ਚੋਰਾਂ ਦੇ ਹੌਸਲੇ ਬੁਲੰਦ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਬਣਾਇਆ ਨਿਸ਼ਾਨਾ ਤਸਵੀਰਾਂ ਸੀਸੀਟੀਵੀ ਕੈਮਰੇ ਚੋਂ ਕੈਦ majitha ਚੋਰਾਂ ਦੇ ਹੌਸਲੇ ਬੁਲੰਦ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਬਣਾਇਆ ਨਿਸ਼ਾਨਾ ਸਾਰੀ ਘਟਨਾ ਸੀਸੀਟੀਵੀ ਕੈਮਰੇ ਚੋਂ ਹੋਏ ਕੈਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਰਾਤ ਵੇਲੇ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ cctv ਕੈਮਰਿਆਂ ਦੀ ਕੀਤੀ ਭੰਨਤੋੜ ਮਾਮਲਾ ਹਲਕਾ ਮਜੀਠਾ ਦੇ ਪਿੰਡ ਖੈੜੇ ਬਾਲਾ ਚੱਕ ਦਾ ਥਾਣਾ ਮੱਤੇਵਾਲ ਦੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ ਪੰਜਾਬ ਚੋਂ ਆਏ ਦਿਨ ਗੋਲੀਆਂ ਚੱਲਣ ਲੁੱਟਾ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੇ ਰਿਹਾ ਜਿਸ ਦੀ ਤਾਜ਼ਾ ਮਿਸਾਲ ਹਲਕਾ ਮਜੀਠਾ ਦੇ ਪਿੰਡ ਖੇੜੇ ਬਾਲਾ ਚੱਕ ਤੋਂ ਸਾਹਮਣੇ ਆਈ ਹੈ ਜਿੱਥੇ ਚੋਰਾਂ ਵੱਲੋਂ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਕਈ ਤਰ੍ਹਾਂ ਦੀਆਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਇਸ ਮੌਕੇ ਪਿੰਡ ਵਾਲਿਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਚੋਰਾਂ ਵੱਲੋਂ ਪਤਾ ਨਹੀਂ ਹੁਣ ਤੱਕ ਕਿੰਨੇ ਹੀ ਘਰਾਂ ਵਿੱਚ ਚੋਰੀ ਕੀਤੀ ਗਈ ਹੈ ਅਤੇ ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਇਸ ਵਾਰਦਾਤ ਨੇ ਪਿੰਡ ਵਾਸੀਆਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਥਾਣਾ ਮੱਤੇਵਾਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ

- majitha ਚੋਰਾਂ ਦੇ ਹੌਸਲੇ ਬੁਲੰਦ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਬਣਾਇਆ ਨਿਸ਼ਾਨਾ ਸਾਰੀ ਘਟਨਾ ਸੀਸੀਟੀਵੀ ਕੈਮਰੇ ਚੋਂ ਹੋਏ ਕੈਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਰਾਤ ਵੇਲੇ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ cctv ਕੈਮਰਿਆਂ ਦੀ ਕੀਤੀ ਭੰਨਤੋੜ ਮਾਮਲਾ ਹਲਕਾ ਮਜੀਠਾ ਦੇ ਪਿੰਡ ਖੈੜੇ ਬਾਲਾ ਚੱਕ ਦਾ ਥਾਣਾ ਮੱਤੇਵਾਲ ਦੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ ਪੰਜਾਬ ਚੋਂ ਆਏ ਦਿਨ ਗੋਲੀਆਂ ਚੱਲਣ ਲੁੱਟਾ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੇ ਰਿਹਾ ਜਿਸ ਦੀ ਤਾਜ਼ਾ ਮਿਸਾਲ ਹਲਕਾ ਮਜੀਠਾ ਦੇ ਪਿੰਡ ਖੇੜੇ ਬਾਲਾ ਚੱਕ ਤੋਂ ਸਾਹਮਣੇ ਆਈ ਹੈ ਜਿੱਥੇ ਚੋਰਾਂ ਵੱਲੋਂ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਕਈ ਤਰ੍ਹਾਂ ਦੀਆਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਇਸ ਮੌਕੇ ਪਿੰਡ ਵਾਲਿਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਚੋਰਾਂ ਵੱਲੋਂ ਪਤਾ ਨਹੀਂ ਹੁਣ ਤੱਕ ਕਿੰਨੇ ਹੀ ਘਰਾਂ ਵਿੱਚ ਚੋਰੀ ਕੀਤੀ ਗਈ ਹੈ ਅਤੇ ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਇਸ ਵਾਰਦਾਤ ਨੇ ਪਿੰਡ ਵਾਸੀਆਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਥਾਣਾ ਮੱਤੇਵਾਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ1
- ਪੀ.ਓ ਸਟਾਫ ਅੰਮ੍ਰਿਤਸਰ ਵੱਲੋਂ ਕਾਮਯਾਬੀ ਹਾਸਿਲ ਕਰਦਿਆਂ 02 ਵੱਖ-ਵੱਖ ਕੇਸਾਂ ਚ ਭਗੌੜਾ ਮੁਲਜ਼ਮ ਕੀਤਾ ਗਿਆ ਗ੍ਰਿਫਤਾਰ। ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ...1
- ਸੀ.ਐਚ.ਸੀ. ਘਰੋਟਾ ਅਤੇ ਸਰਕਾਰੀ ਸਮਾਰਟ ਸਕੂਲ ਵੱਲੋਂ ਸਾਂਝੇ ਤੌਰ 'ਤੇ 'ਵਿਸ਼ਵ ਮਲੇਰੀਆ ਦਿਵਸ' ਮਨਾਇਆ ਗਿਆ... @Highlight Bhagwant Mann #WorldMalariaDay #YGTVPunjab #MalariaFreeIndia #CHCGharota #SmartSchoolGharota1
- Post by Sukh1
- ਬੋਨੀ ਅਜਨਾਲਾ ਦਾ ਵੱਡਾ ਦਾਅਵਾ—AAP ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋਣ ਦੀ ਤਿਆਰੀ ਚ ਵੇਖੋ ਤਸਵੀਰਾਂ #Punjab24News #AAPCrisis #PunjabPolitics #BJPvsAAP #AAPPunjab #PoliticalShift #BonyAjnala #Kejriwal #BhagwantMann #RajyaSabha #PunjabNews1
- ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ! ਵਾਰਦਾਤ ਸਮੇਂ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਅਗਲੀ ਤਫਤੀਸ਼ ਜਾਰੀ ਹੈ। ਇਸ ਤਰ੍ਹਾਂ ਦੀਆਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।1
- Post by The Virsa Tv1
- 02 ਵਿਦੇਸ਼ੀ ਪਿਸਟਲ, ਜਿੰਦਾ ਰੌਂਦ, ਡਰੱਗ ਮਨੀ ਅਤੇ ਨਸ਼ੇ ਸਮੇਤ ਇਕ ਮੁਲਜ਼ਮ ਥਾਣਾ ਕਿਲਾ ਲਾਲ ਸਿੰਘ ਦੀ ਪੁਲਿਸ ਵੱਲੋਂ ਗ੍ਰਿਫਤਾਰ1