logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। TARN TARAN ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

13 hrs ago
user_Salamat.Sandhu
Salamat.Sandhu
ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•

More news from ਪੰਜਾਬ and nearby areas
  • 🔴 ਵੱਡੀ ਖਬਰ, ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋ/ਰ/ਚਾ ਦੂਜੇ ਦਿਨ ਵੀ ਜਾਰੀ Bhagwant Mann @HIGHLIGHT #YGTVPUNJAB #MohaliChandigarh #KisanMorcha #KisanAndolan #FarmersProtest
    1
    🔴 ਵੱਡੀ ਖਬਰ, ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋ/ਰ/ਚਾ ਦੂਜੇ ਦਿਨ ਵੀ ਜਾਰੀ

Bhagwant Mann @HIGHLIGHT 
#YGTVPUNJAB #MohaliChandigarh #KisanMorcha #KisanAndolan  #FarmersProtest
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by Down 2 earth live
    1
    Post by Down 2 earth live
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਨ/ਸ਼ਾ ਵੇ'ਚ'ਣ ਵਾਲਿਆਂ ਨੂੰ ਨਹੀਂ ਬ'ਖ਼ਸ਼ਾਂ'ਗੇ: DCP ਰਵਿੰਦਰ ਪਾਲ ਸਿੰਘ, ਅੰਮ੍ਰਿਤਸਰ ਸੈਂਟਰਲ ’ਚ ਵੱਡਾ ਸਰਚ ਆਪ੍ਰੇਸ਼ਨ ਨ'ਸ਼ਾ ਵੇ'ਚ'ਣ ਵਾਲਿਆਂ ਨੂੰ ਨਹੀਂ ਬ'ਖ਼ਸ਼ਾਂ'ਗੇ: DCP ਰਵਿੰਦਰ ਪਾਲ ਸਿੰਘ, ਅੰਮ੍ਰਿਤਸਰ ਸੈਂਟਰਲ ’ਚ ਵੱਡਾ ਸਰਚ ਆਪ੍ਰੇਸ਼ਨ #newshkpunjab #punjabpolice #amritsar_sahib_gurunagri #PunjabiNews #amritsar #news #ਅੰਮ੍ਰਿਤਸਰ #ਤਰਨਤਾਰਨ #punjab #CrimeNews #KHABAR #LatestNews #punjabpolice #amritsar #punjabnews #news #police #punjab #ਪੰਜਾਬ #staff #update #PunjabPolice #ਅੰਮ੍ਰਿਤਸਰ #news #PunjabNews #everyone #khabar #liveindia #cpamritsar #newsamritsar #AmritsarNews #PunjabNews #LatestNews #amritsar #news #ਕਮਿਸ਼ਨਰੇਟ Commissioner of Police Amritsar SAANJH Punjab Police Live Amritsar News The Great Amritsar Tarn Taran Police Amritsar Rural Police I Amritsar
    1
    ਨ/ਸ਼ਾ ਵੇ'ਚ'ਣ ਵਾਲਿਆਂ ਨੂੰ ਨਹੀਂ ਬ'ਖ਼ਸ਼ਾਂ'ਗੇ: DCP ਰਵਿੰਦਰ ਪਾਲ ਸਿੰਘ, ਅੰਮ੍ਰਿਤਸਰ ਸੈਂਟਰਲ ’ਚ ਵੱਡਾ ਸਰਚ ਆਪ੍ਰੇਸ਼ਨ 
ਨ'ਸ਼ਾ ਵੇ'ਚ'ਣ ਵਾਲਿਆਂ ਨੂੰ ਨਹੀਂ ਬ'ਖ਼ਸ਼ਾਂ'ਗੇ: DCP ਰਵਿੰਦਰ ਪਾਲ ਸਿੰਘ, ਅੰਮ੍ਰਿਤਸਰ ਸੈਂਟਰਲ ’ਚ ਵੱਡਾ ਸਰਚ ਆਪ੍ਰੇਸ਼ਨ
#newshkpunjab  #punjabpolice  #amritsar_sahib_gurunagri #PunjabiNews #amritsar #news #ਅੰਮ੍ਰਿਤਸਰ #ਤਰਨਤਾਰਨ #punjab #CrimeNews #KHABAR #LatestNews #punjabpolice #amritsar #punjabnews #news #police #punjab #ਪੰਜਾਬ #staff #update #PunjabPolice #ਅੰਮ੍ਰਿਤਸਰ #news #PunjabNews #everyone #khabar #liveindia #cpamritsar #newsamritsar #AmritsarNews #PunjabNews #LatestNews  #amritsar #news  #ਕਮਿਸ਼ਨਰੇਟ Commissioner of Police Amritsar SAANJH Punjab Police Live Amritsar News The Great Amritsar Tarn Taran Police Amritsar Rural Police I Amritsar
