ਹਾਦਸੇ ’ਚ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਟਾਡਾ ਉੜਮੁੜ:- ਚੋਲਾਂਗ ਟੋਲ ਪਲਾਜ਼ਾ 'ਤੇ ਬੀਤੀ ਰਾਤ ਵਾਪਰੇ ਇਕ ਹਾਦਸੇ ’ਚ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ ਪੁੱਤਰ ਜੀਤ ਸਿੰਘ, ਵਾਸੀ ਪਿੰਡ ਨੰਗਲ ਖੂੰਗਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਕ ਨਿੱਜੀ ਕੰਪਨੀ ਦੀ ਬੱਸ ਜਲੰਧਰ ਤੋਂ ਸਵਾਰੀਆਂ ਲੈ ਕੇ ਪਠਾਨਕੋਟ ਵੱਲ ਜਾ ਰਹੀ ਸੀ। ਜਦੋਂ ਬੱਸ ਚੋਲਾਂਗ ਟੋਲ ਪਲਾਜ਼ਾ ’ਤੇ ਪਰਚੀ ਕਟਵਾਉਣ ਲਈ ਰੁਕੀ ਤਾਂ ਹੁਸ਼ਿਆਰ ਸਿੰਘ, ਜਿਸ ਨੇ ਅਗਲੇ ਸਟੈਂਡ ’ਤੇ ਉਤਰਨਾ ਸੀ, ਬੱਸ ਦੇ ਦਰਵਾਜ਼ੇ ਨੇੜੇ ਆ ਕੇ ਖੜ੍ਹਾ ਹੋ ਗਿਆ। ਇਸੇ ਦੌਰਾਨ ਟੋਲ ਤੋਂ ਜਿਵੇਂ ਹੀ ਡਰਾਈਵਰ ਨੇ ਬੱਸ ਅੱਗੇ ਤੋਰੀ ਤਾਂ ਅਚਾਨਕ ਲੱਗੇ ਝਟਕੇ ਕਾਰਨ ਹੁਸ਼ਿਆਰ ਸਿੰਘ ਹੇਠਾਂ ਡਿੱਗ ਗਿਆ ਅਤੇ ਬੱਸ ਦੇ ਪਹੀਏ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਟਾਂਡਾ ਵਿਖੇ ਰੱਖਵਾ ਦਿੱਤਾ ਹੈ।
ਹਾਦਸੇ ’ਚ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਟਾਡਾ ਉੜਮੁੜ:- ਚੋਲਾਂਗ ਟੋਲ ਪਲਾਜ਼ਾ 'ਤੇ ਬੀਤੀ ਰਾਤ ਵਾਪਰੇ ਇਕ ਹਾਦਸੇ ’ਚ ਨਿੱਜੀ ਕੰਪਨੀ ਦੀ ਬੱਸ ਤੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹੁਸ਼ਿਆਰ ਸਿੰਘ ਪੁੱਤਰ ਜੀਤ ਸਿੰਘ, ਵਾਸੀ ਪਿੰਡ ਨੰਗਲ ਖੂੰਗਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਇਕ ਨਿੱਜੀ ਕੰਪਨੀ ਦੀ ਬੱਸ ਜਲੰਧਰ ਤੋਂ ਸਵਾਰੀਆਂ ਲੈ ਕੇ ਪਠਾਨਕੋਟ ਵੱਲ ਜਾ ਰਹੀ ਸੀ। ਜਦੋਂ ਬੱਸ ਚੋਲਾਂਗ ਟੋਲ ਪਲਾਜ਼ਾ ’ਤੇ ਪਰਚੀ ਕਟਵਾਉਣ ਲਈ ਰੁਕੀ ਤਾਂ ਹੁਸ਼ਿਆਰ ਸਿੰਘ, ਜਿਸ ਨੇ ਅਗਲੇ ਸਟੈਂਡ ’ਤੇ ਉਤਰਨਾ ਸੀ, ਬੱਸ ਦੇ ਦਰਵਾਜ਼ੇ ਨੇੜੇ ਆ ਕੇ ਖੜ੍ਹਾ ਹੋ ਗਿਆ। ਇਸੇ ਦੌਰਾਨ ਟੋਲ ਤੋਂ ਜਿਵੇਂ ਹੀ ਡਰਾਈਵਰ ਨੇ ਬੱਸ ਅੱਗੇ ਤੋਰੀ ਤਾਂ ਅਚਾਨਕ ਲੱਗੇ ਝਟਕੇ ਕਾਰਨ ਹੁਸ਼ਿਆਰ ਸਿੰਘ ਹੇਠਾਂ ਡਿੱਗ ਗਿਆ ਅਤੇ ਬੱਸ ਦੇ ਪਹੀਏ ਹੇਠਾਂ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਸ ਨੇ ਬੱਸ ਨੂੰ ਕਬਜ਼ੇ 'ਚ ਲੈ ਕੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਟਾਂਡਾ ਵਿਖੇ ਰੱਖਵਾ ਦਿੱਤਾ ਹੈ।
- ਰੱਖੜ ਪੁੰਨਿਆ ਮੌਕੇ ਸਾਚਾ ਗੁਰੂ ਲਾਧੋ ਰੇ ਵੈਲਫੇਅਰ ਸੋਸਾਇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਯਾਦ ਵਿਚ ਨਗਰ ਕੀਰਤਨ ਟਾਡਾ ਰੱਖੜ ਪੁੰਨਿਆ ਮੌਕੇ ਸਾਚਾ ਗੁਰੂ ਲਾਧੋ ਰੇ ਵੈਲਫੇਅਰ ਸੋਸਾਇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਨੂੰ ਯਾਦ ਕਰਦਿਆਂ ਗੂੁਰੁੂ ਗੁਰੂ ਲਾਧੋ ਰੇ ਦਿਵਸ ਨੂੰ ਮਨਾਉਂਦੇ ਹੋਏ ਪਿੰਡ ਗਰਨਾ ਸਾਹਿਬ ਤੋਂ ਅੱਜ ਸਰਬੱਤ ਦੇ ਭਲੇ ਦੀ ਕਾਮਨਾ ਦੀ ਅਰਦਾਸ ਕਰਨ ਉਪਰੰਤ ਇੱਕ ਵਿਸ਼ਾਲ ਸਲਾਨਾ 14ਵਾਂ ਨਗਰ ਕੀਰਤਨ ਬਾਬਾ ਬਕਾਲਾ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਇਸ ਮੌਕੇ ਮੁੱਖ ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਚਾ ਗੁਰੂ ਲਾਧੋ ਰੇ ਨੂੰ ਯਾਦ ਕਰਦਿਆਂ ਬਾਬਾ ਮੱਖਣ ਸ਼ਾਹ ਲਬਾਣਾ ਦੀ ਯਾਦ ਨੂੰ ਤਾਜ਼ਾ ਕਰਦਿਆਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਅਸਥਾਨ ਤੇ ਦਰਸ਼ਨ ਕਰਨ ਦੇ ਲਈ ਵੱਡੀ ਤਾਦਾਦ ਦੇ ਵਿੱਚ ਸੰਗਤਾਂ ਨਗਰ ਕੀਰਤਨ ਦੇ ਰੂਪ ਵਿੱਚ ਰਵਾਨਾ ਹੋਈਆਂ ਹਨ ਉਸ ਨਗਰ ਕੀਰਤਨ ਦਾ ਇਲਾਕੇ ਅਤੇ ਵੱਖ ਵਖ ਸ਼ਹਿਰਾਂ ਦੀਆਂ ਸੰਗਤਾਂ ਵੱਲੋਂ ਗਰਮ ਜੋਸ਼ੀ ਅਤੇ ਫੁੱਲਾਂ ਦੇ ਨਾਲ ਜੈਕਾਰਿਆਂ ਦੇ ਨਾਲ ਭਰਮਾ ਸਵਾਗਤ ਕੀਤਾ ਗਿਆ ਹੈ।1
- ਜਲੰਧਰ ਦੇ ਕਿਸ਼ਨਗੜ੍ਹ ਚੌਂਕੀ ਇੰਚਾਰਜ ਦਾ ਕਿਉਂ ਹੋ ਰਿਹਾ ਵਿਰੋਧ , ਜਾਣੋ ਕੀ ਹੈ ਪੂਰਾ ਮਾਮਲਾ1
- ਮਨਿਸਟੀਰੀਅਲ ਸਰਵਿਸਜ ਯੂਨੀਅਨ ਦੀ ਮਹਾਂ ਹੜਤਾਲ ਦੌਰਾਨ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ਾਲ ਧਰਨਾ ਕਪੂਰਥਲਾ, 27 ਅਗਸਤ-ਮਨਿਸਟੀਰੀਅਲ ਸਰਵਿਸਜ ਯੂਨੀਅਨ ਦੇ ਮਹਾਂ ਹੜਤਾਲ ਸੱਦੇ ਤੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫਤਰ ਸਾਹਮਣੇ ਵੱਖ-ਵੱਖ ਜਥੇਬੰਦੀਆਂ ਵੱਲੋਂ ਵਿਸ਼ਾਲ ਧਰਨਾ ਦਿੱਤਾ ਗਿਆ। ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮੁਲਾਜ਼ਮਾਂ ਦਾ ਬਣਦਾ ਡੀ.ਏ ਤੁਰੰਤ ਅਦਾ ਕੀਤਾ ਜਾਵੇ ਤੇ ਹੋਰ ਵੱਖ ਵੱਖ ਮੰਗਾਂ ਮੰਨਣ ਤੇ ਜ਼ੋਰ ਦਿੱਤਾ। ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਵਾਅਦੇ ਤੇ ਆਪਣੇ ਲਗਭਗ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਪੂਰੇ ਨਹੀਂ ਕੀਤੇ, ਸਿਰਫ ਮੁਲਾਜ਼ਮਾਂ ਨੂੰ ਲਾਰੇ ਵਿੱਚ ਹੀ ਰੱਖਿਆ। ਰੋਹ ਵਿੱਚ ਆਏ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।1
- ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਉਪਰਾਲਾ ਵਿਕਸਤ ਭਾਰਤ ਪ੍ਰੋਗਰਾਮ ਤਾਹਿਤ ਖਿਡਾਰੀਆ ਨਾਲ ਕੀਤੀ ਵਿਸ਼ੇਸ਼ ਗੱਲਬਾਤ ਮੰਤਰੀ ਦੇ ਨਾਲ ਖੇਡ ਪ੍ਰੇਮੀਆਂ ਅਤੇ ਅਥਲੀਟਾਂ ਵਿੱਚ ਖੁਸੀ ਦੀ ਲਹਿਰ। ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਉਪਰਾਲਾ ਵਿਕਸਤ ਭਾਰਤ ਪ੍ਰੋਗਰਾਮ ਤਾਹਿਤ ਖਿਡਾਰੀਆ ਨਾਲ ਕੀਤੀ ਵਿਸ਼ੇਸ਼ ਗੱਲਬਾਤ ਮੰਤਰੀ ਦੇ ਨਾਲ ਖੇਡ ਪ੍ਰੇਮੀਆਂ ਅਤੇ ਅਥਲੀਟਾਂ ਵਿੱਚ ਖੁਸੀ ਦੀ ਲਹਿਰ।1
- 27 ਅਗਸਤ ਨੂੰ ਓਪੀਡੀ (OPD) ਸੇਵਾਵਾਂ ਰਹਿਣਗੀਆਂ ਠੱਪ! ਸਿਵਲ ਹਸਪਤਾਲ ਬਟਾਲਾ ਤੋਂ ਵੱਡੀ ਖ਼ਬਰ1
