logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ ਜਮੀਨੀ ਪੱਧਰ ਤੇ ਜਾ ਕੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਯੋਜਨਾਵਾ ਤਰੀਕੇ ਨਾਲ ਕੀਤੀ ਜਾਵੇ ਤਿਆਰੀ - ਡਿਪਟੀ ਕਮਿਸ਼ਨਰ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕੀਤੀ ਵਿਸ਼ੇਸ਼ ਬੈਠਕ== ਸੁਲਤਾਨਪੁਰ ਲੋਧੀ,1 ਮਈ ਜੋਗਿੰਦਰ ਸਿੰਘ ਜਾਤੀਕੇ= ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਮੰਡ ਇਲਾਕੇ ਵਿੱਚ ਸੰਭਾਵਿਤ ਹੜਾ ਦੌਰਾਨ ਪਹਿਲਾਂ ਤੋਂ ਬਚਾਓ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਪੁਖਤਾ ਇੰਤਜ਼ਾਮ ਕੀਤੇ ਜਾਣ। ਪਹਿਲਾਂ ਤੋਂ ਹੀ ਜਮੀਨੀ ਪੱਧਰ ਤੇ ਅਧਿਕਾਰੀ ਸਾਹਿਬਾਨ ਸੰਭਾਵਿਤ ਹੜਾਂ ਵਾਲੇ ਸਥਾਨਾਂ ਤੇ ਜਾ ਕੇ ਮੁਢਲੀ ਤਿਆਰੀਆਂ ਕਰਕੇ ਰੂਪ ਰੇਖਾ ਬਣਾ ਲੈਣ ਕਿ ਜੇਕਰ ਹੜਾ ਵਰਗੀ ਕੋਈ ਸਥਿਤੀ ਬਣਦੀ ਹੈ ਤਾਂ ਕਿਵੇਂ ਯੋਜਨਾ ਅਨੁਸਾਰ ਤਰੀਕੇ ਦੇ ਨਾਲ ਬਚਾਓ ਸਬੰਧੀ ਕਾਰਜ ਕੀਤੇ ਜਾਣਗੇ। ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜਿਲ੍ਹੇ ਦੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦਾ ਦੌਰਾ ਕਰਕੇ ਸੰਵੇਦਨਸ਼ੀਲ ਖੇਤਰਾਂ ਦਾ ਵੀ ਜਾਇਜਾ ਲਿਆ । ਉਨ੍ਹਾਂ ਨੇ ਪੱਥਰ ਲਗਾ ਕੇ ਮਜਬੂਤ ਕੀਤੇ ਜਾ ਰਹੇ ਐਡਵਾਂਸ ਬੰਨ੍ਹ ਦੇ ਸੰਵੇਦਨਸ਼ੀਲ ਹਿੱਸੇ ਦਾ ਵੀ ਜਾਇਜਾ ਲਿਆ। ਇੱਥੋਂ ਆਹਲੀ ਖੁਰਦ ਦੇ ਰਕਬੇ ਵਿੱਚ ਪਿਛਲੇ ਸਾਲ ਅਗਸਤ ਵਿੱਚ ਬੰਨ੍ਹ ਟੁੱਟਣ ਨਾਲ ਵੱਡੇ ਪੱਧਰ ‘ਤੇ ਝੋਨੇ ਦੀ ਪੱਕੀ ਫ਼ਸਲ ਤਬਾਹ ਹੋ ਗਈ ਸੀ। ਉਹਨਾਂ ਨੇ ਅਧਿਕਾਰੀ ਸਾਹਿਬਾਨਾਂ ਨੂੰ ਲਗਾਤਾਰ ਇਸ ਖੇਤਰ ਦਾ ਸਮੇਂ ਸਮੇਂ ਤੇ ਜਾਇਜਾ ਲੈਣ ਸਬੰਧੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਡ ਇਲਾਕੇ ਦੀਆਂ ਪੰਚਾਇਤਾਂ ਨੂੰ ਵੀ ਬੁਲਾਇਆ ਗਿਆ ਸੀ।ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ । ਇਸ ਦੋਰਾਨ ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਸਿੰਘ ਨੇ ਕਰਮੂੰਵਾਲ ਪੱਤਣ ‘ਤੇ ਪੱਥਰ ਲਗਾਉਣ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਨੇ ਆਹਲੀ ਖੁਰਦ ਤੋਂ ਅਲੂਵਾਲ ਤੱਕ ਦੋ ਬੁਰਜੀਆਂ ‘ਤੇ ਮਿੱਟੀ ਪਾਉਣ ਦੇ ਕੰਮ ਸਬੰਧੀ ਵੀ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰਲੀਆਂ ਸੜਕਾਂ ਦੇ ਕੰਮ, ਸ਼ਹਿਰ ਦੀ ਸਫ਼ਾਈ, ਨਜ਼ਾਇਜ ਕਬਜ਼ਿਆਂ, ਅਪਰਾਧਿਕ ਘਟਨਾਵਾਂ ਤੇ ਠੱਲ ਪਾਉਣ ਲਈ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਗੱਲ ਰੱਖੀ ਗਈ ਜਿਸ ਤੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

19 hrs ago
user_ਜੋਗਿੰਦਰ ਸਿੰਘ ਜਾਤੀਕੇ
ਜੋਗਿੰਦਰ ਸਿੰਘ ਜਾਤੀਕੇ
Photographer ਕਪੂਰਥਲਾ, ਕਪੂਰਥਲਾ, ਪੰਜਾਬ•
19 hrs ago
89a06c50-de07-4889-8da7-936875e172e3

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਨੇ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਮੰਡ ਇਲਾਕੇ ਦੇ ਸੰਵੇਦਨਸ਼ੀਲ ਖੇਤਰਾਂ ਦਾ ਕੀਤਾ ਦੌਰਾ ਜਮੀਨੀ ਪੱਧਰ ਤੇ ਜਾ ਕੇ ਸੰਭਾਵਿਤ ਹੜਾ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਯੋਜਨਾਵਾ ਤਰੀਕੇ ਨਾਲ ਕੀਤੀ ਜਾਵੇ ਤਿਆਰੀ - ਡਿਪਟੀ ਕਮਿਸ਼ਨਰ ਸੁਲਤਾਨਪੁਰ ਲੋਧੀ ਵਿਖੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਕੀਤੀ ਵਿਸ਼ੇਸ਼ ਬੈਠਕ== ਸੁਲਤਾਨਪੁਰ ਲੋਧੀ,1 ਮਈ ਜੋਗਿੰਦਰ ਸਿੰਘ ਜਾਤੀਕੇ= ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਦੀ ਅਗਵਾਈ ਹੇਠ ਮੰਡ ਇਲਾਕੇ ਵਿੱਚ ਸੰਭਾਵਿਤ ਹੜਾ ਦੌਰਾਨ ਪਹਿਲਾਂ ਤੋਂ ਬਚਾਓ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਵਿਸ਼ੇਸ਼ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਨੇ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆ ਕਿ ਬਰਸਾਤਾਂ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੰਭਾਵਿਤ ਹੜ੍ਹਾਂ ਤੋਂ ਬਚਾਓ ਸਬੰਧੀ ਪਹਿਲਾਂ ਤੋਂ ਪੁਖਤਾ ਇੰਤਜ਼ਾਮ ਕੀਤੇ ਜਾਣ। ਪਹਿਲਾਂ ਤੋਂ ਹੀ ਜਮੀਨੀ ਪੱਧਰ ਤੇ ਅਧਿਕਾਰੀ ਸਾਹਿਬਾਨ ਸੰਭਾਵਿਤ ਹੜਾਂ

