logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਭਗਤਾ ਦੀ ਟੀਮ ਵੱਲੋਂ 30 ਅਗਸਤ ਤੋਂ ਜਿਲਾ ਹੈਡਕੁਆਟਰਾਂ ਤੇ ਲੱਗਣ ਵਾਲੇ ਮੋਰਚਿਆਂ ਦੀ ਤਿਆਰੀ ਚ ਪਿੰਡ ਜਲਾਲ ਵਿੱਚ ਮੀਟਿੰਗ ਹੋਈ। ਸੂਬਾ ਆਗੂ ਹਰਿੰਦਰ ਕੌਰ ਬਿੰਦੂ ਨੇ ਵਿਸਥਾਰ ਚ ਗੱਲ ਬਾਤ ਕਰਦਿਆਂ ਸਰਕਾਰ ਦੀ ਲੈਂਡ ਪੋਲਿੰਗ ਨੀਤੀ ਤੇ ਕਿਸਾਨਾਂ ਨੂੰ ਆਰ ਪਾਰ ਦੀ ਲੜਾਈ ਲੜਨ ਲਈ ਕਿਹਾ। ਪਿਛਲੇ ਦਿਨਾਂ ਚ ਜੋ ਮੌੜ ਦੇ ਕਈ ਪਿੰਡਾਂ ਚ ਡਰੋਨ ਰਾਹੀਂ ਨਾਗਪੁਰ ਦੀ ਕਿਸੇ ਕੰਪਨੀ ਵੱਲੋਂ ਸਰਵੇ ਕੀਤਾ ਗਿਆ ਹੈ ਉਸ ਦਾ ਕਿਸਾਨਾਂ ਨੇ ਡੱਟ ਕੇ ਵਿਰੋਧ ਕੀਤਾ।ਆਉਣ ਵਾਲੇ ਦਿਨਾਂ ਚ ਜੋ ਸਰਕਾਰ ਬਠਿੰਡੇ ਜ਼ਿਲ੍ਹੇ ਦੇ ਕਈ ਇਲਾਕੇ ਜਿਨਾਂ ਵਿੱਚ ਭਗਤਾ ਭਾਈ ਦੇ ਕਈ ਪਿੰਡ ਸ਼ਾਮਿਲ ਹਨ ਉਨਾਂ ਦਾ ਡਰੋਨ ਰਾਹੀਂ ਜਮੀਨਾਂ ਦਾ ਸਰਵੇ ਕਰਾਉਣ ਜਾ ਰਹੀ ਹੈ। ਜਿਲਾ ਔਰਤ ਆਗੂ ਮਾਲਣ ਕੌਰ ਕੋਠਾ ਗੁਰੂ ਅਤੇ ਪਾਲਾ ਕੋਠਾ ਗੁਰੂ ਨੇ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਉਹਨਾਂ ਕਿਹਾ ਕਿ ਡਰੋਨ ਰਾਹੀਂ ਕੋਈ ਵੀ ਸਰਵੇ ਨਹੀਂ ਹੋਣ ਦਿੱਤਾ ਜਾਊਗਾ। ਭਾਰਤ ਸਰਕਾਰ ਵੱਲੋਂ ਕੀਤੇ ਮੁਕਤ ਵਪਾਰ ਸਮਝੌਤੇ ਦਾ ਸਖਤ ਵਿਰੋਧ ਕਰਨ ਲਈ ਕਿਹਾ। 30 ਅਗਸਤ ਤੋਂ ਜ਼ਿਲ੍ਹਾ ਹੈਡ ਕੁਆਟਰਾਂ ਤੇ ਲੱਗਣ ਵਾਲੇ ਮੋਰਚਿਆਂ ਦੀ ਵਿਉਂਤਬੰਦੀ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਅਤੇ ਸਮੁੱਚੇ ਰਾਸ਼ਨ ਪਾਣੀ ਤੇ ਮੋਰਚੇ ਵਿੱਚ ਲਗਾਤਾਰ ਸ਼ਾਮਿਲ ਰਹਿਣ ਦੀ ਵਿਉਂਤਬੰਦੀ ਕੀਤੀ ਗਈ।ਇਸ ਮੌਕੇ ਸੰਸਾਰ ਕੋਠਾ ਗੁਰੂ ਰਾਣਾ ਕੋਠਾ ਗੁਰੂ, ਜਸਵਿੰਦਰ ਖੋਸਾ ਜਲਾਲ, ਹਰਮੰਦਰ ਜਲਾਲ, ਗੁਰਮੀਤ ਜਲਾਲ, ਹੰਸਾ ਜਲਾਲ ਅਤੇ ਪਿੰਡ ਜਲਾਲ ਦੇ ਕਈ ਕਿਸਾਨ ਅਤੇ ਕਿਸਾਨ ਔਰਤਾਂ ਸ਼ਾਮਿਲ ਸਨ।

18 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
18 hrs ago
7be12fe0-33e5-4618-a2cc-d31f96154d6b

More news from ਪੰਜਾਬ and nearby areas
  • ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    1
    ਨਗਰ ਪੰਚਾਇਤ ਹੰਡਿਆਇਆ ਤੇ ਪੁਲਿਸ ਦੀ ਸਾਂਝੀ ਕਾਰਵਾਈ, ਨਾਜਾਇਜ਼ ਉਸਾਰੀ ਢਾਹੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    5 hrs ago
  • दिन दहाडे चोरी हुई दुकान में सरकार आखिर कर कया रही हैं भाई
    2
    दिन दहाडे चोरी हुई दुकान में सरकार आखिर कर कया रही हैं भाई
    user_User9068
    User9068
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    6 hrs ago
  • ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    1
    ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ  
ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ
    user_Trilok Breaking news
    Trilok Breaking news
    Business management consultant ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    18 hrs ago
  • ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ
    1
    ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ!
👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ  
👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ
👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ 
- ਤਰੁਨਪ੍ਰੀਤ ਸਿੰਘ ਸੌਂਦ 
ਕੈਬਿਨੇਟ ਮੰਤਰੀ, ਪੰਜਾਬ
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    22 hrs ago
  • ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ
    1
    ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ
ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਸਨ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    1 hr ago
  • ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ ਵੀਡੀਓ ਅਤੇ ਆਡੀਓ
    1
    ਅਦਾਰੇ ਦੀ ਖਬਰ ਦਾ ਅਸਰ ਸੱਚ ਆਇਆ ਸਾਹਮਣੇ  ਅਦਾਰੇ ਵੱਲੋਂ ਜੋ ਵੀਡੀਓ ਆਡੀਓ ਵਰਤੀ ਗਈ ਹੈ ਉਹ ਆੜਤੀਆ   ਐਸੋਸੀਏਸ਼ਨ ਵੱਲੋਂ ਵਾਇਰਲ ਕੀਤੀ ਗਈ
ਆੜਤੀਏ ਐਸੋਸੀਏਸ਼ਨ ਵੱਲੋਂ ਵਾਇਰਲ  ਵੀਡੀਓ ਅਤੇ ਆਡੀਓ
    user_BALJINDER BALLI
    BALJINDER BALLI
    ਕੋਟਕਪੂਰਾ, ਫਰੀਦਕੋਟ, ਪੰਜਾਬ•
    1 hr ago
  • ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। ​ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    1
    ਫਤਿਹਗੜ੍ਹ ਸਾਹਿਬ ਤੋਂ ਨਤਮਸਤਕ ਹੋ ਕੇ ਪਰਤ ਰਹੇ ਪਤੀ-ਪਤਨੀ ਦੀ ਭਿਆਨਕ ਹਾਦਸੇ 'ਚ ਮੌਤ
ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਆਪਣੀ ਸਕੂਟਰੀ 'ਤੇ ਵਾਪਸ ਚੰਡੀਗੜ੍ਹ ਪਰਤ ਰਹੇ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਵਾਸੀ ਚੰਡੀਗੜ੍ਹ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ। 
​ਮਿਲੀ ਜਾਣਕਾਰੀ ਅਨੁਸਾਰ, ਜਦੋਂ ਇਹ ਦੋਵੇਂ ਨਤਮਸਤਕ ਹੋਣ ਉਪਰੰਤ ਆਪਣੇ ਘਰ ਵੱਲ ਜਾ ਰਹੇ ਸਨ, ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ  ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਹਾਦਸਾਗ੍ਰਸਤ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਵੱਲੋਂ ਟਰੱਕ ਚਾਲਕ ਦਲਜੀਤ ਸਿੰਘ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    2 hrs ago
  • ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    1
    ਮਨਸਾਹਿਬ ਪ੍ਰੀਤ ਸਿੰਘ ਡੀ ਐਮ ਨਗਰ ਪੰਚਾਇਤ ਹੰਡਿਆਇਆ ਵੱਲੋਂ ਨਾਜਾਇਜ ਕਬਜ਼ਾ ਢਾਹੁਣ ਮੌਕੇ ਜਾਣਕਾਰੀ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    15 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.