- Pehalwan Diary & Sweets Phagwara near sabji mandi charo taraf mithaiyan Pehalwan Diary & Sweets Phagwara near sabji mandi charo taraf mithaiyan1
- BHATTI BEAUTY PARLOUR & TRAINING CENTRE Chadda Market near bus stand Phagwara BHATTI BEAUTY PARLOUR & TRAINING CENTRE Chadda Market near bus stand Phagwara1
- नेपाल से सामने आया एक बेहद विचलित करने वाला वीडियो तेजी से प्रसारित हो रहा है। कथित तौर पर इस वीडियो में बाढ़ में जान गंवाने वाली एक महिला के शव से कुछ लोगों को उसके सोने के झुमके निकालते हुए दिखाया गया है। इस दृश्य ने अनेक लोगों को स्तब्ध और बेहद दुखी कर दिया है। वीडियो में पूरा क्षेत्र कीचड़, मलबे और बाढ़ के बचे हुए पानी से घिरा दिखाई दे रहा है। दो व्यक्ति बाँस की छड़ी की सहायता से मृत महिला के पास जाते दिखाई देते हैं। वीडियो में कथित तौर पर वे उसके बाल खींचते हुए उसके कानों से झुमके निकालते नजर आ रहे हैं। इस घटना को लेकर इंटरनेट पर लोगों में भारी आक्रोश है। लोग सवाल उठा रहे हैं कि इतनी भयावह आपदा के दौरान कोई व्यक्ति पीड़ितों की मजबूरी का फायदा कैसे उठा सकता है। लोगों ने इस कथित कृत्य को बेहद अमानवीय और मृतक के प्रति घोर असम्मानजनक बताया है। यह चिंता भी जताई जा रही है कि आभूषण और मृतक की अन्य निजी वस्तुएँ परिवार तथा प्रशासन को शव की पहचान करने में सहायता कर सकती हैं। ऐसी वस्तुओं को हटा दिया जाना पहले से ही बेहद कठिन शवों की पहचान और परिवारों तक उन्हें पहुँचाने की प्रक्रिया को और मुश्किल बना सकता है। बताया जा रहा है कि नेपाल पुलिस ने वीडियो की सत्यता की जाँच शुरू कर दी है। पुलिस कथित तौर पर वीडियो की वास्तविकता की पुष्टि करने, घटना का सही स्थान पता लगाने और इसमें शामिल बताए जा रहे लोगों की पहचान करने का प्रयास कर रही है। हालांकि, वीडियो की प्रामाणिकता और घटना की पूरी परिस्थितियों की आधिकारिक पुष्टि अभी बाकी है। ऐसे समय में, जब लोगों को आपदा पीड़ितों की सहायता करनी चाहिए और मृतकों के प्रति सम्मान दिखाना चाहिए, इस तरह के आरोप एक बेहद पीड़ादायक सवाल खड़ा करते हैं—क्या इंसानियत सचमुच भुला दी गई है?1