logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਕੂਲੀ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਦੇ ਬੰਨ੍ਹੀ ਰੱਖੜੀ ਡਿਪਟੀ ਕਮਿਸ਼ਨਰ ਨੇ ਸੁਨਿਹਰੇ ਵਿਦਿਅਕ ਸਫ਼ਰ ਲਈ ਦਿੱਤੀਆਂ ਸ਼ੁਭਕਾਮਨਾਵਾਂ ਬਰਨਾਲਾ, ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਗਾਂਧਾ ਪਬਲਿਕ ਸਕੂਲ ਅਤੇ ਆਰਿਆ ਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਦੇ ਰੱਖੜੀ ਬੰਨ੍ਹੀ। ਇਸ ਮੌਕੇ ਵਿਦਿਆਰਥਣਾਂ ਨੇ ਰੱਖੜੀ ਦੀ ਰਵਾਇਤੀ ਰਸਮ ਅਨੁਸਾਰ ਡਿਪਟੀ ਕਮਿਸ਼ਨਰ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਲਈ ਸਿਹਤਯਾਬੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਤੋਹਫੇ ਦਿੰਦਿਆਂ ਓਹਨਾਂ ਦੇ ਸੁਨਿਹਰੇ ਵਿਦਿਅਕ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਭੈਣਾਂ ਅਤੇ ਭਰਾਵਾਂ ਦੇ ਸਨੇਹ ਦਾ ਪ੍ਰਤੀਕ ਹੈ। ਓਹਨਾਂ ਕਿਹਾ ਕਿ ਅੱਜ ਇਸ ਤਿਉਹਾਰ ਮੌਕੇ ਸਕੂਲੀ ਵਿਦਿਆਰਥਣਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪ੍ਰਤੀ ਸਨੇਹ ਦਾ ਪ੍ਰਗਟਾਵਾ ਕਰਦਿਆਂ ਰੱਖਦੀ ਦਾ ਤਿਉਹਾਰ ਮਨਾਇਆ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੀ ਆਪਣੇ ਫ਼ਰਜ਼ ਨਿਭਾਉਂਦਿਆਂ ਜ਼ਿਲ੍ਹੇ ਦੇ ਹਰ ਵਰਗ ਦੀ ਭਲਾਈ ਲਈ ਵਚਨਬਧ ਹੈ। ਇਸ ਮੌਕੇ ਸਬੰਧਤ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।

2 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
2 hrs ago
4a42be96-2e65-47e5-982d-ae1e7fcc7006

ਸਕੂਲੀ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਦੇ ਬੰਨ੍ਹੀ ਰੱਖੜੀ ਡਿਪਟੀ ਕਮਿਸ਼ਨਰ ਨੇ ਸੁਨਿਹਰੇ ਵਿਦਿਅਕ ਸਫ਼ਰ ਲਈ ਦਿੱਤੀਆਂ ਸ਼ੁਭਕਾਮਨਾਵਾਂ ਬਰਨਾਲਾ, ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਬਾਬਾ ਗਾਂਧਾ ਪਬਲਿਕ ਸਕੂਲ ਅਤੇ ਆਰਿਆ ਭੱਟ ਇੰਟਰਨੈਸ਼ਨਲ ਸਕੂਲ ਬਰਨਾਲਾ ਦੀਆਂ ਵਿਦਿਆਰਥਣਾਂ ਨੇ ਅੱਜ ਇਥੇ ਡਿਪਟੀ ਕਮਿਸ਼ਨਰ ਦਫ਼ਤਰ

9fea489a-41cc-4f5c-92e6-971ccdd87eed

ਵਿਖੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਦੇ ਰੱਖੜੀ ਬੰਨ੍ਹੀ। ਇਸ ਮੌਕੇ ਵਿਦਿਆਰਥਣਾਂ ਨੇ ਰੱਖੜੀ ਦੀ ਰਵਾਇਤੀ ਰਸਮ ਅਨੁਸਾਰ ਡਿਪਟੀ ਕਮਿਸ਼ਨਰ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਉਨ੍ਹਾਂ ਲਈ ਸਿਹਤਯਾਬੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਵਿਦਿਆਰਥਣਾਂ

