Shuru
Apke Nagar Ki App…
ਸੀ-ਪਾਈਟ ਕੈਂਪ ਚ ਆਰਮੀ ਅਗੀਨੀਵੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਸੀ-ਪਾਈਟ ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਖੇ ਆਰਮੀ ਅਗੀਨੀਰ ਦੀ ਭਰਤੀ ਲਈ ਮੁਫ਼ਤ ਸਿਖਲਾਈ ਕਲਾਸਾਂ ਸ਼ੁਰੂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਨੌਜਵਾਨ ਆਰਮੀ ਅਗਨੀਵੀਰ, ਪੰਜਾਬ ਪੁਲਿਸ, ਐੱਸ.ਐੱਸ.ਸੀ ਤੇ ਹੋਰਨਾਂ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਦੇ ਲਈ ਲਿਖਤੀ ਤੇ ਸਰੀਰਕ ਪੇਪਰ ਦੀ ਸਿਖਲਾਈ ਪ੍ਰਾਪਤ ਕਰਨਾ ਚਾਹੁੰਦੇ ਹਨ, ਉਹ ਕੈਂਪ ਵਿਖੇ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਆਧਾਰ ਕਾਰਡ,ਦਸਵੀਂ ਕਲਾਸ ਜਾ ਬਾਰਵੀ ਕਾਲਸ ਦਾ ਸਰਟੀਫਿਕੇਟ,ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿਖੇ ਸਮਾਰਟ ਕਲਾਸ ਰੂਮ, 400 ਮੀਟਰ ਦਾ ਟ੍ਰੈਕ, ਜਿੰਮ, ਵਾਲੀਬਾਲ ਗਰਾਊਂਡ ਦਾ ਵੀ ਖਾਸ ਪ੍ਰਬੰਧ ਹੈ। ਜ਼ਿਕਰਯੋਗ ਹੈ ਕਿ ਸਿਖਲਾਈ ਪ੍ਰਾਪਤ ਕਰ ਰਹੇ ਨੌਜਵਾਨਾਂ ਨੂੰ ਰਿਹਾਇਸ਼, ਖਾਣਾ ਆਦਿ ਪੰਜਾਬ ਸਰਕਾਰ ਵਲੋਂ ਮੁਫ਼ਤ ਮੁਹੱਈਆ ਕਰਵਾਇਆ ਜਾਂਦਾ ਹੈ।
Farida Begam

More news from ਪੰਜਾਬ and nearby areas
- Post by The Virsa Tv1
- ਉਭਰਦੇ ਕ੍ਰਿਕੇਟਰਾਂ ਲਈ ਸੁਨਹਿਰਾ ਮੌਕਾ: ਆਤਮ ਕ੍ਰਿਕੇਟ ਅਕੈਡਮੀ ਵੱਲੋਂ ਅੰਡਰ-16 ਟੂਰਨਾਮੈਂਟ ਦਾ ਐਲਾਨ #Punjab24News #Under16Cricket #CricketTournament #YouthCricket #AatamCricketAcademy #RahulKhosla #CricketTalent #FutureCricketers #PunjabCricket #LocalCricket #CricketNews #AMRITSAR #AMRITSAR NEWS1
- ਆ ਕੀ ਬੋਲ ਗਏ ਅਕਾਲੀਆਂ ਬਾਰੇ ਸੀਐੱਮ ਭਗਵੰਤ ਮਾਨ ਬਟਾਲਾ ਰੈਲੀ ਚ ਪਹੁੰਚੇ ਸੀਐੱਮ ਭਗਵੰਤ ਮਾਨ ਜੀ ਨੇ ਐੱਸਐੱਸਪੀ ਦਾ ਨਵਾ ਦਫਤਰ ਪੁਲਿਸ ਲਾਈਨ ਚ ਬਣਾਉਣ ਦੀ ਦਿੱਤੀ ਪ੍ਰਵਾਨਗੀ।1
- Post by Jalwinder singh1
- BREAKING NEWS ਮੋਗਾ ਵਿਖੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ 265 ਗ੍ਰਾਮ ਹੀਰੋਇਨ ਸਮੇਤ ਡੀਐਮ ਕਾਲਜ ਨੇੜੇ ਦੋ ਨੌਜਵਾਨ ਕਾਬੂ #MogaNews #PunjabPolice #DrugFreePunjab #YGTVPUNJAB #WarOnDrugs1
- ਬੱਸ ਸਟੈਂਡ ਦੇ ਇਲਾਕੇ ਦੀ ਵਾਇਰਲ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਅਫਸਰ ਥਾਣਾ ਏ ਡਿਵੀਜ਼ਨ ਅੰਮ੍ਰਿਤਸਰ ਇੰਸਪੈਕਟਰ ਅਮਨਦੀਪ ਕੌਰ,1
- Post by The Virsa Tv1
- ਮੋਗਾ ‘ਚ ਸਿੱਖਿਆ ਕ੍ਰਾਂਤੀ: ਪਿੰਡ ਘਲਕਲਾਂ ਦੇ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਦਾ ਵਿਧਾਇਕਾ ਡਾ.ਅਮਨਦੀਪ ਕੌਰ ਅਰੋੜਾ ਵੱਲੋਂ ਉਦਘਾਟਨ. #AmanDeepKaurArora #SchoolDevelopment #SmartSchools #PunjabNews #YGTVPUNJAB1
- ਵਾਹਿਗੁਰੂ ਜੀ1