logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਡੀ.ਏ.ਵੀ ਸਕੂਲ. ਮੂਨਕ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਦੇ ਦਸਵੀਂ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ ਡੀ.ਏ.ਵੀ ਸਕੂਲ. ਮੂਨਕ ਦੇ ਵਿਦਿਆਰਥੀਆਂ ਨੇ ਸੀ.ਬੀ.ਐੱਸ.ਈ. ਦੇ ਦਸਵੀਂ ਦੇ ਨਤੀਜਿਆਂ ਵਿੱਚ ਮਾਰੀਆਂ ਮੱਲਾਂ ਸੀ .ਬੀ .ਐੱਸ .ਈ. ਵੱਲੋਂ 15ਅਪਰੈਲ ,2026 ਨੂੰ ਘੋਸ਼ਤ ਕੀਤੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਬੀ.ਬੀ.ਬੀ.ਡੀ. ਏ .ਵੀ.ਪਬਲਿਕ ਸਕੂਲ ,ਮੂਨਕ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਡੀ.ਏ.ਵੀ. ਸਕੂਲ ਹਰ ਖੇਤਰ ਵਿਚ ਆਪਣੀਆਂ ਸ਼ਾਨਦਾਰ ਉਪਲੱਬਧੀਆਂ ਦੇ ਲਈ ਬਹੁਤ ਪ੍ਰਸਿੱਧ ਹੈ। ਇਸ ਵਾਰ ਵੀ ਸਕੂਲ ਦੇ ਵਿਦਿਆਰਥੀਆਂ ਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਅਤੇ ਆਪਣੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਦਸਵੀਂ ਜਮਾਤ ਦੇ 108 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਦਾ ਨਤੀਜਾ ਸੌ ਫੀਸਦੀ ਰਿਹਾ। ਦਸਵੀਂ ਜਮਾਤ ਦੇ 19 ਵਿਦਿਆਰਥੀਆਂ ਨੇ 90%,12 ਵਿਦਿਆਰਥੀਆਂ ਨੇ 85% ਅਤੇ 10ਵਿਦਿਆਰਥੀਆਂ ਨੇ 80% ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਸੁਪਰੀਮ ਕੋਰਟ ਦੇ ਸਾਬਕਾ ਜੱਜ ਸ਼੍ਰੀ ਅਸ਼ੋਕ ਭਾਨ ਜੀ,ਵਾਇਸ ਚੈਅਰਮੈਨ ਸ਼੍ਰੀਮਤੀ ਤਨੂ ਪ੍ਰੀਆ ਪੁਰੀ ,ਮੈਨੇਜਰ ਸ੍ਰੀਮਤੀ ਮਧੂਬਹਿਲ ਅਤੇ ਪ੍ਰਿੰਸੀਪਲ ਸ੍ਰੀ ਸੰਜੀਵ ਸ਼ਰਮਾ ਜੀ ਨੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਦੇ ਲਈ ਵਧਾਈ ਦਿੱਤੀ ।ਅਧਿਆਪਕ ਅਤੇ ਮਾਪੇ ਜੋ ਵਿਦਿਆਰਥੀਆਂ ਦੀ ਰੀੜ ਦੀ ਹੱਡੀ ਹੁੰਦੇ ਹਨ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਸਹਿਯੋਗ ਲਈ ਇਸ ਸ਼ਾਨਦਾਰ ਨਤੀਜੇ ਦੀਆਂ ਵਧਾਈਆਂ ਦਿੱਤੀਆਂ ਅਤੇ ਪਿ੍ੰਸੀਪਲ ਸਾਹਿਬ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ।

2 hrs ago
user_News India Times
News India Times
ਮੂਨਕ, ਸੰਗਰੂਰ, ਪੰਜਾਬ•
2 hrs ago
61cfcc7e-0f91-44a7-909e-a15ae058f15e

More news from ਪੰਜਾਬ and nearby areas
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    19 min ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    18 hrs ago
  • ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    1
    ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    21 hrs ago
  • ਗੈਸ ਸਿਲੰਡਰਾਂ ਦੀ ਕਮੀ ਕਾਰਨ ਖਪਤਕਾਰਾਂ ਵੱਲੋਂ ਸੜਕ ਜਾਮ, ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ #PunjabNews #PeopleProtest #PunjabPolice
    1
    ਗੈਸ ਸਿਲੰਡਰਾਂ ਦੀ ਕਮੀ ਕਾਰਨ ਖਪਤਕਾਰਾਂ ਵੱਲੋਂ ਸੜਕ ਜਾਮ, ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ #PunjabNews #PeopleProtest #PunjabPolice
    user_ਦਵਿੰਦਰ ਮਾਨ
    ਦਵਿੰਦਰ ਮਾਨ
    Local News Reporter ਬਠਿੰਡਾ, ਬਠਿੰਡਾ, ਪੰਜਾਬ•
    23 hrs ago
  • रोड पटी गई है ईस कर के जाम लग रही है जलद,,,, से जलद बनाया जाये लोका नु आराम हो जावे
    1
    रोड पटी गई है ईस कर के जाम लग रही है जलद,,,, से जलद बनाया जाये लोका नु आराम हो जावे
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    7 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    18 hrs ago
  • ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,
    1
    ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    18 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    19 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.