d54ec30e-d4cc-4313-81bc-815b424e595e

ਵਾਲੇ ਸਥਾਨਾਂ ਤੇ ਜਾ ਕੇ ਮੁਢਲੀ ਤਿਆਰੀਆਂ ਕਰਕੇ ਰੂਪ ਰੇਖਾ ਬਣਾ ਲੈਣ ਕਿ ਜੇਕਰ ਹੜਾ ਵਰਗੀ ਕੋਈ ਸਥਿਤੀ ਬਣਦੀ ਹੈ ਤਾਂ ਕਿਵੇਂ ਯੋਜਨਾ ਅਨੁਸਾਰ ਤਰੀਕੇ ਦੇ ਨਾਲ ਬਚਾਓ ਸਬੰਧੀ ਕਾਰਜ ਕੀਤੇ ਜਾਣਗੇ। ਇਸ ਤੋਂ ਬਾਅਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜਿਲ੍ਹੇ ਦੇ ਹੋਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਬਿਆਸ ਦਰਿਆ ਦੇ ਐਡਵਾਂਸ ਬੰਨ੍ਹ ਦਾ ਦੌਰਾ ਕਰਕੇ ਸੰਵੇਦਨਸ਼ੀਲ ਖੇਤਰਾਂ ਦਾ ਵੀ ਜਾਇਜਾ ਲਿਆ । ਉਨ੍ਹਾਂ ਨੇ ਪੱਥਰ ਲਗਾ ਕੇ ਮਜਬੂਤ ਕੀਤੇ ਜਾ ਰਹੇ ਐਡਵਾਂਸ ਬੰਨ੍ਹ ਦੇ ਸੰਵੇਦਨਸ਼ੀਲ ਹਿੱਸੇ ਦਾ ਵੀ ਜਾਇਜਾ ਲਿਆ। ਇੱਥੋਂ ਆਹਲੀ ਖੁਰਦ ਦੇ ਰਕਬੇ ਵਿੱਚ ਪਿਛਲੇ ਸਾਲ ਅਗਸਤ ਵਿੱਚ ਬੰਨ੍ਹ ਟੁੱਟਣ ਨਾਲ ਵੱਡੇ ਪੱਧਰ ‘ਤੇ ਝੋਨੇ ਦੀ ਪੱਕੀ ਫ਼ਸਲ ਤਬਾਹ ਹੋ ਗਈ ਸੀ। ਉਹਨਾਂ ਨੇ ਅਧਿਕਾਰੀ ਸਾਹਿਬਾਨਾਂ ਨੂੰ ਲਗਾਤਾਰ ਇਸ ਖੇਤਰ ਦਾ ਸਮੇਂ ਸਮੇਂ ਤੇ ਜਾਇਜਾ ਲੈਣ ਸਬੰਧੀ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਸਥਾਨਕ ਮਾਰਕੀਟ ਕਮੇਟੀ ਦਫ਼ਤਰ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ

1f9595e9-28df-437b-8098-54e048bbbe2b

ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਮੰਡ ਇਲਾਕੇ ਦੀਆਂ ਪੰਚਾਇਤਾਂ ਨੂੰ ਵੀ ਬੁਲਾਇਆ ਗਿਆ ਸੀ।ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਪਿਛਲੇ ਸਾਲ ਅਗਸਤ ਮਹੀਨੇ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਨੁਕਸਾਨ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ । ਇਸ ਦੋਰਾਨ ਆਹਲੀ ਕਲਾਂ ਦੇ ਸਰਪੰਚ ਸ਼ਮਿੰਦਰ ਸਿੰਘ ਨੇ ਕਰਮੂੰਵਾਲ ਪੱਤਣ ‘ਤੇ ਪੱਥਰ ਲਗਾਉਣ ਸਬੰਧੀ ਜਾਣਕਾਰੀ ਦਿੱਤੀ। ਵਿਭਾਗ ਨੇ ਆਹਲੀ ਖੁਰਦ ਤੋਂ ਅਲੂਵਾਲ ਤੱਕ ਦੋ ਬੁਰਜੀਆਂ ‘ਤੇ ਮਿੱਟੀ ਪਾਉਣ ਦੇ ਕੰਮ ਸਬੰਧੀ ਵੀ ਚਰਚਾ ਕੀਤੀ ਗਈ । ਮੀਟਿੰਗ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਸ਼ਹਿਰ ਦੇ ਅੰਦਰਲੀਆਂ ਸੜਕਾਂ ਦੇ ਕੰਮ, ਸ਼ਹਿਰ ਦੀ ਸਫ਼ਾਈ, ਨਜ਼ਾਇਜ ਕਬਜ਼ਿਆਂ, ਅਪਰਾਧਿਕ ਘਟਨਾਵਾਂ ਤੇ ਠੱਲ ਪਾਉਣ ਲਈ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਗੱਲ ਰੱਖੀ ਗਈ ਜਿਸ ਤੇ ਡਿਪਟੀ ਕਮਿਸ਼ਨਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਧੀਕ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