7f057e13-1d43-460a-9dce-c2b3dd71f359

ਨੂੰ ਤੋਹਫੇ ਦਿੰਦਿਆਂ ਓਹਨਾਂ ਦੇ ਸੁਨਿਹਰੇ ਵਿਦਿਅਕ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੱਖੜੀ ਦਾ ਪਵਿੱਤਰ ਤਿਉਹਾਰ ਭੈਣਾਂ ਅਤੇ ਭਰਾਵਾਂ ਦੇ ਸਨੇਹ ਦਾ ਪ੍ਰਤੀਕ ਹੈ। ਓਹਨਾਂ ਕਿਹਾ ਕਿ ਅੱਜ ਇਸ ਤਿਉਹਾਰ ਮੌਕੇ ਸਕੂਲੀ ਵਿਦਿਆਰਥਣਾਂ ਨੇ ਜ਼ਿਲ੍ਹਾ

27a4bc01-f43a-49f4-bea6-c1b022c88eb3

ਪ੍ਰਸ਼ਾਸਨ ਪ੍ਰਤੀ ਸਨੇਹ ਦਾ ਪ੍ਰਗਟਾਵਾ ਕਰਦਿਆਂ ਰੱਖਦੀ ਦਾ ਤਿਉਹਾਰ ਮਨਾਇਆ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੀ ਆਪਣੇ ਫ਼ਰਜ਼ ਨਿਭਾਉਂਦਿਆਂ ਜ਼ਿਲ੍ਹੇ ਦੇ ਹਰ ਵਰਗ ਦੀ ਭਲਾਈ ਲਈ ਵਚਨਬਧ ਹੈ। ਇਸ ਮੌਕੇ ਸਬੰਧਤ ਸਕੂਲਾਂ ਦੇ ਅਧਿਆਪਕ ਵੀ ਮੌਜੂਦ ਸਨ।

More news from ਪੰਜਾਬ and nearby areas
  • ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    1
    ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
ਟਿੱਬਾ ਰੋਡ ਕਿੰਨੀ ਗੁੰਡਾ ਗਰਦੀ ਹੈ ਵੇਖ ਲਿਓ ਇਹ ਮਸਲਾ ਟਿੱਬਾ ਰੋਡ ਲੁਧਿਆਣਾ ਦਾ ਹੈ ਪੁਲਿਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕਿੱਤੀ ਕਾਰਵਾਈ ਇਸ ਕਰਕੇ ਕਰਕੇ ਨਹੀਂ ਹੋਈ ਕਿ ਤੇਰੀ ਦੇਖੀ ਗੁੰਡਾਗਰਦੀ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਲੀਡਰ ਨੇ ਇਨਸਾਫ ਮੰਗਣਾ ਵੀ ਮੁਸ਼ਕਿਲ ਹੋ ਗਿਆ ਦੋ ਛੋਟੀ ਉਮਰ ਦੇ ਮੁੰਡੇ ਮੋਟਰਸਾਈਕਲ ਦੀ ਦੁਕਾਨ ਚਲਾਉਂਦੇ ਹਨ ਉਹਨਾਂ ਦੇ ਉੱਪਰ ਹਮਲਾ ਹੋਇਆ ਇਹ ਅਤੇ ਇੱਕ ਬੰਦਾ ਉਧਰੋਂ ਲੰਘ ਰਿਹਾ ਸੀ ਉਹਨੂੰ ਨਜਾਇਜ਼ ਕੁੱਟਿਆ ਗਿਆ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    1 hr ago
  • ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ। Aam Aadmi Party - Punjab Bhagwant Mann
    1
    ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। 

ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। 
ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ।

ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। 
ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ।

ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। 
ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।

