢਿੱਲਵਾ ਵਿਖੇ ਮਾਹੌਲ ਉਸ ਮੌਕੇ ਤਣਾਅਪੂਰਨ ਹੋ ਗਿਆ ਜਦੋਂ ਚੇਅਰਮੈਨੀ ਦੀ ਚੋਣ ਨੂੰ ਲੈ ਕੇ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਹਮੋ ਸਾਹਮਣੇ ਹੋ ਗਏ। ਇਸ ਮੌਕੇ ਐਸ ਡੀ ਐਮ ਕਪੁਰਥਲਾ ਵਲੋਂ ਸਥਿਤੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਆਜ਼ਾਦ, ਕਾਂਗਰਸੀ, ਆਪ ਵਰਕਰਾਂ ਨੇ ਚੋਣ ਕਰਵਾਓਣ ਨੂੰ ਲੈ ਕੇ ਬਹਿਸਬਾਜੀ ਹੋ ਗਈ, ਅਤੇ ਰੋਹ ਵਿਚ ਆਏ ਵਰਕਰਾਂ ਵੱਲੋਂ ਇਕ ਦੂਜੇ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਪੱਗਾਂ ਤੱਕ ਲੱਥ ਜਾਣ ਦਾ ਪਤਾ ਲੱਗਾ। ਮੌਕੇ ਤੇ ਅਣਪਛਾਤੇ ਵੱਲੋਂ ਹਵਾਈ ਫਾਇਰ ਵੀ ਕੀਤਾ ਗਿਆ, ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਆਦਮੀਂ ਪਾਰਟੀ ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕੇ ਆਮ ਆਦਮੀ ਪਾਰਟੀ ਧੱਕੇਸ਼ਾਹੀ ਤੇ ਉਤਰ ਆਈ ਹੈ ,ਬਹੁਮਤ ਹੋਣ ਦੇ ਬਾਵਜੂਦ ਚੋਣ ਨਹੀਂ ਕਰਵਾਈ ਜਾ ਰਹੀ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾਂ ਵੀ ਮੌਕੇ ਤੇ ਪੁੱਜੇ ਅਤੇ ਉਹਨਾਂ ਨੇ ਵਿਧਾਇਕ ਵਲੋਂ ਲਗਾਏ ਦੋਸ਼ਾਂ ਨੂ ਨਕਾਰਿਆ ਇਸ ਮੌਕੇਂ ਐਸ ਪੀ ਹਰਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਦੋਵਾਂ ਧਿਰਾਂ ਵੱਲੋਂ ਕੀਤੀ ਜਾ ਰਹੀ ਹੁਲੜਬਾਜੀ ਨੂੰ ਦੇਖਦੇ ਹੋਏ ਚੋਣ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜੋ ਵੀ ਦੋਵੇਂ ਧਿਰਾਂ ਵੱਲੋਂ ਇੱਕ ਦੂਜੇ ਤੇ ਇਲਜ਼ਾਮ ਲਗਾਏ ਗਏ ਹਨ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਦੋਸ਼ੀ ਪਾਇਆ ਗਿਆ ਕਾਰਵਾਈ ਕੀਤੀ ਜਾਵੇਗੀ,ਇਸ ਮੌਕੇ ਥਾਣਾ ਮੁਖੀ ਢਿਲਵਾ ਦਲਵਿੰਦਰ ਬੀਰ ਸਿੰਘ, ਏਐਸਆਈ ਜਸਵੀਰ ਪਾਲ ਨੇ ਦੱਸਿਆ ਕਿ ਬੀ ਡੀ ਪੀ ਓ ਦਫਤਰ ਢਿਲਵਾਂ ਦੇ ਬਾਹਰ ਪਾਰਟੀਆਂ ਦੇ ਵਰਕਰ ਆਪਸ ਚ ਉਲਝ ਗਏ, ਮੌਕੇ ਤੇ ਪੁਲਿਸ ਪਾਰਟੀ ਨੇ ਇਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਤੇ ਭੀੜ ਵਿੱਚੋਂ ਕਿਸੇ ਨੇ ਨਾ ਮਾਲੂਮ ਵਿਅਕਤੀ ਨੇ ਹਵਾਈ ਫਾਇਰ ਕਰ ਦਿੱਤਾ ਤਾਂ ਇੱਕਦਮ ਹਫੜਾ ਦਫੜੀ ਮੱਚ ਗਈ ਪਰ ਫਾਇਰ ਹੋਣ ਦੇ ਨਾਲ ਕਿਸੇ ਦਾ ਵੀ ਕੋਈ ਜਾਨੀ ਮਾਲੀ ਨੁਕਸਾਨ ਨਹੀਂ ਹੋਇਆ ਪਰ ਇਹ ਫਾਇਰ ਹੋਣ ਨਾਲ ਮਨੁੱਖੀ ਜ਼ਿੰਦਗੀ ਖਤਰੇ ਵਿੱਚ ਜਰੂਰ ਪੈ ਸਕਦੀ ਸੀ, ਢਿੱਲਵਾਂ ਦੀ ਪੁਲਿਸ ਨੇ ਅਣਪਛਾਤੇ ਵਿਅਕਤੀ ਬਰਾਬਰ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਉਹਨਾਂ ਕਿਹਾ ਇਹ ਦੋਸ਼ੀ ਵਿਅਕਤੀ ਜਲਦੀ ਕਾਬੂ ਕਰ ਲਿਆ ਜਾਵੇਗਾ1
- Post by Jandir saini1
- ਸ਼੍ਰੀ ਸੰਕਟ ਮੋਚਨ ਹਨੂੰਮਾਨ ਮੰਦਿਰ, ਢਪੱਈ ਰੋਡ, ਪ੍ਰੇਮ ਨਗਰ, ਹਨੂ ਸਿਟੀ ਅੰਮ੍ਰਿਤਸਰ ਵਿਖੇ ਹਨੂੰਮਾਨ ਜਯੰਤੀ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਈ ਗਈ। ਲੰਗਰ ਵੀ ਅਤੁੱਟ ਵਰਤਾਇਆ ਗਿਆ।1
- ਮੋਗਾ ਪੁਲਿਸ ਹੋਈ ਹਾਈਟੈਕ — 13 ਨਵੀਆਂ ERV ਗੱਡੀਆਂ ਨਾਲ ਰਿਸਪਾਂਸ ਟਾਈਮ ਘਟ ਕੇ 13 ਮਿੰਟ.1
- Post by Taza Awaaz1
- ਸੁਲਤਾਨਪੁਰ ਲੋਧੀ ਦੇ ਥਾਣਾ ਤਲਵੰਡੀ ਚੌਧਰੀਆਂ ਦੇ ਪਿੰਡ ਮਹੀਵਾਲ ਵਿਖੇ ਬੁੱਧਵਾਰ ਨੂੰ ਦੁਪਹਿਰ 1 ਵਜੇ ਦੇ ਕਰੀਬ ਬਿਜਲੀ ਦੇ ਸਾਰਟਸ਼ਰਕਟ ਨਾਲ ਧਿਆਨ ਸਿੰਘ ਦੇ ਘਰ ਅੱਗ ਲੱਗਣ ਕਾਰਨ ਵੱਡਾ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਆਗੂ ਮਹੀਵਾਲ ਨੇ ਸ਼ਾਮ 4 ਵਜੇ ਦੇ ਕਰੀਬ ਦੱਸਿਆ ਕਿ ਅੱਗ ਇੰਨੀ ਭਿਆਨਕ ਸੀ ਡੰਗਰ ਤੇ ਹੋਰ ਸਮਾਨ ਕੱਢਣਾ ਬਹੁਤ ਔਖਾ ਹੋ ਗਿਆ ਤੇ ਦੇਖਦੇ ਹੀ ਦੇਖਦੇ ਕੁੱਲ ਸੱਤ ਪਸ਼ੂਆਂ ਵਿਚੋਂ ਚਾਰ ਦੀ ਸੜ ਕੇ ਮੌਤ ਹੋ ਗਈ | ਜਿਨਾਂ ਵਿਚ ਤਿੰਨ ਗਾਵਾਂ ਤੇ ਇਕ ਮੱਝ ਸ਼ਾਮਲ ਹੈ | ਇਕ ਹੋਰ ਗਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਤੋ ਨਿੱਕੇ ਵੱਛਰੂ ਵੀ ਜ਼ਖਮੀ ਹੋਏ ਹਨ | ਇਸਤੋਂ ਇਲਾਵਾ ਇਕ ਮੋਟਰਸਾਈਕਲ, ਤੂੜੀ, ਖਾਦ, ਟਰਾਲੀ ਆਦਿ ਵੀ ਅੱਗ ਦੀ ਲਪੇਟ ਵਿਚ ਆ ਗਈ | ਘਟਨਾ ਦੀ ਸੂਚਨਾ ਮਿਲਣ ਤੇ ਸਾਬਕਾ ਕਾਂਗਰਸ ਵਿਧਾਇਕ ਨਵਤੇਜ ਸਿੰਘ ਚੀਮਾ ਮੌਕੇ 'ਤੇ ਪੁੱਜੇ ਤੇ ਦੁੱਖ ਦਾ ਪ੍ਰਗਟਾਵਾ ਕੀਤਾ | ਇਸਤੋਂ ਇਲਾਵਾ ਪ੍ਰਸ਼ਾਸਨ ਵੀ ਮੌਕੇ 'ਤੇ ਪੱੁਜਾ ਜਿਨ੍ਹਾਂ ਵਲੋਂ ਮੌਕੇ ਦਾ ਜਾਇਜ਼ਾ ਲੇ ਕੇ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ |1