Shuru
Apke Nagar Ki App…
Available for Sale Locality : UDYOG VIHAR, BHATTIAN, JALANDHAR BYPASS LUDHIANA Area (dimensions) : 1211 sq. yd. (100'x109') Property Type : Industrial Land / Plot EAST FACING, BESIDE HOSIERY FACTORIES....
Sunil Singla
Available for Sale Locality : UDYOG VIHAR, BHATTIAN, JALANDHAR BYPASS LUDHIANA Area (dimensions) : 1211 sq. yd. (100'x109') Property Type : Industrial Land / Plot EAST FACING, BESIDE HOSIERY FACTORIES....
More news from ਪੰਜਾਬ and nearby areas
- ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ1
- ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ1
- Available for Sale Locality : ਨਿਹਾਲ ਸਿੰਘ ਵਾਲਾ Area (dimensions) : 22 ਮਰਲੇ Expected Price : 40,00,000 Property Type : Commercial Plot 40 lakh1
- ਸ਼ਹੀਦ ਊਧਮ ਸਿੰਘ 87ਵੀਂ ਬਰਸੀ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ ਗੜਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਡਾਕਟਰ ਭਾਗ ਸਿੰਘ ਹਾਲ ਵਿਖੇ ਕਾਮਰੇਡ ਕੁਲਵਿੰਦਰ ਸੰਘਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ 87 ਵੀ ਬਰਸੀ ਮਨਾਈ ਗਈ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ,ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸੰਬੋਧਨ ਕਰਦਿਆਂ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਾਮਰਾਜ ਵਿਰੁੱਧ, ਫਿਰਕਾਪ੍ਰਸਤੀ ਵਿਰੁੱਧ ਬੇਕਿਰਕੀ ਨਾਲ ਸ਼ੰਘਰਸ਼ ਕਰਨ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ਼ਹੀਦ ਊਧਮ ਸਿੰਘ ਅਮਰ ਰਹੇ,ਸਾਮਰਾਜਵਾਦ ਮੁਰਦਾਬਾਦ, ਫਿਰਕਾਪ੍ਰਸਤੀ ਮੁਰਦਾਬਾਦ ਦੇ ਨਾਹਰੇ ਲਾਏ।ਇਸ ਮੌਕੇ ਕਾਮਰੇਡ ਤਰਸੇਮ ਲਾਲ, ਕਿਸ਼ਨ ਚੰਦ, ਕਿਸ਼ਨ ਕੁਮਾਰ ਗੜਸ਼ੰਕਰ, ਹਰੀ ਦੇਵ,ਰਾਜਿੰਦਰ ਸ਼ਰਮਾ,ਨਰੇਸ਼ ਕੁਮਾਰ, ਅਮਿਤ ਠਾਕੁਰ, ਸ਼ਨੀ ਮੱਟੂ,ਕਦਮ ਭਗਾਣੀਆ, ਲਾਲੀ ਭਗਾਣੀਆ, ਰਣਜੀਤ ਸਿੰਘ ਗੜਸ਼ੰਕਰ, ਗੁਰਮੇਲ ਕਲਸੀ ਆਦਿ ਹਾਜਰ ਸੀ।ਅਖੀਰ ਵਿੱਚ ਤਰਸੇਮ ਲਾਲ ਨੇ ਧੰਨਵਾਦ ਕੀਤਾ।1
- ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।1
- ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ ਗੁਰਾਇਆ ਰੋਡ ਤੇ ਐਕਟੀਵਾ ਸਵਾਰ ਮਹਿਲਾ ਦਾ ਹੋਇਆ ਟਰੱਕ ਨਾਲ ਐਕਸੀਡੈਂਟ ਮੌਕੇ ਤੇ ਹੋਈ ਨੌਜਵਾਨ ਲੜਕੀ ਦੀ ਮੌ/ਤ1