logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਮਿਸ਼ਨ ਪੰਜਾਬ ਪੰਜਾਬੀ ਨਿਊਜ਼ ਪੇਪਰ ਬਲਾਕ ਡੇਰਾਬੱਸੀ ਪੱਤਰਕਾਰ ਮਹਿੰਦਰ ਸਿੰਘ ਲਾਲੜੂ

3 hrs ago
user_ਮਹਿੰਦਰ ਸਿੰਘ
ਮਹਿੰਦਰ ਸਿੰਘ
Aadhar center ਡੇਰਾ ਬੱਸੀ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
3 hrs ago
a0d25614-fe23-48af-be3f-60415cc2818c

ਮਿਸ਼ਨ ਪੰਜਾਬ ਪੰਜਾਬੀ ਨਿਊਜ਼ ਪੇਪਰ ਬਲਾਕ ਡੇਰਾਬੱਸੀ ਪੱਤਰਕਾਰ ਮਹਿੰਦਰ ਸਿੰਘ ਲਾਲੜੂ

More news from ਪੰਜਾਬ and nearby areas
  • ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    1
    ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    15 hrs ago
  • ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ। ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    1
    ਸੁਨਾਮ ਅਨਾਜ ਮੰਡੀ ਵਿੱਚ ਰਾਜ ਪੱਧਰੀ ਸ਼ਹੀਦੀ ਦਿਹਾੜੇ ਦੌਰਾਨ ਚੋਰ ਕਾਬੂ
ਸ਼ਹੀਦ ਉਧਮ ਸਿੰਘ ਜੀ ਦਾ 87ਵਾਂ ਸ਼ਹੀਦੀ ਦਿਹਾੜਾ ਰਾਜ ਪੱਧਰ 'ਤੇ ਸੁਨਾਮ ਦੀ ਅਨਾਜ ਮੰਡੀ ਵਿੱਚ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ, ਜਿੱਥੇ ਕੁਝ ਸ਼ਰਾਰਤੀ ਅਨਸਰ ਭੀੜ ਦਾ ਫਾਇਦਾ ਚੁੱਕਦੇ ਹੋਏ ਲੋਕਾਂ ਦੇ ਬਟੂਏ ਅਤੇ ਨਕਦੀ ਚੋਰੀ ਕਰ ਰਹੇ ਸਨ।
ਮੌਕੇ 'ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਕਥਿਤ ਚੋਰ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ।
ਜਾਣਕਾਰੀ ਅਨੁਸਾਰ, ਇਸ ਦੌਰਾਨ ਇੱਕ ਸਰਪੰਚ ਦੇ ਪਤੀ ਦਾ ਵੀ ਬਟੂਆ ਚੋਰੀ ਹੋ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
    user_Harmesh kumar
    Harmesh kumar
    Photographer Sunam, Sangrur•
    20 hrs ago
  • ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    1
    ਸ੍ਰ:-ਪਰਮਿੰਦਰ ਸਿੰਘ ਢੀਂਡਸਾ ਸਾਹਿਬ ਜੀ ਦੀ ਇਸ ਵੀਡੀਓ ਨੂੰ ਪੂਰੀ ਜਰੂਰ ਦੇਖੋ ਜੀ ਇੱਕ ਇੱਕ ਗੱਲ ਸੁਨਣ ਵਾਲੀ ਹੈ ਜੀ।
    user_Baldev Singh SARAO PRESS REPOR
    Baldev Singh SARAO PRESS REPOR
    ਮੂਨਕ, ਸੰਗਰੂਰ, ਪੰਜਾਬ•
    14 hrs ago
  • ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ
    1
    ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ 
ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ
ਦੋਰਾਹਾ ਵਿਖੇ ਪੈਸਿਆਂ ਦੇ ਲੈਣ ਦੇਣ ਨੂੰ ਲੈਕੇ ਕਿਸਾਨ ਆਗੂਆਂ ਦਾ ਲਗਾਇਆ ਧਰਨਾ ਹੋਇਆ ਖਤਮ 
ਸ਼ਹਿਰ ਦੇ ਪ੍ਰਮੁੱਖ ਵਿਅਕਤੀਆਂ ਨੇ ਦੋਵਾਂ ਧਿਰਾਂ ਚ ਕਰਾਇਆ ਤਾਲਮੇਲ
    user_BNN Best News Network
    BNN Best News Network
    Local News Reporter Khanna, Ludhiana•
    19 hrs ago