Aam Aadmi Party - Punjab Bhagwant Mann
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    1
    ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ 
ਫਿਲੌਰ ਵਿੱਚ ਬੰਦ ਦੇ ਦੌਰਾਨ ਅਧਿਆਪਕਾਂ ਨੇ ਕੀਤਾ ਵੱਡਾ ਰੋਸ ਪ੍ਰਦਰਸ਼ਨ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    14 hrs ago
  • ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ। 27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ। ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ। 26 ਅਗਸਤ ਦੀ ਰਾਤ ਵਾਪਰੀ ਵਾਰਦਾਤ SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ। CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।
    1
    ਫਰੀਦਕੋਟ ਵਿੱਚ ਬਜ਼ੁਰਗ ਔਰਤ ਦੇ ਕਤਲ ਮਾਮਲੇ ਦੀ ਗੁੱਥੀ ਸੁਲਝੀ, ਪੁਲਿਸ ਨੇ 24 ਘੰਟਿਆਂ ਅੰਦਰ ਮੁਲਜ਼ਮ ਕੀਤਾ ਕਾਬੂ
ਜਿਨਸੀ ਸ਼ੋਸ਼ਣ ਤੋਂ ਬਾਅਦ ਇੱਟਾਂ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਦੋਸ਼; CCTV ਅਤੇ ਤਕਨੀਕੀ ਜਾਂਚ ਰਾਹੀਂ ਪੁਲਿਸ ਮੁਲਜ਼ਮ ਤੱਕ ਪਹੁੰਚੀ
ਫਰੀਦਕੋਟ, 28 ਅਗਸਤ: ਫਰੀਦਕੋਟ ਦੀ ਨਵੀਂ ਅਨਾਜ ਮੰਡੀ ਵਿੱਚ 27 ਅਗਸਤ ਦੀ ਸਵੇਰ ਇੱਕ ਕਰੀਬ 60 ਸਾਲਾ ਬਜ਼ੁਰਗ ਔਰਤ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਪੁਲਿਸ ਨੇ ਵੱਡਾ ਖੁਲਾਸਾ ਕਰਦਿਆਂ ਇੱਕ 50 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਨੇ ਪਹਿਲਾਂ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ ਅਤੇ ਬਾਅਦ ਵਿੱਚ ਫੜੇ ਜਾਣ ਦੇ ਡਰ ਕਾਰਨ ਇੱਟ ਨਾਲ ਵਾਰ ਕਰਕੇ ਉਸ ਦੀ ਹੱਤਿਆ ਕਰ ਦਿੱਤੀ।
ਜਾਣਕਾਰੀ ਅਨੁਸਾਰ ਔਰਤ ਪਿਛਲੇ ਕਰੀਬ 6-7 ਸਾਲਾਂ ਤੋਂ ਨਵੀਂ ਅਨਾਜ ਮੰਡੀ ਵਿੱਚ ਹੀ ਰਹਿ ਰਹੀ ਸੀ। ਦਿਨ ਸਮੇਂ ਉਹ ਮੰਡੀ ਵਿੱਚ ਘੁੰਮਦੀ ਸੀ ਅਤੇ ਰਾਤ ਨੂੰ ਇੱਕ ਪੁਰਾਣੀ ਦੁਕਾਨ ਵਿੱਚ ਸੌਂਦੀ ਸੀ। ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰ ਅਤੇ ਦੁਕਾਨਦਾਰ ਉਸ ਨੂੰ ਪਿਆਰ ਅਤੇ ਸਤਿਕਾਰ ਨਾਲ ‘ਮਾਸੀ’ ਕਹਿ ਕੇ ਬੁਲਾਉਂਦੇ ਸਨ। ਮੰਡੀ ਦੇ ਲੋਕ ਹੀ ਅਕਸਰ ਉਸ ਨੂੰ ਖਾਣਾ ਵੀ ਦਿੰਦੇ ਸਨ।
