ਸੁਲਤਾਨਪੁਰ ਲੋਧੀ ਵਾਰਡ ਨੰਬਰ 3 ਚ ਨੌਜਵਾਨ ਕਰਨਵੀਰ ਚੌਹਾਨ ਦੀ ਐਂਟਰੀ ਨਾਲ ਸਿਆਸਤ ਹੋਈ ਗਰਮ, ਪੁਰਾਣੇ ਖਿਡਾਰੀਆਂ ਲਈ ਚਨੌਤੀ ਵਧੀ 👉👉 **ਨਗਰ ਕੌਂਸਲ ਚੋਣਾਂ ਦੌਰਾਨ ਕਰਨਵੀਰ ਚੌਹਾਨ ‘ਤੇ ਟਿਕੀਆਂ ਸਭ ਦੀਆਂ ਨਿਗਾਹਾਂ** ਸੁਲਤਾਨਪੁਰ ਲੋਧੀ ( ਜੋਗਿੰਦਰ ਸਿੰਘ ਜਾਤੀਕੇ) ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਨੌਜਵਾਨ ਆਂ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਿਆਸੀ ਮੈਦਾਨ ‘ਚ ਗਰਮੀ ਵਧਦੀ ਜਾ ਰਹੀ ਹੈ। ਵਾਰਡ ਨੰਬਰ 3 ਤੋਂ ਇਸ ਵਾਰ ਖਾਸ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ, ਜਿੱਥੇ ਇੱਕ ਨਵਾਂ ਤੇ ਨੌਜਵਾਨ ਚਿਹਰਾ ਕਰਨਵੀਰ ਚੌਹਾਨ ਆਪਣੀ ਕਿਸਮਤ ਅਜ਼ਮਾਉਣ ਲਈ ਮੈਦਾਨ ‘ਚ ਉਤਰ ਰਿਹਾ ਹੈ। ਕਰਨਵੀਰ ਚੌਹਾਨ ਦੀ ਐਂਟਰੀ ਨੇ ਪੁਰਾਣੇ ਸਿਆਸੀ ਖਿਡਾਰੀਆਂ ਦੇ ਪਸੀਨੇ ਛੱਡ ਦਿੱਤੇ ਹਨ। ਜਿੱਥੇ ਇੱਕ ਪਾਸੇ ਤਜਰਬੇਕਾਰ ਨੇਤਾ ਆਪਣੇ ਪੁਰਾਣੇ ਕੰਮਾਂ ਦਾ ਹਵਾਲਾ ਦੇ ਰਹੇ ਹਨ, ਉੱਥੇ ਦੂਜੇ ਪਾਸੇ ਕਰਨ ਚੌਹਾਨ ਨਵੀਂ ਸੋਚ, ਤੇਜ਼ ਰਫ਼ਤਾਰ ਤੇ ਨੌਜਵਾਨ ਤਾਕਤ ਦੇ ਨਾਅਰੇ ਨਾਲ ਲੋਕਾਂ ਦੇ ਦਿਲਾਂ ‘ਚ ਥਾਂ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਕਰਨਵੀਰ ਚੌਹਾਨ ਇਸ ਚੋਣੀ ਮੈਦਾਨ ‘ਚ ਇਕੱਲਾ ਨਹੀਂ ਉਤਰ ਰਿਹਾ, ਸਗੋਂ ਉਸਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਆਸ਼ੀਰਵਾਦ ਵੀ ਪ੍ਰਾਪਤ ਹੈ। ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਸ਼ਹਿਰ ਵਿੱਚ ਖੁਦ ਵੀ ਲੋਕਾਂ ਨਾਲ ਡੂੰਘੀ ਪਕੜ ਅਤੇ ਪਿਆਰ ਹੈ, ਜਿਸ ਕਰਕੇ ਲੋਕਾਂ ਨੇ ਪਹਿਲਾਂ ਵੀ ਉਹਨਾਂ ਨੂੰ ਜ਼ਬਰਦਸਤ ਸਮਰਥਨ ਦਿੱਤਾ ਸੀ। ਉਸੇ ਲੋਕਪ੍ਰੀਤਾ ਦਾ ਸਿੱਧਾ ਫਾਇਦਾ ਕਰਨ ਚੌਹਾਨ ਨੂੰ ਮਿਲਣਾ ਤੈਅ ਮੰਨਿਆ ਜਾ ਰਿਹਾ ਹੈ। ਨਾਲ ਹੀ, ਰਾਣਾ ਇੰਦਰ ਪ੍ਰਤਾਪ ਸਿੰਘ ਦਾ ਸਿਆਸੀ ਕੱਦ ਵੀ ਕਾਫ਼ੀ ਉੱਚਾ ਮੰਨਿਆ ਜਾਂਦਾ ਹੈ, ਜੋ ਇਸ ਚੋਣ ਨੂੰ ਹੋਰ ਵੀ ਦਿਲਚਸਪ ਬਣਾ ਰਿਹਾ ਹੈ। ਲੋਕਾਂ ਦੀਆਂ ਨਿਗਾਹਾਂ ਹੁਣ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਨੌਜਵਾਨ ਚਿਹਰਾ ਪੁਰਾਣੀ ਸਿਆਸਤ ਨੂੰ ਚੁਣੌਤੀ ਦੇ ਸਕੇਗਾ ਜਾਂ ਫਿਰ ਇਹ ਸਿਰਫ਼ ਇੱਕ ਹੋਰ ਚੋਣੀ ਜਜ਼ਬਾ ਬਣ ਕੇ ਰਹਿ ਜਾਵੇਗਾ। ਇਲਾਕੇ ਦੇ ਵੋਟਰ ਵੀ ਇਸ ਵਾਰ ਕਾਫ਼ੀ ਸਚੇਤ ਨਜ਼ਰ ਆ ਰਹੇ ਹਨ ਅਤੇ ਉਹ ਸਿਰਫ਼ ਵਾਅਦਿਆਂ ਨਹੀਂ, ਸਗੋਂ ਅਸਲ ਕੰਮ ਦੇ ਆਧਾਰ ‘ਤੇ ਫੈਸਲਾ ਕਰਨ ਦੇ ਮੂਡ ‘ਚ ਹਨ। ।ਕਰਨ ਚੌਹਾਨ ਨਾ ਸਿਰਫ਼ ਵਿਕਾਸੀ ਕੰਮਾਂ ਨੂੰ ਲੈ ਕੇ ਗੰਭੀਰ ਦਿਖਾਈ ਦੇ ਰਿਹਾ ਹੈ, ਸਗੋਂ ਲੋਕਾਂ ਦੇ ਸੁੱਖ-ਦੁੱਖ ਵਿੱਚ ਵੀ ਵਧ-ਚੜ੍ਹ ਕੇ ਸ਼ਾਮਿਲ ਹੋ ਰਿਹਾ ਹੈ। ਕਿਸੇ ਵੀ ਘਰ ਵਿੱਚ ਖੁਸ਼ੀ ਜਾਂ ਗਮ ਦਾ ਮੌਕਾ ਹੋਵੇ, ਉਹ ਆਪਣੀ ਹਾਜ਼ਰੀ ਨਾਲ ਲੋਕਾਂ ਦੇ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ, ਜੋ ਵੋਟਰਾਂ ‘ਤੇ ਸਿੱਧਾ ਅਸਰ ਪਾ ਰਿਹਾ ਹੈ। ਇਲਾਕੇ ਦੇ ਕਈ ਨਿਵਾਸੀਆਂ ਦਾ ਕਹਿਣਾ ਹੈ ਕਿ ਕਰਨ ਚੌਹਾਨ ਦੀ ਇਹ ਲਗਨ ਅਤੇ ਜੁੜਾਅ ਉਸਨੂੰ ਹੋਰ ਉਮੀਦਵਾਰਾਂ ਤੋਂ ਵੱਖਰਾ ਬਣਾਉਂਦਾ ਹੈ। ਚੋਣਾਂ ਤੋਂ ਪਹਿਲਾਂ ਹੀ ਉਸਦੀ ਸਰਗਰਮੀ ਇਹ ਸੰਕੇਤ ਦੇ ਰਹੀ ਹੈ ਕਿ ਉਹ ਸਿਰਫ਼ ਵਾਅਦਿਆਂ ਤੱਕ ਸੀਮਿਤ ਨਹੀਂ, ਸਗੋਂ ਮੈਦਾਨ ‘ਚ ਉਤਰ ਕੇ ਕੰਮ ਕਰਨ ਵਾਲੀ ਸੋਚ ਰੱਖਦਾ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਲੋਕ ਕਰਨ ਚੌਹਾਨ ਦੀ ਇਸ ਸਰਗਰਮੀ ਨੂੰ ਵੋਟਾਂ ‘ਚ ਤਬਦੀਲ ਕਰਦੇ ਹਨ ਜਾਂ ਨਹੀਂ, ਪਰ ਇਸ ਵੇਲੇ ਉਹ ਵਾਰਡ ਨੰਬਰ 3 ਵਿੱਚ ਇੱਕ ਮਜ਼ਬੂਤ ਦਾਵੇਦਾਰ ਵਜੋਂ ਉਭਰਦਾ ਹੋਇਆ ਜ਼ਰੂਰ ਦਿਖਾਈ ਦੇ ਰਿਹਾ ਹੈ। ਕਰਨਵੀਰ ਚੌਹਾਨ ਲਈ ਇਹ ਚੋਣ ਸਿਰਫ਼ ਇੱਕ ਮੁਕਾਬਲਾ ਨਹੀਂ, ਸਗੋਂ ਆਪਣੀ ਪਛਾਣ ਬਣਾਉਣ ਦੀ ਅਸਲੀ ਕਸੌਟੀ ਹੈ। ਜੇਕਰ ਉਹ ਲੋਕਾਂ ਦੇ ਭਰੋਸੇ ‘ਤੇ ਖਰਾ ਉਤਰਦਾ ਹੈ ਤਾਂ ਇਹ ਉਸਦੇ ਸਿਆਸੀ ਕਰੀਅਰ ਲਈ ਵੱਡਾ ਮੋੜ ਸਾਬਤ ਹੋ ਸਕਦਾ ਹੈ, ਨਹੀਂ ਤਾਂ ਇਹ ਮੈਦਾਨ ਉਸਨੂੰ ਸਿਆਸਤ ਦੀ ਕੜਵੀ ਹਕੀਕਤ ਵੀ ਵਿਖਾ ਸਕਦਾ ਹੈ। ਹੁਣ ਦੇਖਣਾ ਇਹ ਹੈ ਕਿ ਵਾਰਡ ਨੰਬਰ 3 ਦੀ ਜਨਤਾ ਨਵੇਂ ਚਿਹਰੇ ਨੂੰ ਮੌਕਾ ਦਿੰਦੀ ਹੈ ਜਾਂ ਫਿਰ ਤਜਰਬੇਕਾਰਾਂ ‘ਤੇ ਹੀ ਦਾਅ ਲਗਾਉਂਦੀ ਹੈ। ਇੱਕ ਗੱਲ ਤਾਂ ਪੱਕੀ ਹੈ—ਇਸ ਵਾਰ ਮੁਕਾਬਲਾ ਤਿੱਖਾ ਹੋਵੇਗਾ ਅਤੇ ਨਤੀਜੇ ਚੌਕਾਣੇ ਵਾਲੇ ਵੀ ਹੋ ਸਕਦੇ ਹਨ।

- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- Post by HARJIT SINGH1
- ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਅਪਰਾਧ ਵਿਰੁੱਧ.ਸਖ਼ਤ.ਕਾਰਵਾਈ ਕਰਦਿਆਂ,ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਦੌਰਾਨ ਤਿੰਨ ਮੁਲਜ਼ਮ ਦੀਪਕ ਸਿੰਘ ਉਰਫ਼ ਦੀਪੂ, ਅਰੁਣ ਕੁਮਾਰ ਉਰਫ਼ ਸਾਬੂ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਸਮੇਤ 7 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜਿਸ ਰਾਹੀਂ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਕੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਹਥਿਆਰ ਸਪਲਾਈ ਕਰਦੇ ਸਨ।ਇਸ ਸੰਬੰਧ ਵਿੱਚ ਥਾਣਾ ਸਿਵਲ ਲਾਈਨਜ਼, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1