    user_Reporter Harish Kumar
    Reporter Harish Kumar
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਅੱਜ ਤੜਕਸਾਰ ਸਬ ਡਵੀਜ਼ਨ ਸੈਂਟਰਲ ਦੇ ਵੱਖ ਵੱਖ ਇਲਾਕਿਆਂ ਵਿੱਚ ਚਲਾਇਆ ਗਿਆ ਸਰਚ ਅਭਿਆਨ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਵਿੰਦਰ ਪਾਲ ਸਿੰਘ ਸੰਧੂ, ਡੀਸੀਪੀ ਲਾਅ ਐਂਡ ਆਰਡਰ, ਅੰਮ੍ਰਿਤਸਰ।
    1
    ਅੱਜ ਤੜਕਸਾਰ ਸਬ ਡਵੀਜ਼ਨ ਸੈਂਟਰਲ ਦੇ ਵੱਖ ਵੱਖ ਇਲਾਕਿਆਂ ਵਿੱਚ  ਚਲਾਇਆ ਗਿਆ ਸਰਚ ਅਭਿਆਨ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੀ ਰਵਿੰਦਰ ਪਾਲ ਸਿੰਘ ਸੰਧੂ, ਡੀਸੀਪੀ ਲਾਅ ਐਂਡ ਆਰਡਰ, ਅੰਮ੍ਰਿਤਸਰ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਸਵੇਰੇ ਤੜਕਸਾਰ ਸੈਂਟਰਲ ਵਿਚ ਅਲਗ ਅਲਗ ਇਲਾਕੇ ਵਿਚ ਯੁੱਧ ਨਸ਼ੇ ਵਿਰੁੱਧ ਕੀਤਾ ਗਿਆ ਸਰਚ ਅਭਿਆਨ
    1
    ਪੰਜਾਬ ਪੁਲਿਸ ਅੰਮ੍ਰਿਤਸਰ ਵਲੋਂ ਸਵੇਰੇ ਤੜਕਸਾਰ ਸੈਂਟਰਲ ਵਿਚ ਅਲਗ ਅਲਗ ਇਲਾਕੇ ਵਿਚ ਯੁੱਧ ਨਸ਼ੇ ਵਿਰੁੱਧ ਕੀਤਾ ਗਿਆ ਸਰਚ ਅਭਿਆਨ
    user_PR KUMAR 24 PUNJAB NEWS ASR
    PR KUMAR 24 PUNJAB NEWS ASR
    Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ
    1
    ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ
ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ
    user_Reporter Sandeep Sandy
    Reporter Sandeep Sandy
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ TARN TARAN ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
    2
    ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ
TARN TARAN 
ਤਰਨਤਾਰਨ 'ਚ ਪੁਲਸ-ਬਦਮਾਸ਼ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ 7 ਵਾਰਦਾਤਾਂ 'ਚ ਲੋੜੀਂਦਾ ਮੁਲਜ਼ਮ ਜ਼ਖਮੀ
ਥਾਣਾ ਸਿਟੀ ਪੱਟੀ ਦੀ ਪੁਲਸ ਅਤੇ ਸੀ. ਆਈ. ਏ. ਸਟਾਫ ਦੀ ਟੀਮ ਨਾਲ ਹੋਏ ਮੁਕਾਬਲੇ ਦੌਰਾਨ ਇਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ਤੋਂ ਇਕ 9 ਐੱਮ. ਐੱਮ. ਪਿਸਤੌਲ ਅਤੇ ਇਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਰਹਾਲੀ ਮੰਡ ਇਲਾਕੇ ’ਚ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਸ ਨੇ ਪੁਲਸ ਟੀਮ ’ਤੇ ਸਿੱਧੀ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਕੀਤੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਦੀ ਲੱਤ ’ਚ ਗੋਲੀ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਐੱਸ. ਐੱਸ. ਪੀ. ਲਾਂਬਾ ਅਨੁਸਾਰ ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਉਰਫ਼ ਮਣੀ ਪੁੱਤਰ ਮੁਖਤਿਆਰ ਸਿੰਘ, ਵਾਸੀ ਪਿੰਡ ਨਦੋਹਰ ਵਜੋਂ ਹੋਈ ਹੈ। ਇਹ ਮੁਲਜ਼ਮ ਵਿਦੇਸ਼ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਫਿਰੌਤੀਆਂ ਮੰਗਣ ਅਤੇ ਫਾਇਰਿੰਗ ਕਰਨ ਦੀਆਂ 7 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਇਸ ਨੇ ਪਿੰਡ ਨਦੋਹਰ ਦੀਆਂ ਬਹਿਕਾਂ, ਅਕਾਲ ਮੈਡੀਕਲ ਸਟੋਰ ਪੱਟੀ, ਸਰਹਾਲੀ ਮੰਡ ਦੇ ਇਕ ਫੌਜੀ ਦੇ ਘਰ, ਪਿੰਡ ਠੱਕਰਪੁਰਾ ਅਤੇ ਰੱਤੋਕੇ ਆਦਿ ਥਾਵਾਂ ’ਤੇ ਗੋਲੀਬਾਰੀ ਕੀਤੀ ਸੀ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਮੁਕੱਦਮੇ ਦਰਜ ਹਨ। ਪੁਲਸ ਨੇ ਤਾਜ਼ਾ ਮਾਮਲਾ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    13 hrs ago
  • “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ’ਚ ਤੜਕਸਾਰ ਵੱਡਾ ਸਰਚ ਅਭਿਆਨ Bhagwant Mann Commissioner of Police Amritsar @Highlight #WarAgainstDrugs #AmritsarPolice #trending #YGTVPunjab #nonfollowers
    1
    “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ’ਚ ਤੜਕਸਾਰ ਵੱਡਾ ਸਰਚ ਅਭਿਆਨ

Bhagwant Mann Commissioner of Police Amritsar @Highlight 
#WarAgainstDrugs #AmritsarPolice #trending #YGTVPunjab  #nonfollowers
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ #ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ #newshkpunjab #amritsar_sahib_gurunagri #PunjabNews #ਪੰਜਾਬ #ਤਰਨਤਾਰਨ #amritsar #newsamritsar #AmritsarNews #AAPPunjab Aam Aadmi Party - Punjab Bhagwant Mann Kuldeep Singh Dhaliwal I Amritsar The Great Amritsar Live Amritsar News Amritsar Kesari Live District Public Relations Office Amritsar
    1
    ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ
#ਜੰਡਿਆਲਾ ਗੁਰੂ ’ਚ ਮਹਿਲਾ ਸਖੀਆਂ ਦਾ ਮਾਣ-ਸਨਮਾਨ, 64,212 ਕੇਸਾਂ ਦੀ ਰਜਿਸਟ੍ਰੇਸ਼ਨ ’ਚ ਨਿਭਾਈ ਅਹਿਮ ਭੂਮਿਕਾ
#newshkpunjab #amritsar_sahib_gurunagri #PunjabNews #ਪੰਜਾਬ #ਤਰਨਤਾਰਨ #amritsar #newsamritsar #AmritsarNews #AAPPunjab Aam Aadmi Party - Punjab Bhagwant Mann Kuldeep Singh Dhaliwal I Amritsar The Great Amritsar Live Amritsar News Amritsar Kesari Live District Public Relations Office Amritsar
    user_Reporter Harish Kumar
    Reporter Harish Kumar
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.