27 ਅਗਸਤ ਦੀ ਸਵੇਰ ਜਦੋਂ ਔਰਤ ਨਜ਼ਰ ਨਾ ਆਈ ਤਾਂ ਮਜ਼ਦੂਰਾਂ ਨੇ ਉਸ ਦੀ ਭਾਲ ਕੀਤੀ। ਇਸ ਦੌਰਾਨ ਜਿੱਥੇ ਉਹ ਆਮ ਤੌਰ ’ਤੇ ਸੌਂਦੀ ਸੀ, ਉੱਥੇ ਉਸ ਦੀ ਲਾਸ਼ ਮਿਲੀ। ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਅਤੇ DSP ਸਮੇਤ ਥਾਣਾ ਸਿਟੀ-2 ਦੇ ਅਧਿਕਾਰੀ ਮੌਕੇ ’ਤੇ ਪਹੁੰਚੇ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ SSP ਗੁਰਬੰਸ ਸਿੰਘ ਬੈਸ ਦੇ ਨਿਰਦੇਸ਼ਾਂ ਹੇਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ। ਪੁਲਿਸ ਨੇ ਘਟਨਾ ਸਥਾਨ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ CCTV ਕੈਮਰਿਆਂ ਦੀ ਫੁਟੇਜ ਖੰਗਾਲੀ। ਇਸ ਦੇ ਨਾਲ ਵਿਗਿਆਨਕ ਅਤੇ ਤਕਨੀਕੀ ਜਾਂਚ ਰਾਹੀਂ ਮਿਲੇ ਸੁਰਾਗਾਂ ਨੂੰ ਜੋੜਿਆ ਗਿਆ।
ਪੁਲਿਸ ਅਨੁਸਾਰ ਜਾਂਚ ਦੌਰਾਨ ਜੋਤ ਰਾਮ ਕਾਲੋਨੀ ਵਾਸੀ 50 ਸਾਲਾ ਰਾਜੂ ਤੱਕ ਪਹੁੰਚ ਹੋਈ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਗਿਆ ਹੈ ਕਿ ਮੁਲਜ਼ਮ ਮੰਡੀ ਵਿੱਚ ਮਜ਼ਦੂਰੀ ਕਰਦਾ ਸੀ।
26 ਅਗਸਤ ਦੀ ਰਾਤ ਵਾਪਰੀ ਵਾਰਦਾਤ
SP ਨਰਿੰਦਰ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ 26 ਅਗਸਤ ਦੀ ਰਾਤ ਮੁਲਜ਼ਮ ਨੇ ਔਰਤ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਤੋਂ ਬਾਅਦ ਫੜੇ ਜਾਣ ਦੇ ਡਰ ਕਾਰਨ ਉਸ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਇੱਟ ਨਾਲ ਕਈ ਵਾਰ ਕੀਤੇ ਗਏ, ਜਿਸ ਕਾਰਨ ਔਰਤ ਦੀ ਮੌਤ ਹੋ ਗਈ।
ਪੁਲਿਸ ਮੁਤਾਬਕ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਜਾਰੀ ਹੈ। ਖ਼ਬਰਾਂ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਮੁਲਜ਼ਮ ਸ਼ਰਾਬ ਪੀਣ ਦਾ ਆਦੀ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਦੀ ਪਛਾਣ ਅਜੇ ਨਹੀਂ ਹੋਈ
ਪੁਲਿਸ ਵੱਲੋਂ ਮ੍ਰਿਤਕ ਔਰਤ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਮੰਡੀ ਦੇ ਲੋਕਾਂ ਮੁਤਾਬਕ ਉਹ ਕਈ ਸਾਲਾਂ ਤੋਂ ਉੱਥੇ ਰਹਿ ਰਹੀ ਸੀ, ਪਰ ਉਸ ਦੇ ਅਸਲ ਨਾਮ, ਪਰਿਵਾਰ ਜਾਂ ਪੱਕੀ ਪਛਾਣ ਬਾਰੇ ਕਿਸੇ ਕੋਲ ਸਪੱਸ਼ਟ ਜਾਣਕਾਰੀ ਨਹੀਂ ਸੀ।
CCTV ਨੇ ਜਾਂਚ ਵਿੱਚ ਨਿਭਾਈ ਅਹਿਮ ਭੂਮਿਕਾ