More news from ਪੰਜਾਬ and nearby areas
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    29 min ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    41 min ago
  • ਅਤੇ 4G ਕਨੈਕਟੀਵਿਟੀ ਵਾਲੇ ਚੀਨ ਵਿੱਚ ਬਣੇ ਸੋਲਰ ਸੀਸੀਟੀਵੀ ਡਿਵਾਈਸ ਬਰਾਮਦ ਕੀਤੇ। #ActionAgainstCrime
    1
    ਅਤੇ 4G ਕਨੈਕਟੀਵਿਟੀ ਵਾਲੇ ਚੀਨ ਵਿੱਚ ਬਣੇ ਸੋਲਰ ਸੀਸੀਟੀਵੀ ਡਿਵਾਈਸ ਬਰਾਮਦ ਕੀਤੇ।
#ActionAgainstCrime
    user_5ab News Live
    5ab News Live
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਥਾਣਾ ਰਣਜੀਤ ਰਣਜੀਤ ਐਵਨਿਊ ਦੇ ਇਲਾਕਾ ਵਿੱਚ ਇੱਕ ਵਿਅਕਤੀ ਨੂੰ ਅਗਵਾਹ ਕਰਨ ਦੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਸਿਰੀਵਨੇਲਾ ਏਡੀਸੀਪੀ ਸਿਟੀ 2 ਅੰਮ੍ਰਿਤਸਰ।
    1
    ਥਾਣਾ ਰਣਜੀਤ ਰਣਜੀਤ ਐਵਨਿਊ ਦੇ ਇਲਾਕਾ ਵਿੱਚ ਇੱਕ ਵਿਅਕਤੀ ਨੂੰ ਅਗਵਾਹ ਕਰਨ ਦੇ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਸਿਰੀਵਨੇਲਾ ਏਡੀਸੀਪੀ ਸਿਟੀ 2 ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਇਸ ਤਰਾਂ ਦਾ ਇਜਲਾਸ ਦੇਖ ਕੇ ਲੋਕਾਂ ਨੂੰ ਵੀ ਸਕੂਨ ਮਿਲਦਾ : CM ਮਾਨ ਡਾ: ਅਮਨਪ੍ਰੀਤ ਸਿੰਘ ਭੁੱਲਰ ਦੀ ਰਿਪੋਰਟ।
    2
    ਇਸ ਤਰਾਂ ਦਾ ਇਜਲਾਸ ਦੇਖ ਕੇ ਲੋਕਾਂ ਨੂੰ ਵੀ ਸਕੂਨ ਮਿਲਦਾ : CM ਮਾਨ ਡਾ: ਅਮਨਪ੍ਰੀਤ ਸਿੰਘ ਭੁੱਲਰ ਦੀ ਰਿਪੋਰਟ।
    user_Dr Amanpreet Singh Bhullar
    Dr Amanpreet Singh Bhullar
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਤਰਨਤਾਰਨ ਸ਼ਹਿਰ ਵਿੱਚ ਚੋਰਾ ਦੇ ਹੌਸਲੇ ਬੁਲੰਦ ਦੇਖੋ ਕਿਵੇਂ ਸ਼ਰੇਆਮ ਔਰਤ ਦੀਆਂ ਵਾਲੀਆਂ ਨੂੰ ਪਾਇਆ ਹੱਥ ! ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀ ਖੂਬ ਵਾਇਰਲ !
    1
    ਤਰਨਤਾਰਨ ਸ਼ਹਿਰ ਵਿੱਚ ਚੋਰਾ ਦੇ ਹੌਸਲੇ ਬੁਲੰਦ ਦੇਖੋ ਕਿਵੇਂ ਸ਼ਰੇਆਮ ਔਰਤ ਦੀਆਂ ਵਾਲੀਆਂ ਨੂੰ ਪਾਇਆ ਹੱਥ !
ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ 
ਸੀਸੀਟੀਵੀ ਵੀਡੀਓ ਸੋਸ਼ਲ ਮੀਡੀਆ ਤੇ ਹੋ ਰਹੀ ਖੂਬ ਵਾਇਰਲ !
    user_Sandhu.Journalist
    Sandhu.Journalist
    ਪੱਟੀ, ਤਰਨ ਤਾਰਨ ਸਾਹਿਬ, ਪੰਜਾਬ•
    18 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਮਜੀਠਾ, ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਜ਼ਦੂਰ ਲੋਕਾਂ ਦੇ ਸਨਮਾਨ ਦੇ ਰੂਪ 'ਚ ਮਨਾਇਆ ਜਾਂਦਾ ਹੈ।
    1
    ਮਜੀਠਾ, ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਜ਼ਦੂਰ ਲੋਕਾਂ ਦੇ ਸਨਮਾਨ ਦੇ ਰੂਪ 'ਚ ਮਨਾਇਆ ਜਾਂਦਾ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.