  • ਸ਼ਹੀਦ ਊਧਮ ਸਿੰਘ 87ਵੀਂ ਬਰਸੀ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ          ਗੜਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਡਾਕਟਰ ਭਾਗ ਸਿੰਘ ਹਾਲ ਵਿਖੇ ਕਾਮਰੇਡ ਕੁਲਵਿੰਦਰ ਸੰਘਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ 87 ਵੀ ਬਰਸੀ ਮਨਾਈ ਗਈ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ,ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸੰਬੋਧਨ ਕਰਦਿਆਂ ਸ਼ਹੀਦ ਊਧਮ ਸਿੰਘ ਦੀ  ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਾਮਰਾਜ ਵਿਰੁੱਧ, ਫਿਰਕਾਪ੍ਰਸਤੀ ਵਿਰੁੱਧ ਬੇਕਿਰਕੀ ਨਾਲ ਸ਼ੰਘਰਸ਼ ਕਰਨ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ਼ਹੀਦ ਊਧਮ ਸਿੰਘ ਅਮਰ ਰਹੇ,ਸਾਮਰਾਜਵਾਦ ਮੁਰਦਾਬਾਦ, ਫਿਰਕਾਪ੍ਰਸਤੀ ਮੁਰਦਾਬਾਦ ਦੇ ਨਾਹਰੇ ਲਾਏ।ਇਸ ਮੌਕੇ ਕਾਮਰੇਡ ਤਰਸੇਮ ਲਾਲ, ਕਿਸ਼ਨ ਚੰਦ, ਕਿਸ਼ਨ ਕੁਮਾਰ ਗੜਸ਼ੰਕਰ, ਹਰੀ ਦੇਵ,ਰਾਜਿੰਦਰ ਸ਼ਰਮਾ,ਨਰੇਸ਼ ਕੁਮਾਰ, ਅਮਿਤ ਠਾਕੁਰ, ਸ਼ਨੀ ਮੱਟੂ,ਕਦਮ ਭਗਾਣੀਆ, ਲਾਲੀ ਭਗਾਣੀਆ, ਰਣਜੀਤ ਸਿੰਘ ਗੜਸ਼ੰਕਰ, ਗੁਰਮੇਲ ਕਲਸੀ ਆਦਿ ਹਾਜਰ ਸੀ।ਅਖੀਰ ਵਿੱਚ ਤਰਸੇਮ ਲਾਲ ਨੇ ਧੰਨਵਾਦ ਕੀਤਾ।
    1
    ਸ਼ਹੀਦ ਊਧਮ ਸਿੰਘ 87ਵੀਂ ਬਰਸੀ ਇਨਕਲਾਬੀ ਜੋਸ਼ੋ ਖਰੋਸ਼ ਨਾਲ ਮਨਾਈ ਗਈ         
ਗੜਸ਼ੰਕਰ (ਅਸ਼ਵਨੀ ਸ਼ਰਮਾ) ਅੱਜ ਡਾਕਟਰ ਭਾਗ ਸਿੰਘ ਹਾਲ ਵਿਖੇ ਕਾਮਰੇਡ ਕੁਲਵਿੰਦਰ ਸੰਘਾ ਦੀ ਅਗਵਾਈ ਵਿੱਚ ਸ਼ਹੀਦ ਊਧਮ ਸਿੰਘ ਦੀ 87 ਵੀ ਬਰਸੀ ਮਨਾਈ ਗਈ। ਇਸ ਮੌਕੇ ਕਾਮਰੇਡ ਗੁਰਨੇਕ ਸਿੰਘ ਭੱਜਲ,ਕਾਮਰੇਡ ਦਰਸ਼ਨ ਸਿੰਘ ਮੱਟੂ ਨੇ ਸੰਬੋਧਨ ਕਰਦਿਆਂ ਸ਼ਹੀਦ ਊਧਮ ਸਿੰਘ ਦੀ  ਲਾਸਾਨੀ ਕੁਰਬਾਨੀ ਨੂੰ ਯਾਦ ਕਰਦਿਆਂ ਸਾਮਰਾਜ ਵਿਰੁੱਧ, ਫਿਰਕਾਪ੍ਰਸਤੀ ਵਿਰੁੱਧ ਬੇਕਿਰਕੀ ਨਾਲ ਸ਼ੰਘਰਸ਼ ਕਰਨ ਦਾ ਅਹਿਦ ਕਰਨ ਦੀ ਅਪੀਲ ਕੀਤੀ। ਸ਼ਹੀਦ ਊਧਮ ਸਿੰਘ ਅਮਰ ਰਹੇ,ਸਾਮਰਾਜਵਾਦ ਮੁਰਦਾਬਾਦ, ਫਿਰਕਾਪ੍ਰਸਤੀ ਮੁਰਦਾਬਾਦ ਦੇ ਨਾਹਰੇ ਲਾਏ।ਇਸ ਮੌਕੇ ਕਾਮਰੇਡ ਤਰਸੇਮ ਲਾਲ, ਕਿਸ਼ਨ ਚੰਦ, ਕਿਸ਼ਨ ਕੁਮਾਰ ਗੜਸ਼ੰਕਰ, ਹਰੀ ਦੇਵ,ਰਾਜਿੰਦਰ ਸ਼ਰਮਾ,ਨਰੇਸ਼ ਕੁਮਾਰ, ਅਮਿਤ ਠਾਕੁਰ, ਸ਼ਨੀ ਮੱਟੂ,ਕਦਮ ਭਗਾਣੀਆ, ਲਾਲੀ ਭਗਾਣੀਆ, ਰਣਜੀਤ ਸਿੰਘ ਗੜਸ਼ੰਕਰ, ਗੁਰਮੇਲ ਕਲਸੀ ਆਦਿ ਹਾਜਰ ਸੀ।ਅਖੀਰ ਵਿੱਚ ਤਰਸੇਮ ਲਾਲ ਨੇ ਧੰਨਵਾਦ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    18 hrs ago
  • ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ
    1
    ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ 
ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ
ਸਮਰਾਲਾ ਚ ਨਹੀਂ ਰੁੱਕ ਰਹੀਆਂ ਲੁੱਟ ਦੀਆਂ ਵਾਰਦਾਤਾਂ 
ਬਜ਼ੁਰਗ ਮਹਿਲਾ ਤੋਂ ਪਰਸ ਖੋਹਿਆ, ਪਰਸ ਚ ਸੀ ਨਗਦੀ , ਮੋਬਾਈਲ ਤੇ ਜਰੂਰੀ ਦਸਤਾਵੇਜ
    user_BNN Best News Network
    BNN Best News Network
    Local News Reporter Khanna, Ludhiana•
    16 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.