ਇਸ ਮਾਮਲੇ ਵਿੱਚ CCTV ਫੁਟੇਜ ਅਤੇ ਤਕਨੀਕੀ ਜਾਂਚ ਪੁਲਿਸ ਲਈ ਮਹੱਤਵਪੂਰਨ ਸਾਬਤ ਹੋਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਰਾਗਾਂ ਨੂੰ ਜੋੜਦਿਆਂ ਟੀਮਾਂ ਨੇ ਥੋੜ੍ਹੇ ਸਮੇਂ ਵਿੱਚ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਨੋਟ: ਜਿਨਸੀ ਸ਼ੋਸ਼ਣ ਅਤੇ ਕਤਲ ਸਬੰਧੀ ਵੇਰਵੇ ਪੁਲਿਸ ਜਾਂਚ ਅਤੇ ਪੁਲਿਸ ਵੱਲੋਂ ਦੱਸੇ ਗਏ ਤੱਥਾਂ ’ਤੇ ਆਧਾਰਿਤ ਹਨ। ਅਦਾਲਤੀ ਫੈਸਲਾ ਆਉਣ ਤੱਕ ਮੁਲਜ਼ਮ ਨੂੰ ਕਾਨੂੰਨੀ ਤੌਰ ’ਤੇ ਦੋਸ਼ੀ ਨਹੀਂ ਮੰਨਿਆ ਜਾ ਸਕਦਾ। ਮ੍ਰਿਤਕ ਔਰਤ ਦੀ ਪਛਾਣ ਸਬੰਧੀ ਪੁਲਿਸ ਦੀ ਕਾਰਵਾਈ ਜਾਰੀ ਹੈ।
    user_Deepak Kumar Garg
    Deepak Kumar Garg
    Tyre Shop ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ। ​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ। ​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    1
    ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ 
ਨਗਰ ਕੌਂਸਲ ਸਰਹਿੰਦ-ਫਤਿਹਗੜ੍ਹ ਸਾਹਿਬ ਵੱਲੋਂ ਸਮੂਹ ਸ਼ਹਿਰ ਵਾਸੀਆਂ, ਮਕਾਨ ਮਾਲਕਾਂ, ਦੁਕਾਨਦਾਰਾਂ, ਹੋਟਲ-ਰੈਸਟੋਰੈਂਟ ਮਾਲਕਾਂ, ਵਰਕਸ਼ਾਪ ਸੰਚਾਲਕਾਂ ਅਤੇ ਸਰਕਾਰੀ ਵੈ ਪ੍ਰਾਈਵੇਟ ਅਦਾਰਿਆਂ ਲਈ ਇਕ ਜ਼ਰੂਰੀ ਸੂਚਨਾ ਜਾਰੀ ਕੀਤੀ ਗਈ ਹੈ।
​ਨਗਰ ਕੌਂਸਲ ਦੇ ਇੰਸਪੈਕਟਰ ਸਤਪਾਲ, ਸੁਪਰਡੰਟ ਸੈਨੀਟੇਸ਼ਨ ਅਮਰਪ੍ਰੀਤ ਸਿੰਘ, ਜੂਨੀਅਰ ਸਹਾਇਕ ਇੰਦਰਜੀਤ ਢੰਡ ਅਤੇ ਕਲਰਕ ਦਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਅਪੀਲ ਕੀਤੀ ਹੈ ਕਿ ਜਿਨ੍ਹਾਂ ਜਾਇਦਾਦ ਮਾਲਕਾਂ ਨੇ ਵਿੱਤੀ ਸਾਲ 2026-27 ਦਾ ਪ੍ਰਾਪਰਟੀ ਟੈਕਸ ਹਾਲੇ ਤੱਕ ਅਦਾ ਨਹੀਂ ਕੀਤਾ, ਉਹ ਸਮੇਂ ਸਿਰ ਭੁਗਤਾਨ ਕਰਕੇ ਸਰਕਾਰੀ ਛੋਟ ਦਾ ਲਾਭ ਲੈਣ।
​ਅਧਿਕਾਰੀਆਂ ਮੁਤਾਬਕ, ਜੋ ਕਰਦਾਤਾ 30 ਸਤੰਬਰ 2026 ਤੱਕ ਨਗਰ ਕੌਂਸਲ ਦੀ ਪ੍ਰਾਪਰਟੀ ਟੈਕਸ ਸ਼ਾਖਾ ਵਿਖੇ ਆਪਣੀ ਰਿਟਰਨ ਜਮ੍ਹਾਂ ਕਰਵਾਉਣਗੇ, ਉਨ੍ਹਾਂ ਨੂੰ ਕੁੱਲ ਟੈਕਸ 'ਤੇ 10 ਫੀਸਦੀ (10%) ਦੀ ਉਚੇਚੀ ਛੋਟ ਦਿੱਤੀ ਜਾਵੇਗੀ।ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਨਗਰ ਕੌਂਸਲ ਦੀ ਹੱਦ ਅੰਦਰ ਆਉਂਦੀ ਹਰੇਕ ਜਾਇਦਾਦ ਦਾ ਰਿਕਾਰਡ ਵਿੱਚ ਦਰਜ ਹੋਣਾ ਲਾਜ਼ਮੀ ਹੈ। ਭਵਿੱਖ ਵਿੱਚ ਜਾਇਦਾਦ ਦੀ ਖਰੀਦ-ਵੇਚ, ਬੈਂਕ ਲੋਨ ਜਾਂ ਲਿਮਿਟ ਬਣਾਉਣ ਲਈ ਨਗਰ ਕੌਂਸਲ ਤੋਂ ਨੋ ਓਬਜੈਕਸ਼ਨ ਸਰਟੀਫਿਕੇਟ (NOC) ਲੈਣਾ ਜ਼ਰੂਰੀ ਹੁੰਦਾ ਹੈ। ਰਿਕਾਰਡ ਦਰਜ ਨਾ ਹੋਣ ਦੀ ਸੂਰਤ ਵਿੱਚ ਨਾਗਰਿਕਾਂ ਨੂੰ ਪ੍ਰਸ਼ਾਸਨਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੌਂਸਲ ਨੇ ਸਾਰੇ ਨਿਵਾਸੀਆਂ ਨੂੰ ਬਿਨਾਂ ਕਿਸੇ ਦੇਰੀ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਆਪਣੀ ਸੰਪਤੀ ਦਾ ਇੰਦਰਾਜ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    1
    ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
ਪਟਿਆਲਾ ਕੇਂਦਰੀ ਜੇਲ੍ਹ ‘ਚ ਵੀ ਗੂੰਜਿਆ ਰੱਖੜੀ ਦਾ ਪਿਆਰ, ਭੈਣਾਂ ਨੇ ਭਰਾਵਾਂ ਦੀਆਂ ਕਲਾਈਆਂ ‘ਤੇ ਬੰਨ੍ਹੀ ਰੱਖੜੀ
    user_Baljit Singh
    Baljit Singh
    ਪਟਿਆਲਾ, ਪਟਿਆਲਾ, ਪੰਜਾਬ•
    4 hrs ago
  • ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ #Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ
    1
    ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ 
ਬੀਤੇ ਕੱਲ੍ਹ ਹੋਏ ਅੰਨ੍ਹੇ ਕਤਲ ਕੇਸ ਵਿੱਚ ਫਰੀਦਕੋਟ ਪੁਲਿਸ ਨੇ 24 ਘੰਟਿਆਂ ਵਿੱਚ ਕਤਲ ਦੀ ਸੁਲਝਾਈ ਗੁੱਥੀ, 50 ਸਾਲਾ ਜੋਤ ਰਾਮ ਕਲੌਨੀ ਦੇ ਰਾਜੂ ਨੂੰ ਕਤਲ ਦੇ ਮਾਮਲੇ ’ਚ ਕੀਤਾ ਗ੍ਰਿਫ਼ਤਾਰ
#Faridkot #FaridkotNews #DanaMandi #FaridkotPolice #UnclaimedBody #LashBaramad #PunjabNews #BreakingNews #LatestNews #everyone #BreakingNews #BREAKING #highlights #Update #NewsUpdate #UpdateNews #SaharaServiceSociety #GGSMedicalCollege #FaridkotNewsUpdate #ਪੰਜਾਬਨਿਊਜ਼ #ਫਰੀਦਕੋਟ #ਫਰੀਦਕੋਟਨਿਊਜ਼ #ਦਾਣਾਮੰਡੀ #ਪੁਲਿਸਜਾਂਚ #ਲਾਵਾਰਿਸਲਾਸ਼ Rajinder Arora Rajinder Arora ਜਾਗਰੂਕਤਾ ਬਾਣੀ
    user_Global khabarnama
    Global khabarnama
    Local News Reporter ਫਰੀਦਕੋਟ, ਫਰੀਦਕੋਟ, ਪੰਜਾਬ•
    4 hrs ago
  • [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। [Live] CM @BhagwantMann during a State level function on Rakhar Punya.
    1
    [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

[Live] CM @BhagwantMann during a State level function on Rakhar Punya.
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.